Tuesday, November 24, 2026

Monthly Archives: May 2018

ਦਿੱਲੀ ਕਮੇਟੀ ਸਥਾਪਿਤ ਕਰੇਗੀ ਆਧੁਨਿਕ ਤਕਨੀਕਾਂ ਨਾਲ ਲੈਸ ਪੰਜਾਬੀ ਮੀਡੀਆ ਸੈਂਟਰ

ਸੀਨੀਅਰ ਪੱਤਰਕਾਰ ਸੁੰਦਰ ਸਿੰਘ ਬੀਰ ਦੀ ਅੰਤਿਮ ਅਰਦਾਸ ਮੌਕੇ ਜੀ.ਕੇ ਨੇ ਕੀਤਾ ਐਲਾਨ ਨਵੀਂ ਦਿੱਲੀ, 10 ਮਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਮੀਡੀਆ ਸੈਂਟਰ ਖੋਲਣ ਦਾ ਅੱਜ ਐਲਾਨ ਕੀਤਾ ਹੈ। ਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ.ਨੇ ਸੀਨੀਅਰ ਪੱਤਰਕਾਰ ਸੁੰਦਰ ਸਿੰਘ ਬੀਰ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ …

Read More »

ਦਿੱਲੀ ਕਮੇਟੀ ਨੇ ਭਗੋੜੇ ਲਾੜਿਆਂ ਦੀ ਦੇਸ਼ ਵਾਪਸੀ ਲਈ ਮੁਹਿੰਮ ਸ਼ੁਰੂ ਕਰਨ ਦਾ ਕੀਤਾ ਐਲਾਨ

ਨਵੀਂ ਦਿੱਲੀ, 10 ਮਈ (ਪੰਜਾਬ ਪੋਸਟ ਬਿਊਰੋ) – ਅਪ੍ਰਵਾਸੀ ਪੰਜਾਬੀਆਂ ਵਲੋਂ ਵਿਦੇਸ਼ਾਂ ’ਚ ਪੂਰਨ ਤੌਰ ’ਤੇ ਵੱਸਣ ਉਪਰੰਤ ਆਪਣੀ ਘਰਵਾਲੀ ਨੂੰ ਛੱਡਣ ਦੇ ਵਧ ਰਹੇ ਰੁਝਾਣ ਨੇ ਸਮਾਜਿਕ ਬੁਰਾਈ ਦਾ ਰੂਪ ਲੈ ਲਿਆ ਹੈ।ਪੰਜਾਬ ਸਰਕਾਰ ਦੇ ਐਨ.ਆਰ.ਆਈ ਵਿੰਗ ਦੇ ਅਧਿਕਾਰਕ ਅੰਕੜੇ ਅਨੁਸਾਰ ਪੰਜਾਬ ’ਚ ਇਸ ਵੇਲੇ ਅਪ੍ਰਵਾਸੀ ਪੰਜਾਬੀ ਵੱਲੋਂ ਤਿਆਗ ਦਿੱਤੀਆਂ ਗਈਆਂ ਲੜਕੀਆਂ ਦੀ ਗਿਣਤੀ ਲਗਭਗ 30 ਹਜਾਰ ਤਕ ਪਹੁੰਚ …

Read More »

ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ `ਤੇ ਸਖਤ ਪਾਬੰਦੀ – ਅਮਰੀਕ ਸਿੰਘ ਪਵਾਰ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ `ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਈ ਤਰਾਂ ਦੇ ਕੱਪੜਿਆਂ ਨਾਲ …

Read More »

ਰੇਹੜੀ ਮਾਰਕੀਟ ਲਈ 31 ਸਥਾਨਾਂ ਦੀ ਕੀਤੀ ਗਈ ਨਿਸ਼ਾਨਦੇਹੀ – ਮੇਅਰ

ਪਾਇਲਟ ਪ੍ਰਾਜੈਕਟ ਵਜੋਂ ਪਹਿਲਾਂ 3 ਰੇਹੜੀ ਮਾਰਕੀਟਾਂ ਨੂੰ ਕੀਤਾ ਜਾਵੇਗਾ ਸ਼ੁਰੂ ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਲੋਕਾਂ ਨੂੰ ਟ੍ਰੈਫਿਕ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਕਮਿਸ਼ਨਰ ਨਗਰ ਨਿਗਮ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਬਾਹਰਵਾਰ ਚਾਟੀਵਿੰਡ ਗੇਟ ਤੇ ਹੁਸੈਨਪੁਰਾ ਦਾ ਦੌਰਾ ਕੀਤਾ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਅੰਤਰ-ਸਕੂਲ ਮੁਕਾਬਲੇ `ਚ ਹਾਸਲ ਕੀਤੀਆਂ ਅਹਿਮ ਪੁਜੀਸ਼ਨਾਂ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – 29ਵੇਂ ਸੜਕ ਸੁਰੱਖਿਆ ਹਫ਼ਤੇ ਤਹਿਤ ਪੁਲਿਸ ਕਮਿਸ਼ਨਰੇਟ ਵਲੋਂ ਰੋਡ ਸੇਫਟੀ ਵਿਸ਼ੇ `ਤੇ ਸ੍ਰੀ ਰਾਮ ਆਸ਼ਰਮ ਸਕੂਲ ਵਿਖੇ ਅੰਤਰ-ਸਕੂਲ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਅਹਿਮ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ।ਪੰਜਾਬੀ ਭਾਸ਼ਣ ਮੁਕਾਬਲੇ ਵਿੱਚ ਨੌਵੀਂ ਜਮਾਤ ਦੀ ਰਵਬੀਰ ਕੌਰ ਨੇ ਪਹਿਲਾ ਅਤੇ ਪੋਸਟਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਵਿਖੇ ਮਨਾਇਆ `ਮਾਂ ਦਿਵਸ`

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਵਿਖੇ `ਮਾਂ ਦਿਵਸ` ਮਨਾਇਆ ਗਿਆ।ਮੈਂਬਰ ਇੰਚਾਰਜ ਸ੍ਰੀਮਤੀ ਹਰਸੋਹਨ ਕੌਰ ਸਰਕਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਡਾ. ਮਨਮੋਹਨ ਸਿੰਘ ਖੰਨਾ ਤੇ ਨਰਿੰਦਰ ਸਿੰਘ ਸਭਰਵਾਲ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ।ਪ੍ਰੋਗਰਾਮ ਦਾ ਅਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਨੰਨੇ ਮੁੰਨੇ ਬੱਚਿਆਂ ਨੇ ਸਵਾਗਤੀ ਗੀਤ ਨਾਲ ਮਹਿਮਾਨਾਂ ਦਾ ਸਵਾਗਤ ਕੀਤਾ, …

Read More »

ਸਰਬਸੰਮਤੀ ਨਾਲ ਹੋਈ ਪੀ.ਟੀ.ਏ ਕਮੇਟੀ ਦੀ ਚੋਣ

ਭੀਖੀ, 10 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਇਥੋਂ ਨੇੜਲੇ ਪਿੰਡ ਅਤਲਾ ਖੁਰਦ ਦੇ ਸਰਕਾਰੀ ਮਿਡਲ ਸਕੂਲ ਵਿਖੇ ਪੀ.ਟੀ.ਏ ਕਮੇਟੀ ਦੀ ਚੋਣ ਸਰਭਸੰਮਤੀ ਨਾਲ ਹੋਈ।ਜਿਸ ਵਿੱਚ ਸੁਖਜੀਤ ਕੌਰ ਨੂੰ ਪ੍ਰਧਾਨ ਅਤੇ ਜਸਵੀਰ ਸਿੰਘ ਨੂੰ ਉਪ ਪ੍ਰਧਾਨ ਚੁਣਿਆ ਗਿਆ, ਜਦਕਿ ਜਸਵਿੰਦਰ ਕੌਰ, ਨਜੀਰਾ ਬੇਗਮ, ਅਮਰੀਕ ਸਿੰਘ, ਕੁਲਦੀਪ ਸਿੰਘ, ਜਸਪਾਲ ਸਿੰਘ, ਪਰਮਜੀਤ ਕੌਰ,ਲਖਵੀਰ ਸਿੰਘ, ਪੂਜਾ ਦੇਵੀ, ਕੁਲਦੀਪ ਸਿੰਘ, ਭੋਲਾ ਸਿੰਘ ਪੰਚ ਅਤੇ …

Read More »

ਭੀਖੀ-ਬੁਢਲਾਡਾ ਰੋਡ ਦਾ ਨੀਂਹ ਪੱਥਰ ਪ੍ਰੋਗਰਾਮ ਮੁਲਤਵੀ

ਭੀਖੀ, 10 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਭੀਖੀ-ਬੁਢਲਾਡਾ ਰੋਡ ਦੇ ਨੀਹ ਪੱਥਰ ਸੰਬੰਧੀ ਰੱਖਿਆ ਗਿਆ ਅੱਜ 10 ਮਈ ਦਾ ਪੋ੍ਗਰਾਮ ਅੱਗੇ ਪਾ ਦਿੱਤਾ ਗਿਆ ਹੈ।ਇਸ ਦੀ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਜਗਦੀਪ ਸਿੰਘ ਨਕੱਈ ਨੇ ਦੱਸਿਆ ਕਿ ਹਾਈਵੇ ਮੰਤਰੀ ਨਿਤਿਨ ਗਡਕਰੀ ਅਤੇ ਕੇਂਦਰੀ ਫੂਡ ਪੋ੍ਰਸੈਸਿੰਗ ਇੰਡਸਟਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਭੀਖੀ-ਬੁਢਲਾਡਾ ਰੋਡ ਦਾ ਨੀਂਹ ਪੱਥਰ ਰੱਖਿਆ ਜਾਣਾ ਸੀ, …

Read More »

ਸਰਸਵਤੀ ਪਬਲਿਕ ਸੀਨੀ.ਸੈਕੰ. ਸਕੂਲ ਦਾ 100 ਫੀਸਦ ਰਿਹਾ ਨਤੀਜਾ

ਭੀਖੀ, 10 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸਰਸਵਤੀ ਪਬਲਿਕ ਸੀਨੀ.ਸੈਕੰ. ਸਕੂਲ ਦੇ ਬੱਚਿਆਂ ਨੇ 10ਵੀਂ ਦੇ ਨਤੀਜੇ ਵਿੱਚੋਂ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਕਮੇਟੀ ਦੇ ਚੇਅਰਮੈਨ ਸ਼ੁਰੇਸ਼ ਕੁਮਾਰ ਸਿੰਗਲਾ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 90 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਸਕੂਲ ਦੇ 38 ਬੱਚਿਆਂ ਨੇ ਪ੍ਰੀਖਿਆ …

Read More »

ਦੁਕਾਨ ਦੇ ਜ਼ਿੰਦਰੇ ਤੋੜ ਕੇ ਚੋਰਾਂ ਨੇ ਕੀਤੀ ਯੋਜਨਾਬੱਧ ਤਰੀਕੇ ਨਾਲ ਚੋਰੀ

ਭੀਖੀ, 10 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਮੇਨ ਰੋਡ ਸਥਿਤ ਐਸ.ਐਰ ਕਰਿਆਨਾ ਸਟੋਰ `ਤੇ ਚੋਰਾਂ ਵਲੋਂ ਕੱਲ ਰਾਤ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।ਯੋਜਨਾਬੱਧ ਚੋਰੀ ਕਰਦਿਆਂ ਚੋਰਾਂ ਨੇ ਦੁਕਾਨ ਦੇ ਪਿਛਲੇ ਪਾਸੇ ਮਕਾਨ ਵਿੱਚ ਸੌਂ ਰਹੇ ਦੁਕਾਨ ਮਾਲਕਾਂ ਨੂੰ ਵੀ ਚੋਰੀ ਵਾਰਦਾਤ ਪਤਾ ਨਾ ਲੱਗਣ ਦਿੱਤਾ।ਦੁਕਾਨ ਮਾਲਿਕ ਪ੍ਰਿੰਸ ਕੁਮਾਰ ਪੁੱਤਰ ਰਜਿੰਦਰ ਕੁਮਾਰ ਨੇ ਦੱਸਿਆ ਕੇ ਸਵੇਰ ਦੇ …

Read More »