Tuesday, November 24, 2026

Monthly Archives: May 2018

ਸੱਜਣ ਕੁਮਾਰ ਦੇ ਲਾਈ ਡਿਟੈਕਟਰ ਟੈਸਟ ਦਾ ਦਿੱਲੀ ਕਮੇਟੀ ਨੇ ਕੀਤਾ ਸਵਾਗਤ

ਨਵੀਂ ਦਿੱਲੀ, 14 ਮਈ (ਪੰਜਾਬ ਪੋਸਟ ਬਿਊਰੋ) – ਦੁਆਰਕਾ ਕੋਰਟ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਦਾ ਲਾਈ ਡਿਟੈਕਟਰ ਟੈਸਟ 30 ਮਈ ਨੂੰ ਕਰਾਉਣ ਦੇ ਦਿੱਤੇ ਗਏ ਫੈਸਲੇ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਫੈਸਲੇ ਦਾ ਸਿਹਰਾ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਕਮੇਟੀ ਵੱਲੋਂ ਲੜੀ ਗਈ ਲੜਾਈ ਦੇ ਸਿਰ ਬੰਨਿਆ ਹੈ।ਜੀ.ਕੇ. …

Read More »

ਆਸਟ੍ਰੇਲੀਆ ਦੀ ਸੰਗਤ ਵਲੋਂ ਰਾਣਾ ਸਨਮਾਨਿਤ

ਨਵੀਂ ਦਿੱਲੀ, 14 ਮਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੂੰ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕਿਊਸਬਰਗ, ਮੈਲਬੋਰਨ ਵਿਖੇ ਸਨਮਾਨਿਤ ਕੀਤਾ ਗਿਆ।ਆਸਟ੍ਰੇਲੀਆ ਦੇ ਨਿੱਜੀ ਦੌਰੇ ’ਤੇ ਗਏ ਰਾਣਾ ਨੂੰ ਸਿੱਖ ਸੰਗਤਾਂ ਨੇ ਦਿੱਲੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਕਰਕੇ ਸਨਮਾਨਿਤ ਕਰਨ ਦਾ ਫੈਸਲਾ ਲਿਆ ਸੀ।ਰਾਣਾ ਨੇ ਸਿੱਖ …

Read More »

ਜੀ.ਕੇ ਦਾ ਸਰਦਾਰੇ-ਏ-ਆਜ਼ਮ ਐਵਾਰਡ ਨਾਲ ਸਨਮਾਨ

ਕਲਮ ਦੇ ਨਾਲ ਹੀ ਸਥਾਪਿਤ ਹੋ ਸਕਦਾ ਹੈ ਖਾਲਸੇ ਦਾ ਰਾਜ – ਜੀ.ਕੇ ਨਵੀਂ ਦਿੱਲੀ, 14 ਮਈ (ਪੰਜਾਬ ਪੋਸਟ ਬਿਊਰੋ) – ਪੰਥ ਪ੍ਰਤੀ ਕੀਤੀਆਂ ਜਾ ਰਹੀਆਂ ਨੂੰ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੂੰ ਪਟਿਆਲਾ ਵਿਖੇ ਸਰਦਾਰੇ-ਏ-ਆਜ਼ਮ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਅਤੇ ਸਮੂਹ ਧਾਰਮਿਕ ਜਥੇਬੰਦੀਆਂ ਵੱਲੋਂ …

Read More »

ਕਿਰਾਏਦਾਰ ਜਾਂ ਪੀ.ਜੀ. ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦਰਜ਼ ਕਰਵਾਉਣ ਸਬੰਧੀ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ -ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ, ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਾ ਹਾਂ ਕਿ ਜਦੋਂ ਵੀ ਕੋਈ ਮਕਾਨ ਮਾਲਕ ਆਪਣੀ ਰਿਹਾਇਸ਼ੀ ਜਗ੍ਹਾਂ ਨੂੰ …

Read More »

ਨੌਕਰ ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦੇਣੀ ਜਰੂਰੀ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ -ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ, ਕਮ-ਕਾਰਜਕਾਰੀ ਮੈਜਿਸਟ੍ਰੇਟ, ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਿਆਂ ਕਿਹਾ ਹੈ ਕਿ ਕੋਈ ਵੀ ਵਿਅਕਤੀ/ ਪਰਿਵਾਰ ਆਪਣੇ ਘਰੇਲੂ ਕੰਮ ਲਈ …

Read More »

ਪਸ਼ੂ ਪ੍ਰੇਮੀਆਂ ਨੂੰ ਬਤੌਰ ਨਵੇਂ ਮੈਂਬਰ ਐਸ.ਪੀ.ਸੀ.ਏ `ਚ ਸ਼ਾਮਲ ਕੀਤਾ ਜਾਵੇ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ -ਮਨਜੀਤ ਸਿੰਘ) – ਐਸ.ਪੀ.ਸੀ.ਏ ਅੰਮ੍ਰਿਤਸਰ ਦੇ ਕਾਰਜਕਾਰੀ ਮੈਂਬਰਾਂ ਦੀ ਮੀਟਿੰਗ ਜਿਲ੍ਹਾ ਪ੍ਰੀਸ਼ਦ, ਅੰਮ੍ਰਿਤਸਰ ਦੇ ਮੀਟਿੰਗ ਹਾਲ ਵਿਚ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿਚ ਐਸ.ਪੀ.ਸੀ.ਏ ਦੇ ਕੰਮ ਨੂੰ ਸਹੀ ਢੰਗ ਨਾਲ ਚਲਾਉਣ ਅਤੇ ਸੰਸਥਾ ਦੀ ਮਾਲੀ ਹਾਲਤ ਨੂੰ ਸੁਧਾਰਨ ਲਈ ਵੱਖ ਵੱਖ ਕਾਰਜਕਾਰੀ ਮੈਂਬਰਾਂ ਵਲੋਂ ਸੁਝਾਅ ਦਿੱਤੇ ਗਏ।  ਸੰਘਾ ਨੇ ਸੰਸਥਾ ਦੀ …

Read More »

ਯੋਗ ਵਿਅਕਤੀ ਆਪਣਾ ਨਾਂਅ ਪਹਿਲ ਦੇ ਆਧਾਰ ’ਤੇ ਵੋਟਰ ਸੂਚੀ ’ਚ ਦਰਜ ਕਰਵਾਉਣ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ -ਮਨਜੀਤ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01-01-2019 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।ਇਹ ਜਾਣਕਾਰੀ ਦਿੰਦਿਆਂ  ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜਿਲ੍ਹਾ ਚੋਣ ਅਫਸਰ ਅੰਮ੍ਰਿਤਸਰ ਸੁਭਾਸ਼ ਚੰਦਰ ਨੇ ਦੱਸਿਆ ਕਿ 15 ਮਈ 2018 ਤੋਂ 20 ਜੂਨ, 2018 ਤੱਕ ਜ਼ਿਲ੍ਹੇ ਦੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ) …

Read More »

Capacity Building Programme held at DAV Public School

Amritsar, May 14 (Punjab Post Bureau) -A one–day ‘Capacity Building Programme’ for teachers was held at DAV Public School Lawrence Road under the aegis of DAV CAE, DAV CMC, and New Delhi. The workshop was conducted for various subjects; like Science, Music, Fine Arts, Computers, Physical Education and EEDP (Early Education Development Programme). As many as 300 teachers from DAV  …

Read More »

CKD office bearers condemn reports of ‘other political affiliations’

Amritsar, May 14 (Punjab Post Bureau) – Taking strong notice of a report regarding growing camaraderie between former rivals and the resultant increasing factionalism to dethrone its newly elected President Dr. Santokh Singh, appearing in a section of the media on Monday, the office bearers of Chief Khalsa Diwan (CKD) have condemned the same. Terming the news report as ‘baseless’ …

Read More »