Amritsar, May 23 (Punjab Post Bureau) – A Two days Strength & Conditioning/ Fitness Workshop was conducted by International Performance Sciences under the aegis of Physical Education Deptt. of BBK DAV College for Women. The IPS team consisting of Mr. Criag Schinck, President, Mr. Naveen Chauhan, Sports Performance and Fitness Specialist, Ms. Deborah, Senior Exercise Scientist, Ms. Kristine Walter, Exercise …
Read More »Monthly Archives: May 2018
ਪੰਜਾਬ ਪੁਲਿਸ ਦੀ ਮੋਬਾਇਲ ਐਪ ‘ਸ਼ਕਤੀ’ ਅਪਰਾਧੀਆਂ ਪਾਵੇਗੀ ਨੂੰ ਨੱਥ
ਜੁਰਮਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਹੋਈ ਹਾਈਟੈਕ ਬਟਾਲਾ, 23 ਮਈ (ਪੰਜਾਬ ਪੋਸਟ- ਨਰਿੰਦਰ ਬਾਰਨਾਲ) – ਪੰਜਾਬ ਪੁਲਿਸ ਵਲੋਂ ਅਪਰਾਧੀਆਂ ਨੂੰ ਨਕੇਲ ਪਾਉਣ ਲਈ ਨਵੀਨਤਮ ਤਕਨੋਲੌਜੀ ਦਾ ਸਹਾਰਾ ਲਿਆ ਜਾ ਰਿਹਾ ਹੈ, ਜਿਸ ਤਹਿਤ ਸੂਬਾ ਪੁਲਿਸ ਨੇ ਇੱੱਕ ਨਵੀਂ ਮੋਬਾਇਲ ਐਪ ‘ਸ਼ਕਤੀ’ ਸ਼ੁਰੂ ਕੀਤੀ ਹੈ।ਇਸ ਮੋਬਾਇਲ ਐਪ ਦਾ ਮਕਸਦ ਲੁੱਟ-ਖਸੁੱਟ ਦੀਆਂ ਘਟਨਾਵਾਂ ਨੂੰ ਰੋਕਣਾ ਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣਾ …
Read More »ਰਾਸ਼ਟਰ ਪੱਧਰੀ ਪ੍ਰਤੀਯੋਗਤਾ ’ਚ ਰਹੀ ਅੱਵਲ ਉਪਾਸਨਾ
ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਦੀ ਪ੍ਰਸਿੱਧ ਅਦਾਕਾਰ, ਗੀਤਕਾਰ ਤੇ ਐਂਕਰ ਉਪਾਸਨਾ ਨੇ ਰਾਸ਼ਟਰੀ ਪੱਧਰੀ ਸੰਗੀਤ ਪ੍ਰਤੀਯੋਗਤਾ ਵਿੱਚ ਪੂਰੇ ਭਾਰਤ ’ਚੋਂ ਅੱਵਲ ਰਹਿੰਦੇ ਹੋਏ ਸ਼ਹਿਰ ਤੇ ਆਪਣੇ ਮਾਤਾ-ਪਿਤਾ ਦਾ ਨਾਂ ਰੋਸ਼ਨ ਕੀਤਾ ਹੈ।ਸੰਗੀਤ ਦਾ ਸ਼ੌਂਕ ਰੱਖਣ ਵਾਲੀ ਉਪਾਸਨਾ ਵਰਤਮਾਨ ਸਮੇਂ ਵਿਚ ਆਰਜੇ/ ਵੀਜੇ ਸਿੰਗਰ ਅਤੇ ਸੋਸ਼ਲ ਵਰਕਰ ਹੋਣ ਦੇ ਨਾਲ-ਨਾਲ ਪਿਟਾਰਾ ਚੈਨਲ `ਤੇ ਪ੍ਰੋਡਕਸ਼ਨ …
Read More »ਅੰਮ੍ਰਿਤਸਰ ਜਲਦ ਬਣੇਗਾ ਦੇਸ਼ ਦਾ ਸ਼ਾਨਦਾਰ ਸ਼ਹਿਰ – ਦੀਪਤੀ ਉਪਲ
ਸਮਾਰਟ ਸਿਟੀ ਪ੍ਰਾਜੈਕਟ ਤਹਿਤ ਕੀਤੇ ਜਾਣ ਵਾਲੇ ਕੰਮਾਂ ਬਾਰੇ ਦੋ ਰੋਜ਼ਾ ਵਰਕਸ਼ਾਪ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਸ਼ਹਿਰ ਵਿਚ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕੰਮਾਂ ਨੂੰ ਵਿਉਂਤਬੱਧ ਢੰਗ ਨਾਲ ਉਲੀਕਣ ਦੇ ਮਕਸਦ ਨਾਲ ਅੰਮਿ੍ਰਤਸਰ ਸਮਾਰਟ ਸਿਟੀ ਮਿਸ਼ਨ ਵਲੋਂ ਵੱਖ-ਵੱਖ ਕੰਮਾਂ ਦੇ ਸੰਭਾਵੀ ਬੋਲੀਕਾਰਾਂ, ਸਹੂਲਤਾਂ ਦੇ ਸਕਣ ਵਾਲੀਆਂ ਫਰਮਾਂ ਦੇ ਨੁੰਮਾਇਦਿਆਂ ਅਤੇ ਅਧਿਕਾਰੀਆਂ …
Read More »ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਬਗੈਰ ਖੇਤਾਂ `ਚ ਸਾਂਭਣ ਲਈ ਨਵੀਨਤਮ ਤਕਨੀਕਾਂ ਤੋਂ ਕਰਵਾਇਆ ਜਾਣੂ
ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਬਗੈਰ ਖੇਤਾਂ ਵਿੱਚ ਸਾਂਭਣ ਲਈ ਨਵੀਨਤਮ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਜ਼ਿਲਾ ਪਠਾਨਕੋਟ ਵਿੱਚ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਰਹੀਮਪੁਰ ਵਿੱਚ ਅਗਾਂਹਵਧੂ ਕਿਸਾਨ …
Read More »ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਤੇ ਅੱਤਿਆਚਾਰ-ਰੋਕਥਾਮ ਐਕਟ ਸਬੰਧੀ ਵਿਸ਼ੇਸ ਮੀਟਿੰਗ
ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਤੇ (ਅੱਤਿਆਚਾਰ-ਰੋਕਥਾਮ) ਐਕਟ 1989 ਦੇ ਰੂਲਜ 1995 ਅਧੀਲ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਸਬੰਧੀ ਇੱਕ ਵਿਸ਼ੇਸ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੀ ਪ੍ਰਧਾਨਗੀ ਵਿੱਚ ਕਰਵਾਈ ਗਈ।ਜਿਸ ਵਿੱਚ ਸੁਖਵਿੰਦਰ ਸਿੰਘ ਜ਼ਿਲ੍ਹਾ ਭਲਾਈ ਅਫਸਰ-ਕਮ-ਮੈਂਬਰ ਸਕੱਤਰ ਪਠਾਨਕੋਟ, ਪਰਮਪਾਲ ਸਿੰਘ ਜ਼ਿਲ੍ਹਾ …
Read More »ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ ਦਾ ਸੁਪਨਾ ਸਾਕਾਰ ਕਰ ਰਿਹੈ ਕਿਸਾਨ ਇਸ਼ਰ ਸਿੰਘ ਪਠਾਨੀਆ
ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਡਿਗਦੇ ਪਾਣੀ ਦੇ ਪੱਧਰ ਨੂੰ ਬਚਾਉਣ ਅਤੇ ਕਿਸਾਨਾਂ ਨੂੰ ਹਾੜੀ /ਸਾਊਣੀ ਦੇ ਫਸਲੀ ਚੱਕਰ ਤੋਂ ਬਾਹਰ ਕੱਢਣ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸ ਦੇ ਲਈ ਖੇਤੀਬਾੜੀ ਵਿਭਾਗ ਵੱਲੋਂ ਵੀ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਕਣਕ ਅਤੇ ਝੋਨੇ ਦੀ ਫਸਲ ਦੇ ਬਦਲਾਵ ਲਈ ਸਬਜੀਆਂ, ਮੈਡੀਸਨ …
Read More »ਬੀ.ਸੀ.ਸਮਾਜ ਏਕਤਾ ਮੰਚ ਨੇ ਪੱਛੜਾ ਸਮਾਜ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਵਿਚਾਰੀਆਂ
ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਰਾਮਗੜ੍ਹੀਆ ਭਾਈਚਾਰੇ ਦੇ ਸਰਗਰਮ ਆਗੂ ਮਨਜੀਤ ਸਿੰਘ ਮੰਜਿਲ ਦੇ ਗ੍ਰਹਿ ਤਰਨ ਤਾਰਨ ਰੋਡ ਵਿਖੇ ਬੀ.ਸੀ ਸਮਾਜ ਏਕਤਾ ਮੰਚ ਪੰਜਾਬ ਵੱਲੋਂ ਇਕ ਮੀਟਿੰਗ ਕੀਤੀ ਗਈ।ਜਿਸ ਵਿੱਚ ਮੰਚ ਦੇ ਉਪ ਚੇਅਰਮੈਨ ਨਰਿੰਦਰ ਸਿੰਘ ਸੱਗੂ ਪ੍ਰਧਾਨ ਕੁਲਵੰਤ ਸਿੰਘ ਮੱਲੀ, ਜਨਰਲ ਸਕੱਤਰ ਸਤਪਾਲ ਸਿੰਘ ਸੌਖੀ ਤੇ ਗੁਰਮੇਜ ਸਿੰਘ ਮਠਾੜੂ ਆਦਿ ਵਿਸ਼ੇਸ਼ ਤੌਰ `ਤੇ ਸ਼ਾਮਿਲ ਹੋਏ।ਮੀਟਿੰਗ …
Read More »Liafi’s Amritsar Ranjit Avenue Unit- 3 discussed problems of agents
Amritsar, May 22 (Punjab Post Bureau) – Liafi’s Amritsar Ranjit Avenue Unit- 3 meeting was organized in a restaurant under the leadership of president Sandeep Sharma and Vice president S.S Randhawa. This was the first meeting of the Financial Year 2018-19. The problems faced by the member agents were discussed in the meeting. The president Sandeep Sharma assured the members …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ ਦੇੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ
ਅੰਮ੍ਰਿਤਸਰ, 22 ਮਈ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਤਰਨ ਤਾਰਨ ਰੋਡ ਵਿਖੇ ਟਰੈਫਿਕ ਪੁਲਿਸ ਦੇ ਟਰੈਫਿਕ ਐਜੂਕੇਸ਼ਨ ਵਿੰਗ ਦੇ ਸਬ-ਇੰਸਪੇਕਟਰ ਪਰਮਜੀਤ ਸਿੰਘ, ਐਚ.ਸੀ ਸਲਵੰਤ ਸਿੰਘ, ਐਚ.ਸੀ ਕੰਵਲਜੀਤ ਸਿੰਘ ਵਲੋਂ ਸੜਕ ਸੁਰੱਖਿਆ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਪੁਲਿਸ ਕਮਿਸ਼ਨਰ ਐਸ.ਐਸ ਸ਼੍ਰੀਵਾਸਤਵ ਤੇ ਏ.ਡੀ.ਸੀ.ਪੀ ਟਰੈਫਿਕ ਗੋਰਵ ਤੁਰਾ ਦੇ ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਮੈਡਮ ਜਗਜੀਤ ਕੌਰ ਅਤੇ ਸਕੂਲ ਮੈਨਜਮੈਂਟ ਕਮੇਟੀ …
Read More »
Punjab Post Daily Online Newspaper & Print Media