Tuesday, November 24, 2026

Monthly Archives: May 2018

ਸਰਕਾਰੀਆ, ਸੋਨੀ ਤੇ ਸੰਘਾ ਨੇ ਪੱਤਰਕਾਰ ਰੋਬਿਨ ਦੇ ਪਿਤਾ ਸੁਰਿੰਦਰ ਸਿੰਘ ਦੇ ਦਿਹਾਂਤ ’ਤੇ ਪ੍ਰਗਟਾਇਆ ਦੁੱਖ

ਅੰਮਿ੍ਤਸਰ, 10 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਦੇ ਮਾਲ, ਜਲ ਸ੍ਰੋਤ ਅਤੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਸਿਖਿਆ ਮੰਤਰੀ ਪੰਜਾਬ ਓ.ਪੀ:ਸੋਨੀ ਅਤੇ ਡਿਪਟੀ ਕਮਿਸਨਰ ਕਮਲਦੀਪ ਸਿੰਘ ਸੰਘਾ ਨੇ ਅੰਮਿ੍ਰਤਸਰ ਤੋਂ ਬੀਬੀਸੀ ਦੇ ਸੀਨੀਅਰ ਪੱਤਰਕਾਰ ਰਵਿੰਦਰ ਸਿੰਘ ਰੋਬਿਨ ਦੇ ਪਿਤਾ ਸੁਰਿੰਦਰ ਸਿੰਘ (85) ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸਵਿੰਦਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ। …

Read More »

National Defence Academy & Naval Academy Exam. (II)  2017 Final Result declared

Delhi, May 10 (Punjab Post Bureau) – Merit list of 447 candidates who have qualified on the basis  of  the results of the  Written  Examination held by Union Public Service Commission in  10th  September 2017 and the subsequent Interviews held by the Services  Selection Board of the Ministry of Defence for admission to the  Army, Navy and  Air Force wings  of National  Defence Academy …

Read More »

ਭਾਰਤੀ ਨਕਲੀ ਅੰਗ ਨਿਰਮਾਣ ਨਿਗਮ ਤੇ ਅਰਾਵਲੀ ਪਾਵਰ ਕੰਪਨੀ ਝੱਜਰ ਦਰਮਿਆਨ ਸਮਝੌਤਾ

ਦਿੱਲੀ, 10 ਮਈ (ਪੰਜਾਬ ਪੋਸਟ ਬਿਊਰੋ) – ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਅਧੀਨ ਭਾਰਤੀ ਨਕਲੀ ਅੰਗ ਨਿਰਮਾਣ ਨਿਗਮ (ਏਲਿਮਕੋ) ਅਤੇ ਝੱਜਰ ਸਥਿਤ ਅਰਾਵਲੀ ਪਾਵਰ ਕੰਪਨੀ ਪ੍ਰਾਈਵੇਟ ਲਿਮਿਟਡ (ਏਪੀਸੀਪੀਐੱਲ) ਨੇ ਹਰਿਆਣਾ ਦੇ ਝੱਜਰ ਵਿਚ ਇੱਕ ਸਹਿਮਤੀ ਪੱਤਰ ’ਤੇ ਦਸਤਖਤ ਕੀਤੇ। ਏ.ਪੀ.ਸੀ.ਪੀ.ਐਲ ਦੀ ਸੀ.ਐਸ.ਆਰ ਪਹਿਲ ਤਹਿਤ ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਵਿੱਚ ਏਲਮਿਕੋ ਦੇ ਪ੍ਰਧਾਨ ਅਤੇ ਪ੍ਰਬੰਧ ਨਿਰਦੇਸ਼ਕ ਡੀਆਰ ਸਰੀਨ ਅਤੇ ਏਪੀਸੀਐਲ …

Read More »

ਖੇਤਾਂ ਵਿੱਚ ਖੜੇ ਨਾੜ `ਚ ਕਰਵਾਈ ਗਈ ਮੂੰਗੀ ਦੀ ਬਿਜ਼ਾਈ

ਪਠਾਨਕੋਟ, 10 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼ੀਮਤੀ ਨੀਲਿਮਾ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਬਗੈਰ ਖੇਤਾਂ ਵਿੱਚ ਸਾਂਭਣ ਲਈ ਨਵੀਨਤਮ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਜ਼ਿਲਾ ਪਠਾਨਕੋਟ ਵਿੱਚ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਰਛਪਾਲਵਾਂ ਵਿੱਚ ਨੌਜਵਾਨ ਕਿਸਾਨ …

Read More »

ਦੱਸਵੀਂ `ਚ 84.92% ਅੰਕ ਲੈ ਕੇ ਆਂਚਲ ਨੇ ਸਰਕਾਰੀ ਕੰਨਿਆਂ ਸਕੂਲ ਦਾ ਨਾਮ ਕੀਤਾ ਰੋਸ਼ਨ

ਮਲੋਟ, 10 ਮਈ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਦੀ ਵਿਦਿਆਰਥਣ ਆਂਚਲ ਪੁੱਤਰੀ ਪਵਨ ਕੁਮਾਰ ਨੇ ਦੱਸਵੀਂ ਜਮਾਤ `ਚੋਂ 84.92% ਨੰਬਰ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਕੀਤਾ ਨਾਮ ਰੌਸ਼ਨ ਕੀਤਾ ਹੈ। ਇਸੇ ਤਰਾਂ ਨਿਸ਼ਾ ਰਾਣੀ ਪੁੱਤਰੀ ਸ਼ਾਮ ਲਾਲ ਨੇ 83.38%, ਦੀਪਕਾ ਪੁੱਤਰੀ ਉਮੇਸ਼ ਕੁਮਾਰ ਨੇ 83.08%, ਰੀਆ ਪੁੱਤਰੀ ਪਵਨ ਕੁਮਾਰ ਨੇ 81.85%, …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਅਰਦਾਸ ਦਿਵਸ ਮਨਾਇਆ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵਨਿਊ ਵਿਖੇ ਵਿਦਿਆਰਥੀਆਂ ਦੀ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸਫ਼ਲਤਾ ਹਾਸਲ ਕਰਨ ਲਈ ਅਰਦਾਸ ਦਿਵਸ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਦੀ ਦੇਖ-ਰੇਖ ’ਚ ਕਰਵਾਏ ਗਏ ਅਰਦਾਸ ਦਿਵਸ ਮੌਕੇ ਕਾਲਜ ਵਿਦਿਆਰਥਣਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਰਸਭਿੰਨਾ ਕੀਰਤਨ ਸੁਣਾ ਕੇ ਹਾਜ਼ਰ ਸੰਗਤਾਂ ਨੂੰ ਨਿਹਾਲ …

Read More »

‘ਵਿਰਾਸਤੇ ਪੰਜਾਬ’ ਅੰਤਰ-ਕਾਲਜ ਮੁਕਾਬਲੇ ’ਚ ਖ਼ਾਲਸਾ ਕਾਲਜ ਵੁਮੈਨ ਦੀ ਗਿੱਧਾ ਟੀਮ ਰਹੀ ਅੱਵਲ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗਿੱਧੇ ’ਚ ਆਪਣਾ ਸ਼ਾਨਦਾਰ ਮੁਜ਼ਾਹਰਾ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਗਿੱਧੇ ’ਚ ਜੇਤੂ ਰਹੀ ਕਾਲਜ ਦੀ ਟੀਮ ਨੂੰ ਨਗਦ ਇਨਾਮ, ਟਰਾਫ਼ੀ ਅਤੇ ਸਰਟੀਫ਼ਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕਾਲਜ ਦੀ ਗਿੱਧਾ ਨੂੰ ਟੀਮ ਮੁਬਾਰਕਬਾਦ ਦਿੰਦਿਆ ਦੱਸਿਆ ਕਿ …

Read More »

ਯੂਨੀਵਰਸਿਟੀ ਗੈਸਟ ਹਾਊਸ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫੀਸਰਜ਼ ਐਸੋਸੀਏਸ਼ਨ ਵਲੋਂ ਪਿਛਲੇ ਦਿਨੀਂ ਯੂਨੀਵਰਸਿਟੀ ਦੇ ਹੇਠ ਵਿਖੇ ਸੇਵਾਮੁਕਤ ਅਧਿਕਾਰੀਆਂ ਦੇ ਮਾਣ ਵਿੱਚ ਯੂਨੀਵਰਸਿਟੀ ਗੈਸਟ ਹਾਊਸ ਵਿਖੇ ਇਕ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸੇਵਾਮੁਕਤ ਹੋ ਰਹੇ ਅਧਿਕਾਰੀ ਸ੍ਰੀਮਤੀ ਸੰਤੋਸ਼ ਕੁਮਾਰੀ, ਨਿਗਰਾਨ ਗੁਪਤ ਸ਼ਾਖ਼ਾ, ਸ੍ਰੀਮਤੀ ਬਲਵਿੰਦਰ ਕੌਰ ਨਿਗਰਾਨ ਪ੍ਰੀਖਿਆ ਸ਼ਾਖ਼ਾ, ਮੇਜਰ ਸਿੰਘ, ਸਹਾਇਕ ਰਜਿਸਟਰਾਰ …

Read More »

ਯੂਨੀਵਰਸਿਟੀ ਦਾ 48ਵਾਂ ਸਾਲਾਨਾ ਖੇਡ ਇਨਾਮ ਵੰਡ ਸਮਾਗਮ ਅੱਜ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 48ਵਾਂ ਸਾਲਾਨਾ ਖੇਡ ਇਨਾਮ ਵੰਡ ਸਮਾਗਮ 2017-2018 ਅੱਜ 11 ਮਈ ਨੂੰ ਦਸਮੇਸ਼ ਆਡੀਟੋਰੀਅਮ ਵਿਚ ਹੋਵੇਗਾ।ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲੇ, ਭਾਰਤ ਸਰਕਾਰ ਦੇ ਸਕੱਤਰ ਰਾਹੁਲ ਭਟਨਾਗਰ ਆਈ.ਏ.ਐਸ ਮੁੱਖ ਮਹਿਮਾਨ ਅਤੇ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ ਨਵੀਂ ਦਿੱਲੀ ਦੇ ਜਾਇੰਟ ਸਕੱਤਰ ਡਾ. ਗੁਰਦੀਪ ਸਿੰਘ ਵਿਸ਼ੇਸ਼ ਮਹਿਮਾਨ ਹੋਣੇਗੇ।ਵਾਈਸ ਚਾਂਸਲਰ ਪ੍ਰੋਫੈਸਰ …

Read More »

ਉਤਸ਼ਾਹ ਨਾਲ ਮਨਾਇਆ ਮਹਾਰਾਜਾ ਸ੍ਰ. ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ

ਰਾਮਗੜ੍ਹੀਆ ਭਾਈਚਾਰੇ ਨੂੰ ਦਿੱਤੀਆਂ ਜਾਣ ਬੋਰਡਾਂ ਦੀਆਂ ਚੇਅਰਮੈਨੀਆਂ – ਘੁੰਮਣ, ਬਾਊ ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮਹਾਰਾਜਾ ਸ੍ਰ. ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਨ ਸਥਾਨਕ ਚਾਟੀਵਿੰਡ ਚੌਕ ਵਿਖੇ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਵੱਡੀ ਗਿਣਤੀ `ਚ ਇਕੱਤਰ ਰਾਮਗੜੀਆ ਭਾਈਚਾਰੇ ਦੇ ਆਗੁਆਂ ਨੇ ਗਿਲਾ ਕੀਤਾ ਗਿਆ ਕਿ ਨਗਰ ਨਿਗਮ ਅੰਮ੍ਰਿਤਸਰ ਵਿੱਚ ਭਾਵੇਂ ਵਾਰਡਾਂ ਦੀ ਗਿਣਤੀ 65 …

Read More »