Saturday, May 18, 2024

Daily Archives: May 23, 2018

ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਬਗੈਰ ਖੇਤਾਂ `ਚ ਸਾਂਭਣ ਲਈ ਨਵੀਨਤਮ ਤਕਨੀਕਾਂ ਤੋਂ ਕਰਵਾਇਆ ਜਾਣੂ

ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਬਗੈਰ ਖੇਤਾਂ ਵਿੱਚ ਸਾਂਭਣ ਲਈ ਨਵੀਨਤਮ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਜ਼ਿਲਾ ਪਠਾਨਕੋਟ ਵਿੱਚ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਰਹੀਮਪੁਰ ਵਿੱਚ ਅਗਾਂਹਵਧੂ ਕਿਸਾਨ …

Read More »

ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਤੇ ਅੱਤਿਆਚਾਰ-ਰੋਕਥਾਮ ਐਕਟ ਸਬੰਧੀ ਵਿਸ਼ੇਸ ਮੀਟਿੰਗ

ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਤੇ (ਅੱਤਿਆਚਾਰ-ਰੋਕਥਾਮ) ਐਕਟ 1989 ਦੇ ਰੂਲਜ 1995 ਅਧੀਲ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਸਬੰਧੀ ਇੱਕ ਵਿਸ਼ੇਸ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੀ ਪ੍ਰਧਾਨਗੀ ਵਿੱਚ ਕਰਵਾਈ ਗਈ।ਜਿਸ ਵਿੱਚ ਸੁਖਵਿੰਦਰ ਸਿੰਘ ਜ਼ਿਲ੍ਹਾ ਭਲਾਈ ਅਫਸਰ-ਕਮ-ਮੈਂਬਰ ਸਕੱਤਰ ਪਠਾਨਕੋਟ, ਪਰਮਪਾਲ ਸਿੰਘ ਜ਼ਿਲ੍ਹਾ …

Read More »

ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ ਦਾ ਸੁਪਨਾ ਸਾਕਾਰ ਕਰ ਰਿਹੈ ਕਿਸਾਨ ਇਸ਼ਰ ਸਿੰਘ ਪਠਾਨੀਆ

ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਡਿਗਦੇ ਪਾਣੀ ਦੇ ਪੱਧਰ ਨੂੰ ਬਚਾਉਣ ਅਤੇ ਕਿਸਾਨਾਂ ਨੂੰ ਹਾੜੀ /ਸਾਊਣੀ ਦੇ ਫਸਲੀ ਚੱਕਰ ਤੋਂ ਬਾਹਰ ਕੱਢਣ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸ ਦੇ ਲਈ ਖੇਤੀਬਾੜੀ ਵਿਭਾਗ ਵੱਲੋਂ ਵੀ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਕਣਕ ਅਤੇ ਝੋਨੇ ਦੀ ਫਸਲ ਦੇ ਬਦਲਾਵ ਲਈ ਸਬਜੀਆਂ, ਮੈਡੀਸਨ …

Read More »

ਬੀ.ਸੀ.ਸਮਾਜ ਏਕਤਾ ਮੰਚ ਨੇ ਪੱਛੜਾ ਸਮਾਜ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਵਿਚਾਰੀਆਂ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਰਾਮਗੜ੍ਹੀਆ ਭਾਈਚਾਰੇ ਦੇ ਸਰਗਰਮ ਆਗੂ ਮਨਜੀਤ ਸਿੰਘ ਮੰਜਿਲ ਦੇ ਗ੍ਰਹਿ ਤਰਨ ਤਾਰਨ ਰੋਡ ਵਿਖੇ ਬੀ.ਸੀ ਸਮਾਜ ਏਕਤਾ ਮੰਚ ਪੰਜਾਬ ਵੱਲੋਂ ਇਕ ਮੀਟਿੰਗ ਕੀਤੀ ਗਈ।ਜਿਸ ਵਿੱਚ ਮੰਚ ਦੇ ਉਪ ਚੇਅਰਮੈਨ ਨਰਿੰਦਰ ਸਿੰਘ ਸੱਗੂ ਪ੍ਰਧਾਨ ਕੁਲਵੰਤ ਸਿੰਘ ਮੱਲੀ, ਜਨਰਲ ਸਕੱਤਰ ਸਤਪਾਲ ਸਿੰਘ ਸੌਖੀ ਤੇ ਗੁਰਮੇਜ ਸਿੰਘ ਮਠਾੜੂ ਆਦਿ ਵਿਸ਼ੇਸ਼ ਤੌਰ `ਤੇ ਸ਼ਾਮਿਲ ਹੋਏ।ਮੀਟਿੰਗ …

Read More »

Liafi’s Amritsar Ranjit Avenue Unit- 3 discussed problems of agents

Amritsar, May 22 (Punjab Post Bureau) – Liafi’s Amritsar Ranjit Avenue Unit- 3 meeting was organized in a restaurant under the leadership of president Sandeep Sharma and Vice president S.S Randhawa. This was the first meeting of the Financial Year 2018-19. The problems faced by the member agents were discussed in the meeting. The president Sandeep Sharma assured the members …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਦੇੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ

ਅੰਮ੍ਰਿਤਸਰ, 22 ਮਈ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਤਰਨ ਤਾਰਨ ਰੋਡ ਵਿਖੇ ਟਰੈਫਿਕ ਪੁਲਿਸ ਦੇ ਟਰੈਫਿਕ ਐਜੂਕੇਸ਼ਨ ਵਿੰਗ ਦੇ ਸਬ-ਇੰਸਪੇਕਟਰ ਪਰਮਜੀਤ ਸਿੰਘ, ਐਚ.ਸੀ ਸਲਵੰਤ ਸਿੰਘ, ਐਚ.ਸੀ ਕੰਵਲਜੀਤ ਸਿੰਘ ਵਲੋਂ ਸੜਕ ਸੁਰੱਖਿਆ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਪੁਲਿਸ ਕਮਿਸ਼ਨਰ ਐਸ.ਐਸ ਸ਼੍ਰੀਵਾਸਤਵ ਤੇ ਏ.ਡੀ.ਸੀ.ਪੀ ਟਰੈਫਿਕ ਗੋਰਵ ਤੁਰਾ ਦੇ ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਮੈਡਮ ਜਗਜੀਤ ਕੌਰ ਅਤੇ ਸਕੂਲ ਮੈਨਜਮੈਂਟ ਕਮੇਟੀ …

Read More »