Tuesday, November 24, 2026

Daily Archives: May 28, 2018

ਡਾਕਟਰ ਸੋਨੀਆ ਨੂੰ ਸਦਮਾ, ਮਾਤਾ ਬੇਅੰਤ ਕੌਰ ਦਾ ਦਿਹਾਂਤ

ਲੁਧਿਆਣਾ, 27 ਮਈ (ਪੰਜਾਬ ਪੋਸਟ ਬਿਊਰੋ) – ਮਨੁੱਖੀ ਅਧਿਕਾਰ ਸਵੀਡਨ ਤੇ ਲੋਕ ਇਨਸਾਫ ਪਾਰਟੀ ਸਵੀਡਨ ਦੇ ਪ੍ਰਧਾਨ ਡਾਕਟਰ ਸੋਨੀਆ ਦੀ ਮਾਤਾ ਬੇਅੰਤ ਕੌਰ ਦਾ 70 ਸਾਲਾਂ ਦੀ ਉਮਰ `ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ।ਅਚਾਨਕ ਸਿਹਤ ਖਰਾਬ ਹੋਣ ਕਾਰਨ ਉਹਨਾਂ ਨੂੰ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ `ਚ ਲਿਜਾਇਆ ਗਿਆ, ਜਿਥੇ ਉਹਨਾਂ ਨੇ ਆਖਰੀ ਸਾਹ ਲਿਆ।ਦੱਸਣਯੋਗ …

Read More »

ਸੀ.ਬੀ.ਐਸ.ਈ ਬਾਰ੍ਹਵੀਂ ਦੇ ਨਤੀਜੇ `ਚ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ.ਟੀ ਰੋਡ ਸਕੂਲ ਦੀਆਂ ਵਿਦਿਆਰਥਣਾਂ ਟਾਪਰ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸਕੂਲ ਦੇ ਇਤਿਹਾਸ ਨੂੰ ਮੁੜ ਦੁਹਰਾਇਆ ਹੈ।ਸਕੂਲ ਦੀ ਹੋਣਹਾਰ ਵਿਦਿਆਰਥਣ ਨਵਨੀਤ ਕੌਰ ਅਤੇ ਪ੍ਰਭਜੋਤ ਕੌਰ (ਨਾਨ ਮੈਡੀਕਲ ਗਰੁੱਪ) ਨੇ 96.4 ਫੀਸਦ ਅੰਕ, ਕਾਮਰਸ ਗਰੁੱਪ ਦੇ ਮਨਮਿਲਨ …

Read More »

ਸੰਤੁਲਿਤ ਖਾਦਾਂ ਦੀ ਵਰਤੋਂ ਨਾਲ ਫਸਲਾਂ ਦੀ ਪੈਦਾਵਾਰ ਵਧਦੀ ਹੈ – ਡਾ. ਅਮਰੀਕ ਸਿੰਘ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਪਿੰਡ ਜਖਵਡ ਵਿਚੋਂ ਲਏ ਮਿਟੀ ਦੇ ਨਮੂਨੇ ਪਠਾਨਕੋਟ, 27 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਇੰਦਰਜੀਤ ਸਿੰਘ ਧੰਜੂ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਲ 2018-19 ਦੌਰਾਨ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਦੀ ਪਰਖ ਕਰਨ ਲਈ ਚਲਾਈ ਜਾ ਰਹੀ ਮੁਹਿੰਮ …

Read More »

ਰਾਣਾ ਸ਼ੂਗਰ ਮਿੱਲ ਵਿਖੇ ਪ੍ਰਦੂਸ਼ਿਤ ਪਾਣੀਆਂ ਦੇ ਮੁੱਦੇ `ਤੇ ਤਣਾਅ ਪੂਰਨ ਰਹੀ ਸਥਿਤੀ

ਖਹਿਰਾ ਦੀ ਅਗਵਾਈ `ਚ ਪੀੜਤ ਪਿੰਡ ਵਾਸੀ ਅਤੇ ਰਾਣਾ ਦੇ ਸਮਰਥਕ ਰਹੇ ਆਹਮੋ ਸਾਹਮਣੇ ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਬਕਾਲਾ ਸਬ ਡਵੀਜਨ ਦੇ ਪਿੰਡ ਬੁੱਟਰ ਸਿਵੀਆਂ ਵਿਖੇ ਜੋ ਰਾਣਾ ਸ਼ੂਗਰ ਮਿੱਲ ਵੱਲੋ ਕੈਮੀਕਲ ਯੁਕਤ ਕਾਲਾ ਪਾਣੀ ਬਿਨਾਂ ਟਰੀਟ ਕੀਤੇ ਬੁੱਟਰ ਸਿਵੀਆ ਡਰੇਨ ਅਤੇ ਜਮੀਨਦੋਜ ਬੋਰਿੰਗ ਕਰਕੇ ਧਰਤੀ ਵਿਚ ਸੁੱਟਿਆ ਜਾ ਰਿਹਾ ਹੈ।ਮਿੱਲ ਦੀਆਂ ਚਿਮਨੀਆਂ ਰਾਹੀਂ ਨਿਕਲ ਰਹੀ …

Read More »

ਜੰਡਿਆਲਾ ਗੁਰੂ ਦੇ ਠਠਿਆਰਾਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਉਤਸ਼ਾਹਿਤ ਕਰਨ ਲਈ ਯੂਨੈਸਕੋ ਨੇ ਦਿੱਤੀ ਮਾਨਤਾ

ਸ਼ਹਿਰ ਦੇ ਸੀਵਰੇਜ ਲਈ ਨਵਜੋਤ ਸਿੰਘ ਸਿੱਧੂ ਵੱਲੋਂ ਤਿੰਨ ਕਰੋੜ ਰੁਪਏ ਦੇਣ ਦਾ ਐਲਾਨ ਜੰਡਿਆਲਾ ਗੁਰੂ, 27 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ)  – ਜੰਡਿਆਲਾ ਗੁਰੂ ਵਿਚ ਪੀੜ੍ਹੀਆਂ ਤੋਂ ਭਾਂਡੇ ਬਣਾਉਂਦੇ ਠਠਿਆਰਾਂ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ, ਜਦ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਦੇ ਵਿਸ਼ੇਸ਼ ਯਤਨਾਂ ਸਦਕਾ ਯੂਨੈਸਕੋ (ਯੂਨਾਈਟਿਡ ਨੇਸ਼ਨ ਐਜੂਕੇਸ਼ਨਲ, ਸਾਇੰਟੀਫਿਕ ਅਤੇ ਕਲਚਰਲ ਆਰਗੇਨਾਇਜੇਸ਼ਨ) ਨੇ …

Read More »

ਸ਼ਾਨਦਾਰ ਰਿਹਾ ਸੇਂਟ ਸੋਲਜ਼ਰ ਜੰਡਿਆਲਾ ਗੁਰੂ ਦਾ +2 ਸੀ.ਬੀ.ਐਸ.ਈ ਦਾ ਨਤੀਜਾ

ਜੰਡਿਆਲਾ ਗੁਰੂ, 27 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ)  – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇਬੱਚਿਆਂ ਨੇ ਸੀ.ਬੀ.ਐਸ.ਈ ਦੇ +2 ਦੇ ਨਤੀਜਿਆਂ ਵਿੱਚ ਹਰ ਸਾਲ ਦੀਤਰ੍ਹਾਂ ਇਲਾਕੇ ਵਿੱਚ ਆਪਣੀ ਝੰਡੀ ਲਹਿਰਾਈ।ਇਸ ਸਾਲ ਸਾਇੰਸਗਰੁੱਪ ਵਿੱਚ 47 ਬੱਚਿਆਂ ਨੇ ਪ੍ਰੀਖਿਆ ਦਿੱਤੀ।ਮੈਥ ਵਿੱਚ ਰੋਹਿਤ, ਹਰਮਨਪ੍ਰੀਤ ਅਤੇ ਸਾਹਿਲਦੀਪ ਨੇ 95% ਅੰਕ ਪ੍ਰਾਪਤ ਕਰਕੇ ਮੈਰਿਟ ਪ੍ਰਾਪਤ ਕੀਤੀ। ਸਾਇੰਸ ਗਰੁੱਪ ਵਿੱਚ 13 ਬੱਚੇੇ …

Read More »

ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਅਚਾਰ ਨਾਲ ਖਾਧੀ ਪਰੋਨਟੋ – ਡਾ. ਰਾਜ ਕੁਮਾਰ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਰੀ ਦਿਨ ਸ਼ਾਹਕੋਟ ਉਪ ਚੋਣ ਮੈਦਾਨ ਵਿੱਚ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ ਵਿੱਚ ਰੋਡ ਸ਼ੋਅ ਕਰਦਿਆਂ ਜਨਤਾ ਨੂੰ ਕਾਂਗਰਸ ਪਾਰਟੀ ਦੇ ਨਾਲ ਜੁੜਣ ਦਾ ਸੰਦੇਸ਼ ਦਿੱਤਾ।ਇਸ ਸਮੇਂ ਅੰਮ੍ਰਿਤਸਰ ਤੋਂ ਵਿਧਾਇਕ ਡਾਕਟਰ ਰਾਜਕੁਮਾਰ ਵੇਰਕਾ ਵੀ ਮੁੱਖ ਮੰਤਰੀ ਕੈਪਟਨ ਅੰਰਿੰਦਰ ਸਿੰਘ …

Read More »

ਸਿੱਖਿਆ ਵਿਭਾਗ ਦੇ ਕਲਰਕਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ- ਸੋਨੀ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – ਸਿੱਖਿਆ ਮੰਤਰੀ ਸ੍ਰੀ ਓ.ਪੀ ਸੋਨੀ ਨੇ ਪੰਜਾਬ ਦੇ ਸਕੂਲਾਂ ਵਿਚ ਤਾਇਨਾਤ ਕਲਰਕਾਂ ਨਾਲ 2 ਜੂਨ ਤੋਂ ਬਾਅਦ ਮੀਟਿੰਗ ਕਰਨ ਦਾ ਫੈਸਲਾ ਦਿੰਦੇ ਕਿਹਾ ਹੈ ਕਿ ਇੰਨਾਂ ਦੀ ਹਰ ਜਾਇਜ਼ ਮੰਗ ਮੰਨੀ ਜਾਵੇਗੀ।ਪੰਜਾਬ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਸ੍ਰੀ ਸੋਨੀ ਨੇ ਕਿਹਾ ਕਿ ਕਲਰਕ ਸਿੱਖਿਆ ਢਾਂਚੇ ਦੀ …

Read More »

ਗਰਮੀ ਰੁੱਤ ਦੌਰਾਨ ਦਾਲਾਂ ਦੀ ਕਾਸ਼ਤ ਨਾਲ ਜ਼ਮੀਨ ਦੀ ਸਿਹਤ `ਚ ਸੁਧਾਰ ਹੁੰਦਾ ਹੈ – ਡਾ. ਅਮਰੀਕ ਸਿੰਘ

ਪਠਾਨਕੋਟ, 27 ਮਈ (ਪੰਜਾਬ ਪੋਸਟ ਬਿਊਰੋ) – ਗਰਮੀ ਰੁੱਤ ਦੇ ਮਾਹਾਂ ਦੀ ਕਾਸ਼ਤ ਕਰਕੇ ਕਿਸਾਨ ਜਿਥੇ ਵਧੇਰੇ ਆਮਦਨ ਲੈ ਸਕਦੇ ਹਨ, ਉਥੇ ਜਮੀਨ ਦੀ ਸਿਹਤ ਵੀ ਸਧਾਰੀ ਜਾ ਸਕਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕਿਸਾਨਾਂ …

Read More »

ਡਾ. ਬਲਜਿੰਦਰ ਰਿਸ਼ੀ ਦੀ ਯਾਦ `ਚ ਲਾਇਬ੍ਰੇਰੀ ਸਥਾਪਿਤ- ਬੇਟੀ ਦਾ ਕੀਤਾ ਸਨਮਾਨ

ਭੀਖੀ, 27 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਅਗਾਂਹਵਧੂ ਵਿਦਿਆਰਥੀ ਲਹਿਰ ਦੇ ਮੋਹਰੀ ਆਗੂ ਅਤੇ ਪ੍ਰਗਤੀਵਾਦੀ ਪੰਜਾਬੀ ਕਵਿਤਾ ਉਪਰ ਖੋਜ ਕਰਨ ਵਾਲੇ ਬਲਜਿੰਦਰ ਰਿਸ਼ੀ ਦੀ ਯਾਦ ਵਿੱਚ ਨੇੜਲੇ ਪਿੰਡ ਖੀਵਾ ਕਲਾਂ ਵਿਖੇ ਨਵ ਉਸਾਰੀ ਲਾਇਬ੍ਰੇਰੀ ਦਾ ਉਦਘਾਟਨ ਡਾਕਟਰ ਤੇਜਵੰਤ ਸਿੰਘ ਮਾਨ ਤੇ ਲੈਕਚਰਾਰ ਸੰਤੋਸ਼ ਵਲੋਂ ਕੀਤਾ ਗਿਆ। ਇਸ ਮੌਕੇ ਕੀਤੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਰੈਡੀਕਲ ਪੀਪਲਜ਼ ਫੋਰਮ ਦੇ ਕਨਵੀਨਰ …

Read More »