ਸਮਰਾਲਾ 25 ਮਈ (ਪੰਜਾਬ ਪੋਸਟ- ਕੰਗ) – ਭਾਰਤ ਸਰਕਾਰ ਵੱਲੋਂ ਆਯੋਜਤ ਨੈਸ਼ਨਲ ਮੀਨਸ ਕਮ ਮੈਰਿਟ ਸਕੀਮ ਪ੍ਰੀਖਿਆ ਦੇ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਸਰਕਾਰੀ ਹਾਈ ਸਕੂਲ ਬਗਲੀ ਕਲਾਂ ਦੇ 18 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 16 ਵਿਦਿਆਰਥੀ ਪਾਸ ਹੋਏ। ਇਸ ਸਬੰਧੀ ਜਗਤਾਰ ਸਿੰਘ ਸਾਇੰਸ ਮਾਸਟਰ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ 6000 ਰੁਪਏ ਪ੍ਰਤੀ ਸਾਲ ਦੇ ਹਿਸਾਬ …
Read More »Monthly Archives: May 2018
ਸਰਕਾਰੀ ਕੰਨਿਆ ਸਕੂਲ ਮੰਡੀ ਹਰਜੀ ਰਾਮ ਦੀਆਂ ਵਿਦਿਆਰਥਣਾਂ ਨੇ ਪਾਸ ਕੀਤੀ ਵਜੀਫਾ ਪ੍ਰੀਖਿਆ
ਮਲੋਟ, 25 ਮਈ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦੀਆਂ 16 ਵਿਦਿਆਰਥਣਾਂ ਨੇ ਨੈਸ਼ਨਲ ਮੀਨਜ਼ ਮੈਰਿਟ ਸਕਾਲਰਸ਼ਿਪ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿਚੋਂ 15 ਵਿਦਿਆਰਥਣਾਂ ਨੇ ਇਹ ਪ੍ਰੀਖਿਆ ਪਾਸ ਕੀਤੀ ਅਤੇੇ ਜਿਨ੍ਹਾਂ ਵਿਚੋਂ ਰਾਜਬੀਰ ਕੌਰ ਅਤੇ ਸੁਭਪ੍ਰੀਤ ਕੌਰ ਨੇ ਇਸ ਪ੍ਰੀਖਿਆ ਦੀ ਮੈਰਿਟ ਵਿੱਚ ਆ ਕੇ ਵਜ਼ੀਫਾ ਪ੍ਰਾਪਤ ਕੀਤਾ, ਇਹ ਵਜ਼ੀਫਾ ਬਾਰਵੀਂ ਜਮਾਤ ਤੱਕ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਖਿਡਾਰਣਾਂ ਦਾ ਹਾਕੀ `ਚ ਪਹਿਲਾ ਸਥਾਨ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਗਈਆਂ 63ਵੀਆਂ ਰਾਸ਼ਟਰੀ ਸਕੂਲ ਖੇਡਾਂ (2017-18) ਜੋ ਕਿ ਬੀਤੇ ਦਿਨੀਂ ਜਲੰਧਰ ਵਿਖੇ ਹੋਈਆਂ ’ਚ ਹਾਕੀ ਦੀ ਖੇਡ ਵਿੱਚ ਅੰਡਰ-19 ਮੁੰਡਿਆਂ ਅਤੇ ਕੁੜੀਆਂ ਦੀ ਟੀਮ ਨੇ ਭਾਗ ਲਿਆ।ਜਿਸ ’ਚ ਵਿਦਿਆਰਥਣਾਂ …
Read More »ਬਜੁਰਗ ਹੁਣ ਟੋਲ ਫ੍ਰੀ ਨੰਬਰ 181 ਤੇ ਲੈ ਸਕਣਗੇ ਸਹਾਇਤਾ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਬਜੁਰਗ/ਸੀਨੀਅਰ ਸਿਟੀਜਨਾਂ ਦੀ ਭਲਾਈ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਸ੍ਰੀ ਸੁਭਾਸ਼ ਚੰਦਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਬਜੁਰਗਾਂ ਦੀ ਭਲਾਈ ਲਈ ਚਰਚਾ ਕੀਤੀ।ਇਸ ਮੀਟਿੰਗ ਵਿੱਚ ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ ਸਾਬਕਾ ਮੰਤਰੀ, ਪਰਵਿੰਦਰ ਕੌਰ ਏ.ਸੀ.ਪੀ, ਲਹਿੰਬਰ ਸਿੰਘ ਰਿਟਾ: ਸਿਵਲ ਸਰਜਨ, ਜਗਦੀਪ ਕੁਮਾਰ ਸਹਾਇਕ ਜਿਲ੍ਹਾ …
Read More »ਆਰੀਆ ਕਾਲਜ ਦੀਆਂ ਵਿਦਿਆਰਥਣਾਂ ਨੇ ਲਾਇਆ ਇੱਕ ਰੋਜ਼ਾ ਵਿੱਦਿਅਕ ਟੂਰ
ਧੂਰੀ, 25 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ)- ਸਥਾਨਕ ਆਰੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੂੰ ਪ੍ਰਲਾਦ ਕੁਮਾਰ ਅਤੇ ਰੀਚਾ ਗੋਇਲ ਦੀ ਅਗਵਾਈ `ਚ ਇੱਕ ਰੋਜ਼ਾ ਵਿੱਦਿਅਕ ਟੂਰ `ਤੇ ਚੰਡੀਗੜ੍ਹ ਲਿਜਾਇਆ ਗਿਆ ਜਿੱਥੇ ਉਹਨਾਂ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੈਂਪਸ ਦਿਖਾਉਣ ਉਪਰੰਤ ਜੈਪਨੀਜ਼ ਗਾਰਡਨ, ਐਲਾਂਟੇ ਮਾੱਲ, ਰਾੱਕ ਗਾਰਡਨ ਅਤੇ ਸੁਖਨਾ ਝੀਲ ਦੀ ਸੈਰ ਵੀ ਕਰਵਾਈ ਗਈ।ਕਾਲਜ ਪ੍ਰਬੰਧਕਾਂ ਵੱਲੋਂ ਗਰਮੀ ਦੇ ਮੌਸਮ ਨੂੰ …
Read More »ਪੰਜਾਬ ਦੇ ਦਰਿਆਈ ਪਾਣੀਆਂ ਨੂੰ ਦੂਸ਼ਿਤ ਕੀਤੇ ਜਾਣ ਖਿਲਾਫ ਰੋਸ ਰੈਲੀ
ਭੀਖੀ, 25 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਪਾਣੀ ਦੀ ਅਮੁੱਲੀ ਦਾਤ ਨੂੰ ਸਥਾਨਕ ਸ਼ਹਿਰ ਅੰਦਰ ਪ੍ਰਾਈਵੇਟ ਇੰਡਸਟਰੀਆਂ ਵੱਲੋਂ ਦੂਸ਼ਿਤ ਕੀਤੇ ਜਾਣ ਦੇ ਰੋਸ ਵਜੋਂ ਤਰਕਸ਼ੀਲ ਸੁਸਾਇਟੀ ਅਤੇ ਇਨਕਲਾਬੀ ਨੌਜਵਾਨ ਸਭਾ ਵੱਲੋਂ ਸ਼ਹਿਰ ਅੰਦਰ ਰੋਸ ਰੈਲੀ ਕੀਤੀ ਗਈ।ਇਸ ਨੂੰ ਸੰਬੋਧਨ ਕਰਦਿਆਂ ਭੁਪਿੰਦਰ ਫੌਜੀ ਤੇ ਰਾਜਿੰਦਰ ਜਾਫਰੀ ਨੇ ਕਿਹਾ ਕਿ ਪਿਛਲੇ ਦਿਨੀ ਬਿਆਸ ਦਰਿਆ ਦੇ ਪਾਣੀ ਵਿੱਚ ਚੱਢਾ ਖੰਡ ਮਿੱਲ ਦਾ …
Read More »ਕਿਸੇ ਵੀ ਸਰਕਾਰੀ ਜਬਰ ਜੁਲਮ ਤੋਂ ਭੈਭੀਤ ਹੋਣ ਵਾਲੀ ਨਹੀਂ ਦਮਦਮੀ ਟਕਸਾਲ – ਟਕਸਾਲ ਆਗੂ
ਕੈਪਟਨ ਅਮਰਿੰਦਰ ਸਿੰਘ ਵਲੋਂ ਦਮਦਮੀ ਟਕਸਾਲ ਤੇ ਇਸ ਦੇ ਮੁਖੀ ਦੇ ਸਤਿਕਾਰ ਨੂੰ ਸੱਟ ਮਾਰਨ ਦੀ ਕੀਤੀ ਨਿਖੇਧੀ ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚਿਤਾਵਨੀ ਦੇਣ `ਤੇ ਦਮਦਮੀ ਟਕਸਾਲ ਨੇ ਕਿਹਾ ਕਿ ਕਾਂਗਰਸ ਦਾ ਮੁੱਖ ਮੰਤਰੀ ਦਮਦਮੀ ਟਕਸਾਲ ਦੇ ਸਤਿਕਾਰ ਨੂੰ ਸੱਟ ਮਾਰਨ ਤੋਂ ਬਾਜ ਆਵੇ।ਦਮਦਮੀ ਟਕਸਾਲ ਕਿਸੇ ਵੀ ਜਬਰ ਜੁਲਮ ਨਾਲ ਭੈਭੀਤ ਹੋਣ …
Read More »ਪਿੰਡ ਚੱਕ ਚਿਮਨਾ ਵਿਖੇ ਕਰਜ਼ਾ ਕੈਂਪ ਆਯੋਜਿਤ
ਪਠਾਨਕੋਟ, 24 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਅੱਜ ਜਿਲ੍ਹਾ ਲੀਡ ਬੈਂਕ ਪੰਜਾਬ ਨੈਸਨਲ ਬੈਂਕ ਵਲੋਂ ਚੀਫ ਐਲ.ਡੀ.ਐਮ ਰਾਜੇਸ਼ ਗੁਪਤਾ ਦੀ ਪ੍ਰਧਾਨਗੀ ਹੇਠ ਪੁਰਾਣੇ ਲੋਕ ਨਿਰਮਾਣ ਵਿਭਾਗ ਦਫਤਰ ਪਠਾਨਕੋਟ ਅਤੇ ਕਿਸਾਨ ਭਵਨ ਪਿੰਡ ਚੱਕ ਚਿਮਨਾ ਵਿਖੇ ਕਰਜ਼ਾ ਕੈਂਪ ਆਯੋਜਿਤ ਕੀਤਾ ਗਿਆ।ਜਿਸ ਵਿੱਚ ਪਸ਼ੂ ਪਾਲਣ ਵਿਭਾਗ, ਅਨੁਸੂਚਿਤ ਜਾਤੀ ਕਾਰਪੋਰੇਸਨ, ਜਿਲ੍ਹਾ ਉਦਯੋਗ ਵਿਭਾਗ ਅਤੇ …
Read More »ਬਲਾਕ ਪਠਾਨਕੋਟ ਦੇ ਪਿੰਡ ਝਲੋਆ ਵਿਖੇ ਤੀਜੇ ਫਾਰਮ ਸਕੂਲ ਦੀ ਸ਼ੁਰੂਆਤ- ਡਾ. ਅਮਰੀਕ ਸਿੰਘ
ਪਰਾਲੀ ਦੀ ਸਾਂਭ ਸੰਭਾਲ ਤੱਕ ਚੋਣਵੇਂ ਕਿਸਾਨਾਂ ਦੀਆਂ ਲੱਗਣਗੀਆਂ 6 ਕਲਾਸਾਂ ਪਠਾਨਕੋਟ, 24 ਮਈ (ਪੰਜਾਬ ਪੋਸਟ ਬਿਊਰੋ) – ਉਚ ਮਿਆਰੀ ਬਾਸਮਤੀ ਦੀ ਪੈਦਾਵਾਰ ਲੈਣ ਲਈ ਪੂਸਾ 1121 ਕਿਸਮ ਦੀ ਪਨੀਰੀ ਦੀ ਬਿਜਾਈ ਜੂਨ ਦੇ ਪਹਿਲੇ ਪੰਦਰਵਾੜੇ ਦੌਰਾਨ ਅਤੇ ਬਾਸਮਤੀ 386, ਬਾਸਮਤੀ 370 ਦੀ ਪਨੀਰੀ ਦੀ ਬਿਜਾਈ ਜੂਨ ਦੇ ਦੂਜੇ ਪੰਦਰਵਾੜੇ ਦੌਰਾਨ ਕੀਤੀ ਜਾਵੇ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ …
Read More »Sushant Singh Rajput to promote two major initiatives of NITI Aayog
Delhi. May 24 (Punjab Post Bureau) – NITI Aayog and Sushant Singh Rajput have decided to collaborate towards promoting two major initiatives of NITI Aayog, promotion of BHIM and the Women Entrepreneurship Platform. As part of its larger mandate to promote digital payments across the country, the NITI Aayog has been successfully driving the digital payments campaign in India, wherein …
Read More »
Punjab Post Daily Online Newspaper & Print Media