Tuesday, November 24, 2026

Daily Archives: May 31, 2018

‘ਕੋਲਾਜ ਮੇਕਿੰਗ’ ਮੁਕਾਬਲੇ `ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵੱਲੋਂ 26 ਮਈ  ਨੂੰ ਅੰਤਰ ਸਕੂਲ ਕੋਲਾਜ ਮੇਕਿੰਗ ਮੁਕਾਬਲਾ ਕਰਵਾਇਆ ਗਿਆ।ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਸ ਮੁਕਾਬਲੇ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟ. ਰੋਡ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਸਕੂਲ ਦੀ ਛੇਵੀਂ-ਸੀ …

Read More »

ਪੰਜਾਬ ਦੇ ਲੋਕਾਂ ਦਾ ਕਾਂਗਰਸ ਤੋਂ ਮੋਹ ਭੰਗ, ਆਉਂਦੀਆਂ ਚੋਣਾਂ ਦੌਰਾਨ ਸਿਖਾਉਣਗੇ ਸਬਕ – ਬਾਲਿਓਂ, ਪਪੜੌਦੀ

ਸਮਰਾਲਾ, 30 ਮਈ (ਪੰਜਾਬ ਪੋਸਟ- ਕੰਗ) – ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਅਤੇ ਜ਼ਿਲ੍ਹਾ ਲੁਧਿਆਣਾ ਦੇ ਸਾਬਕਾ ਸੀਨੀ: ਮੀਤ ਪ੍ਰਧਾਨ ਹਰਪ੍ਰੀਤ ਸਿੰਘ ਬਾਲਿਓਂ ਨੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਪ੍ਰਮੁੱਖ ਸਹਾਲਕਾਰ ਮਹੇਸ਼ਇੰਦਰ ਸਿੰਘ ਗਰੇਵਾਲ ਨਾਲ ਮੁਲਾਕਾਤ ਕੀਤੀ।ਉਨ੍ਹਾਂ ਮੁਲਾਕਾਤ ਦੌਰਾਨ ਦੱਸਿਆ ਕਿ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਥਿਆਈ ਹੈ।ਜਿਨ੍ਹਾਂ ਵਿੱਚ …

Read More »

ਹੇਰ ਨੂੰ ਹਰਿਆ-ਭਰਿਆ ਕਰਨ ਲਈ ਪ੍ਰਸ਼ਾਸਨ ਨੇ ਕੱਸੀ ਕਮਰ

ਮਾਡਲ ਪਿੰਡ ਵਜੋ ਵਿਕਸਤ ਕੀਤਾ ਜਾਵੇਗਾ ਹੇਰ – ਰਵਿੰਦਰ ਸਿੰਘ ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸੰਸਦ ਆਦਰਸ਼ ਗ੍ਰਾਮ ਯੋਜਨਾ ਤਹਿਤ ਚੁਣੇ ਗਏ ਪਿੰਡ ਹੇਰ ਨੇੜੇ ਹਵਾਈ ਅੱਡਾ ਅੰਮ੍ਰਿਤਸਰ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ।ਇਸ ਸਬੰਧੀ ਪਿੰਡ ਹੇਰ ਵਿੱਚ ਚੱਲ ਰਹੇ ਅਤੇ ਚੱਲਣ ਵਾਲੇ ਵਿਕਾਸ ਦੇ ਕੰਮਾਂ ਨੂੰ ਪਹਿਲ ਦੇ ਅਧਾਰ ’ਤੇ ਕਰਨ ਲਈ ਸਬੰਧਤ ਵਿਭਾਗਾਂ ਨੂੰ …

Read More »

ਵਿਰਾਸਤੀ ਮਾਰਗ ਦੀ ਸਾਂਭ-ਸੰਭਾਲ ਵੱਲ ਧਿਆਨ ਦੇਵੇ ਸਰਕਾਰ – ਬੇਦੀ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ਦੀ ਸਾਂਭ-ਸੰਭਾਲ ਵੱਲ ਸਰਕਾਰ ਨੂੰ ਤੁਰੰਤ ਧਿਆਨ ਦੇਣਾ ਚਾਹੀਦਾ ਹੈ, ਤਾਂ ਜੋ ਇਸ ਦੀ ਖੂਬਸੂਰਤੀ ਬਣੀ ਰਹੇ ਅਤੇ ਸੰਗਤਾਂ ਇਥੋਂ ਚੰਗਾ ਪ੍ਰਭਾਵ ਲੈ ਕੇ ਜਾ ਸਕਣ।ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਹ ਵਿਰਾਸਤੀ ਮਾਰਗ …

Read More »

ਲੌਂਗੋਵਾਲ ਨੇ ਪਾਕਿਸਤਾਨ ’ਚ ਸਿੱਖ ਆਗੂ ਚਰਨਜੀਤ ਸਿੰਘ ਦੀ ਹੱਤਿਆ ਦੀ ਕੀਤੀ ਨਿੰਦਾ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਾਕਿਸਤਾਨ ਵਿਖੇ ਪੇਸ਼ਾਵਰ ’ਚ ਬੀਤੇ ਕੱਲ੍ਹ ਸਿੱਖ ਆਗੂ ਚਰਨਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਇਸ ਘਟਨਾ ਦੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਪੇਸ਼ਾਵਰ ਦਾ ਉਸ ਦੀ ਦੁਕਾਨ ’ਤੇ ਹੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਕੇ …

Read More »

Income Tax Department Jalandhar to organize ‘Public Grievance Redressal Fortnight’ from 1st June

Jalandhar, May 31 (Punjab Post Bureau) – The Income Tax Department Jalandhar is organising a “Public Grievance Redressal  Fortnight” from 1st June  to 15th June  2018, whereby all the offices under the jurisdiction of Pr. Commissioner of Income Tax -1/2 Jalandhar which apart from Jalandhar, include Nawashahar, Dasuya, Hoshiarpur, Phagwara, Kapurthala and Nakodar. Special and prompt attention will be given …

Read More »

ਸਦੀਵੀਂ ਵਿਛੋੜਾ ਦੇ ਗਏ ਲੋਕ ਹਿੱਤੂ ਤੇ ਸੰਘਰਸ਼ੀ ਮੁਨੱੱਖ ਕਾ. ਜਗਤਾਰ ਸਿੰਘ ਮਹਿਲਾਂਵਾਲ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ ਬਿਊਰੋ) – ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ, ਸਰਕਾਰੀ ਤੇ ਗੈਰ ਸਰਕਾਰੀ ਦਹਿਸ਼ਤ ਦਾ ਬਹਾਦਰੀ ਨਾਲ ਮੁਕਾਬਲਾ ਕਰਨ ਵਾਲੇ ਲੋਕ ਹਿੱਤੂ ਤੇ ਸੰਘਰਸ਼ੀ ਮੁਨੱੱਖ ਕਾ. ਜਗਤਾਰ ਸਿੰਘ ਮਹਿਲਾਂਵਾਲ ਬੀਤੀ ਸ਼ਾਮ ਸਦੀਵੀਂ ਵਿਛੋੜਾ ਦੇ ਗਏ।ਸਖ਼ਤ ਸੁਭਾਅ ਤੇ ਫੌਲਾਦ ਵਰਗੇ ਜਿਸਮ ਦੇ ਮਾਲਕ ਕਾ. ਜਗਤਾਰ ਫੌਜ ਵਿਚੋਂ ਸਵੈਇੱਛਤ ਸੇਵਾਮੁਕਤੀ ਲੈ ਕੇ ਲੋਕ ਮਸਲਿਆਂ ਤੇ ਲੜਨ ਵਾਸਤੇ ਉਹਨਾਂ …

Read More »

ਗੁਰੂ ਘਰਾਂ ’ਚ ਵਾਪਰਦੀਆਂ ਅੱਗ ਦੀਆਂ ਘਟਨਾਵਾਂ ਰੋਕਣ ਲਈ ਸੁਚੇਤ ਹੋਣ ਪ੍ਰਬੰਧਕ – ਲੌਂਗੋਵਾਲ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਘਰਾਂ ਅੰਦਰ ਵਾਪਰਦੀਆਂ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਇਨ੍ਹਾਂ ਨੂੰ ਰੋਕਣ ਲਈ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਸੁਚੇਤ ਕੀਤਾ ਹੈ।ਜਾਰੀ ਇੱਕ ਬਿਆਨ ਵਿਚ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਅੱਗ ਦੀਆਂ ਘਟਨਾਵਾਂ ਪ੍ਰਬੰਧਕੀ ਲਾਪ੍ਰਵਾਹੀ ਦਾ ਨਤੀਜਾ ਹਨ ਅਤੇ ਇਨ੍ਹਾਂ …

Read More »

ਬੱਚਿਆਂ ਨੂੰ ਅਪਰਾਧੀ ਅਨਸਰਾਂ ਤੋਂ ਸੁਚੇਤ ਕਰਦੀ ਫ਼ਿਲਮ `ਜਾਨੀ-ਦੁਸ਼ਮਣ` ਵੀ.ਸੀ ਘੁੰਮਣ ਵਲੋਂ ਰਲੀਜ਼

ਪਟਿਆਲਾ, 31 ਮਈ (ਪੰਜਾਬ ਪੋਸਟ ਬਿਊਰੋ) – ਸਮਾਜ ਵਿਚਲੇ ਅਪਰਾਧੀ ਅਨਸਰਾਂ ਤੋਂ ਬੱਚਿਆਂ ਨੂੰ ਸੁਚੇਤ ਕਰਨ ਲਈ ਬਣਾਈ ਗਈ ਪੰਜਾਬੀ ਟੈਲੀ ਫ਼ਿਲਮ ‘ਜਾਨੀ ਦੁਸ਼ਮਣ’ (ਬਲਿਯੂ ਵੇਲ) ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਾਈਸ ਚਾਂਸਲਰ ਪ੍ਰੋ. ਬੀ.ਐਸ ਘੁੰਮਣ ਵੱਲੋਂ ਰਿਲੀਜ਼ ਕੀਤੀ ਗਈ।     ‘ਮੂਵੀ ਐਂਡ ਮਿਊਜਿਕ’ ਦੇ ਬੈਨਰ ਹੇਠ ਸੁਰਜੀਤ ਸਿੰਘ ਲਵਲੀ ਵਲੋਂ ਤਿਆਰ ਕਰਵਾਈ ਫ਼ਿਲਮ ‘ਜਾਨੀ ਦੁਸ਼ਮਣ’ ਦੇ ਡਾਇਰੈਕਟਰ ਰਵਿੰਦਰ ਰਵੀ …

Read More »