ਭੀਖੀ, 9 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸ਼੍ਰੀ ਤਾਰਾ ਚੰਦ ਵਿਦਿਆ ਮੰਦਰ ਸੀਨੀ.ਸੈਕੰ. ਸਕੂਲ ਦੇ ਬੱਚਿਆਂ ਨੇ 10ਵੀਂ ਦੇ ਨਤੀਜੇ ਵਿਚਂ ਸ਼ਾਨਦਾਰ ਪ੍ਰਾਪਤੀ ਕੀਤੀ ਹੈ।ਸਕੂਲ ਦੇ ਪ੍ਰਿਸੀਪਲ ਰਿਤੇਸ਼ ਸਿੰਘ ਜਸਵਾਲ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਖੁਸ਼ਦੀਪ ਪੁੱਤਰੀ ਵਿਨੋਦ ਕੁਮਾਰ ਗਾਂਧੀ ਨੇ 93.07% ਅੰਕ ਹਾਸਿਲ ਕਰ ਕੇ ਪਹਿਲਾ, ਕੁਸਮ ਖੰਨਾ ਪੁੱਤਰੀ ਰੋਹਤਾਸ਼ ਕੁਮਾਰ ਨੇ 91.53% ਅੰਕ ਹਾਸਿਲ ਕਰ ਕੇ …
Read More »Monthly Archives: May 2018
ਮੁਲਾਜ਼ਮਾਂ ਨੇ ਕਾਲੀਆਂ ਝੰਡੀਆਂ ਲਾ ਕੇ ਡੀ.ਸੀ ਨੂੰ ਦਿੱਤਾ ਮੰਗ ਪੱਤਰ
ਬਠਿੰਡਾ, 9 ਮਈ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਜਿਲਾ ਯੂਨਿਟ ਵੱਲੋ ਪ੍ਰਬੰਧਕੀ ਕੰਪਲੈਕਸ ਦੇ ਗੇਟ ਅੱਗੇ ਰੈਲੀ ਕੀਤੀ ਗਈ ਅਤੇ ਮੁਲਾਜ਼ਮਾਂ ਨੇ ਕਾਲੀਆਂ ਝੰਡੀਆਂ ਲਗਾ ਕੇ ਡੀ.ਸੀ ਨੂੰ ਮੰਗ ਪੱਤਰ ਦਿੱਤਾ ਗਿਆ।ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਨੇ ਕਿਹਾ ਕਿ 21 ਅਪ੍ਰੈਲ ਨੂੰ ਪੰਜਾਬ ਦੀ ਸਾਂਝੀ ਮੀਟਿੰਗ ਕਰਕੇ ਪੰਜਾਬ …
Read More »ਦੂਜੇ ਦਿਨ ਵੀ ਜਾਰੀ ਰਹੀ ਆਲ ਇੰਡੀਆ ਰੇਲਵੇ-ਮੈਨਜ਼ ਫੈਡਰੇਸ਼ਨ ਦੀ ਹੜਤਾਲ
ਬਠਿੰਡਾ, 9 ਮਈ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਰੇਲ ਕਰਮਚਾਰੀਆਂ ਦੀਆਂ ਲੰਬਿਤ ਪਈਆਂ ਮੰਗਾਂ ਦੇ ਸਬੰਧ ਵਿੱਚ ਆਲ ਇੰਡੀਆ ਰੇਲਵੇ-ਮੈਨਜ਼ ਫੈਡਰੇਸ਼ਨ ਦੇ ਸੱਦੇ `ਤੇ ਚੱਲ ਰਹੀ ਹੜਤਾਲ ਅੱਜ ਦੂਸਰੇ ਦਿਨ ਵੀ ਜਾਰੀ ਰਹੀ।ਬਰਾਂਚ ਸੈਕਟਰੀ ਨਾਰਥ ਰੇਲਵੇ ਮੈਨਜ਼ ਯੂਨੀਅਨ ਠਾਕੁਰ ਸਿੰਘ ਨੇ ਦੱਸਿਆ ਕਿ ਮੁਲਾਜ਼ਮਾਂ ਵੱਲੋਂ ਇਹ ਤਿੰਨ ਦਿਨਾਂ ਹੜਤਾਲ ਭਾਰਤ ਸਰਕਾਰ ਦੀਆਂ ਅੱਖਾਂ ਖੋਲਣ ਲਈ ਰੱਖੀ ਗਈ ਹੈ।ਉਨ੍ਹਾਂ …
Read More »ਨਿਊਜੀਲੈਂਡ ਤੋਂ ਪਰਤੇ ਕਬੱਡੀ ਖਿਡਾਰੀ ਜੀਤ ਦਾ ਹੋਇਆ ਭਰਵਾਂ ਸਵਾਗਤ
ਬਠਿੰਡਾ, 9 ਮਈ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲ੍ਹੇ ਦੇ ਪਿੰਡ ਕੋਟਲੀ ਖੁਰਦ ਦਾ ਕਬੱਡੀ ਖਿਡਾਰੀ ਜੀਤ ਨਿਊਜੀਲੈਂਡ ਦੇ ਕਬੱਡੀ ਕੱਪਾਂ ’ਚ ਹਿੱਸਾ ਲੈਣ ਮਗਰੋਂ ਵਾਪਸ ਪਰਤਣ `ਤੇ ਪਿੰਡ ਵਾਸੀ ਉਸ ਨੂੰ ਨੇੜਲੇ ਸ਼ਹਿਰ ਮਾਨਸਾ ਤੋਂ ਫੁੱਲਾਂ ਨਾਲ ਸੱਜੀ ਖੁੱਲੀ ਜਿਪਸੀ ਰਾਹੀਂ ਢੋਲ ਵਜਾਉਂਦੇ ਹੋਏ ਪਿੰਡ ਲੈ ਕੇ ਆਏ।ਪਿੰਡ ਪਹੁੰਚਣ ’ਤੇ ਪਿੰਡ ਵਾਸੀਆਂ ਨੇ ਹਾਰ ਪਾ ਕੇ ਉਸ …
Read More »ਲੋਕ ਗਾਇਕ ਕਲਾ ਮੰਚ ਵਲੋਂ ਪੱਤਰਕਾਰ ਮੇਜਰ ਸਿੰਘ ਜਖੇਪਲ ਤੇ ਗੀਤਕਾਰ ਰਾਮਫਲ ਦਾ ਸਨਮਾਨ
ਬਠਿੰਡਾ, 9 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਲੋਕ ਗਾਇਕ ਕਲਾ ਮੰਚ ਲਹਿਰਾਗਾਗਾ ਵਲੋਂ ਪ੍ਰਧਾਨ ਅਸ਼ੋਕ ਮਸਤੀ ਦੀ ਅਗਵਾਈ ਵਿੱਚ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਗਾਇਕਾ, ਗੀਤਕਾਰਾਂ, ਸਾਹਿਤਕਾਰਾਂ ਅਤੇ ਹੋਰ ਬੁੱਧੀਜੀਵੀਆਂਨੇ ਸਿਰਕਤ ਕੀਤੀ।ਸਮਾਗਮ ਦੇ ਮੁੱਖ ਮਹਿਮਾਨ ਐਡਵੋਕੇਟ ਅਨਿਲ ਗਰਗ, ਗੁਰਸੰਤ ਸਿੰਘ ਭੂਟਾਲ ਅਤੇ ਮਨਜੀਤ ਸਟੂਡੀਓ ਸਨ। ਮੰਚ ਵਲੋਂ ਪਿਛਲੇ 25 ਸਾਲਾਂ ਤੋਂ ਸਭਿਆਚਾਰਕ ਗਤੀਵਿਧੀਆਂ ਤੋਂ ਇਲਾਵਾ …
Read More »ਫੋਜ `ਚ ਆਰਟੀ ਤੇ ਆਰਮਡ ਸੈਂਟਰ ਵਿਖੇ ਰਿਲੇਸ਼ਨ ਦੀ ਭਰਤੀ ਲਈ ਕੋਚਿੰਗ 21 ਮਈ ਤੋਂ
ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ.) ਨੇ ਦੱਸਿਆ ਹੈ ਕਿ ਪ੍ਰੀ ਰਿਕਰੂਟਮੈਂਟ ਟ੍ਰੇਨਿੰਗ ਕੋਰਸ ਵਿੱਚ ਪੰਜਾਬ ਰੈਜੀਮੈਂਟਲ ਸੈਂਟਰ ਅਤੇ ਸਿੱਖ ਰੈਜੀਮੈਂਟਲ ਸੈਂਟਰ ਰਾਮਗੜ੍ਹ ਦੇ ਸੈਂਟਰਾਂ ਵਿੱਚੋਂ ਸਰੀਰਕ ਟੈਸਟ ਪਾਸ ਕਰ ਚੁੱਕੇ ਉਮੀਦਵਾਰਾਂ ਲਈ ਲਿਖਤੀ ਟੈਸਟ ਦੀ ਤਿਆਰੀ ਦੀ ਕੋਚਿੰਗ ਇਸ ਸੈਂਟਰ ਵਿਖੇ ਕਰਵਾਈ ਜਾ ਰਹੀ ਹੈ।ਲਿਖਤੀ ਟੈਸਟ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਨਾਲ ਛੇੜਛਾੜ ਦੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ – ਜਥੇਦਾਰ ਸ੍ਰੀ ਅਕਾਲ ਤਖਤ
ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਕੁਝ ਸ਼ਰਾਰਤੀ ਅਨਸਰ ਜਿਹੜੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਲਈ ਆਏ ਦਿਨ ਕੋਈ ਨਾ ਕੋਈ ਨਵੀਂ ਸ਼ਰਾਰਤ ਕਰਦੇ ਰਹਿੰਦੇ ਹਨ।ਹੁਣ ਸੋਸ਼ਲ ਮੀਡੀਆ ਉਪਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ (ਜਿਸ ਨੂੰ ਦੱਸਣ ਲੱਗਿਆਂ ਵੀ ਸ਼ਰਮ ਮਹਿਸੂਸ ਹੁੰਦੀ ਹੈ) …
Read More »ਪੰਜਾਬ ਬੋਰਡ ਦੀ ਵਿਵਾਦਤ ਪੁਸਤਕ ’ਤੇ ਰੋਕ ਸਿੱਖ ਕੌਮ ਤੇ ਪੰਜਾਬੀਆਂ ਦੀ ਜਿੱਤ -ਲੌਂਗੋਵਾਲ
ਸਰਕਾਰ ਦਾ ਪੱਤਰ ਮਿਲਣ ’ਤੇ ਸ਼੍ਰੋਮਣੀ ਕਮੇਟੀ ਦੇਵੇਗੀ 2 ਵਿਦਵਾਨ ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਵੱਲੋਂ ਬਾਰ੍ਹਵੀਂ ਦੇ ਸਿਲੇਬਸ ਅਤੇ ਪਾਠਕ੍ਰਮ ਦੀ ਪੁਸਤਕ ’ਤੇ ਰੋਕ ਲਗਾਉਣ ਨੂੰ ਸਿੱਖ ਕੌਮ ਅਤੇ ਪੰਜਾਬੀਆਂ ਦੀ ਜਿੱਤ ਕਰਾਰ ਦਿੱਤਾ ਹੈ।ਅੱਜ ਜਾਰੀ ਇੱਕ ਬਿਆਨ ਰਾਹੀਂ ਲੌਂਗੋਵਾਲ ਨੇ ਕਿਹਾ ਕਿ ਸਮੁੱਚੇ ਸਿੱਖ ਪੰਥ …
Read More »ਸ਼੍ਰੋਮਣੀ ਕਮੇਟੀ ਦੀਆਂ ਹਾਕੀ ਅਕੈਡਮੀਆਂ ਦੇ ਟ੍ਰਾਇਲ 9 ਤੋਂ 11 ਮਈ ਤੱਕ
ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀਆਂ ਹਾਕੀ ਅਕੈਡਮੀਆਂ ਲਈ ਸਾਬਤ ਸੂਰਤ ਸਿੱਖ ਖਿਡਾਰੀਆਂ ਦੀ ਚੋਣ ਕਰਨ ਲਈ 9 ਮਈ ਤੋਂ 11 ਮਈ ਤੱਕ ਟ੍ਰਾਇਲ ਲਏ ਜਾਣਗੇ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਬਤ ਸੂਰਤ ਸਿੱਖ ਖਿਡਾਰੀਆਂ ਦੀ ਚੋਣ ਲਈ ਪ੍ਰੀਕ੍ਰਿਆ ਆਰੰਭੀ ਗਈ ਹੈ, ਜਿਸ ਤਹਿਤ ਵੱਖ-ਵੱਖ …
Read More »ਵਧੀਕ ਡਿਪਟੀ ਕਮਿਸ਼ਨਰ ਨੇ ਆਪਣੀ ਬੱਚੇ ਨੂੰ ਲਵਾਇਆ ਐਮ.ਆਰ ਦਾ ਟੀਕਾ
ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ਾਂ ਅਨੂਸਾਰ ਜਿਲ੍ਹੇ ਵਿੱਚ ਵੱਖ-ਵੱਖ ਸਕੂਲਾ ਵਿੱਚ ਖਸਰਾ ਅਤੇ ਰੁਬੈਲਾ ਦੇ ਟੀਕੇ ਲਗਵਾਏ ਗਏ ਅਤੇ ਸਾਰੇ ਸਕੂਲਾਂ ਵਲੋਂ ਇਸ ਮੁਹਿੰਮ ਨੂੰ ਭਰਵਾਂ ਹੂੰਗਾਰਾ ਮਿਲਿਆ।ਇੰਨਾਂ ਸਕੂਲਾਂ ਵਿੱਚ ਆਰਮੀ ਪਬਲਿਕ ਸਕੂਲ, ਦਰਸ਼ਨ ਸਿੰਘ ਫੇਰੂਮਾਨ ਹਾਈ ਸਕੂਲ, ਡੇਰਾ ਬਿਆਸ ਪਬਲਿਕ ਸਕੁਲ, ਸਪਰਿੰਗ ਡੇਲ ਸਕੂਲ, ਡੀ.ਏ.ਵੀ ਪਬਲਿਕ ਸਕੂਲ, …
Read More »
Punjab Post Daily Online Newspaper & Print Media