Tuesday, November 24, 2026

Monthly Archives: May 2018

ਸੇਵਾ ਮੁਕਤੀ ਸਮੇਂ ਗੁਰਦੀਪ ਸਿੰਘ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ’ਚ ਅਕਾਊਂਟਸ ਕਲਰਕ ਵਜੋਂ ਸੇਵਾਵਾਂ ਨਿਭਾਅ ਰਹੇ ਗੁਰਦੀਪ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਅਤੇ ਚੀਫ ਅਕਾਊਂਟੈਂਟ ਜਸਵਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ, ਸ੍ਰੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੀ ਰਹਿਨੁਮਾਈ ਹੇਠ ਆਯੋਜਿਤ ਇਸ ਪ੍ਰੋਗਰਾਮ ’ਚ ਵਿਦਿਆਰਥਣਾਂ ਨੇ ਸੋਲੋ ਡਾਂਸ, ਗਰੁੱਪ ਡਾਂਸ, ਲੋਕ ਗੀਤ, ਕੋਰੀਓਗ੍ਰਾਫ਼ੀ ਅਤੇ ਕਾਮੇਡੀ ਦੀ ਪੇਸ਼ਕਾਰੀ ਕੀਤੀ।ਪ੍ਰੋਗਰਾਮ ਦੀ ਆਰੰਭਤਾ ਪ੍ਰਿੰ: ਡਾ. ਮਾਹਲ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ।ਮਾਡਲਿੰਗ ’ਚ ਬਹੁਤ ਸਾਰੀਆਂ ਵਿਦਾਈ ਲੈ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ’ਵਰਸਿਟੀ’ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਐਲ.ਐਲ.ਬੀ (3 ਸਾਲਾ ਕੋਰਸ) ਦੇ ਤੀਜੇ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ’ਚ ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਪਹਿਲੀ, 5ਵੀਂ, 6ਵੀਂ ਅਤੇ 7ਵੀਂ ਪੁਜੀਸ਼ਨ ਪ੍ਰਾਪਤ ਕੀਤੀ ਹੈ। ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜਿਆਂ ਅਨੁਸਾਰ ਅਲੀਸ਼ਾ ਮੌਂਗਾ ਨੇ 369 ਨੰਬਰਾਂ ਨਾਲ ’ਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ, ਅੰਕੁਸ਼ ਵਧਵਾ ਨੇ 354 ਨੰਬਰਾਂ …

Read More »

ਨੈਸ਼ਨਲ ਕਾਲਜ ਦੀ ਜਗਦੀਪ ਕੌਰ ਨੇ ਹਾਹਲ ਕੀਤਾ ਪਹਿਲਾ ਸਥਾਨ

ਭੀਖੀ, 30 ਅਪ੍ਰੈਲ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਨਤੀਜਿਆਂ ਵਿੱਚ ਨੈਸ਼ਨਲ ਕਾਲਜ ਦਾ ਐਮ.ਐਸ.ਸੀ (ਆਈ.ਟੀ) ਭਾਗ ਦੂਜਾ ਸਮੈਸਟਰ-3 ਦਾ ਨਤੀਜਾ ਸ਼ਾਨਦਾਰ ਰਿਹਾ।ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪਿ੍ਰੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੱਲਾ ਸ਼ੇਰੀ ਦਿਤੀ।ਕੰਪਿਊਟਰ ਵਿਭਾਗ ਦੇ ਮੁਖੀ ਨੇ ਜਾਣਕਾਰੀ …

Read More »