ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਸਰੂਪ ਰਾਣੀ ਮਹਿਲਾ ਕਾਲਜ ਦੇ ਅੰਗਰੇਜ਼ੀ ਵਿਭਾਗ ਦੇ ਮੁਖੀ ਅਤੇ ਪ੍ਰਮੁੱਖ ਪੰਜਾਬੀ ਸ਼ਾਇਰ ਡਾ. ਲਖਵਿੰਦਰ ਸਿੰਘ ਗਿੱਲ ਨੂੰ ਪੰਜਾਬ ਸਰਕਾਰ ਨੇ ਉਚੇਰੀ ਸਿਖਿਆ ਦਾ ਡਿਪਟੀ ਡਾਇਰੈਕਟਰ ਨਿਯੁੱਕਤ ਕੀਤਾ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦੇਵਿੰਦਰ ਸਿੰਘ, ਦੇਵ ਦਰਦ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਡਾ. ਗਿੱਲ ਨੂੰ …
Read More »Monthly Archives: May 2018
ਪੰਜਾਬੀ ਹਾਸਰਸ ਐਕਟਰ ਰਣਵੀਰ ਰਾਣਾ ਦੇ ਪਿਤਾ ਦੇ ਦਿਹਾਂਤ `ਤੇ ਉਘੀਆਂ ਸ਼ਖਸ਼ੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
ਧੂਰੀ, 11 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਫਿਲਮ ਜਗਤ ਦੇ ਨਾਮਵਰ ਹਾਸਰਸ ਕਲਾਕਾਰ ਰਣਵੀਰ ਰਾਣਾ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਮਾ. ਮੋਹਣ ਸਿੰਘ ਦਾ ਦਿਹਾਂਤ ਹੋ ਗਿਆ।ਸਥਾਨਕ ਰਾਮ ਬਾਗ ਵਿਖੇ ਸਮਾਜਸੇਵੀ ਮਾ. ਮੋਹਣ ਸਿੰਘ ਦੇ ਅੰਤਿਮ-ਸੰਸਕਾਰ ਮੌਕੇ ਪਹੁੰਚੇ ਪੰਜਾਬੀ ਫਿਲਮ ਇੰਡਸਟਰੀ ਦੇ ਡਾਇਰੈਕਟਰ ਤੇਜਵੰਤ ਸਿੰਘ ਮਾਨ ਅਤੇ ਪੰਜਾਬੀ ਫਿਲਮੀ ਕਲਾਕਾਰਾਂ ਵਿਜੈ ਟੰਡਨ, ਬਿਨੂੰ …
Read More »ਖਸਰਾ ਅਤੇ ਰੂਬੇਲਾ ਦਾ ਟੀਕਾ ਬੱਚਿਆਂ ਲਈ ਵਰਦਾਨ – ਐਸ.ਐਮ.ਓ
ਧੂਰੀ, 11 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਖਸਰਾ ਅਤੇ ਰੁਬੈਲਾ ਮੁਹਿੰਮ ਦੌਰਾਨ 9 ਮਹੀਨਿਆਂ ਤੋਂ ਲੈ ਕੇ 15 ਸਾਲ ਤੱਕ ਦੇ ਬੱਚਿਆਂ ਨੂੰ ਸਰਕਾਰੀ ਹਸਪਤਾਲ ਧੂਰੀ ਵਿਖੇ ਸਵੇਰੇ 10 ਵਜੇ ਤੋ ਲੈ ਕੇ ਸਾਮ ਨੂੰ 4 ਵੱਜੇ ਤੱਕ ਰੋਜਾਨਾ ਟੀਕੇ ਲਗਾਏ ਜਾ ਰਹੇ ਹਨ।ਸਿਵਲ ਹਸਪਤਾਲ ਧੂਰੀ ਦੇ ਐਸ.ਐਮ.ਓ ਗੁਰਸ਼ਰਨ ਸਿੰਘ ਨੇ ਪੱਤਰਕਾਰਾਂ ਨਾਲ …
Read More »ਦੰਦਾਂ ਦੇ ਮੁਫਤ ਚੈਕਅੱਪ ਕੈਂਪ `ਚ ਵੰਡੇ ਬੁਰਸ਼-ਪੇਸਟ
ਧੂਰੀ, 11 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਮਿਡਲ ਸਕੂਲ ਹਸਨਪੁਰ ਵਿਖੇ ਅਖਿਲ ਭਾਰਤੀ ਤਰੁਣ ਸੰਗਮ ਧੂਰੀ ਵੱਲੋਂ ਸਕੂਲ ਇੰਚਾਰਜ ਮਲਕੀਤ ਸਿੰਘ ਦੀ ਅਗਵਾਈ ਵਿੱਚ ਦੰਦਾਂ ਦਾ ਮੁਫਤ ਚੈਕ ਅੱਪ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਦੰਦਾਂ ਦੀਆਂ ਬਿਮਾਰੀਆਂ ਦੇ ਮਾਹਰ ਡਾਕਟਰ ਮੀਨਾ ਸ਼ਰਮਾ ਵੱਲੋਂ ਸਕੂਲ ਦੇ 135 ਬੱਚਿਆਂ ਦੇ ਦੰਦਾਂ ਦਾ ਚੈਕਅੱਪ ਕੀਤਾ ਗਿਆ।ਸੰਸਥਾ ਦੇ ਚੇਅਰਮੈਨ ਮਲਕੀਤ ਸਿੰਘ ਚਾਂਗਲੀ …
Read More »ਹੋਟਲ, ਸਰਾਵਾਂ,ਧਰਮਸ਼ਾਲਾਵਾਂ ਤੇਗੈਸਟ ਹਾਊਸਾਂ `ਚ ਰਹਿਣ ਲਈ ਪਛਾਾਣ ਪੱਤਰ ਜ਼ਰੂਰੀ-ਡੀ.ਸੀ.ਪੀ
ਅੰਮਿ੍ਤਸਰ, 11 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ.ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ `ਤੇ ਪਾਬੰਦੀ ਲਗਾਉਂਦਿਆਂ ਜੁਰਮਾਂ ਦੀ ਰੋਕਥਾਮ ਲਈ ਇਹ ਜ਼ਰੂਰੀ ਕੀਤਾ ਹੈ ਕਿ ਕੋਈ ਵੀ ਹੋਟਲ/ …
Read More »ਸੀ.ਜੇ.ਐਮ ਨੇ ਐਮ.ਆਰ.ਹੋਮ ਦਾ ਕੀਤਾ ਦੌਰਾ -ਦਿਮਾਗੀ ਤੌਰ `ਤੇ ਪ੍ਰੇਸ਼ਾਨ ਬੱਚਿਆਂ ਨੂੰ ਵੰਡੇ ਗਿਫਟ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਮਿਤ ਮੱਕੜ ਵੱਲੋਂ ਐਮ.ਆਰ.ਹੋਮ ਅਤੇ ਸਟੇਟ ਆਫਟਰ ਕੇਅਰ ਹੋਮ ਦਾ ਦੌਰਾ ਕੀਤਾ ਗਿਆ।ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਸਪੈਸ਼ਲ ਬੱਚਿਆਂ ਦੇ ਨਾਲ ਗੱਲਬਾਤ ਕੀਤੀ।ਉਨਾਂ ਨੇ ਐਮ.ਆਰ.ਹੋਮ ਦੀ ਸਾਫ ਸਫਾਈ ਨੂੰ ਵੇਖ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਜੋ ਵੀ ਮਦਦ ਹੋਵੇਗੀ ਉਹ ਕਰਨਗੇ। …
Read More »ਸਿਖਿਆ ਮੰਤਰੀ ਸੋਨੀ ਦੇ ਨਿਰਦੇਸ਼ਾਂ `ਤੇ ਮੈਰੀਟੋਰੀਅਸ ਸਕੂਲ `ਚ ਦੋ ਗਣਿਤ ਅਧਿਆਪਕ ਤਾਇਨਾਤ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਖਿਆ ਮੰਤਰੀ ਓ.ਪੀ.ਸੋਨੀ ਪੰਜਾਬ ਵਲੋਂ ਪਿਛਲੇ ਦਿਨੀਂ ਮੈਰੀਟੋਰੀਅਸ ਸਕੂਲ ਦਾ ਦੌਰਾ ਕੀਤਾ ਗਿਆ ਸੀ।ਆਪਣੇ ਦੌਰੇ ਦੌਰਾਨ ਗਣਿਤ ਦੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਉਨ੍ਹਾਂ ਨੇ ਜਿਲ੍ਹਾ ਸਿਖਿਆ ਅਫਸਰ ਨੂੰ ਨਿਰਦੇਸ਼ ਜਾਰੀ ਕੀਤੇ ਸਨ।ਇਸੇ ਲਈ ਉਨ੍ਹਾਂ ਦੀਆਂ ਹਦਾਇਤਾਂ ਅਨੁਸਾਰ ਮੈਰੀਟੋਰੀਅਸ ਸਕੂਲ ਵਿਖੇ ਅੱਜ ਗਣਿਤ ਦੇ ਅਧਿਆਪਕਾਂ ਨੂੰ ਤਾਇਨਾਤ ਕਰ ਦਿੱਤਾ ਗਿਆ …
Read More »ਸੁਰਿੰਦਰ ਸਿੰਘ ਨੂੰ ਅੰਤਮ ਸੰਸਕਾਰ ਮੌਕੇ ਸੇਜ਼ਲ ਅੱਖਾਂ ਨਾਲ ਵਿਦਾਇਗੀ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸੀਨੀਅਰ ਪੱਤਰਕਾਰ ਰਵਿੰਦਰ ਸਿੰਘ ਰੌਬਿਨ ਦੇ ਪਿਤਾ ਸਵਰਗੀ ਸੁਰਿੰਦਰ ਸਿੰਘ (85 ਸਾਲ) ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਅੱਜ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨਜਦੀਕ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਸੁਰਿੰਦਰ ਸਿੰਘ ਦਾ ਕੁਝ ਸਮਾਂ ਬਿਮਾਰ ਰਹਿਣ ਤੋਂ ਬਾਅਦ ਦਿਹਾਂਤ ਹੋ ਗਿਆ ਸੀ।ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਪਰਿਵਾਰ ਦੇ ਵੱਡੀ ਗਿਣਤੀ ਮੈਂਬਰਾਂ, ਦੋਸਤਾਂ ਅਤੇ ਸਕੇ …
Read More »ਟਾਈਟਲਰ ਖਿਲਾਫ ਦਿੱਲੀ ਕਮੇਟੀ ਨੇ ਦਰਜ਼ ਕਰਾਵਾਈ ਐਫ.ਆਈ.ਆਰ
ਮਾਮਲਾ ਟਾਈਟਲਰ ਵਲੋਂ ਲੈਟਰ ਹੈਡ ’ਤੇ ਰਾਸ਼ਟਰੀ ਚਿੰਨ੍ਹ ਛਾਪਣ ਦਾ ਨਵੀਂ ਦਿੱਲੀ, 11 ਮਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਅੱਜ ਵੱਡੀ ਕਾਮਯਾਬੀ ਮਿਲੀ, ਜਦ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਟਾਈਟਲਰ ਖਿਲਾਫ਼ ਕਾਪਸਹੇੜਾ ਥਾਣੇ ’ਚ 10 ਫਰਵਰੀ 2018 ਨੂੰ ਦਿੱਤੀ ਗਈ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਅੱਜ ਦਿੱਲੀ ਪੁਲਿਸ ਨੇ …
Read More »700 ਤੋਂ ਵੱਧ ਖਿਡਾਰੀਆਂ ਦਾ 2 ਕਰੋੜ ਨਕਦ ਤੇ ਟਰਾਫੀਆਂ ਨਾਲ ਸਨਮਾਨ
1000 ਖਿਡਾਰੀਆਂ ਨੂੰ ਸਲਾਨਾ ਮਿਲੇਗਾ ਪ੍ਰਤੀ ਖਿਡਾਰੀ ਪੰਜ ਲੱਖ ਵਜੀਫਾ – ਭਟਨਾਗਰ ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲੇ, ਭਾਰਤ ਸਰਕਾਰ ਦੇ ਸਕੱਤਰ ਰਾਹੁਲ ਭਟਨਾਗਰ ਆਈ.ਏ.ਐਸ ਨੇ ਕਿਹਾ ਹੈ ਕਿ ਸਿਹਤਮੰਦ ਸਮਾਜ ਦੀ ਉਸਾਰੀ ਲਈ ਭਾਰਤ ਸਰਕਾਰ ਖੇਡੋ ਇੰਡੀਆ ਪ੍ਰੋਗਰਾਮ ਤਹਿਤ ਲਿਆਂਦੀ ਗਈ ਖੇਡ ਨੀਤੀ ਰਾਹੀਂ ਦੇਸ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁਲਤ …
Read More »
Punjab Post Daily Online Newspaper & Print Media