ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਨੇ ਕੀਤਾ ਧੰਨਵਾਦ ਬਟਾਲਾ, 12 ਮਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਵਿਦਿਆਰਥੀਆਂ ਵਿੱਚ ਪੜਨ ਦੀ ਰੂਚੀ ਪੈਦਾ ਕਰਨ ਤੇ ਉਨਾਂ ਨੂੰ ਪੜਨ ਵਾਸਤੇ ਪੇਰਿਤ ਕਰਨ ਦੇ ਮਕਸਦ ਨਾਲ ਐਨ.ਆਰ.ਆਈ ਮੈਨੇਜਰ ਪਰਮਿੰਦਰ ਸਿੰਘ ਭੁੱਲਰ ਤੇ ਉਹਨਾ ਦੇ ਪਰਿਵਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੇ 400 ਵਿਦਿਆਰਥੀਆਂ ਨੂੰ ਲਿਖਣ ਸਮੱਗਰੀ ਵੰਡੀ ਗਈ।ਸਕੂਲ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਤੇ …
Read More »Monthly Archives: May 2018
ਖ਼ਾਲਸਾ ਕਾਲਜ ਨੇ 18 ਸਾਲਾਂ ਬਾਅਦ ਜਿੱਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਓਵਰ-ਆਲ ਟਰਾਫ਼ੀ
ਛੀਨਾ ਨੇ ਪ੍ਰਿੰਸੀਪਲ ਡਾ. ਮਹਿਲ ਸਿੰਘ ਤੇ ਖੇਡ ਵਿਭਾਗ ਨੂੰ ਦਿੱਤੀ ਮੁਬਾਰਕਬਾਦ ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਨੇ 18 ਸਾਲਾਂ ਬਾਅਦ ਮੁੜ ਇਤਿਹਾਸ ਸਿਰਜਿਆ ਹੈ। ਕਾਲਜ ਨੇ ਖੇਡਾਂ ਦੇ ਖੇਤਰ ’ਚ ਸਾਲ 2017-18 ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਲੜਕਿਆਂ ਦੀ ਓਵਰ-ਆਲ ਟਰਾਫ਼ੀ ’ਤੇ ਮੁੜ ਕਬਜ਼ਾ ਜਮਾ ਲਿਆ ਹੈ।ਓਵਰ-ਆਲ ਟਰਾਫ਼ੀ ’ਚ ਖ਼ਾਲਸਾ ਕਾਲਜ …
Read More »ਕਰਜ਼ੇ ਤੋ ਪੇ੍ਰਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
ਭੀਖੀ, 12 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਨੇੜਲੇ ਪਿੰਡ ਸਮਾਓਂ ਦੇ ਇੱਕ ਨੌਜਵਾਨ ਕਿਸਾਨ ਵੱਲੋਂ ਆਰਥਿਕ ਤੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆ ਕੋਈ ਜਹਿਰੀਲੀ ਚੀਜ ਨਿਗਲ ਕੇ ਆਤਮ ਹੱਤਿਆ ਕਰ ਲਈ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਮਾਓਂ ਦੇ ਨੋਜਵਾਨ ਕਿਸਾਨ ਰਾਜ ਸਿੰਘ ਪੁੱਤਰ ਕਰਮ ਸਿੰਘ (28) ਸਿਰ ਕੋਈ 5 ਲੱਖ ਦਾ ਕਰਜ਼ਾ ਸੀ, ਜਿਸ ਨੂੰ ਲੈ ਕੇ ਉਹ ਭਾਰੀ ਪ੍ਰੇਸ਼ਾਨ …
Read More »ਹੁਣ 14 ਮਈ ਨੂੰ ਰੱਖਿਆ ਜਾਵੇਗਾ ਭੀਖੀ-ਬੁਢਲਾਡਾ ਰੋਡ ਦਾ ਨੀਂਹ ਪੱਥਰ
ਭੀਖੀ, 12 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਕੁੱਝ ਕਾਰਨਾਂ ਕਰਕੇ 10 ਮਈ ਨੂੰ ਅੱਗੇ ਪਾ ਦਿੱਤਾ ਗਿਆ ਭੀਖੀ-ਬੁਢਲਾਡਾ ਰੋਡ ਦੇ ਨੀਹ ਪੱਥਰ ਸੰਬੰਧੀ ਰੱਖਿਆ ਗਿਆ ਪ੍ਰੋਗਰਾਮ ਹੁਣ 14 ਮਈ ਨੂੰ ਆਯੋਜਿਤ ਕੀਤਾ ਜਾਵੇਗਾ।ਇਸ ਪ੍ਰੋਗਰਾਮ ਵਿੱਚ ਹਾਈਵੇ ਮੰਤਰੀ ਨਿਤਿਨ ਗਡਕਰੀ ਅਤੇ ਕੇਂਦਰੀ ਫੂਡ ਪੋ੍ਰਸ਼ੈਸਿੰਗ ਇੰਡਸਟਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸ਼ਾਮਲ ਹੋਣਗੇ।ਇਸ ਸੰਬੰਧ ਵਿੱਚੀ ਪੋ੍ਰਗਰਾਮ ਦਾ ਜ਼ਾਇਜ਼ਾ ਲੈਣ ਲਈ ਡਿਪਟੀ …
Read More »ਸੜਕ ਹਾਦਸੇ ਵਿੱਚ 6 ਵਿਅਕਤੀ ਹੋਏ ਜ਼ਖਮੀ
ਭੀਖੀ, 12 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਇਥੋਂ ਨੇੜਲੇ ਪਿੰਡ ਹਮੀਰਗੜ੍ਹ ਢੈਪਈ ਅਨਾਜ਼ ਮੰਡੀ ਦੇ ਕੋਲ ਤਿੰਨ ਵਾਹਨਾਂ ਦੀ ਹੋਈ ਟੱਕਰ ਵਿੱਚ ਵਿਅਕਤੀਆਂ ਦੇ ਜਖਮੀ ਹੋਣ ਦੀ ਖਬਰ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬਰਿਜ਼ਾ ਕਾਰ ਐਚ.ਆਰ 59 ਡੀ 4251 ਮੋਟਰ ਸਾਇਕਲ ਹੀਰੋ ਸਪੈਲਡਰ ਪੀ.ਬੀ ਏ ਵਾਈ 7090 ਵਿੱਚ ਵੱਜੀ ਅਤੇ ਬੇਕਾਬੂ ਹੋ ਕੇ ਸਾਹਮਣੇ ਸੁਨਾਮ ਵੱਲੋ ਆ ਰਹੀ ਸਵਿਫਟ ਗੱਡੀ ਐਚ.ਆਰ …
Read More »ਸਿੱਖ ਪੰਥ ਉਪਰ ਭਾਰੂ ਹੋ ਰਹੀਆਂ ਪੰਥ ਵਿਰੋਧੀ ਤਾਕਤਾਂ ਤੇ ਭਰਾ-ਮਾਰੂ ਜੰਗ ਤੋਂ ਬਚਿਆ ਜਾਵੇ- ਜਥੇਦਾਰ
ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਮੌਜੂਦਾ ਹਲਾਤਾਂ ’ਤ ਚਿੰਤਾ ਪ੍ਰਗਟ ਕਰਦਿਆਂ ਸਮੁੱਚੇ ਸਿੱਖ ਭਾਈਚਾਰੇ ਨੂੰ ਆਦੇਸ਼ ਕੀਤਾ ਕਿ ਭਰਾ-ਮਾਰੂ ਜੰਗ ਤੋਂ ਬਚਿਆ ਜਾਵੇ।ਸਿੱਖ ਪੰਥ ਵਿੱਚ ਸੇਵਾ, ਸਿਮਰਨ ਤੇ ਸਿੱਖੀ ਦਾ ਪ੍ਰਚਾਰ ਕਰਨ ਵਾਲੇ ਸੰਤ ਮਹਾਪੁਰਸ਼, ਵਿਦਵਾਨ, ਗੁਰਬਾਣੀ ਦੇ ਗਿਆਤਾ, ਵਿਆਖਿਆਕਾਰ ਅਤੇ ਬੁੱਧੀ ਜੀਵੀ ਇਹਨਾਂ ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ, …
Read More »ਗ੍ਰਾਮ ਪੰਚਾਇਤਾਂ ਤੋਂ ਅਨੁਸੂਚਿਤ ਜਾਤੀਆਂ ਦੀਆਂ ਨਵੀਆਂ/ ਮੁਰੰਮਤ ਯੋਗ ਧਰਮਸ਼ਾਲਾਵਾਂ ਸਬੰਧੀ ਮੰਗੀਆਂ ਤਜਵੀਜਾਂ
ਪਠਾਨਕੋਟ, 12 ਮਈ (ਪੰਜਾਬ ਪੋਸਟ ਬਿਊਰੋ) – ਭਲਾਈ ਵਿਭਾਗ ਪੰਜਾਬ ਵਲੋਂ ਅਨੁਸੂਚਿਤ ਜਾਤੀਆਂ ਲਈ ਧਰਮਸ਼ਾਲਾ ਸਕੀਮ ਅਧੀਨ ਜ਼ਿਲ੍ਹਾ ਪਠਾਨਕੋਟ ਅਧੀਨ ਆਉਂਦੀਆਂ ਗ੍ਰਾਮ ਪੰਚਾਇਤਾਂ ਤੋਂ ਨਵੀਆਂ/ ਮੁਰੰਮਤ ਯੋਗ ਧਰਮਸ਼ਾਲਾਵਾਂ ਬਣਾਉਣ ਸਬੰਧੀ ਤਜਵੀਜਾਂ ਦੀ ਮੰਗ ਕੀਤੀ ਹੈ, ਜਿਸ ਅਨੁਸਾਰ ਪਿਛਲੇ 5 ਸਾਲਾਂ ਵਿੱਚ ਪਿੰਡ `ਚ ਕਿਸੇ ਵੀ ਵਿਭਾਗ ਵਲੋਂ ਇੰਨ੍ਹਾਂ ਅਨੁਸੂਚਿਤ ਜਾਤੀ ਦੀ ਧਰਮਸ਼ਾਲਾ ਲਈ ਕਿਸੇ ਪ੍ਰਕਾਰ ਦੀ ਕੋਈ ਵੀ ਗ੍ਰਾਂਟ ਨਾ …
Read More »ਪਿੰਡ ਢਾਕੀ ਸੈਦਾਂ ਵਿਖੇ ਜਲਦ ਲਗਾਇਆ ਜਾਵੇਗਾ ਨਵੀਂ ਵਾਟਰ ਸਪਲਾਈ ਦਾ ਪ੍ਰਾਜੈਕਟ- ਅਮਿਤ ਵਿੱਜ
ਪਠਾਨਕੋਟ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਜਿਲ੍ਹਾ ਪਠਾਨਕੋਟ ਦੇ ਪਿੰਡ ਢਾਕੀ ਸੈਦਾਂ ਵਿਖੇ ਕਰੀਬ 73 ਲੱਖ ਦੀ ਲਾਗਤ ਨਾਲ ਇਕ ਵੱਖਰੀ ਵਾਟਰ ਸਪਲਾਈ ਦਾ ਪ੍ਰੋਜੈਕਟ ਜਲਦੀ ਹੀ ਸੁਰੂ ਕੀਤਾ ਜਾਵੇਗਾ, ਜਿਸ ਨਾਲ ਢਾਕੀ ਸੈਦਾ ਪਿੰਡ ਵਿੱਚ ਇੱਕ ਟਿਊਬਵੈਲ, ਟੈਂਕੀ ਅਤੇ ਪਾਈਪ ਲਾਈਨ ਦਾ ਕੰਮ ਕਰਵਾਇਆ ਜਾਵੇਗਾ।ਵਿਧਾਇਕ ਅਮਿਤ ਵਿੱਜ ਨੇ ਕਿਹਾ ਹੈ ਕਿ ਉਪਰੋਕਤ ਪ੍ਰੋਜੈਕਟ …
Read More »ਪਰਾਲੀ ਖੇਤਾਂ `ਚ ਨਿਪਟਾਉਣ ਲਈ ਲੋੜੀਂਦੇ ਸੰਦ ਅਤੇ ਮਸ਼ੀਨਰੀ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ – ਏ.ਡੀ.ਸੀ
ਪਠਾਨਕੋਟ, 12 ਮਈ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਆਈ.ਏ.ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੇ ਆਉਣ ਵਾਲੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਗਾਏ ਬਗੈਰ ਖੇਤਾਂ ਵਿਚ ਨਿਪਟਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਲੋੜੀਂਦੇ ਸੰਦ ਅਤੇ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤਾਂ ਵਿਚ ਅੱਗ …
Read More »ਭਾਰਤ ਨੇ ਪੁਲਾੜ ਅਤੇ ਪ੍ਰਮਾਣੂ ਊਰਜਾ ਦੇ ਖੇਤਰ `ਚ ਟੈਕਨੋਲੋਜੀ ਤੇ ਗਿਆਨ ਉਤਪਾਦਨ ਵੱਲ ਵਧਣਾ ਸ਼ੁਰੂ ਕੀਤਾ – ਕੋਵਿੰਦ
ਭਾਰਤ ਦੇ ਰਾਸ਼ਟਰਪਤੀ ਨੇ ਰਾਸ਼ਟਰੀ ਟੈਕਨੋਲੋਜੀ ਦਿਵਸ ਸਮਾਰੋਹ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ, 12 ਮਈ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਨਵੀਂ ਦਿਲੀ ਵਿਖੇ ਰਾਸ਼ਟਰੀ ਟੈਕਨੋਲੋਜੀ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ। ਰਾਸ਼ਟਰਪਤੀ ਨੇ ਕਿਹਾ ਕਿ ਅਜ਼ਾਦੀ ਤੋਂ ਬਾਅਦ ਭਾਰਤ ਨੇ ਪੁਲਾੜ ਅਤੇ ਪ੍ਰਮਾਣੂ ਊਰਜਾ ਦੇ ਖੇਤਰ ਵਿੱਚ ਟੈਕਨੋਲੋਜੀ ਅਤੇ ਗਿਆਨ ਉਤਪਾਦਨ ਦੇ ਰਸਤੇ ’ਤੇ …
Read More »
Punjab Post Daily Online Newspaper & Print Media