ਅੰਮਿ੍ਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮਿ੍ਰਤਸਰ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਬਿਆਸ ਹਵਾਈ ਪੱਟੀ ਦੇ 20 ਕਿਲੋਮੀਟਰ ਘੇਰੇ ’ਚ ਉਚੀਆਂ ਇਮਾਰਤਾਂ, ਟਾਵਰਾਂ, ਚਿਮਨੀਆਂ ਦੀ ਉਸਾਰੀ ਅਤੇ ਉੱਚੇ ਦਰੱਖਤ ਲਗਾਉਣ ’ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਆਦੇਸ਼ ਕਿਸੇ ਹਵਾਈ ਹਾਦਸੇ …
Read More »Daily Archives: May 20, 2018
ਵਾਤਾਵਰਣ ਦੇ ਮੁੱਦੇ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕੋਈ ਢਿੱਲ -ਸੋਨੀ
ਪੰਜਾਬ ਦੇ ਚੁਗਿਰਦੇ ਨੂੰ ਸਾਫ-ਸੁਥਰਾ ਰੱਖਣ ਲਈ ਹੋਵੇਗੀ ਹਰ ਸੰਭਵ ਕੋਸ਼ਿਸ਼ ਅੰਮਿ੍ਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਕੂਲ ਸਿੱਖਿਆ, ਵਾਤਾਵਰਣ ਅਤੇ ਅਜ਼ਾਦੀ ਸੰਗਰਾਮੀਆਂ ਬਾਰੇ ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਸਪੱਸ਼ਟ ਕੀਤਾ ਹੈ ਕਿ ਵਾਤਾਵਰਣ ਦੇ ਮੁੱਦੇ ’ਤੇ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਪੰਜਾਬ ਦਾ ਵਾਤਾਵਰਣ ਗੰਦਲਾ ਕਰਨ ਦੀ ਖੁੱਲ ਨਹੀਂ ਦਿੱਤੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਸਕੂਲ ਜੀ.ਟੀ.ਰੋਡ ਵਿਖੇ ਇਨਾਮ ਵੰਡ ਸਮਾਗਮ ਦਾ ਅਯੋਜਨ
ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ.ਰੋਡ ਦੇ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਸਕੂਲ ਦੇ ਸੀਨੀਅਰ ਵਿੰਗ ਦਾ ਇਨਾਮ ਵੰਡ ਸਮਾਗਮ ਆਯਜਿਤ ਕੀਤਾ ਗਿਆ।ਜਿਸ ਵਿਚ ਪੰਜਾਬ ਸਰਕਾਰ ਦੇ ਸਿੱਖਿਆ ਅਤੇ ਵਾਤਾਵਰਨ ਮੰਤਰੀ ਓਮ ਪ੍ਰਕਾਸ਼ ਸੋਨੀ ਬਤੌਰ ਮੁੱਖ ਮਹਿਮਾਨ ਅਤੇ …
Read More »CKD Principal honoured with prestigious National Florence Nightingale Award
Amritsar, May 19 (Punjab Post Bureau) – CKD International Nursing College Principal Dr. Darshan Kaur Sohi is bestowed with the rare honour i.e National Florence Nightingale Award by the President of India Sh. Ram Nath Kovind at Rashtrapati Bhawan, New Delhi on the occasion of International Nurses Day i.e 12th May. It is the highest honor of individual nursing achievement …
Read More »ਸਰਕਾਰੀ ਰਿਹਾਇਸ਼ੀ ਤੇ ਸੈਕੰਡਰੀ ਸਕੂਲ ਸੇਖਵਾਂ ਦੀ ਕਮੇਟੀ ਗਠਿਤ
ਤ੍ਰਿਲੋਕ ਸਿੰਘ ਨੂੰ ਸਰਵ ਸਹਿਮਤੀ ਨਾਲ ਚੁਣਿਆ ਪ੍ਰਧਾਨ ਬਟਾਲਾ, 19 ਮਈ (ਨਰਿੰਦਰ ਬਰਨਾਲ) – ਨਜਦੀਕੀ ਪਿੰਡ ਸੇਖਵਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਿੰਸੀਪਲ ਭਾਰਤ ਭੂਸ਼ਣ ਦੀ ਪ੍ਰਧਾਨਗੀ ਹੇਠ ਬੁਲਾਈ ਗਈ।ਮੀਟਿੰਗ ਵਿਚ ਸਿਖਿਆ ਦਾ ਅਧਿਕਾਰ ਕਾਨੂੰਨ 2009 ਦੀ ਧਾਰਾ 21 ਅਤੇ ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਸਿਖਿਆ ਨਿਯਮ ਅਨੁਸਾਰ 2011 …
Read More »ਬਲਾਕ ਪੱਧਰੀ ਮੁਕਾਬਲਿਆਂ `ਚ ਸਰਕਾਰੀ ਸੈਕੰ. ਸਕੂਲ ਭੀਖੀ (ਲੜਕੇ) ਦਾ ਪਹਿਲਾ ਸਥਾਨ
ਭੀਖੀ, 19 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਜਿਲ੍ਹਾ ਸਿੱਖਿਆ ਅਫ਼ਸਰ ਸ਼ਭਾਸ ਚੰਦਰ ਅਤੇ ਜਿਲ੍ਹਾ ਗਾਇਡੈਂਸ ਕਾਉਂਸਲਰ ਅੰਮ੍ਰਿਤਪਾਲ ਦੇ ਦਿਸ਼ਾ-ਨਿਰਦੇਸਾਂ `ਤੇ ਸ.ਸ.ਸ ਕੋਟੜਾ ਕਲਾਂ ਵਿਖੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ ਇਸ ਸਕੂਲ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨੇ ਪੇਟਿੰਗ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ।ਅਤੇ ਕੁਿੲਜ ਮੁਕਾਬਲੇ ਵਿੱਚੋਂ ਮਨੀ ਕੁਮਾਰ ਪੁੱਤਰ ਅਤੇ ਸਰਬਜੀਤ ਸਿੰਘ ਪੁੱਤਰ ਮੱਖਣ ਸਿੰਘ ਦੀ ਟੀਮ …
Read More »
Punjab Post Daily Online Newspaper & Print Media