ਪਠਾਨਕੋਟ, 20 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਨੇ ਇਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਘੜੂਕੇ/ ਟਰਾਲੀਆਂ/ ਮੋਟਰਸਾਇਕਲ ਟਰਾਲੀ ਜਾਂ ਹੱਥ ਵਾਲਾ ਠੇਲਾ ’ਤੇ ਲਟਕਦਾ ਸਰੀਆ ਲੈ ਕੇ ਜਾਂਦੇ ਵਾਹਨਾਂ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।ਉਨ੍ਹਾਂ ਨੇ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਆਮ ਪਬਲਿਕ ਜਾਂ ਸਰਕਾਰੀ ਅਦਾਰੇ ਵਲੋਂ ਸੜਕਾਂ/ਗਲੀਆਂ ਵਿਚ …
Read More »Daily Archives: May 20, 2018
ਕਿਸਾਨਾਂ ਤੇ ਆਮ ਲੋਕਾਂ ਦੀ ਬਿਹਤਰੀ ਲਈ ਚਲਾਏ 6 ਪ੍ਰੋਜੈਕਟ ਸਕਾਚ ਐਵਾਰਡ 2018 ਲਈ ਨਾਮਜ਼ਦ
ਪਠਾਨਕੋਟ, 20 ਮਈ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਜਿਲਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਦੀ ਬਿਹਤਰੀ ਲਈ ਚਲਾਏ 6 ਪ੍ਰੋਜੈਕਟ ਸਕਾਚ ਐਵਾਰਡ 2018 ਲਈ ਨਾਮਜ਼ਦ ਹੋਏ ਹਨ ਜਿੰਨਾਂ ਦੀ ਪੇਸ਼ਕਾਰੀ ਨਵੀਂ ਦਿੱਲੀ ਸਥਿਤ ਨੈਸ਼ਨਲ ਇੰਸਟੀਚਿਊਟ ਆਫ ਇਕਨਾਮਿਕਸ ਐਂਡ ਪਾਲਸੀ ਦੇ ਆਡੀਟੋਰੀਅਮ ਵਿੱਚ ਪਿਛਲੇ ਦਿਨੀਂ ਕੀਤੀ ਗਈ।ਇਹ ਐਵਾਰਡ ਸਮਾਰੋਹ ਗੁਰੂਗਰਾਮ (ਹਰਿਆਣਾ) ਨਾਲ ਸੰਬੰਧਤ ਗੈਰ ਸਰਕਾਰੀ …
Read More »ਲੁੱਟ ਖੋਹ `ਚ ਸ਼ਾਮਲ ਤਿੰਨ ਕਾਬੂ – ਚੋਰੀ ਦੇ 7 ਮੋਟਰਸਾਈਕਲ ਤੇ ਇੱਕ ਮੋਬਾਇਲ ਬਰਾਮਦ
ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਥਾਣਾ ਬੀ ਡਵੀਜਨ ਨੇੇ ਚੋਰੀ ਦੇ 7 ਮੋਟਰਸਾਈਕਲ ਤੇ ਚੋਰੀ ਦੇ ਇੱਕ ਮੋਬਾਇਲ ਸਮੇਤ ਤਿੰਨ ਵਿਅਕਤੀਆਂ ਕਾਬੂ ਕਰਨ `ਚ ਕਾਮਯਾਬੀ ਹਾਸਲ ਕੀਤੀ ਹੈ।ਥਾਣਾ ਬੀ ਡਵੀਜਨ ਦੇ ਮੁੱਖੀ ਇੰਸਪੈਕਟਰ ਪ੍ਰਵੇਸ਼ ਚੋਪੜਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ ਸਤਨਾਮ ਸਿੰਘ ਤੇ ਸੂਬਾ ਸਿੰਘ ਨੇ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਮੁਖਬਰ ਦੀ ਇਤਲਾਹ …
Read More »ਸਿਫਰ ਥਿਏਟਰ ਗਰੁੱਪ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਨੇ ਨਾਟਕ `ਹੁਣ ਸਭ ਸੈਟ ਹੈ` ਕੀਤਾ ਮੰਚਿਤ
ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – 5 ਤੋਂ 15 ਸਾਲ ਦੇ ਬੱਚਿਆਂ ਨੇ ਸਿਫਰ ਥਿਏਟਰ ਗਰੁੱਪ ਦੇ ਸਹਿਯੋਗ ਨਾਲ ਜੇਸ ਕੈਂਬਰੇਜ ਸਕੂਲ ਬਟਾਲੇ ਦੇ ਬੱਚਿਆਂ ਵਲੋਂ ਪੰਜਾਬੀ ਨਾਟਕ `ਹੁਣ ਸਭ ਸੈਟ ਹੈ` ਸਥਾਨਕ ਨਾਟਸ਼ਾਲਾ ਵਿਖੇ ਭਾਵਪੂਰਣ ਤਰੀਕੇ ਵਲੋਂ ਪੇਸ਼ ਕੀਤਾ ਹੈ।ਨਾਟਕ ਦਾ ਥੀਮ ਵਰਤਮਾਨ ਸਮਾਜ ਵਿੱਚ ਬਦਲ ਰਹੇ ਰਿਸ਼ਤਿਆਂ ਨੂੰ ਦਰਸਾੳਂੁਦਾ ਹੈ। ਨਾਟਕ ਦੀ ਕਹਾਣੀ ਅਨੁਸਾਰ ਮੁਹੱਲੇ …
Read More »ਪਰਮਜੀਤ ਸਿੰਘ ਰਾਣਾ ਦਾ ਸਿਡਨੀ `ਚ ਸਨਮਾਨ
ਅੰਮ੍ਰਿਤਸਰ (ਸਿਡਨੀ), 19 ਮਈ (ਪੰਜਾਬ ਪੋਸਟ ਬਿਊਰੋ) -ਆਸਟ੍ਰੇਲੀਆ ਵਿਖੇ ਪਰਿਵਾਰ ਸਮੇਤ ਨਿੱਜੀ ਦੌਰੇ `ਤੇ ਆਏ ਹੋਏ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਾਹਿਬ ਪਰਮਜੀਤ ਸਿੰਘ ਰਾਣਾ ਦਾ ਇਥੋਂ ਦੀਆਂ ਸਿੱਖ ਸੰਗਤਾਂ ਅਤੇ ਗੁਰਦੁਆਰਾ ਕਮੇਟੀਆਂ ਨੇ ਉਹਨਾਂ ਦੀਆਂ ਪੰਥ ਪ੍ਰਤੀ ਅਹਿਮ ਸੇਵਾਵਾਂ ਦੇ ਮੱਦੇਨਜਰ, ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।ਮੈਲਬਰਨ ਤੋਂ ਇਲਾਵਾ ਸਿਡਨੀ ਦੇ ਵੱਖ-ਵੱਖ ਗੁਰਦੁਆਰਾ …
Read More »ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ
ਅੰਮਿ੍ਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮਿ੍ਰਤਸਰ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ …
Read More »ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ
ਅੰਮਿ੍ਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਤਸਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ …
Read More »ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ
ਅੰਮਿ੍ਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤਸਰ ਕਮਲਦੀਪ ਸਿੰਘ ਸੰਘਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿਚ …
Read More »ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ
ਅੰਮਿ੍ਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਤਸਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, …
Read More »ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਸਖਤੀ ਨਾਲ ਪਾਬੰਦੀ -ਡੀ. ਸੀ
ਅੰਮਿ੍ਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਤਸਰ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ …
Read More »
Punjab Post Daily Online Newspaper & Print Media