Tuesday, November 24, 2026

Daily Archives: May 26, 2018

ਪੰਜਾਬ ਦੇ ਦਰਿਆਈ ਪਾਣੀਆਂ ਨੂੰ ਦੂਸ਼ਿਤ ਕੀਤੇ ਜਾਣ ਖਿਲਾਫ ਰੋਸ ਰੈਲੀ

ਭੀਖੀ, 25 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਪਾਣੀ ਦੀ ਅਮੁੱਲੀ ਦਾਤ ਨੂੰ ਸਥਾਨਕ ਸ਼ਹਿਰ ਅੰਦਰ ਪ੍ਰਾਈਵੇਟ ਇੰਡਸਟਰੀਆਂ ਵੱਲੋਂ ਦੂਸ਼ਿਤ ਕੀਤੇ ਜਾਣ ਦੇ ਰੋਸ ਵਜੋਂ ਤਰਕਸ਼ੀਲ ਸੁਸਾਇਟੀ ਅਤੇ ਇਨਕਲਾਬੀ ਨੌਜਵਾਨ ਸਭਾ ਵੱਲੋਂ ਸ਼ਹਿਰ ਅੰਦਰ ਰੋਸ ਰੈਲੀ ਕੀਤੀ ਗਈ।ਇਸ ਨੂੰ ਸੰਬੋਧਨ ਕਰਦਿਆਂ ਭੁਪਿੰਦਰ ਫੌਜੀ ਤੇ ਰਾਜਿੰਦਰ ਜਾਫਰੀ ਨੇ ਕਿਹਾ ਕਿ ਪਿਛਲੇ ਦਿਨੀ ਬਿਆਸ ਦਰਿਆ ਦੇ ਪਾਣੀ ਵਿੱਚ ਚੱਢਾ ਖੰਡ ਮਿੱਲ ਦਾ …

Read More »