ਜੰਡਿਆਲਾ ਗੁਰੂ, 11 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਮਨੋਹਰ ਵਾਟਿਕਾ ਪਬਲਿਕ ਸਕੂਲ ਦਾ ਪੰਜਾਬ ਦਸਵੀਂ ਸ਼੍ਰੇਣੀ ਦਾ ਨਤੀਜਾ ਹਰ ਸਾਲ ਦੀ ਤਰਾਂ ਸ਼ਾਨਦਾਰ ਰਿਹਾ।ਸਕੂਲ ਦੇ ਵਿਦਿਆਰਥੀ ਹਰਮੀਤ ਸਿੰਘ ਨੇ 650 ਵਿਚੋਂ 583 ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ਅਤੇ ਬਲਾਕ `ਚੋਂ ਦੂਸਰਾ ਸਥਾਨ ਹਾਸਲ ਕੀਤਾ।ਸਕੂਲ ਦੀ ਵਿਦਿਆਰਥਣ ਰਿਚਾ ਦੁੱਗਲ ਨੇ 650 ਵਿਚੋਂ 561 ਅੰਕ ਲੈ ਕੇ ਸਕੂਲ `ਚੋਂ …
Read More »Monthly Archives: May 2018
ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ 10ਵੀਂ ਨਤੀਜੇ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਖੇਡਾਂ, ਧਾਰਮਿਕ ਤੇ ਵਿੱਦਿਅਕ ਸਰਗਰਮੀਆਂ ਤੋਂ ਇਲਾਵਾ ਹੋਰਨਾਂ ਮੁਕਾਬਲਿਆਂ ’ਚ ਪ੍ਰਸਿੱਧੀ ਹਾਸਲ ਕਰ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਦੇ ਨਤੀਜੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਸਕੂਲ ਦੀਆਂ ਵਿਦਿਆਰਥਣਾਂ ਪਾਰੁਲ ਨੇ …
Read More »10ਵੀਂ, 12ਵੀਂ ਦੇ ਮੈਰਿਟ ਹੋਲਡਰਾਂ ਦਾ ਰਾਜ ਪੱਧਰੀ ਸਮਾਰੋਹ ‘ਚ ਹੋਵੇਗਾ ਸਨਮਾਨ
ਸਿੱਖਿਆ ਮੰਤਰੀ ਪੰਜਾਬ ਸੋਨੀ ਹੋਣਗੇ ਮੁੱਖ ਮਹਿਮਾਨ- ਮੱਟੂ, ਗਿੱਲ ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੰਧੂ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਅਤੇ ਬਾਹਰਵੀਂ ਦੀ ਸਲਾਨਾ ਪ੍ਰੀਖਿਆ ਚੋਂ ਪੰਜਾਬ ਭਰ ‘ਚ ਮੈਰਿਟ ਪ੍ਰਾਪਤ ਕਰਨ ਵਾਲੇ ਪਹਿਲੇ ਪੰਜ-ਪੰਜ ਅਤੇ ਜਿਲੇ ਦੇ ਹੋਣਹਾਰ ਵਿਦਿਆਰਥੀਆਂ ਤੇ ਕੌਮੀ ਪੱਧਰ ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਤੋਰ `ਤੇ ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ …
Read More »ਨੇਪਾਲ ਨਾਲ ਪੁਰਾਣੇ, ਕਰੀਬੀ ਤੇ ਦੋਸਤਾਨਾ ਰਿਸ਼ਤਿਆਂ ਦੀ ਉਚ ਪ੍ਰਾਥਮਿਕਤਾ ਦਰਸਾਉਂਦੀ ਹੈ ਨੇਪਾਲ ਯਾਤਰਾ – ਮੋਦੀ
ਦਿੱਲੀ, 11 ਮਈ (ਪੰਜਾਬ ਪੋਸਟ ਬਿਊਰੋ) – ਆਪਣੇ ਨੇਪਾਲ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਬਿਆਨ ਦਾ ਪਾਠ ਰੂਪ ਹੇਠ ਲਿਖੇ ਅਨੁਸਾਰ ਹੈ: “ਮੈਂ, ਨੇਪਾਲ ਦੇ ਪ੍ਰਧਾਨ ਮੰਤਰੀ ਮਾਣਯੋਗ ਕੇਪੀ ਸ਼ਰਮਾ ਓਲੀ ਦੇ ਸੱਦੇ ’ਤੇ 11-12 ਮਈ, 2018 ਨੂੰ ਨੇਪਾਲ ਦਾ ਦੌਰਾ ਕਰਾਂਗਾ।ਪ੍ਰਧਾਨ ਮੰਤਰੀ ਵਜੋਂ ਇਹ ਮੇਰੀ ਤੀਸਰੀ ਨੇਪਾਲ ਯਾਤਰਾ ਹੋਵੇਗੀ।ਇਹ ਯਾਤਰਾ, ਨੇਪਾਲ ਨਾਲ ਸਾਡੇ ਪੁਰਾਣੇ, ਕਰੀਬੀ ਅਤੇ …
Read More »Pingalwara opens its 6th school for the deaf children
Hoshiarpur, May 11 (Punjab Post Bureau) – All India Pingalwara Charitable Society Amritsar today started sixth school for the deaf children at Kakkon Hoshiarpur. It was inaugurated by Bibi Dr. Inderjit kaur, President of Pingalwarain the building which isl provided by Bhai Kanihya Society Tanda and Asha Kiran welfare Society Hoshiarpur. Speaking on the occasion Dr. Inderjit kaur highlighted the …
Read More »9 ਮਈ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਹੋਈ ਕੁੱਲ 54509 ਮੀਟਰਿਕ ਟਨ ਕਣਕ ਦੀ ਖਰੀਦ
ਕਿਸਾਨਾਂ ਨੂੰ ਅਪੀਲ ਨਾੜ ਅਤੇ ਪਰਾਲੀ ਨੂੰ ਨਾ ਲਗਾਈ ਜਾਵੇ ਅੱਗ-ਡਿਪਟੀ ਕਮਿਸ਼ਨਰ ਪਠਾਨਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਪਠਾਨਕੋਟ ਅੰਦਰ 9 ਮਈ ਤੱਕ ਵੱਖ-ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕੁਲ 54509 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਜਦ ਕਿ ਪਿਛਲੀ ਵਾਰ ਤੋਂ ਜਿਆਦਾ 50 ਹਜਾਰ ਮੀਟਰਿਕ ਟਨ ਦਾ ਇਸ ਸਾਲ ਕਣਕ ਦੀ ਖਰੀਦ ਦਾ …
Read More »ਜਿਲ੍ਹੇ ਦੇ 64,375 ਬੱਚਿਆਂ ਦਾ ਕੀਤਾ ਗਿਆ ਐਮ.ਆਰ ਟੀਕਾਕਰਨ – ਡਾ. ਨੈਨਾ ਸਲਾਥੀਆ
ਪਠਾਨਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਪਠਨਕੋਟ ਵਲੋ ਜਿਲੇ੍ਹ ਅੰਦਰ ਚੱਲ ਰਹੇ ਰੂਬੈਲਾ (ਐਮ.ਆਰ) ਟੀਕਾਕਰਨ ਅਭਿਆਨ ਦੇ 8ਵੇਂ ਦਿਨ ਤੱਕ ਬੱਚਿਆਂ ਦੇ ਮਾਪਿਆਂ, ਸਕੂਲਾਂ ਦੇ ਅਧਿਆਪਕਾਂ ਅਤੇ ਪਿ੍ਰਸੀਪਲਾਂ ਦੇ ਸਹਿਯੋਗ ਨਾਲ 52,345 ਬੱਚਿਆਂ ਦਾ ਐਮ.ਆਰ ਟੀਕਾਕਰਨ ਕਰਕੇ ਜਿਲਾ੍ਹ ਪਠਾਨਕੋਟ ਨੇ ਸਟੇਟ ਤੋਂ ਜਾਰੀ ਰਿਪੋਟ ਅਨੁਸਾਰ ਰਾਜ ਦੇ ਬਾਕੀ ਜਿਲਿਆਂ …
Read More »1 ਸਤੰਬਰ ਤੋਂ 31 ਅਕਤੂਬਰ 2018 ਤੱਕ ਬਣ ਸਕਣਗੀਆਂ 18 ਸਾਲਾ ਨੋਜਵਾਨਾਂ ਦੀਆਂ ਨਵੀਆਂ ਵੋਟਾਂ
ਪਠਾਨਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਯੋਗਤਾ ਮਿਤੀ 01-01-2019 ਦੇ ਆਧਾਰ `ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦੇ ਮੱਦੇਨਜ਼ਰ ਮੁੱਖ ਚੋਣ ਅਫਸਰ ਪੰਜਾਬ ਦੇ ਪੱਤਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਦੇ ਐਸ.ਡੀ.ਐਮ-ਕਮ-ਈ.ਆਰ.ਓ 003 ਪਠਾਨਕੋਟ ਨੇ ਹਲਕੇ ਦੇ ਸਮੂਹ ਸੈਕਟਰ ਅਫਸਰ ਅਤੇ ਬੀ.ਐਲ.ਓਜ਼ ਨੂੰ ਐਵਲਨ ਗਰਲਜ ਸੀ.ਸ.ਸਕੂਲ ਦੇ ਹਾਲ ਵਿਚ ਟਰੇਨਿੰਗ ਦਿੱਤੀ।ਜਿਸ ਦੌਰਾਨ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸੜਕ ਸੁਰੱਖਿਆ ਸੰਬੰਧੀ ਸੈਮੀਨਾਰ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਟਰੈਫਿਕ ਐਜੂਕੇਸ਼ਨ ਸੈਲ ਦੇ ਸਬ ਇੰਸਪੈਕਟਰ ਪਰਮਜੀਤ ਸਿੰਘ, ਐਚ.ਸੀ ਕੰਵਲਜੀਤ ਸਿੰਘ ਤੇ ਟਰੈਫਿਕ ਮਾਰਸ਼ਲ ਸੁਰਿੰਦਰ ਪਾਲ ਸਿੰਘ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਚਾਰ ਪਹੀਆ ਵਾਹਨ ਚਾਲਕਾਂਾਂ ਲਈ ਸੜਕ ਸੁਰੱਖਿਆ ਸੰਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਬੱਚਿਆਂ ਨੂੰ ਟਰੈਫਿਕ ਸੰਬੰਧੀ ਆ ਰਹੀਆਂ ਸਮੱਸਿਆਵਾਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਹੈਡ ਬੁਆਏ ਤੇ ਹੈਡ ਗਰਲ ਚੁਣੇ ਗਏ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਸਕੂਲ ਦਾ ਕੰਮ ਸੁਚਾਰੂ ਰੂਪ ਵਿੱਚ ਚਲਾਉਣ ਅਤੇ ਵਿਦਿਆਰਥੀਆਂ `ਚ ਪ੍ਰਬੰਧ ਅਤੇ ਸਵੈ-ਅਨੁਸ਼ਾਸਨ ਦੇ ਗੁਣ ਪੈਦਾ ਕਰਨ ਲਈ ਸਕੂਲ ਹੈਡ ਬੁਆਏ, ਹੈਡ ਗਰਲ ਅਤੇ ਚਾਰ ਹਾਊਸਾਂ ਦੇ ਕੈਪਟਨ ਅਤੇ ਸਹਿ-ਕੈਪਟਨ ਦੀ ਚੁਣੇ ਗਏ।ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਸਨੇਹਦੀਪ ਸਿੰਘ ਨੂੰ ਹੈਡ …
Read More »
Punjab Post Daily Online Newspaper & Print Media