Tuesday, November 24, 2026

Monthly Archives: May 2018

DAV Public School observes International Labour Day

Amritsar, May 1(Punjab Post Bureau) – International Workers Day also known as Labour Day is a celebration of labourers and the working classes that is promoted by international labour movement, socialists and communists. It is observed every year on May 1. Students of school observed a special programme to pay tribute to the labourers and working class. The students highlighted …

Read More »

ਮਾਤਾ ਪ੍ਰੀਤਮ ਕੌਰ ਨਮਿਤ ਅੰਤਮ ਅਰਦਾਸ ਸਮਾਗਮ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਕੇਵਲ ਸਿੰਘ ਭੂਰਾਕੋਹਨਾ ਦੀ ਮਾਤਾ ਪ੍ਰੀਤਮ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੰਤਿਮ ਅਰਦਾਸ ਉਨ੍ਹਾਂ ਦੇ ਪਿੰਡ ਘਾਗਾਂ ਖੁਰਦ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ।ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਸਿਬੀਆ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, …

Read More »

ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮ 3 ਮਈ ਨੂੰ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਰਹਿ ਚੁੱਕੇ ਜਥੇਦਾਰ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ਸੁਲਤਾਨ-ਉਲ-ਕੌਮ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਸਰੀ ਜਨਮ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ 3 ਮਈ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।ਇਸ ਸਮਾਗਮ ਦੌਰਾਨ ਸਿੰਘ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ …

Read More »

ਸਿਲੇਬਸ ’ਚੋਂ ਸਿੱਖ ਇਤਿਹਾਸ ਹਟਾਉਣ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਬਣਾਈ ਸਬ-ਕਮੇਟੀ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਪੁਸਤਕ ਵਿੱਚੋਂ ਗੁਰ-ਇਤਿਹਾਸ, ਸਿੱਖ ਇਤਿਹਾਸ ਅਤੇ ਪੰਜਾਬ ਦਾ ਇਤਿਹਾਸ ਖ਼ਤਮ ਕਰਨ ਦੇ ਸਾਹਮਣੇ ਆਏ ਮਾਮਲੇ ਦੀ ਘੋਖ ਪੜਤਾਲ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਕ ਸਬ-ਕਮੇਟੀ ਬਣਾ ਦਿੱਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਅਤੇ ਬੁਲਾਰੇ ਸ. ਦਿਲਜੀਤ …

Read More »

ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜੀ ਕੁਲਵੰਤ ਦੀ ਮ੍ਰਿਤਕ ਦੇਹ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਦੁਬਈ `ਚ ਦਿਲ ਦਾ ਦੌਰਾ ਪੈ ਜਾਣ ਕਾਰਣ ਆਪਣੀ ਜਾਨ ਗੁਵਾ ਬੈਠੇ ਦੁਰਾਹੇ ਨੇੜਲੇ ਪਿੰਡ ਬੇਗੋਵਾਲ ਨਾਲ ਸਬੰਧਿਤ 42 ਸਾਲਾ ਕੁਲਵੰਤ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ …

Read More »

ਓਸਵਾਲ ਯੂਨੀਅਨ ਦੇ ਮਜ਼ਦੂਰ ਭਾਈਚਾਰੇ ਨੇ ਮਨਾਇਆ ਮਈ ਦਿਹਾੜਾ

ਧੂਰੀ, 1 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਓਸਵਾਲ ਐਗਰੋ ਫਿਓਰੇਨ ਵਰਕਰਜ਼ ਯੂਨੀਅਨ ਭਸੌੜ ਦੇ ਕਾਮਿਆਂ ਨੇ ਪ੍ਰਧਾਨ ਜਗਤਾਰ ਸਿੰਘ ਸਮਰਾ ਦੀ ਪ੍ਰਧਾਨਗੀ ਹੇਠ ਸ਼ਹੀਦ ਯਾਦਗਾਰ ਹਾਲ ਧੂਰੀ ਵਿੱਚ ਮਈ ਦਿਹਾੜਾ ਮਨਾਉਂਦਿਆਂ ਸ਼ਿਕਾਗੋ ਦੇ ਸ਼ਹੀਦਾਂ ਨੰੁ ਸ਼ਰਧਾਂਜਲੀ ਭੇਂਟ ਕੀਤੀ ਗਈ।ਪ੍ਰਧਾਨ ਜਗਤਾਰ ਸਿੰਘ ਸਮਰਾ ਨੇ ਬੋਲਦਿਆਂ ਕਿਹਾ ਕਿ ਸ਼ਹੀਦਾਂ ਨੂੰ ਭੁੱਲਣ ਵਾਲੀਆਂ ਕੌਮਾਂ ਹਮੇਸ਼ਾਂ ਖਤਮ ਹੋ ਜਾਂਦੀਆਂ ਹਨ, ਮਜ਼ਦੂਰ ਭਾਈਚਾਰੇ ਦੇ …

Read More »

ਆਂਗਣਵਾੜੀ ਵਰਕਰਾਂ ਨੇ ਹੱਕੀ ਮੰਗਾਂ ਲਈ ਬੀ.ਡੀ.ਪੀ.ਓ ਨੂੰ ਦਿੱਤਾ ਮੰਗ ਪੱਤਰ

ਭੀਖੀ, 1 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਅੱਜ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਜਸਵੰਤ ਕੌਰ ਦੀ ਅਗਵਾਈ ਹੇਠ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕਰ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।ਉਹਨਾਂ ਮੰਗ ਕੀਤੀ ਕਿ ਹਰਿਆਣਾ ਸਰਕਾਰ ਦੇ ਪੈਟਰਨ ਆਧਾਰ `ਤੇ ਮਾਣਭੱਤਾ ਦਿੱਤਾ ਜਾਵੇ ਅਤੇ ਯੂਨੀਅਨ ਦੀਆਂ ਹੋਰ ਮੰਗਾਂ ਤੁਰੰਤ ਮੰਨੀਆਂ …

Read More »

ਪੰਚਾਇਤ ਸੰਮਤੀ ਕਰਮਚਾਰੀਆਂ ਦੀ ਭੁੱਖ ਹੜਤਾਲ ਖ਼ਤਮ

ਭੀਖੀ, 1 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਫ਼ਤਰ ਵਿਖੇ ਪਿਛਲੇ ਡੇਢ ਮਹੀਨੇ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ  ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ ਹੈ।ਅੱਜ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਮੋਹਾਲੀ ਵਿਖੇ ਭੁੱਖ ਹੜਤਾਲ ’ਤੇ ਬੈਠੇ ਕਰਮਚਾਰੀਆਂ ਨੂੰ ਜੂਸ ਪਿਆ ਕੇ ਹੜਤਾਲ ਖ਼ਤਮ …

Read More »

ਵਿਰਸਾ ਵਿਹਾਰ ਸੋਸਾਇਟੀ ਵਲੋਂ `ਵਿਸ਼ਵ ਨ੍ਰਿਤ ਦਿਵਸ` ਮਨਾਇਆ ਗਿਆ

ਅੰਮ੍ਰਿਤਸਰ 30 ਅਪ੍ਰੈਲ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੋਸਾਇਟੀ ਦੇ `ਨਟਰਾਜ ਨ੍ਰਿਤ ਸਦਨ` ਵਲੋਂ `ਵਿਸ਼ਵ ਨ੍ਰਿਤ ਦਿਵਸ` ਮਨਾਇਆ ਗਿਆ।10 ਸਾਲਾਂ ਤੋਂ ਲਗਾਤਾਰ ਮਨਾਏ ਜਾਂਦੇ ਇਸ ਵਿਚ ਅਲੱਗ-ਅਲੱਗ ਸਕੂਲਾਂ ਤੋਂ 110 ਵਿਦਿਆਰਥੀਆਂ ਤੇ ਭਾਰੀ ਗਿਣਤੀ ਵਿਚ ਅਧਿਆਪਕਾਂ ਨੇ ਭਾਗ ਲਿਆ।ਜਿਹਨਾਂ ਵਿਚ ਐਮ.ਕੇ.ਡੀ.ਏ.ਵੀ ਅਟਾਰੀ, ਕੀਡਜ਼ ਹੈਰੀਟੇਜ, ਹੋਲੀ ਹਰਟ ਰੈਸੀਡੈਂਸੀ, ਸਪਰਿੰਗ ਬਲੌਜ਼ਮ, ਪੁਲਿਸ ਡੀ.ਏ.ਵੀ, ਹੋਲੀ ਹਾਰਟ ਜੀ.ਟੀ ਰੋਡ ਭਵਨਜ਼ ਐਸ.ਐਲ, …

Read More »

ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਵੱਲੋਂ ਅੱਜ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਅਤੇ ਅਰਦਾਸ ਭਾਈ …

Read More »