Tuesday, November 24, 2026

Monthly Archives: May 2018

ਸਰਕਾਰ ਬਿਜਲੀ ਸਬਸਿਡੀ ਘਟਾਉਣ ਬਾਰੇ ਸੋਚ ਵੀ ਨਹੀਂ ਸਕਦੀ- ਸੁਰੇਸ਼ ਕੁਮਾਰ

ਕਿਸਾਨ ਗੋਸ਼ਟੀਆਂ ਨਿਰੰਤਰ ਕੀਤੀਆਂ ਜਾਣੀਆਂ ਚਾਹੀਦੀਆਂ-ਕਾਹਨ ਸਿੰਘ ਪੰਨੂੰ ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੇ ਵਿਸ਼ੇਸ਼ ਯਤਨਾਂ ਸਦਕਾ ਜਿਲ੍ਹੇ ਵਿਚ ਵਪਾਰਕ ਖੇਤੀ ਨੂੰ ਹੁਲਾਰਾ ਦੇਣ ਲਈ ਕਰਵਾਈ ਗਈ ਪਲੇਠੀ ਕਿਸਾਨ ਗੋਸ਼ਟੀ ਨੂੰ ਸੰਬੋਧਨ ਕਰਦੇ ਪ੍ਰਮੁੱਖ ਸਕੱਤਰ ਪੰਜਾਬ ਸ੍ਰੀ ਸੁਰੇਸ਼ ਕੁਮਾਰ ਨੇ ਕਿਹਾ ਕਿ ਪੰਜਾਬ ਦੀ ਕਿਰਸਾਨੀ ਦੀ ਮੌਜੂਦਾ ਹਾਲਤ ਵੇਖਦੇ ਹੋਏ ਸਰਕਾਰ ਕਿਸੇ …

Read More »

ਕੇਂਦਰੀ ਸਿੱਖ ਅਜਾਇਬ ਘਰ `ਚ ਅਜੇ ਨਹੀਂ ਲੱਗਣਗੀਆਂ ਰਾਏ ਬੁਲਾਰ ਜੀ ਅਤੇ ਹੋਰ ਸਖ਼ਸ਼ੀਅਤਾਂ ਦੀਆਂ ਤਸਵੀਰਾਂ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸੇਵਕ ਰਾਏ ਬੁਲਾਰ ਜੀ ਸਮੇਤ ਹੋਰਨਾ ਦੀਆਂ ਭਲਕੇ 5 ਮਈ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਸ਼ੋਭਿਤ ਕੀਤੀਆਂ ਜਾਣ ਵਾਲੀਆਂ ਤਸਵੀਰਾਂ ਰਾਏ ਬੁਲਾਰ ਜੀ ਦੇ ਵੰਸ਼ਜਾ ਨੂੰ ਵੀਜਾ ਨਾ ਮਿਲਣ  ਕਰਕੇ ਕੁੱਝ ਸਮੇਂ ਬਾਅਦ ਲਗਾਈਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ …

Read More »

ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਲੋੜ -ਗਿਆਨੀ ਗੁਰਬਚਨ ਸਿੰਘ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਜਨਮ ਸ਼ਤਾਬਦੀ ਸਬੰਧੀ ਸੋਵੀਨਰ ਜਾਰੀ ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜਵੇਂ ਜਥੇਦਾਰ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁੱਖੀ ਅਤੇ 18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸੁਲਤਾਨ-ਉਲ-ਕੌਮ ਜਥੇਦਾਰ ਬਾਬਾ ਜੱਸਾ ਸਿੰਘ ਜੀ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ …

Read More »

ਬਹੁਜਨ ਕ੍ਰਾਂਤੀ ਮੋਰਚਾ ਵੱਲੋਂ ਜਾਗ੍ਰਤੀ ਸੰਮੇਲਨ 6 ਮਈ ਸ਼ਾਮ ਨੂੰ- ਭੱਟੀ

ਜੰਡਿਆਲਾ ਗੁਰੁ, 4 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬਹੁਜਨ ਕ੍ਰਾਂਤੀ ਮੋਰਚਾ ਵੱਲੋਂ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ 127ਵਾਂ ਜਨਮ ਦਿਵਸ ਨੂੰ ਸਮਰਪਿਤ ਜਨ ਜਾਗ੍ਰਤੀ ਸੰਮੇਲਨ ਐਤਵਾਰ ਸ਼ਾਮ ਸ਼ਹੀਦ ਊਧਮ ਸਿੰਘ ਚੌਂਕ ਜੰਡਿਆਲਾ ਗੁਰੂ ਵਿਖ ਕਰਵਾਇਆ ਜਾ ਰਿਹਾ ਹੈ।ਰਵਿੰਦਰ ਸਿੰਘ ਭੱਟੀ, ਮੁਖਤਾਰਸਿੰਘ ਭੱਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਿੱਚ ਮੁੱਖ ਮਹਿਮਾਨ ਆਰ.ਸੀ ਸੰਗਰ, …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕਾਲਜ ਵੀਕਾਸ ਕੋਂਸਲ ਦੀ ਇਕੱਤਰਤਾ 8 ਮਈ ਨੂੰ

ਅੰਮ੍ਰਿਤਸਰ, ਮਈ 4 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕਾਲਜ ਵਿਕਾਸ ਕੋਂਸਲ ਦੀ ਇਕੱਤਰਤਾ ਉਪ-ਕੁਲਪਤੀ ਜੀ ਦੀ ਪ੍ਰਧਾਨਗੀ ਹੇਠ ਸਿੰਡੀਕੇਟ ਰੂਮ ਵਿਖੇ ਬਾਦ ਦੁਪਹਰ 3:30 ਵਜੇ  8 ਮਈ ਨੂੰ ਕਰਵਾਈ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਨ ਕਾਲਜ ਵਿਕਾਸ ਕੋਂਸਲ ਪ੍ਰੋਫੈਸਰ ਟੀ.ਐਸ. ਬੈਨਿਪਾਲ ਨੇ ਦੱਸਿਆ ਕਿ ਇਸ ਇਕੱਤਰਤਾ ਵਿੱਚ ਕਾਲਜਾਂ ਨੂੰ ਦਰਪੇਸ਼ ਸਮਸਿਆਵਾਂ, ਪ੍ਰਿਖਿਆਵਾਂ, ਛੁੱਟਿਆਂ ਅਤੇ …

Read More »

College Development Council Meeting of GND University on May 8

Amritsar, May 4 (Punjab Post Bureau) – The meeting of The College Development Council of Guru Nanak Dev University will be held at the Syndicate Room of University, on May 8 at 3:30 PM. While giving the information about the meeting, Dean College Development Council Professor T.S Benipal said that this meeting will discuss some of the important issues which …

Read More »

ਨਹੀਂ ਰਹੇ ਪੰਜਾਬੀ ਪੱਤਰਕਾਰਤਾ ਦੇ ਬਾਬਾ ਬੋਹੜ ਸੁੰਦਰ ਸਿੰਘ ਬੀਰ

ਨਵੀਂ ਦਿੱਲੀ, 4 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬੀ ਪੱਤਰਕਾਰਤਾ ਨੂੰ ਨਵੀਂ ਬੁਲੰਦਿਆਂ ’ਤੇ ਲੈ ਜਾਣ ਵਾਸਤੇ ਸਰਦਾਰ ਸੰੁਦਰ ਸਿੰਘ ਬੀਰ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਦਿੱਲੀ ਦੀਆਂ ਕਈ ਅਖਬਾਰਾਂ ’ਚ ਬਤੌਰ ਸੰਪਾਦਕ ਸੇਵਾ ਨਿਭਾ ਚੁੱਕੇ ਬੀਰ ਦੇ ਅਕਾਲ ਚਲਾਣੇ ਉਪਰੰਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੀਤਾ।     ਆਪਣੇ ਪਿਤਾ …

Read More »

ਕਲਿਆਣਪੁਰੀ ਸਿੱਖ ਮਾਰਕੁੱਟ ਮਾਮਲੇ ’ਚ 5 ਪੁਲਿਸ ਵਾਲਿਆ ਖਿਲਾਫ਼ ਹੋਈ ਕਾਰਵਾਈ

ਨਵੀਂ ਦਿੱਲੀ, 4 ਮਈ (ਪੰਜਾਬ ਪੋਸਟ ਬਿਊਰੋ) – ਕਲਿਆਣਪੁਰੀ ’ਚ ਸਿੱਖ ਨੌਜਵਾਨ ਨਾਲ ਬੀਤੇ ਦਿਨੀਂ ਹੋਈ ਮਾਰਕੁੱਟ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ ਕਾਨੂੰਨੀ ਕਾਰਵਾਈ ਤੋਂ ਬਾਅਦ ਦਿੱਲੀ ਪੁਲਿਸ ਨੇ ਆਪਣੇ 2 ਕਰਮਚਾਰੀਆਂ ਨੂੰ ਲਾਈਨ ਹਾਜ਼ਰ ਕਰਦੇ ਹੋਏ 3 ਹੋਰਨਾਂ ਦੇ ਖਿਲਾਫ਼ ਵਿਜ਼ਿਲੈਂਸ ਜਾਂਚ ਦੇ ਆਦੇਸ਼ ਦੇ ਦਿੱਤੇ ਹਨ। ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਕਾਰਵਾਈ ਹੋਣ ਤੋਂ ਬਾਅਦ …

Read More »

ਸਾਰਾਗੜੀ ਦੇ ਸ਼ਹੀਦਾਂ ਦੀ ਯਾਦ `ਚ ਵਾਰ ਮੈਮੋਰੀਅਲ ਵਿਖੇ ਰੌਸ਼ਨੀ ਤੇ ਅਵਾਜ਼ ਸ਼ੋਅ ਅੱਜ – ਏ.ਡੀ.ਸੀ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਾਰਾਗੜ੍ਹੀ ਦੀ ਲੜਾਈ, ਜੋ ਕਿ ਵਿਸ਼ਵ ਦੀਆਂ 5 ਵਿਲੱਖਣ ਜੰਗਾਂ ਵਿਚ ਸ਼ਾਮਿਲ ਹੈ, ਵਿਚ ਸ਼ਾਮਿਲ 21 ਸਿੱਖ ਫੌਜੀਆਂ ਦੀ ਬਹਾਦਰੀ ਦੀ ਯਾਦ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿਵੇਕਲੀ ਪਹਿਲ ਸਦਕਾ ਪੰਜਾਬ ਸਟੇਟ ਵਾਰ ਹੀਰੋਜ਼ ਅਤੇ ਮੈਮੋਰੀਅਲ ਅਟਾਰੀ ਰੋਡ ਵਿਖੇ ਅੱਜ 5 ਮਈ ਸ਼ਾਮ 7 ਵਜੇ ਰੌਸ਼ਨੀ ਅਤੇ ਅਵਾਜ਼ ’ਤੇ ਅਧਾਰਿਤ …

Read More »