Tuesday, November 24, 2026

Daily Archives: May 22, 2018

ਦਿੱਲੀ ਦੇ ਇਤਿਹਾਸਕ ਗੁਰਧਾਮਾਂ `ਚ ਸੁਖਮਨੀ ਸਾਹਿਬ ਦੀ ਲੜੀਵਾਰ ਕਥਾ 25 ਮਈ ਤੋਂ

ਨਵੀਂ ਦਿੱਲੀ, 22 ਮਈ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਇਥੇ ਜਾਰੀ ਇੱਕ ਬਿਆਨ ਵਿੱਚ ਦਸਿਆ ਕਿ ਧਰਮ ਪ੍ਰਚਾਰ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੱੁੱਰੂ ਸਾਹਿਬਾਨ, ਗੁਰੂ ਘਰ ਦੇ ਸੇਵਕਾਂ, ਪੀਰਾਂ-ਫਕੀਰਾਂ ਤੇ ਭਗਤਾਂ ਆਦਿ ਦੀਆਂ ਬਾਣੀਆਂ ਦੇ ਭਾਵ-ਅਰਥਾਂ ਤੇ ਵਿਆਖਿਆ ਰਾਹੀਂ, ਉਨ੍ਹਾਂ ਦੀ ਮਨੁਖਾ …

Read More »

ਗੁ. ਰਕਾਬਗੰਜ ਸਾਹਿਬ ਦੀ ਡਿਉਢੀ ’ਤੇ ਹੋਏ ਪ੍ਰਦਰਸ਼ਨ ਨੂੰ ਅਕਾਲੀ ਦਲ ਨੇ ਸ਼ਹੀਦੀ ਸਥਾਨ ਦੀ ਬੇਅਦਬੀ ਦੱਸਿਆ

ਨਵੀਂ ਦਿੱਲੀ, 22 ਮਈ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਿਲਾਫ਼ ਸਰਨਾ ਦਲ ਦੀਆਂ ਬੀਬੀਆਂ ਵੱਲੋਂ ਅੱਜ ਕੀਤਾ ਗਿਆ ਪ੍ਰਦਰਸ਼ਨ ਵਿਵਾਦਾਂ ’ਚ ਆ ਗਿਆ ਹੈ।ਕਥਿਤ ਮਹਿਲਾ ਸ਼ੋਸ਼ਣ ਦੇ ਦੋਸ਼ੀ ਅਧਿਕਾਰੀਆਂ ਦੀ ਜਾਂਚ ਉਪਰੰਤ ਨੌਕਰੀ ਬਹਾਲੀ ਦੇ ਖਿਲਾਫ਼ ਪ੍ਰਦਰਸ਼ਨ ਕਰਨ ਆਈਆਂ ਮੁੱਠੀ ਭਰ ਬੀਬੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਾਵਨ ਸ਼ਹੀਦੀ ਸਥਾਨ ਦੀ ਬੇਅਦਬੀ ਕਰਨ ਦੀ …

Read More »

ਬਰੀ ਹੋਣ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਿੱਧੂ

  ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਮਨਜੀਤ ਸਿੰਘ) –  ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਪੰਜਾਬ ਸੁਪਰੀਮ ਕੋਰਟ ਤੋਂ ਬਰੀ ਹੋਣ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ।ਉਨ੍ਹਾਂ ਨੇ ਸ੍ਰੀ  ਦਰਬਾਰ ਸਾਹਿਬ ਦੀ ਪਰਿਕਰਮਾ ਵੀ ਕੀਤੀ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ।      ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ  ਨੇ ਕਿਹਾ ਕਿ ਦੇਸ਼ ਭਰ ਦੇ …

Read More »

ਜਿਲੇ ਦੇ 4990 ਕਿਸਾਨਾਂ ਨੂੰ ਮਿਲਿਆ ਕਰਜ਼ਾ ਮੁੱਕਤੀ ਦਾ ਲਾਭ, 72.73 ਕਰੋੜ ਦੇ ਕਰਜ਼ੇ ਹੋਏ ਮਾਫ਼

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਕਿਸਾਨਾਂ ਨਾਲ ਖੇਤੀ ਕਰਜ਼ੇ ਮੁਆਫ ਕਰਨ ਦਾ ਜੋ ਐਲਾਨ ਕੀਤਾ ਗਿਆ ਸੀ, ਉਸ ਨੂੰ ਅਮਲੀ ਜਾਮਾ ਲੜੀਵਾਰ ਪਹਿਨਾਇਆ ਜਾ ਰਿਹਾ ਹੈ ਅਤੇ ਅੱਜ ਜਿਲ੍ਹੇ ਵਿਚ ਸੱਤ ਥਾਵਾਂ ’ਤੇ ਸਮਾਗਮ ਕਰਕੇ ਕਿਸਾਨਾਂ ਨੂੰ ਕਰਜ਼ਾ ਮੁਕਤੀ ਦੇ ਸਰਟੀਫਿਕੇਟ ਦਿੱਤੇ ਗਏ ਹਨ।ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕਮਲਦੀਪ …

Read More »

ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੋਤ

ਭੀਖੀ, 22 ਮਈ (ਪੰਜਾਬ ਪੋਸਟ – ਕਮਲ ਜਿੰਦਲ) – ਮੋਟਰਸਾਇਕਲ ਰੈਂਪ ਨਾਲ ਟਕਰਾਉਣ ਕਾਰਨ ਸੜਕ ਕਿਨਾਰੇ ਬਣੇ ਪਾਣੀ ਨਿਕਾਸੀ ਨਾਲ਼ੇ ਵਿੱਚ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਜੋ ਜਾਣ ਦੀ ਖਬਰ ਹੈ।ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਜਗਸੀਰ ਸਿੰਘ (33) ਪੁੱਤਰ ਸਵ. ਸੁਖਦੇਵ ਰਾਮ ਵਾਸੀ ਵਾਰਡ ਨੰ: 6 ਭੀਖੀ ਤੋਂ ਬਰਨਾਲਾ ਰੋਡ ਵੱਲ ਪਿੰਡ ਸਮਾਓ ਵਾਲੇ ਪਾਸੇ ਜਾ ਰਿਹਾ ਸੀ …

Read More »

ਪੌਦੇ ਲਗਾ ਕੇ ਮਨਾਇਆ ਬੱਚੇ ਦਾ ਜਨਮ ਦਿਨ

ਭੀਖੀ, 22 ਮਈ (ਪੰਜਾਬ ਪੋਸਟ – ਕਮਲ ਜਿੰਦਲ) – ਭੀਖੀ ਦੇ ਇੱਕ ਪਰਿਵਾਰ ਵੱਲੋਂ ਆਪਣੇ ਬੇਟੇ ਦੇ ਜਨਮ ਦਿਨ ’ਤੇ ਪੌਦਾ ਲਗਾਉਣ ਉਪਰੰਤ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ।ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਵਿਖੇ  ਹਾਵਿਸ਼ ਗਰਗ ਦੇ ਜਨਮ ਦਿਨ ’ਤੇ ਉਸ ਦੇ ਪਿਤਾ ਪੰਕਜ ਗਰਗ ਸਪੁੱਤਰ ਸੰਭੂ ਗਰਗ ਵਲੋਂ ਨਵੀਂ ਪਿਰਤ ਪਾਉਂਦਿਆਂ 200 ਦੇ ਲਗਭਗ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡ …

Read More »

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸਿੱਖ ਸੈਂਸਰ ਬੋਰਡ ਸਥਾਪਿਤ ਕਰਨ ਦਾ ਐਲਾਨ

ਸਿੱਖ ਧਰਮ ਨਾਲ ਸਬੰਧਤ ਕੋਈ ਵੀ ਫਿਲਮ, ਨਾਟਕ ਬਣਾਉਣ ਤੋਂ ਪਹਿਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨਗੀ ਜਰੂਰੀ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਫਿਲਮ ਨਿਰਮਾਤਾਵਾਂ ਵਲੋਂ ਸਿੱਖ ਧਰਮ ਸਬੰਧੀ ਬਣਾਈਆ ਜਾ ਰਹੀਆਂ ਡਾਕੂਮੈਂਟਰੀ, ਫੀਚਰ, ਐਨੀਮੇਸ਼ਨ ਫਿਲਮਾਂ ਵਿੱਚ ਸਿੱਖ ਗੁਰੂ ਸਾਹਿਬਾਨ, ਪ੍ਰੀਵਾਰਕ ਸ਼ਖਸੀਅਤਾਂ ਦੇ ਰੋਲ ਨਿਭਾਉਣ ਕਾਰਨ …

Read More »

ਐਸ.ਸੀ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ (ਪੀ.ਐਮ.ਐਸ.ਐਸ) ਲਾਗੂ ਕਰਨ ਬਾਰੇ ਕੀਤੀ ਚਰਚਾ

ਅਨਏਡਿਡ ਕਾਲਜਾਂ ਦੀਆਂ 14 ਵੱਖ-ਵੱਖ ਐਸੋਸੀਏਸ਼ਨਾਂ ਦੀ ਜੁਆਇੰਟ ਐਕਸ਼ਨ ਕਮੇਟੀ (ਜੈਕ) ਦੀ ਮੀਟਿੰਗ ਹੋਈ ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਦੇ 1000 ਅਨਏਡਿਡ ਕਾਲਜਾਂ ਦੀ ਪ੍ਰਤੀਨਿਧਤਾ ਕਰ ਰਹੀਆਂ 14 ਵੱਖ-ਵੱਖ ਐਸੋਸੀਏਸ਼ਨਾਂ ਦੀ ਜੁਆਇੰਟ ਐਕਸ਼ਨ ਕਮੇਟੀ (ਜੈਕ) ਦੀ ਮੀਟਿੰਗ ਅਸ਼ਵਨੀ ਸੇਖੜੀ ਦੀ ਅਗਵਾਈ ਹੇਠ ਹੋਈ।ਜਿਸ ਦੋਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਅਨਏਡਿਡ ਇੰਸਟੀਚਿਊਸ਼ਨਜ਼ ਦੀਆਂ ਸਮੱਸਿਆਵਾਂ ਬਾਰੇ ਅਤੇ ਐਸ.ਸੀ …

Read More »

ਪੰਜਾਬ ਬੋਰਡ ਦੀ ਵਿਵਾਦਿਤ ਕਿਤਾਬ ਬਾਰੇ ਸ਼੍ਰੋਮਣੀ ਕਮੇਟੀ ਨੇ ਭੇਜੇ ਵਿਦਵਾਨਾਂ ਦੇ ਨਾਮ

ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਤੇ ਪਾਠਕ੍ਰਮ ਦੀ ਵਿਵਾਦਤ ਪੁਸਤਕ ਬਾਰੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਦੋ ਸਿੱਖ ਵਿਦਵਾਨਾਂ ਦੇ ਨਾਂ ਭੇਜ ਦਿੱਤੇ ਗਏ ਹਨ। ਬੋਰਡ ਵੱਲੋਂ ਭੇਜੇ ਪੱਤਰ ਤੋਂ ਬਾਅਦ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ …

Read More »