Tuesday, November 24, 2026

Monthly Archives: May 2018

ਸ੍ਰੀ ਗੁਰੁ ਹਰਿਕ੍ਰਿਸ਼ਨ ਸਕੂਲ ਮਜੀਠਾ ਰੋਡ ਬਾਈਪਾਸ ਦਾ ਸੀ.ਬੀ.ਐਸ.ਈ ਬਾਹਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ਼੍ਰੀ ਗੁਰੁ ਹਰਿਕ੍ਰਿਸ਼ਨ ਸੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦਾ 2017-2018 ਸੈਸ਼ਨ ਦਾ ਬਾਹਰਵੀਂ ਜਮਾਤ ਦਾ ਨਤੀਜਾ  ਸ਼ਾਨਦਾਰ ਰਿਹਾ।ਇਸ ਪ੍ਰੀਖਿਆ ਵਿੱਚ 113 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋ 51 ਵਿਦਿਆਰਥੀ ਮੈਰਿਟ `ਤੇ ਰਹੇ।ਸਕੂਲ ਦੇ ਮੈਂਬਰ ਇੰਚਾਰਜ ਰਾਜਮਹਿੰਦਰ ਸਿੰਘ ਮਜੀਠਾ, ਨਿਰਮਲ ਸਿੰਘ, ਗੁਰਿੰਦਰ ਸਿੰਘ ਚਾਵਲਾ ਅਤੇ ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌਰ …

Read More »

ਮੈਡਮ ਨਵਜੋਤ ਕੋਰ ਚਹਿਲ ਨੇ ਪਟਵਾਰੀ ਵਜੋਂ ਚਾਰਜ ਸੰਭਾਲਿਆ

ਭੀਖੀ, 26 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਨਾਕ ਸ਼ਹਿਰ `ਚ ਪਿਛਲੇ ਕਈ ਮਹੀਨਿਆਂ ਤੋ ਖਾਲੀ ਪਈ ਸੀਟ `ਤੇ ਮਹਿਲਾ ਪਟਵਾਰੀ ਮੈਡਮ ਨਵਜੋਤ ਕੋਰ ਚਹਿਲ ਨੇ ਚਾਰਜ ਸੰਭਾਲ ਲਿਆ ਹੈ।ਜਿਕਰਯੋਗ ਹੈ ਕਿ ਕਾਫੀ ਸਮੇਂ ਤੋ ਖਾਲੀ ਪਈ ਸੀਟ ਕਾਰਨ ਸ਼ਹਿਰ ਵਸੀਆ ਨੂੰ ਕਾਫੀ ਮੁਸਿਕਲਾਂ ਆ ਰਹਿਆ ਸਨ ਅਤੇ ਲੋਕਾਂ ਦੇ ਜਰੂਰੀ ਕੰਮ ਰੋਕੇ ਹੋਏ ਸਨ। ਨਵ-ਨਿਯੁੱਕਤ ਪਟਵਾਰੀ ਮੈਡਮ ਨਵਜੋਤ ਕੋਰ …

Read More »

ਪੀ.ਐਚ.ਸੀ ਭੁੱਲਰ ਵਲੋਂ ਟੀਕਾਕਰਨ ਮੁਹਿੰਮ ਤੇਜ਼

ਬਟਾਲਾ, 26 ਮਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੀ.ਐਚ.ਸੀ ਭੁੱਲਰ ਨੇ ਟੀਕਾਕਰਨ ਮੁਹਿੰਮ ਨੂੰ ਤੇਜ ਕਰਦਿਆਂ ਘਰਾਂ ਤੇ ਡੇਰਿਆਂ `ਚ ਰਹਿ ਰਹੇ ਲੋਕਾਂ ਵਾਸਤੇ ਨਿਜੀ ਤੌਰ `ਤੇ ਪਹੁੰਚ ਕੀਤੀ ਜਾ ਰਹੀ ਹੈ।ਐਸ.ਐਮ.ਪੀ ਐਚ ਸੀ ਭੁੱਲਰ ਦਰਬਾਰ ਰਾਜ ਤੇ ਹੈਲਥ ਇੰਸਪੈਕਟਰ ਦੀ ਤਰਸੇਮ ਸਿੰਘ ਗਿੱਲ ਤੋ ਪ੍ਰਾਪਤ ਜਾਣਕਾਰੀ ਅਨੁਸਾਰ ਮੁਹਿੰਮ ਨੂੰ ਹੋਰ ਤੇਜ ਕੀਤਾ ਜਾ ਰਿਹਾ ਹੈ।ਪ੍ਰਿੰਸੀਪਲ ਰਵਿੰਦਰ ਪਾਲ ਚਾਹਲ ਦੀ …

Read More »

ਪੰਜਾਬ ਪੁਲਿਸ ਅਤੇ ਐਨ.ਆਈ.ਏ ਵਿਦੇਸ਼ਾਂ ਵਿੱਚ ਗਏ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ- ਜਥੇਦਾਰ

ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬੋਲਦਿਆਂ ਆਖਿਆ ਹੈ ਕਿ ਪੰਜਾਬ ਪੁਲਿਸ ਅਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵਿਦੇਸ਼ਾਂ ਵਿੱਚ ਗਏ ਸਿੱਖ ਨੌਜਵਾਨਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੀ ਹੈ।ਜਿਸ ਕਰਕੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ।ਪੰਜਾਬ ਪੁਲਿਸ ਵਲੋਂ ਭਾਈ ਗੁਰਜੰਟ ਸਿੰਘ ਵਾਸੀ ਬਹਿਲੋਲਪੁਰ ਜਿਲਾ ਲੁਧਿਆਣਾ ਹਾਲ ਵਾਸੀ ਆਸਟ੍ਰੇਲੀਆ ਜੋ ਟੈਕਸੀ ਡਰਾਈਵਰ …

Read More »

ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਯੰਗ ਥੀਏਟਰ ਵਰਕਸ਼ਾਪ 6 ਜੂਨ ਤੋਂ 5 ਜੁਲਾਈ 2018 ਤੱਕ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਮੰਚ ਰੰਗਮੰਚ (ਰਜਿ.) ਅੰਮ੍ਰਿਤਸਰ ਅਤੇ ਵਿਰਸਾ ਵਿਹਾਰ ਵੱਲੋਂ ਇਕ ਮਹੀਨੇ ਦੀ ਥੀਏਟਰ ਵਰਕਸ਼ਾਪ ਮਿਤੀ 6 ਜੂਨ ਤੋਂ 5 ਜੁਲਾਈ 2018 ਤੱਕ ਲਗਾਈ ਜਾ ਰਹੀਂ ਹੈ। ਇਸ ਵਰਕਸ਼ਾਪ ਵਿੱਚ ਨੌਜੁਆਨਾਂ ਨੂੰ ਨੈਸ਼ਨਲ ਸਕੂਲ ਆਫ਼ ਡਰਾਮਾ ਵੱਲੋਂ ਸਿਖਿਅਤ ਰੰਗਮੰਚ ਕਲਾ ਦੇ ਮਾਹਿਰ ਸ੍ਰੀ ਕੇਵਲ ਧਾਲੀਵਾਲ, ਪਾਰਥੋ ਬੈਨਰਜੀ ਅਤੇ ਪ੍ਰੀਤਪਾਲ ਰੁਪਾਨਾ ਵੱਲੋਂ ਨੌਜੁਆਨਾਂ ਨੂੰ …

Read More »

ਵਿਰਸਾ ਵਿਹਾਰ ਵਿਖੇ 15 ਰੋਜ਼ਾ ਚਿਲਡਰਨ ਥੀਏਟਰ ਤੇ ਨ੍ਰਿੱਤ ਵਰਕਸ਼ਾਪ 6 ਜੂਨ ਤੋਂ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਵੱਲੋਂ ਕਲਾਤਮਿਕ ਰੁਚੀਆਂ ਰੱਖਣ ਵਾਲੇ ਬੱਚਿਆਂ ਲਈ ਇਕ 15 ਰੋਜ਼ਾ ਚਿਲਡਰਨ ਥੀਏਟਰ ਤੇ ਨ੍ਰਿੱਤ ਵਰਕਸ਼ਾਪ ਦਾ ਆਯੋਜਨ ਮਿਤੀ 6 ਜੂਨ ਤੋਂ 20 ਜੂਨ 2018 ਤੱਕ ਕੀਤਾ ਜਾ ਰਿਹਾ ਹੈ।ਰੋਜ਼ ਸਵੇਰੇ 9.00 ਵਜੇ ਤੋਂ 12.00 ਵਜੇ ਤੱਕ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਇਸ ਵਰਕਸ਼ਾਪ ਵਿੱਚ ਤਿਆਰ ਕੀਤੇ ਨਾਟਕਾਂ …

Read More »

ਅਮਨ ਕਾਨੂੰਨ ਕਾਇਮ ਰੱਖਣ ਅਤੇ ਗੈਰਕਾਨੂੰਨੀ ਇਕੱਠ ਨੂੰ ਖਿਡਾਉਣ ਲਈ ਪੁਲਿਸ ਨੇ ਕੀਤੀ ਰਿਹਰਸਲ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਸਖਬੀਰ ਸਿੰਘ) – ਏ.ਡੀ.ਸੀ.ਪੀ ਚਰਨਜੀਤ ਸਿੰਘ ਆਈ.ਪੀ.ਐਸ ਅੰਮ੍ਰਿਤਸਰ, ਏ.ਸੀ.ਪੀ ਸ੍ਰੀਮਤੀ ਪਰਵਿੰਦਰ ਕੌਰ ਪੀ.ਪੀ.ਐਸ ਅਤੇ ਹੋਰ ਪੁਲਿਸ ਅਧਿਕਾਰੀਆਂ ਦੀ ਦੇਖ-ਰੇਖ ਹੇਠ ਪੁਲਿਸ ਲਾਈਨ ਅੰਮ੍ਰਿਤਸਰ ਦੀ ਗਰਾਊਂਡ ਵਿੱਚ ਪੰਜਾਬ ਪੁਲਿਸ ਅੰਮ੍ਰਿਤਸਰ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਵਲੋਂ ਅਗਾਮੀ ਸਮੇਂ ਲਈ ਸ਼ਹਿਰ ਵਿੱਚ ਕਾਨੂੰਨ ਵਿਵੱਸਥਾ ਅਤੇ ਅਮਨ ਸ਼ਾਂਤੀ ਕਾਇਮ ਰੱਖਣ ਲਈ ਅਤੇ ਗੈਰਕਾਨੂੰਨੀ ਇਕੱਠ ਨੂੰ ਖਿਡਾਉਣ ਲਈ  ਰਿਹਰਸਲ ਕੀਤੀ …

Read More »

ਵਿਰਸਾ ਵਿਹਾਰ ਵਿਖੇ ਕਾਵਿ ਮਹਿਫਲ ਐਤਵਾਰ 27 ਮਈ ਨੂੰ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਤੇ ਫੋਕਲੋਰ ਰਿਸਰਚ ਅਕਾਦਮੀ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ ਤੇ ਹੋਰ ਸਾਹਤਿਕ ਸੰਸਥਾਵਾਂ ਦੇ ਸਹਿਯੋਗ ਨਾਲ ਇਕ ਕਾਵਿ ਮਹਿਫਲ 27 ਮਈ ਐਤਵਾਰ ਨੂੰ ਵਿਰਸਾ ਵਿਹਾਰ ਵਿਖੇ ਕਰਵਾਈ ਜਾ ਰਹੀ ਹੈ। ਇਸ ਸੰੰਬੰਧੀ ਜਾਣਕਾਰੀ ਦਿੰਦਿਆਂ ਸ਼ਿਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਰਮੇਸ਼ ਯਾਦਵ ਤੇ ਭੁਪਿੰਦਰ ਸੰਧੂ ਨੇ ਦੱਸਿਆ ਕਿ ਸ਼ਾਮ …

Read More »

ਸਿੱਖ ਰਾਜ ਦੀ ਪਹਿਲੀ ਰਾਜਧਾਨੀ ਲੋਹਗੜ੍ਹ ਸਾਹਿਬ ਦੇ ਸਥਾਪਨਾ ਦਿਵਸ `ਤੇ ਗੁਰਮਤਿ ਸਮਾਗਮ 27 ਨੂੰ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਥਾਪਿਤ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਕਿਲ੍ਹਾ ਲੋਹਗੜ੍ਹ ਸਾਹਿਬ (ਹਰਿਆਣਾ) ਦੇ ਸਥਾਪਨਾ ਦਿਵਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 27 ਮਈ ਨੂੰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ …

Read More »

ਸਟੇਟ ਬੈਂਕ ਆਫ ਇੰਡੀਆ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਪੇਸ਼ ਕੀਤੀ ਸਹੂਲਤਾਂ ਵਾਲੀ ਤਨਖਾਹ ਖਾਤਾ ਯੋਜਨਾ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਟੇਟ ਬੈਂਕ ਆਫ ਇੰਡੀਆ ਦੇ ਜਨਰਲ ਮੈਨੇਜਰ ਸਮੇਤ ਹੋਰ ਪ੍ਰਮੁੱਖ ਅਧਿਕਾਰੀਆਂ ਨੇ ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਮਨਜੀਤ ਸਿੰਘ ਬਾਠ ਨਾਲ ਅੱਜ ਇੱਕ ਮੀਟਿੰਗ ਦੌਰਾਨ ਬੈਂਕ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਤਨਖਾਹ ਖਾਤਿਆਂ ਲਈ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਨਾਲ ਭਰਪੂਰ ਯੋਜਨਾ ਪੇਸ਼ ਕੀਤੀ।ਤ੍ਰਿਪਾਠੀ ਨੇ ਦੱਸਿਆ ਕਿ ਬੈਂਕ …

Read More »