Tuesday, November 24, 2026

Monthly Archives: May 2018

ਸੀ.ਕੇ.ਡੀ ਨਰਸਿੰਗ ਕਾਲਜ ਪ੍ਰਿੰਸੀਪਲ ਸ੍ਰੀਮਤੀ ਸੋਹੀ ਦੀ `ਨੈਸ਼ਨਲ ਫਲੋਰੈਂਸ ਨਾਈਟਿੰਗੇਲ ਐਵਾਰਡ` ਲਈ ਚੋਣ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਦਰਸ਼ਨ ਸੋਹੀ ਨੂੰ “ਨੈਸ਼ਨਲ ਫਲੋਰੈਂਸ ਨਾਈਟਿੰਗੇਲ ਐਵਾਰਡ” ਨਾਲ ਨਿਵਾਜਿਆ ਜਾ ਰਿਹਾ ਹੈ।ਜਿਕਰਯੋਗ ਹੈ ਕਿ ਸਮੁੱਚੇ ਭਾਰਤ ਵਿਚੋਂ ਸਿਰਫ 35 ਉਮੀਦਵਾਰਾਂ ਨੂੰ ਹੀ ਇਸ ਐਵਾਰਡ ਲਈ ਚੁਣਿਆ ਗਿਆ ਹੈ।ਪਿਛਲੇ ਚਾਰ ਸਾਲਾਂ ਤੋਂ ਪੰਜਾਬ ਵਿਚੋਂ ਕਿਸੇ ਵੀ ਉਮੀਦਵਾਰ ਨੂੰ ਇਹ …

Read More »

ਸੜਕ ਹਾਦਸੇ ਵਿੱਚ ਇੱਕ ਮੋਟਰ ਸਾਇਕਲ ਸਵਾਰ ਦੀ ਮੋਤ, ਦੂਜਾ ਜਖਮੀ

ਭੀਖੀ, 3 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਇਥੋਂ ਨੇੜਲੇ ਪਿੰਡ ਸਮਾਓ ਦੇ ਅਤਲਾ ਟੀ-ਪੁਆੰਿੲੰਟ `ਤੇ ਹੋਏ ਇੱਕ ਦਰਦਨਾਕ ਹਾਦਸੇ ਵਿੱਚ ਇੱਕ ਨੋਜਵਾਨ ਦੀ ਮੋਤ ਹੋ ਗਈ ਜਦੋਂ ਕਿ ਇੱਕ ਹੋਰ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਿਹਰ ਲੱਕੜ ਨਾਲ ਭਰੀ ਟਰਾਲੀ ਸਮੇਤ ਆਇਸ਼ਰ ਟਰੈਕਟਰ ਬਰਨਾਲਾ ਵੱਲ ਨੂੰ ਜਾ ਰਿਹਾ ਸੀ ਤਾਂ ਪਿੰਡ ਸਮਾਓ ਦੇ ਅਤਲਾ ਟੀ ਪੁਆਇੰਟ …

Read More »

ਇੰਟਰਨੈਸ਼ਨਲ ਪੰਥਕ ਦਲ ਵਲੋਂ ਹਰਨੇਕ ਸਿੰਘ ਨੇਕੀ ਨਿਊਜ਼ੀਲੈਂਡ ਨੂੰ ਸਿੱਖ ਪੰਥ ’ਚੋ ਖ਼ਾਰਜ ਕਰਨ ਦੀ ਮੰਗ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ ਬਿਊਰੋ) – ਇੰਟਰਨੈਸ਼ਨਲ ਪੰਥਕ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਇਕ ਮੰਗ ਪੱਤਰ ਦਿੰਦਿਆਂ ਹਰਨੇਕ ਸਿੰਘ ਨੇਕੀ ਨੂੰ ਪੰਥ ਵਿਚੋਂ ਖ਼ਾਰਜ ਕਰਨ ਦੀ ਮੰਗ ਕੀਤੀ ਹੈ । ਇੰਟਰਨੈਸ਼ਨਲ ਪੰਥਕ ਦਲ ਦੇ ਇਕ ਵਫਦ ਨੇ ਧਾਰਮਿਕ ਵਿੰਗ ਦੇ ਮੁਖੀ ਬਾਬਾ ਸਤਨਾਮ ਸਿੰਘ ਦੀ ਅਗਵਾਈ ’ਚ ਜਥੇਦਾਰ ਨੂੰ ਮਿਲ ਕੇ ਦੱਸਿਆ …

Read More »

ਜੇ.ਈ.ਈ ਪ੍ਰੀਖਿਆ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਦਾ ਕਨਿਸ਼ ਅਨੰਦ ਜਿਲੇ ਵਿੱਚ ਅੱਵਲ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਵਲੋਂ ਅਪ੍ਰੈਲ 2018 ਵਿੱਚ ਰਾਸ਼ਟਰ ਪੱਧਰ `ਤੇ ਆਯੋਜਿਤ ਕੀਤੀ ਗਈ ਜੇ.ਈ.ਈ ਪ੍ਰੀਖਿਆ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਦੇ ਕਨਿਸ਼ ਅਨੰਦ ਨੇ 360 ਵਿਚੋਂ 270 ਨੰਬਰ ਲੈ ਕੇ ਦੇਸ਼ ਭਰ ਵਿੱਚ 814ਵਾਂ ਅਤੇ ਜਿਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਕੂਲ ਦੇ 15 ਵਿਦਿਆਰਥੀਆਂ ਨੇ …

Read More »

49TH KVS Regional Sports Meet 2018-19 held in KVNo.1 Amritsar Cantt

Amritsar, May 2 (Punjab Post Bureau) – Kendriya Vidyalaya No. 1 celebrated its 3day -49th KVS Regional Sports Meet. About 350 boys & girls from different KVs of Chandigarh region took part in the meet. There were about 60 teams along with their escorts who took part in games: Taekwondo, Boxing, judo & Skating. All the participants got participation certificates …

Read More »

ਮੰਡੀਆਂ ’ਚ ਲਿਫਟਿੰਗ ਦੀ ਸਮੱਸਿਆ ਨਾ ਆਉਣ ਦਿੱਤੀ ਜਾਵੇ – ਡਿਪਟੀ ਕਮਿਸ਼ਨਰ

ਮੰਡੀਆਂ ਵਿੱਚ ਹੁਣ ਤੱਕ 5 ਲੱਖ 27 ਹਜ਼ਾਰ 983 ਮੀਟ੍ਰਿਕ ਟਨ ਕਣਕ ਖਰੀਦੀ ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ ਬਿਊਰੋ) – ਮੰਡੀਆਂ ਵਿੱਚ ਲਿਫਟਿੰਗ ਦੀ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇ ਇਹ ਹਦਾਇਤ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਰਨ ਦੀ ਖਰੀਦ ਸਬੰਧੀ ਵੱਖ-ਵੱਖ ਖਰੀਦ ਏਜੰਸੀਆਂ ਨੂੰ ਕੀਤੀ।ਉਨ੍ਹਾਂ ਖ਼ਰੀਦ ਏਜੰਸੀਆਂ ਨੂੰ ਕਿਹਾ ਕਿ ਉਹ ਕਣਕ ਦੀ ਖ਼ਰੀਦ ਅਤੇ …

Read More »

ਜਬਰ ਜਨਾਹ ਦੀਆਂ ਘਟਨਾਵਾਂ `ਤੇ ਰੋਕ ਸਬੰਧੀ ਲਗਾਇਆ ਗਿਆ ਸੈਮੀਨਾਰ

ਗਲਤ ਢੰਗ ਦੇ ਸਪਰਸ਼ ਬਾਰੇ ਤੁਰੰਤ ਮਾਤਾ ਪਿਤਾ ਨੂੰ ਦੱਸਣ ਬੱਚੇ – ਸੰਘਾ ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਬਾਲ ਅਧਿਕਾਰ ਰੱਖਿਆ ਕਮਿਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ ਨਾਲ ਜਬਰ ਜਨਾਹ ਦੀਆਂ ਹੋ ਰਹੀਆਂ ਘਟਨਾਵਾਂ ਦੀ ਰੋਸ਼ਨੀ ਵਿੱਚ ਢੁੱਕਵੇਂ ਕਦਮ ਚੁੱਕਣ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਪੋਕਸੋ ਐਕਟ 2012 ਅਧੀਨ ਛੋਟੇ ਬੱਚਿਆਂ ਨੂੰ ਸਹੀ ਅਤੇ ਗਲਤ ਸਪਰਸ਼ ਸਬੰਧੀ ਸਮਝਾਉਣ ਲਈ …

Read More »

ਸੇਵਾ ਮੁਕਤੀ `ਤੇ ਕੁਲਵਿੰਦਰ ਸਿੰਘ ਜੋਧਪੁਰੀ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ’ਚ ਗੁਰਦੁਆਰਾ ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਕੁਲਵਿੰਦਰ ਸਿੰਘ ਜੋਧਪੁਰੀ ਨੂੰ ਸੇਵਾ ਮੁਕਤ ਹੋਣ `ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸਤਿੰਦਰ ਸਿੰਘ ਤੇ ਗੁਰਮੀਤ ਸਿੰਘ ਬੁੱਟਰ ਨੇ ਗੁਰੂ ਬਖ਼ਸ਼ਿਸ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸ੍ਰੀ …

Read More »

ਸ਼੍ਰੋਮਣੀ ਕਮੇਟੀ ਦੇ ਫ਼ਾਰਗ ਮੁਲਾਜ਼ਮਾਂ ਨੂੰ ਨਹੀਂ ਮਿਲਿਆ ਕੋਈ ਸਟੇਅ – ਦਿਲਜੀਤ ਸਿੰਘ ਬੇਦੀ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਅੱਜ ਇਕ ਪ੍ਰੈਸ ਬਿਆਨ ਰਾਹੀਂ ਸਪੱਸ਼ਟ ਕੀਤਾ ਹੈ ਕਿ ਸਬ-ਕਮੇਟੀ ਦੀ ਰਿਪੋਰਟ ਤੋਂ ਬਾਅਦ ਅੰਤ੍ਰਿੰਗ ਕਮੇਟੀ ਵੱਲੋਂ ਫਾਰਗ ਕੀਤੇ ਗਏ ਮੁਲਾਜ਼ਮਾਂ ਨੂੰ ਹਾਈਕੋਰਟ ਵੱਲੋਂ ਸਟੇਅ ਦੀ ਖ਼ਬਰ ਗਲਤ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਾਰੇ ਮੁਲਾਜ਼ਮਾਂ ਨੂੰ ਨਹੀ ਸਗੋਂ ਕੇਵਲ …

Read More »