Tuesday, November 24, 2026

Monthly Archives: May 2018

ਆਰ.ਐਸ.ਐਸ ਸਿੱਖ ਵਿਰੋਧੀ ਹਰਕਤਾਂ ਤੋਂ ਬਾਜ਼ ਆਵੇ -ਲੌਂਗੋਵਾਲ

ਕਿਤਾਬਾਂ ’ਚ ਗੁਰੂ ਸਾਹਿਬਾਨ ਸਬੰਧੀ ਗਲਤ ਜਾਣਕਾਰੀ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ ਬਿਊਰੋ) – ਆਰ.ਐਸ.ਐਸ ਦੇ ਮੁੱਖ ਕੇਂਦਰ ਨਾਗਪੁਰ ਵਿਖੇ ਸ੍ਰੀ ਭਾਰਤੀ ਪ੍ਰਕਾਸ਼ਨ ਵੱਲੋਂ ਛਾਪੀਆਂ ਕਿਤਾਬਾਂ ਵਿਚ ਸਿੱਖ ਗੁਰੂ ਸਾਹਿਬਾਨ ਨੂੰ ਹਿੰਦੂ ਦਰਸਾਉਣ ਸਮੇਤ ਇਤਿਹਾਸਕ ਤੱਥਾਂ ਨੂੰ ਵਿਗਾੜਨ ਦੇ ਕੋਝੇ ਯਤਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ …

Read More »

ਸਿੱਖ ਇਤਿਹਾਸ ਨੂੰ ਤੋੜਣ-ਮਰੋੜਣ ਵਾਲੀ ਆਰ.ਐਸ.ਐਸ ਖਿਲਾਫ ਕਾਨੂੰਨੀ ਕਾਰਵਾਈ ਹੋਵੇ – ਜਥੇਦਾਰ ਮੱਕੜ

ਲੁਧਿਆਣਾ, 15 ਮਈ (ਪੰਜਾਬ ਪੋਸਟ ਬਿਊਰੋ) – ਆਰ.ਐਸ.ਐਸ ਵਲੋਂ ਹਿੰਦੀ ਭਾਸ਼ਾ ਵਿਚ ਛੋਟੀਆਂ-ਛੋਟੀਆਂ ਕਿਤਾਬਾਂ ਛਾਪੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਇਨ੍ਹਾਂ ਪੁਸਤਕਾਂ ਵਿਚ ਗੁਰੂ ਸਾਹਿਬ ਨੂੰ ਗਊ-ਪੂਜਕ ਅਤੇ ਹਿੰਦੂ ਰੀਤੀ-ਰਿਵਾਜ਼ਾਂ …

Read More »

ਹਿੰਦੂ ਨੇਤਾ ਦੇ ਕਤਲ ਕੇਸ ਵਿੱਚ ਲੋੜੀਂਦੇ ਗੈਂਗਸਟਰ ਦਾ ਸਾਥੀ ਪੁਲਿਸ ਵਲੋਂ ਗ੍ਰਿਫਤਾਰ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੀ.ਆਈ.ਏ ਸਟਾਫ ਪੁਲਿਸ ਨੇ ਹਿੰਦੂ ਨੇਤਾ ਵਿਪਨ ਸ਼ਰਮਾ ਦੇ ਕਤਲ ਕੇਸ ਵਿੱਚ ਲੋੜੀਂਦੇ ਗੈਂਗਸਟਰ ਸ਼ੁਭਮ ਸਿੰਘ ਉਰਫ ਸ਼ੁਭਮ ਦੇ ਸਾਥੀ ਅਭਿਨੇਸ਼ ਭੱਟੀ ਉਰਫ ਅਵਿਨਾਸ਼ ਭੱਟੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਏ.ਡੀ.ਸੀ.ਪੀ ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਮੁਖੀ ਇੰਸਪੈਕਟਰ ਜੋਗਾ ਸਿੰਘ ਦੀ ਅਗਵਾਈ ’ਚ ਏ.ਐਸ.ਆਈ. ਰਾਜ ਕਮਾਰ ਤੇ …

Read More »

ਸ਼੍ਰੋਮਣੀ ਕਮੇਟੀ ਵਲੋਂ 19 ਮਈ ਦਾ ਪੰਥਕ ਇਕੱਠ ਰੱਦ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਦੀ ਪਾਠ ਪੁਸਤਕ ਵਿੱਚੋਂ ਸਿੱਖ ਇਤਿਹਾਸ ਖ਼ਤਮ ਕਰਨ ਦੇ ਮਾਮਲੇ ਨੂੰ ਲੈ ਕੇ 19 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤਾ ਜਾਣ ਵਾਲਾ ਪੰਥਕ ਇਕੱਠ ਰੱਦ ਕਰ ਦਿੱਤਾ ਗਿਆ ਹੈ।ਇਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ …

Read More »

ਪੀਲੇ ਕਾਰਡਾਂ `ਚ ਵਿਤਕਰੇ ਖਿਲਾਫ ਪੱਤਰਕਾਰਾਂ ਨੇ ਕੱਢਿਆ ਰੋਸ ਮਾਰਚ

  ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਚੰਡੀਗੜ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੇ ਸਰਕਾਰ ਵੱਲੋ ਪੀਲੇ ਕਾਰਡ ਬਣਾਉਣ ਸਮੇ ਕੀਤੇ ਗਏ ਵਿਤਕਰੇ ਖਿਲਾਫ ਰੋਸ ਮਾਰਚ ਕੱਢਿਆ ਤੇ ਹਾਲ ਗੇਟ ਦੇ ਬਾਹਰ ਧਰਨਾ ਦੇ ਕੇ ਸਰਕਾਰ ਦੇ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ।                   ਸਥਾਨਕ ਕੋਤਵਾਲੀ ਤੋਂ ਚੱਲ ਕੇ ਪੱਤਰਕਾਰਾਂ ਸਥਾਨਕ ਹਾਲ ਗੇਟ ਦੇ ਬਾਹਰ ਦਰੀਆਂ ਵਿਛਾ ਕੇ ਮੁਜ਼ਾਹਰਾ ਕੀਤਾ।ਜਿਸ ਨੂੰ ਸੰਬੋਧਨ …

Read More »

ਪਾਵਰਕਾਮ ਠੇਕਾ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਵਿਚਾਰੀਆਂ

ਲੁਧਿਆਣਾ, 14 ਮਈ (ਪੰਜਾਬ ਪੋਸਟ ਬਿਊਰੋ) – ਇਥੇ ਬਿਜਲੀ ਬੋਰਡ `ਚ ਠੇਕੇ `ਤੇ ਭਰਤੀ ਕਾਮਿਆਂ ਦੀ ਮੀਟਿੰਗ ਪਾਵਰਕਾਮ ਐਂਡ ਟ੍ਰਸਾਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਤੇ ਸੂਬਾ ਪ੍ਰਚਾਰ ਸਕੱਤਰ ਇੰਦਰਪਾਲ ਸਿੰਘ ਦੀ ਪ੍ਰਧਾਨਗੀ `ਚ ਹੋਈ।ਜਿਸ ਵਿਚ ਬੀਤੇ ਦਿਨੀਂ ਸਿਟੀ ਸੈਂਟਰ `ਚ ਡਿਊਟੀ ਦੋਰਾਨ ਕਰੰਟ ਲੱਗਣ ਕਾਰਨ ਵਿਕਾਸ ਵਰਮਾ ਦੀ ਮੋਤ ਦੇ ਜੁੰਮੇਵਾਰ ਦੋਸ਼ੀਆਂ ਖਿਲਾਫ ਧਾਰਾ 304 …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਵਿਖੇ ਮਾਂ ਦਿਵਸ ਮਨਾਇਆ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਵਿਖੇ ਮਾਂ ਦਿਵਸ ਮੌਕੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੰਬੋਜ਼ ਦੀ ਰਹਿਨੁਮਾਈ ਹੇਠ ਆਯੋਜਿਤ ਪ੍ਰੋਗਰਾਮ ’ਚ ਸਕੂਲ ਵਿਦਿਆਰਥੀਆਂ ਨੇ ‘ਮੇਰੀ ਮਾਂ’ ਵਿਸ਼ੇ ’ਤੇ ਡਾਂਸ ਪੇਸ਼ ਕੀਤਾ।ਪ੍ਰਿੰ: ਕੰਬੋਜ਼ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਆਪਣੀ ਮਾਂ ਦਾ ਆਦਰ-ਸਤਿਕਾਰ ਕਰਨ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਕਿਹਾ ਕਿ ਕਿ …

Read More »

ਸਰਕਾਰੀ ਹਾਈ ਸਕੂਲ ਵਿਖੇ ਯੁਵਕ ਮੇਲੇ ਦਾ ਆਯੋਜਨ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਸੰਧੂ) – ਸਥਾਨਕ ਸਰਕਾਰੀ ਹਾਈ ਸਕੂਲ ਗਵਾਲਮੰਡੀ ਪੁਤਲੀਘਰ ਯੁਵਕ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਜ਼ਿਲ੍ਹਾ ਸਿੱਖਆ ਅਫਸਰ (ਐ.ਸਿ.) ਸਿਸ਼ੂਪਾਲ ਕੌਸ਼ਲ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਮੈਡਮ ਰੇਖਾ ਮਹਾਜਨ ਨੇ ਕੀਤਾ। ਸਿਸ਼ੂਪਾਲ ਕੌਸ਼ਲ ਨੇ ਆਪਣੇ ਸੰਬੋਧਨ `ਚ ਕਿਹਾ ਕਿ ਵਿਦਿਆਰਥੀਆਂ ਵਿੱਚ ਛੁੱਪੀ ਪ੍ਰਤਿਭਾ ਨੂੰ ਬਾਹਰ ਕੱਢਣ ਲਈ ਅਧਿਆਪਕ ਵਰਗ ਵੱਲੋਂ ਕੀਤੇ ਜਾਂਦੇ ਅਣਥੱਕ …

Read More »

ਯੂਨੀਵਰਸਿਟੀ ਵਿਖੇ ਡਾਟਾ ਵਿਸ਼ਲੇਸ਼ਣ ਤੇ ਮਾਡਲਿੰਗ ਵਿਸ਼ੇ `ਤੇ ਵਰਕਸ਼ਾਪ ਅਰੰਭ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਡਾਟਾ ਵਿਸ਼ਲੇਸ਼ਣ ਅਤੇ ਮਾਡਲਿੰਗ (ਏ.ਐਮ.ਓ.ਐਸ, ਸਮਾਰਟ ਪੀ.ਐਲ.ਐਸ ਅਤੇ ਏ.ਡੀ.ਏ.ਐਨ.ਸੀ.ਓ ਦੀ ਵਰਤੋਂ ਨਾਲ) ਵਿਸ਼ੇ `ਤੇ ਸੱਤ ਦਿਨ ਦੀ ਵਰਕਸ਼ਾਪ ਦਾ ਉਦਘਾਟਨ ਕੀਤਾ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਟਾ ਐਨੇਲਟਿਕਸ ਅਤੇ ਰਿਸਰਚ ਸੈਂਟਰ ਵਲੋਂ ਆਯੋਜਿਤ ਇਹ ਵਰਕਸ਼ਾਪ 18 ਮਈ ਨੂੰ ਸਮਾਪਤ ਹੋਵੇਗੀ।ਇਸ ਵਿਚ ਦੇਸ਼ ਦੇ ਵੱਖੋ ਵੱਖਰੇ ਹਿੱਸਿਆਂ …

Read More »

ਪਰਮ ਔਲਖ ਮਿਸਟਰ ਐਲੀਗੈਂਟ ਤੇ ਹੁਸਨ ਢਿੱਲੋਂ ਮਿਸ ਐਲੀਗੈਂਟ-2018 ਬਣੇ

ਜੇਤੂਆਂ ਨੂੰ ਮਿਲੇਗਾ ‘ਹੁਕਮ ਦਾ ਯੱਕਾ’ ਫਿਲਮ `ਚ ਕੰਮ ਕਰਨ ਦਾ ਮੌਕਾ – ਤੇਜੀ ਸੰਧੂ ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਅਮਨ) – ‘ਮਿਸਟਰ ਐਂਡ ਮਿਸ ਐਲੀਗੈਂਟ-2018’ ਸੀਜਨ-3 ਏ ਮੈਗਾ ਮਾਡਲਿੰਗ ਸ਼ੋਅ ਦਾ ਗਰੈਂਡ ਫਿਨਾਲੇ ਅਨੇਜਾ ਪ੍ਰੋਡਕਸ਼ਨ ਵਲੋਂ ਸਥਾਨਕ ਗੋਲਡਨ ਵਿਊ ਰਿਜੋਰਟ ਵਿਖੇ ਆਰਗੇਨਾਈਜਰ ਰਿਸ਼ਬ ਅਨੇਜਾ ਅਤੇ ਰੇਖਾ ਦੀ ਅਗਵਾਈ ਵਿਚ ਕਰਵਾਇਆ ਗਿਆ।ਮੁੱਖ ਮਹਿਮਾਨ ਵਜੋਂ ਆਈ.ਪੀ.ਐਸ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ …

Read More »