ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਆਰਥਿਕ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ ਨੇ ਪ੍ਰਾਦੀਪ ਪੋਰਟ ਟਰੱਸਟ (ਪੀਪੀਟੀ) ਦੇ ਸਰਕਾਰੀ ਕਰਜ਼ ’ਤੇ ਪੀਨਲ ਵਿਆਜ (ਕਰਜ਼ ਦੀ ਕਿਸ਼ਤ ਦੀ ਅਦਾਇਗੀ ਸਮੇਂ ਸਿਰ ਨਾ ਕਰਨ ’ਤੇ ਲਾਏ ਜਾਂਦੇ ਵਿਆਜ) ਨੂੰ ਮੁਆਫ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਨਿਮਨਲਿਖਤ ਹੈ। ਪੀਪੀਟੀ ਸਬੰਧੀ 31.03.2017 ਤੱਕ …
Read More »Monthly Archives: May 2018
ਮੰਤਰੀ ਮੰਡਲ ਵਲੋਂ ਸਕੂਟਰਜ਼ ਇੰਡੀਆ ਲਿਮਟਿਡ ਲਖਨਊ ਦੀ ਬੈਲੰਸ ਸ਼ੀਟ ਮੁੜ ਤਿਆਰ ਕਰਨ ਦੀ ਮਨਜ਼ੂਰੀ
ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਆਰਥਿਕ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ ਨੇ ਸਕੂਟਰਜ਼ ਇੰਡੀਆ ਲਿਮਟਿਡ, ਲਖਨਊ ਦੀ ਬੈਲੰਸ ਸ਼ੀਟ ਇਸ ਢੰਗ ਨਾਲ ਮੁੜ ਤੋਂ ਤਿਆਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ – ਭਾਰਤ ਸਰਕਾਰ ਵੱਲੋਂ ਸਕੂਟਰਜ਼ ਇੰਡੀਆ ਲਿਮਟਿਡ ਦੀ ਅੰਸ਼ ਪੂੰਜੀ ਵਿੱਚ ਸ਼ਾਮਲ ਨੁਕਸਾਂ ਪ੍ਰਤੀ 85.21 ਕਰੋੜ ਰੁਪਏ ਦੀ ਇਕਵਿਟੀ …
Read More »ਜਨਮ ਦਿਨ ਮੁਬਾਰਕ- ਰੋਨਿਕ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਗੋਕਲ ਵਿਹਾਰ ਵਾਸੀ ਸਾਬੀ ਤੇ ਰਾਬੀਆ ਨੂੰ ਹੋਣਹਾਰ ਬੇਟੇ ਰੋਨਿਕ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ- ਰਣਵੀਰ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਤੇਜਸਵੀ ਸ਼ਰਮਾ) – ਰਣਵੀਰ ਦੇ ਮਾਤਾ ਪਿਤਾ ਨੂੰ ਹੋਣਹਾਰ ਬੇਟੇ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਡਾ. ਖੁਰਾਣਾ ਵੱਲੋਂ ਸੰਗਤਾਂ ਦੀ ਸਹੂਲਤ ਲਈ ਵੀਲ੍ਹ ਚੇਅਰਾਂ ਭੇਟ
ਅੰਮ੍ਰਿਤਸਰ, 23 ਮਈ – (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਏ ਡਾ. ਹਰਿੰਦਰਪਾਲ ਸਿੰਘ ਖੁਰਾਣਾ ਨੇ ਸੰਗਤਾਂ ਦੀ ਸਹੂਲਤ ਲਈ ਦੋ ਵੀਲ੍ਹ ਚੇਅਰ ਭੇਟ ਕੀਤੀਆਂ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਨੇ ਡਾ. ਖੁਰਾਣਾ ਦਾ ਵਿਸ਼ੇਸ਼ ਤੌਰ `ਤੇ ਸਨਮਾਨ ਕੀਤਾ।ਦੱਸਣਯੋਗ ਹੈ ਕਿ ਵੱਡੀ ਗਿਣਤੀ `ਚ ਸੰਗਤਾਂ ਰੋਜਾਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …
Read More »ਯੂਨੀਵਰਸਿਟੀ ਵਲੋਂ ਲੜਕੀਆਂ ਲਈ ਸਵੈ-ਰੁਜਗਾਰ ਕੋਰਸ ਸ਼ੁਰੂ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਸੈਸ਼ਨ 2018-19 ਦੌਰਾਨ ਲੜਕੀਆਂ ਲਈ ਕੋਰਸ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਕੋਰਸਾਂ ਵਿਚ ਇਕ ਸਾਲਾ ਸਰਟੀਫਿਕੇਟ ਕੋਰਸ ਇਨ ਡਰੈਸ ਡੀਜਾਈਨਿੰਗ ਕਟਿੰਗ ਐਂਡ ਟੇਲਰਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਐਂਡ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 28 ਮਈ ਦੀਆਂ ਸਾਲਾਨਾ/ਸਮੈਸਟਰ (ਥਿਊਰੀ) ਪ੍ਰੀਖਿਆਵਾਂ ਮੁਲਤਵੀ
ਨਵੀਆਂ ਮਿਤੀਆਂ ਦਾ ਵੇਰਵਾ ਯੂਨੀਵਰਸਿਟੀ ਵੈਬਸਾਈਟ `ਤੇ ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਲੋਂ 28 ਮਈ ਨੂੰ ਹੋਣ ਵਾਲੀਆਂ ਸਾਲਾਨਾ/ਸਮੈਸਟਰ (ਥਿਊਰੀ) ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਇਹ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ।ਹੁਣ ਇਹ ਮੁਲਤਵੀ ਪ੍ਰੀਖਿਆਵਾਂ 6 ਜੂਨ …
Read More »ਖਸਰਾ ਤੇ ਰੁਬੈਲਾ ਟੀਕਾਕਰਨ ਮੁਹਿੰਮ `ਚ ਸਹਿਯੋਗ ਲੈਣ ਲਈ ਨਾਮੀ ਹਸਤੀਆਂ ਨੇ ਚੁਕਿਆ ਬੀੜਾ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਸਰਕਾਰ ਵੱਲੋਂ ਖਸਰਾ ਅਤੇ ਰੁਬੈਲਾ ਦੀ ਬਿਮਾਰੀ ਨੂੰ ਖਤਮ ਕਰਨ ਲਈ ਪੰਜਾਬ ਵਿਚ ਕੀਤੇ ਜਾ ਰਹੇ ਟੀਕਾਕਰਨ ਵਿਚ ਸਹਿਯੋਗ ਲੈਣ ਲਈ ਡਿਪਟੀ ਕਮਿਸ਼ਨਰ, ਮੇਅਰ, ਸਿਵਲ ਸਰਜਨ, ਆਈ.ਐਮ.ਏ, ਚੀਫ ਖਾਲਸਾ ਦੀਵਾਨ ਅਤੇ ਬੱਚਿਆਂ ਦੇ ਮਾਹਿਰ ਡਾਕਟਰ ਅੱਗੇ ਆਏ ਹਨ।ਸਿਹਤ ਵਿਭਾਗ ਦੀ ਸਹਾਇਤਾ ਨਾਲ ਪੰਜਾਬੀ ਅਤੇ ਅੰਗਰੇਜੀ ਵਿਚ ਪੈਂਫਲਿਟ ਤਿਆਰ ਕਰਵਾ ਕੇ ਘਰ-ਘਰ …
Read More »ਨਵੀਂ ਪਾਲਿਸੀ ਤਹਿਤ ਕਲੋਨੀਆਂ ਰੈਗੂਲਰ ਕਰਨ ਲਈ ਮੀਟਿੰਗ 25 ਮਈ ਨੂੰ – ਟੀ.ਪੀ.ਐਸ ਸੰਧੂ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਜਾਰੀ ਹੋਏ ਨੋਟੀਫਿਕੇਸ਼ਨ ਨੰ: 1201/2017-5 ਐਚ.ਜੀ 2/1130 ਮਿਤੀ 20-4-2018 ਅਨੁਸਾਰ ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕੀਤਾ ਜਾਣਾ ਹੈ। ਇਹ ਜਾਣਕਾਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਮੁੱਖ ਪ੍ਰਸਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਟੀ ਨੇ ਦਿੰਦਿਆਂ ਦੱਸਿਆ ਕਿ ਸਰਕਾਰ ਪਹਿਲਾਂ ਜਾਰੀ ਕੀਤੀਆਂ ਗਈਆਂ ਪਾਲਿਸੀਆਂ ਤਹਿਤ ਬਿਨੈਕਾਰ/ਕਲੋਨਾਈਜਰਾਂ ਦੀਆਂ …
Read More »ਅਕਤੂਬਰ 2018 `ਚ ਅੰਮ੍ਰਿਤਸਰ ਨੂੰ ਮਿਲੇਗਾ ਨਵਾਂ ਸਰਕਟ ਹਾਊਸ
60 ਬੈਡ ਰੂਮ ਅਤੇ ਤਿੰਨ ਮੀਟਿੰਗ ਹਾਲ ਨਾਲ ਲੈਸ ਹੋਵੇਗਾ ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮਿਤਸਰ ਜਿਥੇ ਕਿ ਵਿਸ਼ਵ ਭਰ ਵਿਚੋਂ ਮਹਾਨ ਹਸਤੀਆਂ ਸ੍ਰੀ ਹਰਿਮੰਦਰ ਸਾਹਿਬ ਨਤਮਸਕਤ ਹੋਣ ਪਹੁੰਚਦੀਆਂ ਹਨ, ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਵਿਸ਼ਵ ਮਿਆਰ ’ਤੇ ਖਰੇ ਉਤਰਦੇ ਸਰਕਟ ਹਾੳੂਸ ਦੀ ਉਸਾਰੀ ਕਰਵਾਈ ਜਾ ਰਹੀ ਹੈ, ਜੋ ਕਿ ਇਸ ਸਾਲ ਅਕਤੂਬਰ ਮਹੀਨੇ ਤੱਕ ਮੁਕੰਮਲ …
Read More »
Punjab Post Daily Online Newspaper & Print Media