ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਵੱਲੋਂ ਕਲਾਤਮਿਕ ਰੁਚੀਆਂ ਰੱਖਣ ਵਾਲੇ ਬੱਚਿਆਂ ਲਈ ਇਕ 15 ਰੋਜ਼ਾ ਚਿਲਡਰਨ ਥੀਏਟਰ ਤੇ ਨ੍ਰਿੱਤ ਵਰਕਸ਼ਾਪ ਦਾ ਆਯੋਜਨ ਮਿਤੀ 6 ਜੂਨ ਤੋਂ 20 ਜੂਨ 2018 ਤੱਕ ਕੀਤਾ ਜਾ ਰਿਹਾ ਹੈ।ਰੋਜ਼ ਸਵੇਰੇ 9.00 ਵਜੇ ਤੋਂ 12.00 ਵਜੇ ਤੱਕ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਇਸ ਵਰਕਸ਼ਾਪ ਵਿੱਚ ਤਿਆਰ ਕੀਤੇ ਨਾਟਕਾਂ …
Read More »Daily Archives: May 26, 2018
ਅਮਨ ਕਾਨੂੰਨ ਕਾਇਮ ਰੱਖਣ ਅਤੇ ਗੈਰਕਾਨੂੰਨੀ ਇਕੱਠ ਨੂੰ ਖਿਡਾਉਣ ਲਈ ਪੁਲਿਸ ਨੇ ਕੀਤੀ ਰਿਹਰਸਲ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਸਖਬੀਰ ਸਿੰਘ) – ਏ.ਡੀ.ਸੀ.ਪੀ ਚਰਨਜੀਤ ਸਿੰਘ ਆਈ.ਪੀ.ਐਸ ਅੰਮ੍ਰਿਤਸਰ, ਏ.ਸੀ.ਪੀ ਸ੍ਰੀਮਤੀ ਪਰਵਿੰਦਰ ਕੌਰ ਪੀ.ਪੀ.ਐਸ ਅਤੇ ਹੋਰ ਪੁਲਿਸ ਅਧਿਕਾਰੀਆਂ ਦੀ ਦੇਖ-ਰੇਖ ਹੇਠ ਪੁਲਿਸ ਲਾਈਨ ਅੰਮ੍ਰਿਤਸਰ ਦੀ ਗਰਾਊਂਡ ਵਿੱਚ ਪੰਜਾਬ ਪੁਲਿਸ ਅੰਮ੍ਰਿਤਸਰ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਵਲੋਂ ਅਗਾਮੀ ਸਮੇਂ ਲਈ ਸ਼ਹਿਰ ਵਿੱਚ ਕਾਨੂੰਨ ਵਿਵੱਸਥਾ ਅਤੇ ਅਮਨ ਸ਼ਾਂਤੀ ਕਾਇਮ ਰੱਖਣ ਲਈ ਅਤੇ ਗੈਰਕਾਨੂੰਨੀ ਇਕੱਠ ਨੂੰ ਖਿਡਾਉਣ ਲਈ ਰਿਹਰਸਲ ਕੀਤੀ …
Read More »ਵਿਰਸਾ ਵਿਹਾਰ ਵਿਖੇ ਕਾਵਿ ਮਹਿਫਲ ਐਤਵਾਰ 27 ਮਈ ਨੂੰ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਤੇ ਫੋਕਲੋਰ ਰਿਸਰਚ ਅਕਾਦਮੀ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ ਤੇ ਹੋਰ ਸਾਹਤਿਕ ਸੰਸਥਾਵਾਂ ਦੇ ਸਹਿਯੋਗ ਨਾਲ ਇਕ ਕਾਵਿ ਮਹਿਫਲ 27 ਮਈ ਐਤਵਾਰ ਨੂੰ ਵਿਰਸਾ ਵਿਹਾਰ ਵਿਖੇ ਕਰਵਾਈ ਜਾ ਰਹੀ ਹੈ। ਇਸ ਸੰੰਬੰਧੀ ਜਾਣਕਾਰੀ ਦਿੰਦਿਆਂ ਸ਼ਿਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਰਮੇਸ਼ ਯਾਦਵ ਤੇ ਭੁਪਿੰਦਰ ਸੰਧੂ ਨੇ ਦੱਸਿਆ ਕਿ ਸ਼ਾਮ …
Read More »ਸਿੱਖ ਰਾਜ ਦੀ ਪਹਿਲੀ ਰਾਜਧਾਨੀ ਲੋਹਗੜ੍ਹ ਸਾਹਿਬ ਦੇ ਸਥਾਪਨਾ ਦਿਵਸ `ਤੇ ਗੁਰਮਤਿ ਸਮਾਗਮ 27 ਨੂੰ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਥਾਪਿਤ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਕਿਲ੍ਹਾ ਲੋਹਗੜ੍ਹ ਸਾਹਿਬ (ਹਰਿਆਣਾ) ਦੇ ਸਥਾਪਨਾ ਦਿਵਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 27 ਮਈ ਨੂੰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ …
Read More »ਸਟੇਟ ਬੈਂਕ ਆਫ ਇੰਡੀਆ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਪੇਸ਼ ਕੀਤੀ ਸਹੂਲਤਾਂ ਵਾਲੀ ਤਨਖਾਹ ਖਾਤਾ ਯੋਜਨਾ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਟੇਟ ਬੈਂਕ ਆਫ ਇੰਡੀਆ ਦੇ ਜਨਰਲ ਮੈਨੇਜਰ ਸਮੇਤ ਹੋਰ ਪ੍ਰਮੁੱਖ ਅਧਿਕਾਰੀਆਂ ਨੇ ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਮਨਜੀਤ ਸਿੰਘ ਬਾਠ ਨਾਲ ਅੱਜ ਇੱਕ ਮੀਟਿੰਗ ਦੌਰਾਨ ਬੈਂਕ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਤਨਖਾਹ ਖਾਤਿਆਂ ਲਈ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਨਾਲ ਭਰਪੂਰ ਯੋਜਨਾ ਪੇਸ਼ ਕੀਤੀ।ਤ੍ਰਿਪਾਠੀ ਨੇ ਦੱਸਿਆ ਕਿ ਬੈਂਕ …
Read More »ਐਨ.ਐਮ.ਐਮ.ਐਸ ਦੀ ਵਜੀਫਾ ਪ੍ਰੀਖਿਆ `ਚ ਪਾਸ ਹੋਏ ਬਗਲੀ ਸਕੂਲ ਦੇ 16 ਵਿਦਿਆਰਥੀ
ਸਮਰਾਲਾ 25 ਮਈ (ਪੰਜਾਬ ਪੋਸਟ- ਕੰਗ) – ਭਾਰਤ ਸਰਕਾਰ ਵੱਲੋਂ ਆਯੋਜਤ ਨੈਸ਼ਨਲ ਮੀਨਸ ਕਮ ਮੈਰਿਟ ਸਕੀਮ ਪ੍ਰੀਖਿਆ ਦੇ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਸਰਕਾਰੀ ਹਾਈ ਸਕੂਲ ਬਗਲੀ ਕਲਾਂ ਦੇ 18 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 16 ਵਿਦਿਆਰਥੀ ਪਾਸ ਹੋਏ। ਇਸ ਸਬੰਧੀ ਜਗਤਾਰ ਸਿੰਘ ਸਾਇੰਸ ਮਾਸਟਰ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ 6000 ਰੁਪਏ ਪ੍ਰਤੀ ਸਾਲ ਦੇ ਹਿਸਾਬ …
Read More »ਸਰਕਾਰੀ ਕੰਨਿਆ ਸਕੂਲ ਮੰਡੀ ਹਰਜੀ ਰਾਮ ਦੀਆਂ ਵਿਦਿਆਰਥਣਾਂ ਨੇ ਪਾਸ ਕੀਤੀ ਵਜੀਫਾ ਪ੍ਰੀਖਿਆ
ਮਲੋਟ, 25 ਮਈ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦੀਆਂ 16 ਵਿਦਿਆਰਥਣਾਂ ਨੇ ਨੈਸ਼ਨਲ ਮੀਨਜ਼ ਮੈਰਿਟ ਸਕਾਲਰਸ਼ਿਪ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿਚੋਂ 15 ਵਿਦਿਆਰਥਣਾਂ ਨੇ ਇਹ ਪ੍ਰੀਖਿਆ ਪਾਸ ਕੀਤੀ ਅਤੇੇ ਜਿਨ੍ਹਾਂ ਵਿਚੋਂ ਰਾਜਬੀਰ ਕੌਰ ਅਤੇ ਸੁਭਪ੍ਰੀਤ ਕੌਰ ਨੇ ਇਸ ਪ੍ਰੀਖਿਆ ਦੀ ਮੈਰਿਟ ਵਿੱਚ ਆ ਕੇ ਵਜ਼ੀਫਾ ਪ੍ਰਾਪਤ ਕੀਤਾ, ਇਹ ਵਜ਼ੀਫਾ ਬਾਰਵੀਂ ਜਮਾਤ ਤੱਕ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਖਿਡਾਰਣਾਂ ਦਾ ਹਾਕੀ `ਚ ਪਹਿਲਾ ਸਥਾਨ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਗਈਆਂ 63ਵੀਆਂ ਰਾਸ਼ਟਰੀ ਸਕੂਲ ਖੇਡਾਂ (2017-18) ਜੋ ਕਿ ਬੀਤੇ ਦਿਨੀਂ ਜਲੰਧਰ ਵਿਖੇ ਹੋਈਆਂ ’ਚ ਹਾਕੀ ਦੀ ਖੇਡ ਵਿੱਚ ਅੰਡਰ-19 ਮੁੰਡਿਆਂ ਅਤੇ ਕੁੜੀਆਂ ਦੀ ਟੀਮ ਨੇ ਭਾਗ ਲਿਆ।ਜਿਸ ’ਚ ਵਿਦਿਆਰਥਣਾਂ …
Read More »ਬਜੁਰਗ ਹੁਣ ਟੋਲ ਫ੍ਰੀ ਨੰਬਰ 181 ਤੇ ਲੈ ਸਕਣਗੇ ਸਹਾਇਤਾ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਬਜੁਰਗ/ਸੀਨੀਅਰ ਸਿਟੀਜਨਾਂ ਦੀ ਭਲਾਈ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਸ੍ਰੀ ਸੁਭਾਸ਼ ਚੰਦਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਬਜੁਰਗਾਂ ਦੀ ਭਲਾਈ ਲਈ ਚਰਚਾ ਕੀਤੀ।ਇਸ ਮੀਟਿੰਗ ਵਿੱਚ ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ ਸਾਬਕਾ ਮੰਤਰੀ, ਪਰਵਿੰਦਰ ਕੌਰ ਏ.ਸੀ.ਪੀ, ਲਹਿੰਬਰ ਸਿੰਘ ਰਿਟਾ: ਸਿਵਲ ਸਰਜਨ, ਜਗਦੀਪ ਕੁਮਾਰ ਸਹਾਇਕ ਜਿਲ੍ਹਾ …
Read More »ਆਰੀਆ ਕਾਲਜ ਦੀਆਂ ਵਿਦਿਆਰਥਣਾਂ ਨੇ ਲਾਇਆ ਇੱਕ ਰੋਜ਼ਾ ਵਿੱਦਿਅਕ ਟੂਰ
ਧੂਰੀ, 25 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ)- ਸਥਾਨਕ ਆਰੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੂੰ ਪ੍ਰਲਾਦ ਕੁਮਾਰ ਅਤੇ ਰੀਚਾ ਗੋਇਲ ਦੀ ਅਗਵਾਈ `ਚ ਇੱਕ ਰੋਜ਼ਾ ਵਿੱਦਿਅਕ ਟੂਰ `ਤੇ ਚੰਡੀਗੜ੍ਹ ਲਿਜਾਇਆ ਗਿਆ ਜਿੱਥੇ ਉਹਨਾਂ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੈਂਪਸ ਦਿਖਾਉਣ ਉਪਰੰਤ ਜੈਪਨੀਜ਼ ਗਾਰਡਨ, ਐਲਾਂਟੇ ਮਾੱਲ, ਰਾੱਕ ਗਾਰਡਨ ਅਤੇ ਸੁਖਨਾ ਝੀਲ ਦੀ ਸੈਰ ਵੀ ਕਰਵਾਈ ਗਈ।ਕਾਲਜ ਪ੍ਰਬੰਧਕਾਂ ਵੱਲੋਂ ਗਰਮੀ ਦੇ ਮੌਸਮ ਨੂੰ …
Read More »
Punjab Post Daily Online Newspaper & Print Media