ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਸੰਧੂ) – ਸਮਾਜ ਸੇਵੀ ਸੰਸਥਾ ਮਾਣ ਧੀਆਂ `ਤੇ ਸਮਾਜ ਭਲਾਈ ਸੁਸਾਇਟੀ (ਰਜਿ:) ਵਲੋਂ ‘ਬੇਟੀ ਬਚਾੳ, ਬੇਟੀ ਪੜਾੳ’ ਮੁਹਿੰਮ ਤਹਿਤ ਸ਼ੁਰੂ ਕੀਤੀ ਗਈ ਹਸਤਾਖਰ ਮੁਹਿੰਮ ‘ਚ 124 ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ/ਕਾਲਜ਼ਾਂ ਦੇ 82 ਹਜਾਰ ਦੇ ਕਰੀਬ ਨੋਜਵਾਨ ਲੜਕੇ-ਲੜਕੀਆਂ ਨੇ ਹਸਤਾਖਰ ਕਰਕੇ ਭਰੂਣ ਹੱਤਿਆ ਖਿਲਾਫ ਹੋਕਾ ਦਿੱਤਾ ਹੈ।ਇਸ ਮੁਹਿੰਮ ਵਿਚ ਸਰਸਵਤੀ ਕਾਲਜ਼ ਰਾਣੀ ਕਾ ਬਾਗ ਦੀਆਂ …
Read More »Monthly Archives: May 2018
ABC Digital, who presented the superhit ‘Daru Badnaam’, now brings to you ‘Chill Kittiyaa’
Mehi already making waves in Bollywood Chandigarh, May 21 (Punjab Post Bureau) – ‘Chill Kittiyaa’, a fun Punjabi number, is ABC Digital’s first song after starting operations in India.The song is performed by Mehi, who is a London (UK) based singer-songwriter who featured on BBC Asian Network’s 2017 Future Sounds showcase. Having built a solid fan base in the UK …
Read More »ਜਨਮ ਦਿਨ ਮੁਬਾਰਕ – ਹਾਵਿਸ਼
ਭੀਖੀ, 21 ਮਈ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਭੀਖੀ ਜਿਲਾ ਮਾਨਸਾ ਵਾਸੀ ਪੰਕਜ ਕੁਮਾਰ ਤੇ ਰੀਤੂ ਰਾਣੀ ਨੂੰ ਹੋਣਹਾਰ ਬੇਟੇ ਹਾਵਿਸ਼ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਸ਼੍ਰੋਮਣੀ ਕਮੇਟੀ ਨੇ ਬਣਾਈ ਸਿੱਖ ਵਿਦਵਾਨਾਂ ਦੀ ਸਬ-ਕਮੇਟੀ
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬੀਤੇ ਸਮੇਂ ਅੰਦਰ ਵੱਖ-ਵੱਖ ਸਕੂਲ ਬੋਰਡਾਂ ਦੇ ਸਿਲੇਬਸਾਂ ਦੀਆਂ ਪਾਠ ਪੁਸਤਕਾਂ ਵਿਚ ਸਿੱਖ ਇਤਿਹਾਸ ਦੀ ਗਲਤ ਜਾਣਕਾਰੀ ਦਰਜ ਕਰਨ ਦੇ ਸਾਹਮਣੇ ਆਏ ਮਾਮਲਿਆਂ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਨੇ ਇਕ ਸਬ-ਕਮੇਟੀ ਬਣਾ ਦਿੱਤੀ ਹੈ, ਜੋ ਅਜਿਹੇ ਮਾਮਲਿਆਂ ਸਬੰਧੀ ਘੋਖ ਪੜਤਾਲ ਕਰੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਣਾਈ ਗਈ ਇਸ ਕਮੇਟੀ ਦਾ ਕਾਰਜ …
Read More »ਅਮਰੀਕਾ ’ਚ ਸਿੱਖ ’ਤੇ ਹਮਲੇ ਦੀ ਕੀਤੀ ਨਿੰਦਾ ਤੇ ਪੁਲਿਸ ਅਫ਼ਸਰ ਬਣੀ ਗੁਰਸੋਚ ਕੌਰ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਦੇ ਸ਼ਹਿਰ ਸਿਨਸਿਨਾਟੀ ਵਿਖੇ ਜਸਪ੍ਰੀਤ ਸਿੰਘ ਨਾਂ ਦੇ ਇੱਕ ਸਿੱਖ ਨੂੰ ਕਾਲੇ ਮੂਲ ਦੇ ਵਿਅਕਤੀ ਵੱਲੋਂ ਗੋਲੀ ਮਾਰਨ ਦੀ ਨਿੰਦਾ ਕੀਤੀ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਲੌਂਗੋਵਾਲ ਨੇ ਕਿਹਾ ਕਿ ਵਿਦੇਸ਼ਾਂ ਅੰਦਰ ਸਿੱਖਾਂ ’ਤੇ ਅਜਿਹੇ ਹਮਲੇ ਰੋਕਣ ਲਈ ਭਾਰਤ ਸਰਕਾਰ …
Read More »ਜਾਖੜ ਵਲੋਂ ਪਠਾਨਕੋਟ ਵਿਖੇ ਪੋਸਟ ਆਫ਼ਿਸ ਪਾਸਪੋਰਟ ਸੇਵਾ ਕੇਂਦਰ ਦਾ ਉਦਘਾਟਨ 23 ਮਈ ਨੂੰ
ਪਠਾਨਕੋਟ, 21 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਲੋਕਾਂ ਨੂੰ ਪਾਸਪੋਰਟ ਬਣਾਉਣ ਲਈ ਵੱਡੀ ਸਹੂਲਤ ਦਿੰਦੇ ਹੋਏ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਪਠਾਨਕੋਟ ਵਿਖੇ ਪੋਸਟ ਆਫ਼ਿਸ ਪਾਸਪੋਰਟ ਸੇਵਾ ਕੇਂਦਰ ਖੋਲਣ ਦਾ ਫ਼ੈਸਲਾ ਕੀਤਾ ਹੈ ਜਿਸ ਦਾ ਉਦਘਾਟਨ ਮੈਂਬਰ ਪਾਰਲੀਮੇਂਟ ਅਤੇ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਕੀਤਾ ਜਾਵੇਗਾ। ਖੇਤਰੀ ਪਾਸਪੋਰਟ ਅਫ਼ਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ …
Read More »Jakhar to inaugurate Post Office Passport Sewa Kendra at Pathankot on May 23
Pathankot, May 21 (Punjab Post Bureau) – In order to facilitate the people of border districts to apply for passport at their nearest destination, the Ministry of External Affairs (MEA) has decided to open a Post Office Passport Sewa Kendra at Pathankot which would be inaugurated by the Lok Sabha Member and President of Punjab Pradesh Congress Mr. Sunil Jakhar …
Read More »ਟਾਇਲਾਂ ਲਗਾਉਣ ਦੇ ਕੰਮ ਦਾ ਕੋਂਸਲਰ ਭੁਪਿੰਦਰ ਸਿੰਘ ਹੈਪੀ ਨੇ ਕੀਤਾ ਨਰੀਖਣ
ਜੰਡਿਆਲਾ ਗੁਰੂ, 21 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਤਾਨਕ ਵਾਰਡ ਨੰਬਰ 5 ਜੋਤੀਸਰ ਕਾਲੋਨੀ ਵਿਖੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਦਿਸ਼ਾ ਨਿਰਦੇਸ਼ਾਂ `ਤੇ ਗਲੀਆਂ ਨੂੰ ਪੱਕਾ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਭੁਪਿੰਦਰ ਸਿੰਘ ਹੈਪੀ ਕੋਂਸਲਰ ਨੇ ਗਲੀ ਵਿਚ ਟਾਇਲਾਂ ਲਗਾਉਣ ਦੇ ਕੰਮ ਦਾ ਨਰੀਖਣ ਕਰਦਿਆਂ ਪੱਤਰਕਾਰਾਂ ਨੂੰ ਦੱਸਿਆ ਕਿ …
Read More »ਨਾਰਾਇਣ ਦਾਸ ਨੇ ਦਿੱਲੀ ਕਮੇਟੀ ਤੋਂ ਮੰਗੀ ਮੁਆਫੀ
ਨਵੀਂ ਦਿੱਲੀ, 21 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਅਰਜਨ ਦੇਵ ਜੀ ਦੇ ਬਾਰੇ ਕੂਬੋਲ ਬੋਲਣ ਵਾਲੇ ਅਖੌਤੀ ਸਾਧ ਨਾਰਾਇਣ ਦਾਸ ਨੇ ਮੁਆਫੀ ਮੰਗ ਲਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੂੰ ਭੇਜਿਆ ਗਿਆ ਮੁਆਫੀਨਾਮਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੰਬੋਧਿਤ ਕਰਕੇ ਲਿਖਿਆ ਗਿਆ ਹੈ। ਮੁਆਫੀਨਾਮੇ ’ਚ ਅਖੌਤੀ ਸਾਧ ਨੇ ਆਪਣੇ ਵੱਲੋਂ ਸ੍ਰੀ …
Read More »ਦਿੱਲੀ ਵਿਖੇ ਹੋਇਆ ‘ਕੌਣ ਬਣੇਗਾ ਪਿਆਰੇ ਦਾ ਪਿਆਰਾ’ ਗੁਰਮਤਿ ਸਵਾਲ ਮੁਕਾਬਲਾ
ਨਵੀਂ ਦਿੱਲੀ, 21 ਮਈ (ਪੰਜਾਬ ਪੋਸਟ ਬਿਊਰੋ) – ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਨਿੱਤ ਨਿਵੇਂਕਲੇ ਉਪਰਾਲੇ ਸਿੱਖਾਂ ਵੱਲੋਂ ਕੀਤੇ ਜਾਂਦੇ ਰਹੇ ਹਨ।ਇਸੇ ਲੜੀ ’ਚ ਹੁਣ ਬੱਚਿਆਂ ਨੂੰ ਇਤਿਹਾਸ ਦੀ ਬਰੀਕ ਜਾਣਕਾਰੀ ਕੰਠ ਕਰਾਉਣ ਲਈ ਦਮਦਮੀ ਟਕਸਾਲ ਜੱਥਾ ਰਾਜਪੁਰਾ ਵੱਲੋਂ 9 ਤੋਂ 25 ਸਾਲ ਦੇ ਬੱਚਿਆਂ ਲਈ ‘‘ਕੌਣ ਬਣੇਗਾ ਪਿਆਰੇ ਦਾ ਪਿਆਰਾ’’ ਪ੍ਰੋਗਰਾਮ ਪਹਿਲੀ ਵਾਰ ਦਿੱਲੀ ਵਿਖੇ ਕਰਵਾਇਆ ਗਿਆ।ਟੀ.ਵੀ. …
Read More »
Punjab Post Daily Online Newspaper & Print Media