Tuesday, November 24, 2026

Monthly Archives: May 2018

Amritsar to get new circuit house in October with Rs. 23 crore

60 AC Bed rooms, conference halls, solar system, CCTVs, Dining hall key features Amritsar, May 23 (Punjab Post Bureau) – The holy city would witness a state of the art circuit house with Rs. 23 crore in October this year. Deputy Commissioner Mr. kamaldeep Singh sangha said that the new circuit house would prove to be a major asset for …

Read More »

ਅੰਮ੍ਰਿਤਸਰ `ਚ ਜੈਵਿਕ ਵਿਭਿੰਨਤਾ ਲਈ ਅੰਤਰਰਾਸ਼ਟਰੀ ਦਿਨ ਮਨਾਇਆ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਅਗਵਾਈ ਹੇਠ ਸ੍ਰੀ ਸੁਮਿਤ ਮੱਕੜ, ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਅਤੇ ਮਿਸ਼ਨ ਆਗਾਜ਼ ਦੇ ਸਹਿਯੋਗ ਨਾਲ ਪੈਰਾਡਾਈਜ ਨਰਸਰੀ, ਪੁਤਲੀਘਰ, ਅੰਮ੍ਰਿਤਸਰ ਵਿੱਚ ਜੈਵਿਕ ਵਿਭਿੰਨਤਾ ਲਈ ਅੰਤਰਰਾਸ਼ਟਰੀ ਦਿਨ ਮਨਾਇਆ ਗਿਆ।ਜੱਜ ਸ੍ਰੀ ਸੁਮਿਤ ਮੱਕੜ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਇਸ ਦੇ ਨਾਲ …

Read More »

ਦਬੁੱਰਜੀ ਤੋਂ ਜੰਡਿਆਲਾ ਤੱਕ 2500 ਫਲਦਾਰ ਪੌਦੇ ਲਗਾਉਣ ਦੀ ਮੁਹਿੰਮ ਅਰੰਭ

ਅੰਮ੍ਰਿਤਸਰ ਸ਼ਹਿਰ ਨੂੰ ਬਣਾਇਆ ਜਾਵੇਗਾ ਹਰਿਆ ਭਰਿਆ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਅੰਮਿ੍ਰਤਸਰ ਨੂੰ ਹਰਿਆ ਭਰਿਆ ਬਣਾਉਣ ਦੇ ਮਕਸਦ ਨਾਲ ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਸੰਪਰਦਾ ਨਾਲ ਮਿਲ ਕੇ ਦਬੁਰਜੀ ਤੋਂ ਜੰਡਿਆਲਾ ਤੱਕ 2500 ਫਲਦਾਰ ਪੌਦੇ ਲਗਾਉਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਅਤੇ ਡਿਪਟੀ ਕਮਿਸ਼ਨਰ …

Read More »

ਵਿਧਾਇਕ ਗੋਲਡੀ ਵਲੋਂ ਯੂਨੀਵਰਸਿਟੀ ਕਾਲਜ ਬੇਨੜ੍ਹਾ ਦਾ ਪ੍ਰਾਸਪੈਕਟਸ ਰਲੀਜ਼

ਧੂਰੀ, 23 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) –  ਯੂਨੀਵਰਸਿਟੀ ਕਾਲਜ ਬੇਨੜ੍ਹਾ-ਧੂਰੀ ਦੇ ਸੈਸ਼ਨ 2018-19 ਲਈ ਦਾਖਲਿਆਂ ਦੀ ਸ਼ੁਰੂਆਤ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵਲੋਂ ਕਾਲਜ ਦਾ ਪ੍ਰਾਸਪੈਕਟਸ ਰਿਲੀਜ਼ ਕਰਕੇ ਕੀਤੀ ਗਈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਘੱਟ ਫੀਸਾਂ ਨਾਲ ਉੱਚ-ਮਿਆਰੀ ਵਿਦਿਆ ਮੁਹੱਈਆ ਕਰਵਾਉਣ ਵਾਲਾ ਇਹ ਕਾਲਜ ਇਲਾਕੇ ਦੇ ਵਿਦਿਆਰਥੀਆਂ ਲਈ ਵਰਦਾਨ ਸਿੱਧ ਹੋ ਰਿਹਾ ਹੈ।ਉਨਾਂ ਕਿਹਾ ਕਿ ਇਲਾਕੇ ਦੇ …

Read More »

ਪਤਿਤਪੁਣਾ ਰੋਕਣ ਲਈ ਦਿੱਲੀ ਕਮੇਟੀ ਗੰਭੀਰ- ਮੁਲਾਜ਼ਮਾਂ ਲਈ ਡਰੈਸ ਕੋਡ ਵੀ ਕੀਤਾ ਨਿਰਧਾਰਿਤ

ਨਵੀਂ ਦਿੱਲੀ, 23 ਮਈ  (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਥੇ ਹੋਏ ਜਨਰਲ ਇਜਲਾਸ ਵਿੱਚ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਚੇਅਰਮੈਨ ਰਾਣਾ ਪਰਮਜੀਤ ਸਿੰਘ ਵਲੋਂ ਦਿੱਤੇ ਗਏ ਸੁਝਾਵਾਂ `ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਉਪਰੰਤ ਗੁਰਦੁਆਰਾ ਕਮੇਟੀ ਦੇ ਮੁਲਾਜ਼ਮਾਂ ਲਈ ਆਪਣੀ ਡਿਊਟੀ ਦੌਰਾਨ ‘ਡਰੈਸ ਕੋਡ’ ਦਾ ਪਾਲਣ ਸਖਤੀ ਨਾਲ ਕੀਤੇ ਜਾਣ ਦੀ ਪ੍ਰਵਾਨਗੀ ਸਰਬ-ਸੰਮਤੀ ਨਾਲ ਦਿੱਤੀ …

Read More »

ਚੀਫ ਖਾਲਸਾ ਦੀਵਾਨ ਦੇ 500 ਵਲੰਟੀਅਰ ਬੱਚੇ ਪ੍ਰਸਾਸ਼ਨ ਦੀ ਪੌਦੇ ਲਾੳੇੁਣ ਦੀ ਮੁਹਿੰੰਮ `ਚ ਕਰਨਗੇ ਸਹਿਯੋਗ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਪ੍ਰਧਾਨ ਡਾ. ਸੰਤੋਖ ਸਿੰਘ ਵੱਲੋਂ ਜਿਲਾ ਪ੍ਰਸ਼ਾਸਨ ਵਲੋਂ ਬਾਬਾ ਸੇਵਾ ਸਿੰਘ ਨਾਲ ਮਿਲ ਕੇ ਦੋਬੁਰਜੀ ਤੋਂ ਜੰਡਿਆਲਾ ਤੱਕ 2500 ਫੁੱਲਦਾਰ ਪੌਦੇ ਲਗਾਉਣ ਦੀ ਮੁਹਿੰਮ ਦੀ ਭਰਪੂਰ ਸ਼ਲਾਘਾ ਕੀਤੀ ਗਈ।ਉਹਨਾਂ ਕਿਹਾ ਕਿ ਰੁੱਖਾਂ ਦੀ ਲਗਾਤਾਰ ਹੋ ਰਹੀ ਕਟਾਈ ਕਰਕੇ ਮਨੁੱਖੀ ਜੀਵਨ ਦੀ ਹੋਂਦ ਨੂੰ ਖਤਰਾ ਪੈਦਾ ਹੋ ਰਿਹਾ …

Read More »

ਅਲੀਸ਼ੇਰ ਖੁਰਦ ਵਿਖੇ 7 ਕਰੋੜ ਦੀ ਲਾਗਤ ਨਾਲ ਬਣ ਰਿਹਾ ਹੈ ਸਰਕਾਰੀ ਮੱਛੀ ਪੂੰਗ ਫਾਰਮ

ਭੀਖੀ, 23 ਮਈ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਸਰਕਾਰ ਵੱਲੋਂ ਮੱਛੀ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਸਮੇਂ-ਸਮੇਂ ’ਤੇ ਕਈ ਸਕੀਮਾਂ ਚਲਾਈਆਂ ਜਾਂਦੀਆਂ ਹਨ, ਜਿਸ ਤਹਿਤ ਸਬਸਿਡੀ ਦੇ ਨਾਲ-ਨਾਲ ਚਾਹਵਾਨ ਵਿਅਕਤੀਆਂ ਲਈ ਮੁਫ਼ਤ ਸਿਖਲਾਈ ਕੈਂਪ ਵੀ ਲਗਾਏ ਜਾਂਦੇ ਹਨ। ਇਸੇ ਲੜੀ ਤਹਿਤ ਪਿੰਡ ਅਲੀਸ਼ੇਰ ਖੁਰਦ ਬਲਾਕ ਭੀਖੀ ਵਿਖੇ ਕਰੀਬ 7 ਕਰੋੜ ਰੁਪਏ ਦੀ ਲਾਗਤ ਨਾਲ 12 ਏਕੜ …

Read More »

ਬੱਚਿਆਂ ਦੇ ਅਧਿਕਾਰਾਂ ਸਬੰਧੀ ਸਰਕਾਰੀ ਹਾਈ ਸਕੂਲ ਸਮਾਓ `ਚ ਲਾਇਆ ਜਾਗਰੂਕਤਾ ਕੈਂਪ

ਭੀਖੀ, 23 ਮਈ (ਪੰਜਾਬ ਪੋਸਟ – ਕਮਲ ਜਿੰਦਲ) – ਇਸਤਰੀ ਤੇ ਬਾਲ ਵਿਕਾਸ ਵਿਭਾਗ ਦੁਆਰਾ ਚਲਾਈ ਜਾ ਰਹੀ ਸੰਗਠਿਤ ਬਾਲ ਸੁਰੱਖਿਆ ਸਕੀਮ ਤਹਿਤ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਸਕੱਤਰ ਬਾਲ ਅਧਿਕਾਰ ਰੱਖਿਆ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਨਾਲ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਮਾਨਸਾ ਵੱਲੋ ਸਰਕਾਰੀ ਹਾਈ ਸਕੂਲ ਸਮਾਓ ਵਿਖੇ ਜਾਗਰੂਕਤਾ ਕੈਪ ਲਗਾਇਆ ਗਿਆ।ਕਾਊਂਸਲਰ ਰਾਜਿੰਦਰ ਕੁਮਾਰ …

Read More »

ਝੋਨੇ ਸਿੱਧੀ ਬਿਜ਼ਾਈ ਕਰਨਾ ਸਮੇਂ ਦੀ ਲੋੜ – ਡਾ. ਸੋਢੀ

ਭੀਖੀ, 23 ਮਈ (ਪੰਜਾਬ ਪੋਸਟ – ਕਮਲ ਜਿੰਦਲ) – ਪਿੰਡ ਕੋਟੜਾ ਕਲਾਂ ਜ਼ਿਲ੍ਹਾ ਮਾਨਸਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ ਗਈ।ਕ੍ਰਿਸੀ ਵਿਗਿਆਨ ਕੇਂਦਰ ਖੋਖਰ ਖੁਰਦ ਦੇ ਡਾਇਰੈਕਟਰ ਡਾ. ਜੀ.ਪੀ.ਐਸ ਸੋਢੀ ਹਾਜ਼ਰ ਸਨ।ਉਨ੍ਹਾਂ ਨੇ ਇਸ ਤਕਨੀਕ ਦੀਆਂ ਬਾਰੀਕੀਆਂ ੇ ਅਤੇ ਕਿਸਾਨਾਂ ਨੂੰ ਪਾਣੀ ਬੱਚਤ ਕਰਨ ਬਾਰੇਂ ਜਾਣੂ ਕਰਵਾਇਆ। ਉਨਾਂ ਕਿਹਾ ਕਿ ਕੁਦਰਤੀ ਸਾਧਨਾਂ ਸੰਭਾਲ ਲਈ ਸਿੱਧੀ ਬਿਜਾਈ ਦੀ ਤਕਨੀਕ …

Read More »

ਲ਼ੱਚਰ ਗਾਇਕੀ, ਸਿੱਖ ਸਭਿਆਚਾਰ ਅਤੇ ਨਸ਼ਿਆਂ ਦੇ ਵਿਸ਼ੇ ‘ਤੇ ਸੈਮੀਨਾਰ

ਸੰਦੌੜ, 23 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿੱਖ ਸਭਿਆਚਾਰ `ਤੇ ਇੱਕ ਖਾਸ ਸਾਜਿਸ਼ ਤਹਿਤ ਕੀਤੇ ਜਾ ਰਹੇ ਲੱਚਰਤਾ, ਨਸ਼ਿਆਂ ਅਤੇ ਅਨੈਤਿਕਤਾ ਦੇ ਹਮਲੇ ਪ੍ਰਤੀ ਸਿੱਖ ਨੌਜਵਾਨਾਂ ਅਤੇ ਸੰਗਤਾਂ ਨੂੰ ਸੁਚੇਤ ਕਰਨ ਹਿੱਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮੋਤੀ ਨਗਰ ਲੁਧਿਆਣਾ ਵਿਖੇ ਅਕਾਲ ਪੁਰਖ ਕੀ ਫੌਜ ਜਥੇਬੰਦੀ ਦੇ ਮੁੱਖ ਸੇਵਾਦਾਰ ਭਾਈ ਦਮਨਦੀਪ ਸਿੰਘ ਖ਼ਾਲਸਾ ਵਲੋਂ ਇੱਕ ਸੈਮੀਨਾਰ ਆਯੋਜਿਤ …

Read More »