Tuesday, November 24, 2026

Daily Archives: May 30, 2018

ਸਰਕਾਰ ਦੇ ਕੀਤੇ ਵਾਅਦਿਆਂ ਦੀ ਨਿਕਲੀ ਫੂਕ – ਵਿਜੈ ਗਰਗ

ਭੀਖੀ, 29 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ)  – ਸਥਨਾਕ ਰੇਸਟ ਹਾਊਸ ਭੀਖੀ ਵਿਖੇ ਪੰਜਾਬ ਸਟੇਟ ਕਰਮਚਾਰੀ ਦਲ ਦੀ ਇਕ ਅਹਿਮ ਮੀਟਿੰਗ ਹੋਈ।ਜਿਸ ਨੂੰ ਜ਼ਿਲਾ ਪ੍ਰਧਾਨ ਵਿਜੈ ਕੁਮਾਰ ਗਰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੇ ਕੀਤੇ ਵਾਅਦਿਆਂ ਦੀ ਫੂਕ ਨਿਕਲ ਚੁੱਕੀ ਹੈ, ਜਿਵੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਸਰਕਾਰ ਬਣਨ ਤੋਂ ਪਹਿਲਾਂ ਵਾਅਦੇ ਕੀਤੇ ਕਿ ਮੁਲਾਜ਼ਮਾਂ ਨੂੰ …

Read More »

ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਵਿਸ਼ਾਲ ਰੋਸ ਧਰਨਾ 11 ਜੂਨ ਨੂੰ

ਸਮਰਾਲਾ, 29 ਮਈ (ਪੰਜਾਬ ਪੋਸਟ- ਕੰਗ) – ਪੀ.ਐਸ.ਪੀ.ਸੀ.ਐਲ ਦੀ ਪੈਨਸ਼ਨਰਜ ਐਸੋਸੀਏਸ਼ਨ ਸਮਰਾਲਾ ਨੇ ਵਧੀਕ ਨਿਗਰਾਨ ਇੰਜੀਨੀਅਰ ਪੀ.ਐਸ.ਪੀ. ਸੀ.ਐਲ ਮੰਡਲ ਸਮਰਾਲਾ ਨੂੰ ਦਿੱਤੇ ਇੱਕ ਯਾਦ ਪੱਤਰ ਰਾਹੀਂ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ।ਯਾਦ ਪੱਤਰ ਵਿੱਚ ਕਿਹਾ ਗਿਆ ਕਿ ਇਸ ਤੋਂ ਪਹਿਲਾਂ ਦਿੱਤੇ ਪੱਤਰ `ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਜਿਸ ਵਿੱਚ ਕਿਹਾ ਗਿਆ ਸੀ …

Read More »

ਸਪਰਿੰਗ ਡੇਲ ਸਕੂਲ ਦੀ ਅਨਨਯਾ ਸੇਠ ਸੀ.ਬੀ.ਐਸ.ਈ ਦਸਵੀਂ `ਚ ਸਕੂਲ ਵਿੱਚ ਤੀਜੇ ਸਥਾਨ `ਤੇ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਦੱਸਵੀ ਦੇ ਅੱਜ ਐਲਾਨੇ ਗਏ ਨਤੀਜੇ ਵਿੱਚ 96.6 ਫੀਸਦ ਅੰਕਾਂ ਨਾਲ ਅਨਨਯਾ ਸੇਠ ਨੇ ਸਕੂਲ ਵਿੱਚ ਤੀਜਾ ਸਥਾਨ ਹਾਸਲ ਕਰ ਕੇ ਆਪਣੇ ਪਿਤਾ ਰੋਹਿਤ ਸੇਠ ਤੇ ਮਾਤਾ ਅਰਚਨਾ ਸੇਠ ਤੋਂ ਇਲਾਵਾ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਇਸੇ ਸਕੂਲ ਦੀ ਵਿਦਿਆਰਥਣ ਸੁਨੀਤਪਾਲ ਕੌਰ ਨੇ 97.8 ਫੀਸਦ ਅੰਕ ਹਾਸਿਲ ਕਰਕੇ ਸਕੂਲ ਵਿੱਚ …

Read More »

ਦਿੱਲੀ ’ਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰੇਗੀ ਸ਼੍ਰੋਮਣੀ ਕਮੇਟੀ

ਲੌਂਗੋਵਾਲ ਨੇ ਸਿੱਖ ਮਿਸ਼ਨ ਦੇ ਦਫ਼ਤਰ ਦਾ ਨਵੀਨੀਕਰਨ ਤੋਂ ਬਾਅਦ ਕੀਤਾ ਉਦਘਾਟਨ ਅੰਮ੍ਰਿਤਸਰ 29 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਦਿੱਲੀ ਵਿਚ ਸਥਿਤ ਸਿੱਖ ਮਿਸ਼ਨ ਦੀ ਇਮਾਰਤ ਦਾ ਨਵੀਨੀਕਰਨ ਕਰਨ ਉਪਰੰਤ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਦਘਾਟਨ ਕੀਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਸਿੱਖ ਮਿਸ਼ਨ ਦਿੱਲੀ …

Read More »

ਸਿੱਖਾਂ ’ਤੇ ਹੋ ਰਹੇ ਨਸਲੀ ਹਮਲਿਆਂ ਦੀ ਲ਼ੌਂਗੋਵਾਲ ਨੇ ਕੀਤੀ ਨਿੰਦਾ

ਅੰਮ੍ਰਿਤਸਰ 29 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੇਸ਼ ਵਿਦੇਸ਼ਾਂ ਅੰਦਰ ਸਿੱਖਾਂ ’ਤੇ ਹੋ ਰਹੇ ਨਸਲੀ ਹਮਲਿਆਂ ਦੀ ਨਿੰਦਾ ਕਰਦਿਆਂ ਭਾਰਤ ਸਰਕਾਰ ਨੂੰ ਇਸ ਪਾਸੇ ਧਿਆਨ ਦੇਣ ਦੀ ਅਪੀਲ ਕੀਤੀ ਹੈ।ਜਾਰੀ ਇੱਕ ਬਿਆਨ ਵਿਚ ਲੌਂਗੋਵਾਲ ਨੇ ਆਖਿਆ ਕਿ ਚਾਹੀਦਾ ਤਾਂ ਇਹ ਹੈ ਕਿ ਭਾਰਤ ਸਰਕਾਰ ਵੱਲੋਂ ਵਿਦੇਸ਼ਾਂ ਵਿਚ ਸਿੱਖਾਂ ਵਿਰੁੱਧ …

Read More »

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹੇ ਬਾਬਾ ਖੜਕ ਸਿੰਘ ਦੇ ਜਨਮ ਦਿਹਾੜੇ `ਤੇ ਗੁਰਮਤਿ ਸਮਾਗਮ 7 ਜੂਨ ਨੂੰ

ਅੰਮ੍ਰਿਤਸਰ 29 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹੇ ਬਾਬਾ ਖੜਕ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ 7 ਜੂਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਅਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬਾਬਾ ਖੜਕ ਸਿੰਘ ਗੁਰਦੁਆਰਾ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਸਤਮਸਕ ਹੋਏ ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਬ੍ਰੈਟ ਲੀ

ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਕੀਤਾ ਗਿਆ ਸਨਮਾਨ ਅੰਮ੍ਰਿਤਸਰ 29 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਬ੍ਰੈੱਟ ਲੀ ਨੇ ਅੱਜ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਹ ਬੀਤੇ ਕੱਲ੍ਹ ਇਥੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਸੁਣਨ ਤੋਂ ਅਸਮਰੱਥ ਲੋਕਾਂ …

Read More »

ਖ਼ਾਲਸਾ ਕਾਲਜ ਪਬਲਿਕ ਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਸੀ.ਬੀ.ਐਸ.ਈ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਵਿੱਦਿਅਕ ਅਦਾਰੇ ਖਾਲਸਾ ਕਾਲਜ ਪਬਲਿਕ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ 10ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜੇ ’ਚ 100 ਫ਼ੀਸਦੀ ਨਤੀਜਾ ਹਾਸਲ ਕਰਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।     …

Read More »