ਚਾਵਲਾ ਨੂੰ ਆਪਣੀ ਗੱਲ ਸੱਚੀ ਸਾਬਤ ਕਰਨ ਦੀ ਦਿੱਤੀ ਚੁਨੌਤੀ ਨਵੀਂ ਦਿੱਲੀ, 18 ਮਈ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੋਪਾਲ ਸਿੰਘ ਚਾਵਲਾ ਵੱਲੋਂ ਪੇਸ਼ਾਵਰ ਵਿਖੇ ਸਿੱਖ ਸਮਸ਼ਾਨ ਘਾਟ ਹੋਣ ਦੇ ਸੋਸ਼ਲ ਮੀਡੀਆ ਰਾਹੀਂ ਆਏ ਦਾਅਵੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਝੂਠਾ ਕਰਾਰ ਦਿੱਤਾ ਹੈ।ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਪੱਤਰਕਾਰਾਂ …
Read More »Monthly Archives: May 2018
ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਮਨਜੀਤ ਸਿੰਘ) -ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 …
Read More »ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਵਿਚ ਜ਼ਿਲ੍ਹਾ …
Read More »ਗੱਡੀਆਂ ਉਪਰ ਲਾਲ, ਅੰਬਰ ਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ …
Read More »ਹੁੱਕਾ ਬਾਰ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਮਨਜੀਤ ਸਿੰਘ) -ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ ’ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਜਿਲ੍ਹਾ ਮੈਜਿਸਟਰੇਟ ਸ. ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।ਜਾਰੀ ਕੀਤੇ ਹੁਕਮਾਂ ਵਿਚ ਉਨਾਂ ਦੱਸਿਆ ਕਿ ਸਿਵਲ ਸਰਜਨ ਅੰਮ੍ਰਿਤਸਰ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਕਿ ਸ਼ਹਿਰ ਵਿਚ ਕੁੱਝ …
Read More »ਪੰਚਾਇਤਾਂ ਨੂੰ ਨਾਲ ਲੈ ਕੇ ਐਮ.ਆਰ ਟੀਕਾਕਰਨ ਮੁਹਿੰਮ `ਚ ਲਿਆਂਦੀ ਜਾਵੇ ਤੇਜ਼ੀ – ਡੀ.ਸੀ
ਬੀ.ਡੀ.ਪੀ.ਓ ਇਸ ਨੇਕ ਕੰਮ ਲਈ ਪੰਚਾਇਤਾਂ ਦਾ ਸਾਥ ਲੈਣ ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਮਨਜੀਤ ਸਿੰਘ) -ਜ਼ਿਲ੍ਹਾ ਅੰਮ੍ਰਿਤਸਰ ਵਿਚ ਹੁਣ ਤੱਕ 85 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਖਸਰਾ ਅਤੇ ਰੂਬੇਲਾ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਦਾ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਵੱਡੀ ਗਿਣਤੀ ਅਜੇ ਇੰਨਾਂ ਗੰਭੀਰ ਬਿਮਾਰੀਆਂ ਦੇ ਰਾਮਬਾਣ ਇਲਾਜ ਤੋਂ ਸੱਖਣੀ ਪਈ ਹੈ।ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮਲਦੀਪ …
Read More »ਪਿਛਲੇ ਸਾਲ ਨਾਲੋਂ ਕਣਕ ਦੀ ਖਰੀਦ 51000 ਮੀਟਰਕ ਟਨ ਦਾ ਵਧੀ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਜਿਲ੍ਹੇ ਵਿਚ ਇਸ ਸਾਲ ਦੌਰਾਨ ਹਾੜੀ ਦਾ ਖਰੀਦ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਹੁਣ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਹੀ ਬਾਕੀ ਹੈ।ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਇਸ ਸਾਲ ਜਿਲ੍ਹੇ ਵਿਚ ਅੱਜ ਦੇ ਦਿਨ ਤੱਕ 681857 ਮੀਟਰਕ ਟਨ ਕਣਕ ਦੀ ਆਮਦ ਮੰਡੀਆਂ ਵਿਚ …
Read More »ਚੀਫ ਖਾਲਸਾ ਦੀਵਾਨ ਦੀ ਕਾਰਜ ਸਾਧਕ ਕਮੇਟੀ ਦੀ ਇਕੱਤਰਤਾ- ਸਰਬ ਸੰਮਤੀ ਨਾਲ ਹੋਏ ਫੈਸਲੇ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਕਾਰਜ ਸਾਧਕ ਕਮੇਟੀ ਦੀ ਹੋਈ ਇਕੱਤਰਤਾ ਵਿਚ ਸਰਬਸੰਮਤੀ ਨਾਲ ਲਏ ਗਏ ਫੈਸਲਿਆਂ ਅਨੁਸਾਰ ਸੁਸਾਇਟੀ ਵਲੋਂ ਭਾਈ ਘਨੱਈਆ ਜੀ ਮਿਸ਼ਨ ਦੇ ਸਹਿਯੋਗ ਨਾਲ ਸੇਵਾ ਤੇ ਨਿਮਰਤਾ ਦੇ ਪੁੰਜ ਭਾਈ ਘਨੱਈਆ ਜੀ ਦੇ ਨਿਸ਼ਕਾਮ ਆਦਰਸ਼ਾਂ ਤੇ ਸਿੱਖਿਆਵਾਂ ਨੂੰ ਪ੍ਰਚਾਰਨ-ਪ੍ਰਸਾਰਨ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ, ਜੋ ਕਿ …
Read More »ਸੁਨਿਆਰੇ ਦੀ ਦੁਕਾਨ `ਤੇ ਹੋਈ ਲੁੱਟ `ਚ ਸ਼ਾਮਲ ਦੋ ਦੋਸ਼ੀ ਕਾਬੂ- ਪਿਸਤੌਲ ਤੇ ਲੁੱਟ ਦਾ ਕੁੱਝ ਹਿੱਸਾ ਬਰਾਮਦ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਗੁਰੂ ਬਜਾਰ ਵਿੱਚ ਹੋਈ ਸੁਨਿਆਰੇ ਦੀ ਦੁਕਾਨ `ਤੇ ਉਸ ਦੇ ਨੌਕਰ ਨੂੰ ਗੋਲੀ ਮਾਰਨ ਅਤੇ ਲੁੱਟ ਸਬੰਧੀ ਥਾਣਾ ਈ ਡਵੀਜਨ ਵਿਖੇ ਦਰਜ ਕੇਸ ਦੀ ਜਾਂਚ ਲਈ ਕਮਿਸ਼ਨਰ ਪੁਲਿਸ ਐਸ.ਐਸ.ਸ੍ਰੀਵਾਸਤਵ ਵਲੋਂ ਜਗਮੋਹਨ ਸਿੰਘ ਡੀਸੀਪੀ ਇੰਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਗਠਿਤ ਕੀਤੀ ਗਈ ਇੱਕ ਸ਼ਪੈਸ਼ਲ ਇੰਨਵੈਸਟੀਗੇਸ਼ਨ ਟੀਮ ਵਿੱਚ ਹਰਜੀਤ ਸਿੰਘ ਧਾਰੀਵਾਲ ਵਧੀਕ ਡਿਪਟੀ ਕਮਿਸ਼ਨਰ ਪੁਲਿਸ …
Read More »Mayor attends special discussion programme on the issues irking the citizens organised by AVM
Amritsar, May 18 (Punjab Post Bureau) – The mayor was hugely appreciative of the Manch activities going on since 1993 and apprised the distinguished audience consisting university doctors, professors, engineers, surgeons and the intelligentsia from other section of society, of the ongoing Municipal projects and major development plans in the pipeline. He also detailed the economic measures like reducing the …
Read More »
Punjab Post Daily Online Newspaper & Print Media