Tuesday, November 24, 2026

Monthly Archives: May 2018

ਐਮ.ਏ (ਪੰਜਾਬੀ) ਸੈਮ-3 ’ਚ ਨੈਸ਼ਨਲ ਕਾਲਜ਼ ਦੀਆਂ ਅੱਵਲ

ਭੀਖੀ, 7  ਅਪੈ੍ਰਲ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨੇ  ਗਏ ਐਮ.ਏ (ਪੰਜਾਬੀ) ਸਮੈਸਟਰ-3 ਨਤੀਜੇ ਵਿੱਚ ਨੈਸ਼ਨਲ ਕਾਲਜ ਦੀਆਂ ਵਿਦਿਆਰਥਣਾਂ ਅੱਵਲ ਰਹੀਆਂ।ਕਾਲਜ ਪ੍ਰਿੰਸੀਪਲ ਸਤਿੰਦਰ ਸਿੰਘ ਢਿਲੋ ਨੇ ਦੱਸਿਆ ਕਿ ਕਾਲਜ ਵਿਦਿਆਰਥਣਾ ਜਸਪ੍ਰੀਤ ਕੌਰ, ਗੁਰਪ੍ਰੀਤ ਕੌਰ, ਸਰਬਜੀਤ ਕੌਰ ਨੇ 80 ਪ੍ਰਤੀਸ਼ਤ ਅੰਕ ਹਾਸਲ ਕੀਤੇ, ਜਦਕਿ ਹਰਪ੍ਰੀਤ ਕੌਰ ਨੇ 76 ਫੀਸਦ ਅੰਕ ਲਏ। ਇਸ ਤੋਂ ਇਲਾਵਾ ਬਾਕੀ ਦੇ …

Read More »

ਜਥੇਦਾਰ ਵਲੋਂ ਨੇਕੀ ਦੇ ਸਟੂਡੀਓ ਵਿੱਚੋਂ ਪਾਵਨ ਸਰੂਪ ਤੇ ਧਾਰਮਿਕ ਲਿਟਰੇਚਰ ਯੋਗ ਅਸਥਾਨ `ਤੇ ਸ਼ਸ਼ੋਭਿਤ ਕਰਨ `ਤੇ ਸੰਗਤਾਂ ਦਾ ਧੰਨਵਾਦ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਜਾਰੀ ਬਿਆਨ ਵਿੱਚ ਆਖਿਆ ਹੈ ਕਿ ਪਿਛਲੇ ਦਿਨੀ ਗੁਰੂ ਨਿੰਦਕ ਹਰਨੇਕ ਸਿੰਘ ਨੇਕੀ (ਨਿਊਜ਼ੀਲੈਂਡ) ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੋਏ ਆਦੇਸ਼ ਅਨੁਸਾਰ ਨਿਊਜ਼ੀਲੈਂਡ ਦੀਆਂ ਸਮੂਹ ਸਿੱਖ ਸੰਗਤਾਂ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਜੋ ਅੱਜ ਸਮੁਚੇ ਰੂਪ ਵਿੱਚ ਕਾਰਵਾਈ ਕਰਦਿਆਂ ਹੋਇਆਂ ਗੁਰਮਰਿਯਾਦਾ ਅਨੁਸਾਰ …

Read More »

3 ਕਰੋੜ ਦੀ ਲਾਗਤ ਨਾਲ ਹਲਕਾ ਭੋਆ `ਚ ਵਾਟਰ ਸਪਲਾਈ ਦੀ ਸੁਵਿਧਾ ਜਲਦ – ਵਿਧਾਇਕ ਜੋਗਿੰਦਰ ਪਾਲ

ਪਠਾਨਕੋਟ, 6 ਮਈ  (ਪੰਜਾਬ ਪੋਸਟ ਬਿਊਰੋ) – ਕਰੀਬ 3 ਕਰੋੜ ਰੁਪਏ ਦੀ ਲਾਗਤ ਨਾਲ ਵਿਧਾਨ ਸਭਾ ਹਲਕਾ ਭੋਆਂ ਦੀਆਂ ਕਰੀਬ ਇੱਕ ਦਰਜਨ ਪੰਚਾਇਤਾਂ ਅੰਦਰ ਵਾਟਰ ਸਪਲਾਈ ਦਾ ਕੰਮ ਸੁਰੂ ਕਰ ਕੇ ਦਰਜਾਂ ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਸੁਵਿਧਾ ਜਲਦੀ ਹੀ ਮੂਹੇਈਆ ਕਰਵਾਈ ਜਾਵੇਗੀ।ਇਹ ਪ੍ਰਗਟਾਵਾ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕੀਤਾ।ਉਨ੍ਹਾਂ ਕਿਹਾ ਕਿ ਪੀਣ ਲਈ ਸਾਫ …

Read More »

OP Soni distributed degree to 200 B.Ed. graduates at Mohan Lal Memorial Institute

Amritsar, 6 May (Punjab Post Bureau) – Minister for School Education and Environment OP Soni today attended the 4th convocation at Mohan Lal Memorial Institute of Education. Around 200 B.Ed. graduate students received their degrees at the ceremony.  Dr. T.S Banipal (Dean of College Development Council, GNDU), Jagdish Singh Director of 4S School, Dr. HP Singh Medical Director Fortis Escots …

Read More »

ਸਿੱਖਿਆ ਦੇ ਖੇਤਰ ਵਿਚ ਪੰਜਾਬ ਬਣੇਗਾ ਨੰਬਰ ਇਕ ਸੂਬਾ – ਓ.ਪੀ ਸੋਨੀ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਸਕੂਲੀ ਸਿੱਖਿਆ ਵਿਚ ਵੱਡੇ ਸੁਧਾਰ ਦੀ ਲੋੜ ’ਤੇ ਜ਼ੋਰ ਦਿੰਦੇ ਕਿਹਾ ਕਿ ਪੰਜਾਬ ਦੇ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣਾ ਉਨਾਂ ਦਾ ਮਿਸ਼ਨ ਹੈ ਅਤੇ ਇਸ ਦੀ ਪੂਰਤੀ ਵਿਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ …

Read More »

ਸ਼੍ਰੋਮਣੀ ਕਮੇਟੀ ਦੇ ਗੁਰਮਤਿ ਕੈਂਪ ਸਬੰਧੀ ਰੂਪ-ਰੇਖਾ ਤੇ ਵਿਉਂਤਬੰਦੀ ਦੀ ਹੋਈ ਇਕੱਤਰਤਾ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਕਾਲਜਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਗੁਰਮਤਿ ਟ੍ਰੇਨਿੰਗ ਅਤੇ ਸਿੱਖ ਨੌਜੁਆਨ ਲੀਡਰਸ਼ਿਪ ਗੁਰਮਤਿ ਕੈਂਪ ਲਗਾਏ ਜਾਣਗੇ। ਗਰਮੀਆਂ ਦੀਆਂ ਛੁੱਟੀਆਂ ਸਮੇਂ ਲਗਾਏ ਜਾਣ ਵਾਲੇ ਇਨ੍ਹਾਂ ਗੁਰਮਤਿ ਕੈਂਪਾਂ ਦੀ ਰੂਪ-ਰੇਖਾ ਅਤੇ ਵਿਉਂਤਬੰਦੀ ਲਈ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ …

Read More »

ਪੰਜਾਬ ਬੋਰਡ ਪੁੱਸਤਕ ਵਿਵਾਦ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਅੱਜ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਦੇ ਸਿਲੇਬਸ ਦੀ ਪੁਸਤਕ ਵਿੱਚੋਂ ਸਿੱਖ ਕੌਮ ਦੇ ਇਤਿਹਾਸ ਨੂੰ ਖਤਮ ਕਰਨ ਦੇ ਮਾਮਲੇ ਸਬੰਧੀ ਅਗਲੀ ਰਣਨੀਤੀ ਘੜਣ ਲਈ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਤੇ ਸਿੱਖ ਇਤਿਹਾਸ ਰਿਸਰਚ ਬੋਰਡ ਦੇ ਮੈਂਬਰਾਂ ਦੀ ਇੱਕ …

Read More »

ਯਾਦਗਾਰੀ ਹੋ ਨਿਬੜਿਆ ਅਧਿਆਪਕ ਚੇਤਨਾ ਮੰਚ ਦਾ ਵਜ਼ੀਫਾ ਵੰਡ ਤੇ ਸਨਮਾਨ ਸਮਾਰੋਹ

ਸਿੱਖਿਆ ਨੂੰ ਪ੍ਰਣਾਈਆਂ ਤਿੰਨ ਸਖਸ਼ੀਅਤਾਂ ਦਾ ਕੀਤਾ ਵਿਸ਼ੇਸ਼ ਸਨਮਾਨ ਸਮਰਾਲਾ, 6 ਮਈ (ਪੰਜਾਬ ਪੋਸਟ- ਕੰਗ) – ਸਥਾਨਕ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਵਿਖੇ ਸਵ: ਮਹਿਮਾ ਸਿੰਘ ਕੰਗ ਦੁਆਰਾ ਸਥਾਪਿਤ ਅਧਿਆਪਕ ਚੇਤਨਾ ਮੰਚ ਸਮਰਾਲਾ ਦਾ 20ਵਾਂ ਸਲਾਨਾ ਵਜੀਫਾ ਵੰਡ ਤੇ ਸਨਮਾਨ ਸਮਾਰੋਹ ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਸੰਪਨ ਹੋਇਆ।ਮੰਚ ਦੇ ਕਰਨਵੀਨਰ ਨੈਸ਼ਨਲ ਐਵਾਰਡੀ ਮੇਘ ਦਾਸ ਜਵੰਦਾ  ਅਤੇ ਪੁਖਰਾਜ ਸਿੰਘ ਘੁਲਾਲ ਨੇ …

Read More »

ਪੁਰਖਿਆਂ ਦੀਆਂ ਕੁਰਬਾਨੀਆਂ ਤੋਂ ਨਵੀਂ ਪੀਨੀਰੀ ਨੂੰ ਜਾਣੂ ਕਰਵਾਉਣਾ ਬੇਹੱਦ ਜ਼ਰੂਰੀ – ਸ਼ੇਰਗਿਲ

ਸਾਰਾਗੜੀ ਦੇ ਸ਼ਹੀਦਾਂ ਦੀ ਯਾਦ ਵਿਚ ਵਾਰ ਮੈਮੋਰੀਅਲ ਵਿਖੇ ਹੋਇਆ ਵਿਲੱਖਣ ਪ੍ਰੋਗਰਾਮ ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਾਰਾਗੜ੍ਹੀ ਦੀ ਲੜਾਈ, ਜੋ ਕਿ ਵਿਸ਼ਵ ਦੀਆਂ 5 ਵਿਲੱਖਣ ਜੰਗਾਂ ਵਿਚ ਸ਼ਾਮਿਲ ਹੈ, ਵਿਚ ਸ਼ਾਮਿਲ 21 ਸਿੱਖ ਫੌਜੀਆਂ ਦੀ ਬਹਾਦਰੀ ਦੀ ਯਾਦ ਵਿਚ ਬੀਤੀ ਰਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਸਦਕਾ ਪੰਜਾਬ ਸਟੇਟ ਵਾਰ ਹੀਰੋਜ਼ ਅਤੇ ਮੈਮੋਰੀਅਲ, ਅਟਾਰੀ …

Read More »

ਸਿਹਤ ਵਿਭਾਗ ਖਸਰਾ-ਰੁਬੈਲਾ ਟੀਕਾਕਰਨ ਜਾਗਰੂਕਤਾ ਲਈ ਲਾ ਰਿਹਾ ਹੈ ਅੱਡੀ ਚੋਟੀ ਦਾ ਜੋਰ

ਭੀਖੀ, 6 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਵੱਲੋ ਖਸਰੇ ਦੇ ਖਤਮੇ ਅਤੇ ਰੁਬੇਲਾ ਨੂੰੂ ਕਾਬੂ ਕਰਨ ਲਈ 9 ਮਹੀਨੇ ਤੋ 15 ਸਾਲ ਦੀ ਉਮਰ ਤੱਕ ਦੇ ਬੱਚਿਆਂ ਨੂੰ ਲਗਾਏ ਜਾ ਰਹੇ ਟੀਕੇ ਪ੍ਰਤੀ ਸੋਸ਼ਲ ਮੀਡੀਆ `ਤੇ ਫੈੇਲਾਏ ਜਾ ਰਹੇ ਭਰਮ ਪ੍ਰਚਾਰ ਪ੍ਰਤੀ ਲੋਕਾ ਦੇ ਮਨ ਵਿੱਚ ਅਜੇ ਵੀ ਭੈਅ ਹੈ।ਉਸ ਭੈਅ …

Read More »