ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਬਰਾਂਚ-1 ਵਿਖੇ ਸਕੂਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਦੀ ਦੇਖ ਰੇਖ ਹੇਠ ਸਕੂਲ ਵਿਖੇ ਹੈਡ ਬੁਆਏ, ਹੈਡ ਗਰਲ ਅਤੇ ਸਟੂਡੈਂਟ ਕੌਂਸਲ ਦੇ ਮੈਂਬਰਾਂ ਤੋਂ ਇਲਾਵਾ ਖੇਡਾਂ ਦੇ ਕੈਪਟਨ ਆਦਿ ਚੁਣੇ ਗਏ।ਹੈਡ ਬੁਆਏ ਗੁਰਨੂਰ ਸਿੰਘ, ਹੈਡ ਗਰਲ ਅਮਨਪ੍ਰੀਤ ਕੌਰ, ਕੈਪਟਨ ਹਰਪਿੰਦਰ ਸਿੰਘ ਅਤੇ ਹਾਊਸ …
Read More »Monthly Archives: May 2018
ਪੀਲੇ ਕਾਰਡ ਜਾਰੀ ਤੇ ਪਰਚੇ ਰੱਦ ਕਰਵਾਉਣ ਲਈ ਭੁੱਖ ਹੜਤਾਲ ਕਰਨਗੇ ਪੱਤਰਕਾਰ
ਸਰਕਾਰੀ ਐਲੀਮੈਂਟਰੀ ਸਕੂਲ ਦੇ ਬੱਚਿਆਂ ਦੇਣਗੇ ਪਾਣੀ ਦੀਆਂ ਬੋਤਲਾਂ ਜੰਡਿਆਲਾ ਗੁਰੂ, 15 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਪ੍ਰੈਸ ਕਲੱਬ (ਰਜਿ.) ਦੀ ਇਕ ਹੰਗਾਮੀ ਮੀਟਿੰਗ ਚੇਅਰਮੈਨ ਸੁਨੀਲ ਦੇਵਗਨ ਅਤੇ ਸੁਰਿੰਦਰ ਅਰੋੜਾ ਦੀ ਰਹਿਨੁਮਾਈ ਹੇਠ ਬੀਤੇ ਹੋਈ।ਮੀਟਿੰਗ ਵਿਚ ਮੌਜੂਦਾ ਹਾਲਾਤਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ ਅਤੇ ਸਰਬਸੰਮਤੀ ਨਾਲ ਤਿੰਨ ਮਤੇ ਪਾਸ ਕੀਤੇ ਗਏ।ਪਹਿਲੇ ਮਤੇ ਵਿਚ ਪੁਲਿਸ ਚੋਂਕੀ ਸਾਹਮਣੇ ਸਰਕਾਰੀ ਐਲੀਮੈਂਟਰੀ …
Read More »`ਜੀਵਨ ਬਚਾਉਣ ਲਈ ਮੁਢਲੀ ਸਹਾਇਤਾ ਤੇ ਕਾਰਡੀਓ ਪਲਮਨਰੀ ਰੀਜ਼ਸੀਟੇਸ਼ਨ ਵਿਸ਼ੇ `ਤੇ ਵਰਕਸ਼ਾਪ
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਰਮਚਾਰੀਆਂ ਲਈ ਇੱਕ ਬੁਨਿਆਦੀ ਜੀਵਨ ਸਹਾਇਤਾ ਕੌਸ਼ਲ ਸਿਖਲਾਈ ਪ੍ਰੋਗਰਾਮ ਅੱਜ ਇਥੇ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਦਾ ਉਦੇਸ਼ ਜਿੰਦਗੀ ਬਚਾਉਣ ਵਾਸਤੇ ਦਿੱਤੀ ਜਾਂਦੀ ਮੁੱਢਲੀ ਸਹਾਇਤਾ ਬਾਰੇ ਸਿਖਲਾਈ ਦੇਣਾ ਸੀ। ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਈ …
Read More »20 ਜੂਨ ਤੋਂ ਬਾਅਦ ਹੀ ਝੋਨਾ ਦੀ ਲਾਉਣ ਕਿਸਾਨ – ਮੁੱਖ ਖੇਤੀਬਾੜੀ ਅਫਸਰ
5 ਦਿਨਾਂ ਦੀ ਲੇਟ ਬਿਜਾਈ ਕਾਰਨ ਹੋਵੇਗੀ 24 ਲੱਖ ਮਿਲੀਅਨ ਲੀਟਰ ਪਾਣੀ ਦੀ ਬੱਚਤ ਅੰਮਿ੍ਰਤਸਰ, 15 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਉਣ ਦੇ ਮਨੋਰਥ ਨਾਲ ਪੰਜਾਬ ਸਰਕਾਰ ਵੱਲੋਂ ਝੋਨਾ ਲਾਉਣ ਅਤੇ ਪਨੀਰੀ ਬੀਜਣ ਦੀਆਂ ਨਵੀਆਂ ਤਰੀਕਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਜਿਸ ਅਨੁਸਾਰ ਕਿਸਾਨ ਝੋਨੇ ਦੀ ਪਨੀਰੀ ਹੁਣ ਇਸ ਸਾਲ 20 …
Read More »ਡੀ.ਏ.ਵੀ. ਪਬਲਿਕ ਸਕੂਲ ਦੇ 25 ਵਿਦਿਆਰਥੀ ਐਨ.ਸੀ.ਸੀ. ਏਅਰ ਵਿੰਗ ਲਈ ਚੁਣੇ ਗਏ
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ 25 ਵਿਦਿਆਰਥੀ ਐਨ.ਸੀ.ਸੀ ਏਅਰ ਵਿੰਗ ਸਾਲ 2018-19 ਲਈ ਚੁਣੇ ਗਏ।ਕਮਾਡਿੰਗ ਅਫਸਰ ਵਿੰਗ ਦੇ ਕਮਾਡਰ ਲੈਫਟੀਨੈਂਟ ਲਲਿਤ ਭਾਰਦਵਜ, 2 ਪੀ.ਬੀ ਏਅਰ ਸਕਵਾਰਡਨ ਐਨ.ਸੀ.ਸੀ ਅੰਮ੍ਰਿਤਸਰ ਨੇ ਅੱਠਵੀਂ ਜਮਾਤ ਦੇ 250 ਵਿਦਿਆਰਥੀਆਂ ਦਾ ਫਿਜੀਕਲ ਟੈਸਟ ਲਿਆ ਅਤੇ ਉਹਨਾਂ ਦੀ ਯੋਗਤਾ ਦੇ ਅਧਾਰ `ਤੇ 25 ਵਿਦਿਆਰਥੀਆਂ ਨੂੰ ਚੁਣਿਆ ਗਿਆ।ਸਕੂਲ …
Read More »BBK DAV Lifts GNDU Overall General Sports Championship Trophy for 7th Time
College Honours The Champions Amritsar, May 15 (Punjab Post Bureau) – Continuing its winning streak BBK DAV College for Women lifted overall General Sports Championship Trophy consecutively for the seventh time and a cash award of Rupees 35 lakhs. 150 outstanding players of the college, who excelled in different games received rupees 35 lakhs approximately as prize money by Shri. …
Read More »ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਤੀ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਅਖੌਤੀ ਖਿਲਾਫ ਮੰਗੀ ਕਾਰਵਾਈ
ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਪ੍ਰੋ: ਸਰਚਾਂਦ ਸਿੰਘ ਨੇ ਪੁਲੀਸ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਅੰਮਿ੍ਤਸਰ 15 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਤੀ ਗਲਤ ਟਿੱਪਣੀ ਕਰਨ ਵਾਲੇ ਅਖੌਤੀ ਸਾਧ ਨਰਾਇਣ ਦਾਸ ਖਿਲਾਫ ਕਾਰਵਾਈ ਲਈ ਦਮਦਮੀ ਟਕਸਾਲ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਕਾਰਜਕਾਰਣੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਪ੍ਰੋ: ਸਰਚਾਂਦ ਸਿੰਘ ਨੇ ਪੁਲੀਸ ਕਮਿਸ਼ਨਰ ਨੂੰ ਇਕ …
Read More »ਖ਼ਾਲਸਾ ਕਾਲਜ ਦੀ ਖਿਡਾਰਣ ਨੇ ਸ੍ਰੀਲੰਕਾ ਵਿਖੇ ਡਿਸਕਸ ਥਰੋ ’ਚ ਜਿੱਤਿਆ ਸੋਨੇ ਦਾ ਤਮਗਾ
ਜਾਪਾਨ ਤੇ ਫ਼ਿਨਲੈਂਡ ’ਚ ਅਰਪਨਦੀਪ ਕਰੇਗੀ ਬਿਹਤਰੀਨ ਪ੍ਰਦਰਸ਼ਨ – ਡਾ. ਮਹਿਲ ਸਿੰਘ ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਖਿਡਾਰਣ ਅਰਪਨਦੀਪ ਕੌਰ ਵੱਲੋਂ ਸ੍ਰੀਲੰਕਾ ਵਿਖੇ ਹੋਈ ‘ਜੂਨੀਅਰ ਸੈਫ ਐਥਲੈਟਿਕ ਮੀਟ ਅੰਡਰ-20 ਡਿਸਕਸ ਥ੍ਰੋ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕਰਕੇ ਕਾਲਜ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕਰਨ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ …
Read More »ਜਨਮ ਦਿਨ ਮੁਬਾਰਕ – ਹਰਨਿਆਮਤ ਬੱਗਾ
ਜੰਡਿਆਲਾ ਗੁਰੂ, 15 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਹਰਨਿਆਮਤ ਬੱਗਾ ਦੇ ਜਨਮ ਦਿਨ ਦੀਆਂ ਉਸ ਦੇ ਮਾਤਾ ਪਿਤਾ ਤੇ ਸਮੂਹ ਪਰਿਵਾਰ ਨੂੰ ਬਹੁਤ ਬਹੁਤ ਵਧਾਈਆਂ।
Read More »ਅੱਖਾਂ ਦਾ ਮੁਫਤ ਚੈਕਅੱਪ ਕੈਂਪ 20 ਮਈ ਨੂੰ
ਧੂਰੀ, 15 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਮੰਗਲਾ ਆਸ਼ਰਮ ਵਿਖੇ 20 ਮਈ ਦਿਨ ਐਤਵਾਰ ਨੂੰ ਸਵੇਰੇ 9.00 ਵਜੇ ਤੋਂ ਦੁਪਹਿਰ ਤੱਕ ਅੱਖਾਂ ਦਾ ਮੁਫਤ ਚੈਕਅੱਪ ਕੈਂਪ ਧੂਰੀ ਨੇਤਰ ਬੈਂਕ ਸੰਮਤੀ (ਰਜਿ) ਅਤੇ ਨਿਸ਼ਕਾਮ ਸੇਵਾ ਸਭਾ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਸੇਵੀ ਮਹਾਸ਼ਾ ਪ੍ਰਤੀਗਿਆ ਪਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਅੱਖਾਂ ਦੀ ਬੀਮਾਰੀਆਂ …
Read More »
Punjab Post Daily Online Newspaper & Print Media