ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਪੰਜਾਬ ਰੀਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ. ਸੀ.) ਵੱਲੋਂ ਭੂ-ਵਿਗਿਆਨ ਅਤੇ ਬਨਸਪਤੀ ਵਿਗਿਆਨ ਦੇ ਖੇਤਰ ਵਿਚ ਖੋਜ ਕਾਰਜ ਲਈ ਆਪਸੀ ਸਹਿਯੋਗ ਬਾਰੇ ਇਕ ਸਮਝੌਤਾ ਕੀਤਾ ਹੈ। ਇਸ ਸਮਝੌਤੇ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਅਤੇ ਅਤੇ ਪੰਜਾਬ ਰੀਮੋਟ ਸੈਂਸਿੰਗ ਸੈਂਟਰ ਦੇ ਡਾਇਰੈਕਟ, ਡਾ. …
Read More »Monthly Archives: May 2018
ਦਿੱਲੀ ਹਾਈ ਕੋਰਟ ਵਲੋਂ ਕਕਾਰਾਂ ਸਣੇ ਸਿੱਖ ਵਿਦਿਆਰਥੀਆਂ ਨੂੰ ਨੀਟ ਪ੍ਰੀਖਿਆ ਦੇਣ ਦੀ ਖੁੱਲ
ਨਵੀਂ ਦਿੱਲੀ, 3 ਮਈ (ਪੰਜਾਬ ਪੋਸਟ ਬਿਊਰੋ) – ਮੁਕਾਬਲਾ ਪ੍ਰੀਖਿਆਵਾਂ ’ਚ ਧਾਤੂ ਵਸਤੁਆਂ ਦੇ ਇਸਤੇਮਾਲ ’ਤੇ ਰੋਕ ਦੇ ਬਾਵਜੂਦ ਸਿੱਖ ਵਿਦਿਆਰਥੀਆਂ ਨੂੰ ਕੜੇ-ਕ੍ਰਿਪਾਨ ’ਤੇ ਲੱਗੀ ਰੋਕ ਦਾ ਸਾਹਮਣਾ ਹੁਣ 6 ਮਈ ਨੂੰ ਹੋਣ ਜਾ ਰਹੀ ਮੈਡੀਕਲ ਦਾਖਲਾ ਪ੍ਰੀਖਿਆ ‘‘ਨੀਟ’’ ’ਚ ਨਹੀਂ ਕਰਨਾ ਪਵੇਗਾ।ਦਿੱਲੀ ਹਾਈ ਕੋਰਟ ਦੇ ਜੱਜ ਜਸਟਿਸ ਰਵਿੰਦਰ ਭੱਟ ਅਤੇ ਜਸਟਿਸ ਏ.ਕੇ ਚਾਵਲਾ ਦੀ ਬੈਂਚ ਨੇ ਅੱਜ ਦਿੱਲੀ ਸਿੱਖ …
Read More »ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਮੌਕੇ ਕਰਵਾਇਆ ਗੁਰਮਤਿ ਸਮਾਗਮ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਸਰੀ ਜਨਮ ਸ਼ਤਾਬਦੀ ਮੌਕੇ ਅੱਜ ਸ਼੍ਰੋਮਣੀ ਕਮੇਟੀ ਅਤੇ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਸੁਸਾਇਟੀ ਵੱਲੋਂ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਜਥੇਦਾਰ ਆਹਲੂਵਾਲੀਆ ਦੇ ਯਾਦਗਾਰੀ ਅਸਥਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭਾਈ ਕਮਲਦੀਪ ਸਿੰਘ ਅਤੇ ਭਾਈ ਜਗਰੂਪ ਸਿੰਘ ਦੇ ਰਾਗੀ …
Read More »ਸਿੱਖ ਬੱਚਿਆਂ ਦਾ ਕਕਾਰਾਂ ਸਮੇਤ ਨੀਟ ਪ੍ਰੀਖਿਆ ’ਚ ਬੈਠਣਾ ਯਕੀਨੀ ਹੋਵੇ – ਲੌਂਗੋਵਾਲ
ਕੇਂਦਰੀ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰੀ ਮਨੁੱਖੀ ਸ੍ਰੋਤ ਵਿਕਾਸ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਨੂੰ ਇੱਕ ਪੱਤਰ ਲਿਖ ਕੇ ਐਨ.ਈ.ਈ.ਟੀ (ਨੀਟ) ਪ੍ਰੀਖਿਆ ਵਿਚ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀਆਂ ਨੂੰ ਕਿਰਪਾਨ ਤੇ ਕੜੇ ਸਮੇਤ ਬੈਠਣ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ …
Read More »ਦਿਆਲ ਸਿੰਘ ਕਾਲਜ ਦੇ ਵਿਵਾਦ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਮੰਤਰੀ ਤੇ ਕੇਂਦਰੀ ਮੰਤਰੀ ਨੂੰ ਲਿਖੇਗੀ ਪੱਤਰ – ਲੌਂਗੋਵਾਲ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਮਿਤਾਭ ਸਿਨਹਾ ਵੱਲੋਂ ਕਾਲਜ ਦਾ ਨਾਂ ਬਦਲ ਕੇ ‘ਵੰਦੇ ਮਾਤਰਮ ਦਿਆਲ ਸਿੰਘ ਕਾਲਜ’ ਹੀ ਰੱਖਣ ਦੀ ਜ਼ਿਦ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਮਾਮਲੇ ਨੂੰ ਇਕ ਵਾਰ ਫਿਰ ਕੇਂਦਰ ਸਰਕਾਰ ਪਾਸ ਲਿਜਾਇਆ ਜਾਵੇਗਾ।ਉਨ੍ਹਾਂ ਕਿਹਾ …
Read More »ਮਜ਼ਦੂਰ ਦਿਵਸ ਸਬੰਧੀ ਕਰਵਾਇਆ ਸਭਿਆਚਾਰਕ ਪ੍ਰੋਗਰਾਮ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਜਦੂਰ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਕਮਾਂਡਰ ਆਈ.ਬੀ ਸਿੰਘ ਪ੍ਰਿੰਸੀਪਲ ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਨੇ ਵਿਸ਼ੇਸ਼ ਤੋਰ `ਤੇ ਹਾਜਰੀ ਭਰੀ ।ਸਕੂਲ ਸ਼ਬਦ ‘ਦੇਹਿ ਸ਼ਿਵਾ ਬਰ ਮੋਹਿ ਇਹੈ’ ਨਾਲ ਸ਼ੁਰੂ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਗੁਰਮੀਤ ਰਾਜ ਵਲੋਂ ਪੇਸ਼ ਕੀਤੇ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ ਸਾਫ਼ਟਬਾਲ ਮੁਕਾਬਲੇ ’ਚ ਪਹਿਲਾ ਸਥਾਨ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਸਫ਼ਲਤਾ ਨੂੰ ਛੂਹ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਧਾਰੀਵਾਲ ਵਿਖੇ ਹੋਏ ਜ਼ਿਲ੍ਹਾ ਪੱਧਰ ਸਾਫ਼ਟਬਾਲ ਮੁਕਾਬਲੇ ’ਚ ਆਪਣੀ ਖੇਡ ਦਾ ਸ਼ਾਨਦਾਰ ਮੁਜ਼ਾਹਰਾ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਉਕਤ ਟੀਮ ਨੂੰ …
Read More »ਖ਼ਾਲਸਾ ਕਾਲਜ ਲਾਅ ਵਿਖੇ ਮੂਟ ਕੋਰਟ ਦਾ ਆਯੋਜਨ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਫੌਜਦਾਰੀ ਮੂਟ ਕੋਰਟ ਮੁਕਾਬਲੇ ਕਰਵਾਏ ਗਏ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਮੂਟ ਕੋਰਟ ਮੌਕੇ ਹਰਮਿੰਦਰ ਸਿੰਘ ਚੌਹਾਨ, ਸ੍ਰੀਮਤੀ ਗੀਤਾਂਜਲੀ ਕੋਰਪਾਲ, ਸੁਖਵਿੰਦਰ ਸਿੰਘ ਮੇਂਹਦੀਰੱਤਾ ਅਤੇ ਨਵਜੀਤ ਸਿੰਘ ਤੁਰਨਾ, ਸੀਨੀਅਰ ਐਡਵੋਕੇਟਸ, ਡਿਸਟ੍ਰਿਕਟ ਕੋਰਟ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ’ਚ ਬੀ.ਏ.ਐਲ.ਐਲ (5 ਸਾਲਾ ਕੋਰਸ) …
Read More »ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ `ਚ ਸਾਹਿਤਕ ਸਮਾਗਮ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਦੁਨੀਆਂ ਭਰ `ਚ ਮਨਾਏ ਮਜ਼ਦੂਰ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ ਪੰਜਾਬੀ ਸਭਿਆਚਾਰ ਸੱਥ ਵਲੋਂ ਹਰਪਾਲ ਸਿੰਘ ਰਾਮ ਦਿਵਾਲੀ ਦੇ ਗ੍ਰਹਿ ਵਿਖੇ ਰਚਾਇਆ ਗਿਆ।ਜਸਬੀਰ ਝਬਾਲ ਤੇ ਬਲਵੰਤ ਸਿੰਘ ਦੇ ਸਵਾਗਤੀ ਸ਼ਬਦਾਂ ਨਾਲ ਸ਼ੁਰੂ ਹੋਏ ਇਸ ਅਦਬੀ ਸਮਾਗਮ `ਚ ਬੋਲਦਿਆਂ ਕਾਮਰੇਡ ਰਤਨ ਸਿੰਘ ਰੰਧਾਵਾ ਨੇ ਕਿਹਾ ਕਿ ਅਜ ਪੂਰੀ ਦੁਨੀਆਂ ਬੇਮਸਾਲ ਤਰੱਕੀ ਕਰ …
Read More »ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਦੁਆਰਾ ਵਿਲੱਖਣ ਪ੍ਰਦਰਸ਼ਨ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ `ਪੰਜਾਬੀ ਪੇਰੇਂਟਸ ਐਸੋਸੀਏਸ਼ਨ` ਵਲੋਂ ਕਰਵਾਏ ਗਏ ਮੁਕਾਬਲੇ `ਬੈਸਟ ਆਉਟ ਆਫ਼ ਵੇਸਟ` ਵਿੱਚ ਵਿਲੱਖਣ ਪ੍ਰਦਰਸ਼ਨ ਕੀਤਾ।ਕਾਸ਼ਵੀ ਅਗਰਵਾਲ (ਜਮਾਤ ਅੱਠਵੀ) ਨੇ ਦੂਸਰਾ ਸਥਾਨ ਹਾਸਲ ਕੀਤਾ ਅਤੇ ਉਸ ਨੂੰ ਟਰਾਫ਼ੀ ਤੇ ਸਨਮਾਨ ਪੱਤਰ ਦਿੱਤਾ ਗਿਆ।ਆਲਿਆ ਮਹਿਰੋਕ ਤੇ ਅਰਮਾਨ (ਜਮਾਤ ਛੇਵੀ), ਕਰਿਤਿਕਾ ਕੰਧਾਰੀ (ਜਮਾਤ ਅੱਠਵੀ), ਕਾਵਿਆ ਮਹਿੰਦਰੂ …
Read More »
Punjab Post Daily Online Newspaper & Print Media