ਜੰਡਿਆਲਾ ਗੁਰੂ, 28 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੀਤੇ ਦਿਨੀ ਸਥਾਨਕ ਵਾਸੀ ਮਦਨ ਮੋਹਨ `ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਮਾਮਲੇ `ਚ ਜੰਡਿਆਲਾ ਪੁਲਿਸ ਵਲੋਂ ਨਾਮਜ਼ਦ 7 ਦੋਸ਼ੀਆਂ ਵਿਚੋਂ ਇੱਕ ਵਿਅਕਤੀ ਨੂੰ ਕਾਬੂ ਕਰ ਲਏ ਜਾਣ ਦੀ ਖਬਰ ਹੈ।ਮਿਲੀ ਗੁਪਤ ਸੂਚਨਾ ਦੇ ਆਧਾਰ `ਤੇ ਸਬ ਇੰਸਪੈਕਟਰ ਲਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੁਲਤਾਨਵਿੰਡ ਰੋਡ ਅੰਮ੍ਰਿਤਸਰ …
Read More »Monthly Archives: May 2018
ਖੁੱਲੇ੍ `ਚ ਸੌਚ ਮੁਕਤ ਸਬੰਧੀ ਖੁਸ਼ਹਾਲੀ ਦੇ ਰਾਖਿਆਂ ਦੀ ਲਈ ਜਾਵੇਗੀ ਸਹਾਇਤਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਖੁਲੇ ਵਿੱਚ ਸੋਚ ਤੋਂ ਮੁਕਤ ਕਰਨ ਲਈ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਵਲੋਂ ਖੁਸ਼ਹਾਲੀ ਦੇ ਰਾਖਿਆਂ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੀਟਿੰਗ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸੰਘਾ ਨੇ ਦੱਸਿਆ ਕਿ ਜਿਲ੍ਹੇ ਅੰਦਰ …
Read More »ਪੰਜਾਬ ਵਿਚ 37 ਲੱਖ ਬੱਚਿਆਂ ਨੂੰ ਲੱਗਾ ਮੀਜ਼ਲ ਤੇ ਰੁਬੈਲਾ ਦਾ ਟੀਕਾ – ਡਾਇਰੈਕਟਰ ਸਿਹਤ
ਵਿਕਸਤ ਦੇਸ਼ਾਂ ਵਿਚ 40 ਸਾਲ ਤੋਂ ਹੋ ਰਿਹਾ ਹੈ ਟੀਕਾਕਰਨ- ਡਾ. ਬਲਵਿੰਦਰ ਸਿੰਘ ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – 1 ਮਈ ਤੋਂ ਚਲਾਈ ਜਾ ਰਹੀ ਹੈ ਮੀਜ਼ਲ ਅਤੇ ਰੁਬੈਲਾ ਮੁਹਿੰਮ ਤਹਿਤ ਹੁਣ ਤੱਕ ਪੰਜਾਬ ਵਿਚ 37 ਲੱਖ ਬਚਿਆਂ ਦਾ ਸਫਲਤਾ ਪੂਰਵਕ ਟੀਕਾਕਰਨ ਕੀਤਾ ਜਾ ਚੁੱਕਾ ਹੈ ਅਤੇ ਇਕ ਵੀ ਸ਼ਿਕਾਇਤ ਕਿਸੇ ਤਰਾਂ ਦੇ ਬੁਰੇ ਅਸਰ ਦੀ ਪ੍ਰਾਪਤ ਨਹੀਂ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਕੀਤੀ ਪੰਥਕ ਏਕਤਾ ਦੀ ਅਪੀਲ
ਕਿਹਾ ਸਿੱਖ ਕੌਮ ਦੇ ਮਸਲਿਆਂ `ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਦਖ਼ਲ ਠੀਕ ਨਹੀਂ ਅੰਮ੍ਰਿਤਸਰ 28 ਮਈ – (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੂਹ ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਪ੍ਰਚਾਰਕਾਂ ਨੂੰ ਪੰਥਕ ਏਕਤਾ ਲਈ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਇਕੱਠੇ ਹੋ ਕੇ ਕੌਮ ਦੀ ਚੜ੍ਹਦੀ …
Read More »ਯੂਨੀਵਰਸਿਟੀ ਦੇ ਐਮ.ਬੀ.ਏ ਵਿਦਿਆਰਥੀਆਂ ਨੂੰ ਪ੍ਰਸਿੱਧ ਕੰਪਨੀਆਂ ਵਲੋਂ ਭਾਰੀ ਤਨਖਾਹ `ਤੇ ਨੌਕਰੀਆਂ ਦੀ ਪੇਸ਼ਕਸ਼
ਪਹਿਲੇ ਸਾਲ ਦੇ 58 ਵਿਦਿਆਰਥੀਆਂ ਨੂੰ ਸਮਰ ਇੰਟਰਨਸ਼ਿਪ ਵੀ ਪ੍ਰਦਾਨ ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਬੀ.ਏ. ਵਿਦਿਆਰਥੀਆਂ ਦੀ ਮੰਗ ਵੱਧ ਰਹੀ ਹੈ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਅਮੇਜਨ, ਐਕਸਿਸ ਬੈਂਕ, ਐਚ.ਡੀ.ਐਫ.ਸੀ ਬੈਂਕ ਅਤੇ ਵਰਧਮਾਨ ਵਰਗੀਆਂ ਕੌਮਾਂਤਰੀ ਪ੍ਰਸਿੱਧ ਭਾਰਤੀ ਬਹੁ-ਰਾਸ਼ਟਰੀ ਕੰਪਨੀਆਂ ਵੱਲੋਂ ਨੌਕਰੀਆਂ ਦੀ ਪੇਸ਼ਕਸ਼ ਮਿਲ ਰਹੀਆਂ ਹਨ। ਯੂਨੀਵਰਸਿਟੀ ਦੇ ਐਮ.ਬੀ.ਏ ਦੇ …
Read More »ਸ੍ਰੀ ਮੱਦ ਭਗਵਤ ਕਥਾ ਦਾ ਭੋਗ ਪਾਇਆ
ਧੂਰੀ, 28 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਧਰਮ ਪ੍ਰਚਾਰ ਸੇਵਾ ਸੰਮਤੀ ਧੂਰੀ ਵਲੋਂ ਪ੍ਰਧਾਨ ਰਵਿੰਦਰ ਕੁਮਾਰ, ਰਾਮ ਗੋਪਾਲ ਤੇ ਸੁਨੀਲ ਕੁਮਾਰ ਦੀ ਅਗਵਾਈ ਹੇਠ ਇੱਛਾ ਪੂਰਨ ਬਾਲਾ ਜੀ ਧਾਮ ਧੂਰੀ ਵਿਖੇ ਪਿਛਲੇ ਇੱਕ ਹਫ਼ਤੇ ਤੋ ਚੱਲ ਰਹੀ ਸ੍ਰੀ ਮਦਭਗਵਤ ਕਥਾ ਦਾ ਭੋਗ ਪਾਇਆ ਗਿਆਂ ਅਤੇ ਇਸ ਸਬੰਧ ਵਿੱਚ ਅੱਜ ਸਵੇਰੇ ਹਵਨ ਯੱਗ ਕੀਤਾ ਗਿਆ।ਵਿਆਸ ਸ੍ਰੀ ਗੋਪਾਲ ਜੀ ਮਹਾਰਾਜ ਨੇ …
Read More »ਵਿਸ਼ਵ ਵਾਤਾਵਰਣ ਦਿਵਸ ਮਨਾਉਣ ਸੰਬੰਧੀ ਹੋਈ ਮੀਟਿੰਗ
ਭੀਖੀ, 28 ਮਈ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਨਗਰ ਪੰਚਾਇਤ ਭੀਖੀ ਵਿਖੇ ਕਾਰਜ ਸਾਧਕ ਅਫ਼ਸਰ ਵਿਜੈ ਕੁਮਾਰ ਜਿੰਦਲ ਅਤੇ ਵਿਨੋਦ ਕੁਮਾਰ ਸਿੰਗਲਾ ਪ੍ਰਧਾਨ ਨਗਰ ਪੰਚਾਇਤ ਦੀ ਅਗਵਾਈ ਵਿੱਚ ਵਿਸ਼ਵ ਵਾਤਾਵਰਣ ਦਿਵਸ ਮਨਾਉਣ ਸੰਬੰਧੀ ਵੱਖ-ਵੱਖ ਸਰਕਾਰੀ ਅਦਾਰਿਆਂ ਅਤੇ ਮੁੱਖ ਥਾਣਾ ਅਫ਼ਸਰ ਅੰਗਰੇਜ਼ ਸਿੰਘ ਹੁੰਦਲ ਹੁਰਾਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੌਰਾਨ ਨਗਰ ਪੰਚਾਇਤ ਵੱਲੋਂ ਬੱਸਾਂ ਮੇਨ ਰੋਡ ’ਤੇ ਖੜ੍ਹਾਉਣ ਦੀ …
Read More »ਪ੍ਰਵਾਸੀ ਭਾਰਤੀ ਵਲੋਂ ਵਿਦਿਆਰਥਣਾਂ ਦਾ ਨਗਦ ਰਾਸ਼ੀ ਨਾਲ ਸਨਮਾਨ
ਭੀਖੀ, 28 ਮਈ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰੀ ਸੈਕੰਡਰੀ ਸਕੂਲ ਬੀਰ ਹੋਡਲਾਂ ਕਲਾਂ ਵਿਖੇ ਪ੍ਰਵਾਸੀ ਭਾਰਤੀ ਕੰਵਲਜੀਤ ਸਿੰਘ ਸੰਧੂ ਦੇ ਪਰਿਵਾਰ ਵਲੋ ਬਾਰਵ੍ਹੀ ਜਮਾਤ ਵਿਚੋ ਪਹਿਲਾ ਅਤੇ ਦੂਸਰਾ ਸਥਾਨ ਹਾਸ਼ਲ ਕਰਨ ਵਾਲੇ ਵਿਦਿਆਰਥਣਾਂ ਨੂੰ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।ਸਾਬਕਾ ਸਰਪੰਚ ਮਨਮੋਹਨ ਸਿੰਘ ਨੇ ਦਸਿਆ ਕਿ ਹੋਣਹਾਰ ਵਿਦਿਆਰਥਣਾਂ ਅਨਮਦੀਪ ਕੌਰ ਨੂੰ 12 ਹਜ਼ਾਰ ਰੁਪੈ ਰਮਨਦੀਪ ਕੌਰ ਨੂੰ 8 …
Read More »ਵਿਦਿਆ ਭਾਰਤੀ ਸਕੂਲ ਤੇ ਮਾਡਰਨ ਸੈਕੂਲਰ ਸਕੂਲ ਦਾ 10+2 ਦਾ ਨਤੀਜਾ ਸ਼ਾਨਦਾਰ ਰਿਹਾ
ਭੀਖੀ, 28 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਸੀ.ਬੀ.ਐਸ.ਸੀ ਬੋਰਡ 12ਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਸਥਾਨਕ ਸਰਵਹਿਤਕਾਰੀ ਵਿਦਿਆ ਮੰਦਰ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ।ਸਾਇੰਸ ਗਰੁੱਪ ਵਿਚੋਂ ਆਸ਼ਿਮਾ ਨੇ 478 ਅੰਕ ਲੈ ਕੇ ਪਹਿਲਾ ਸਥਾਨ, ਸ਼ਿਵਾਲੀ ਨੇ 451 ਅੰਕ ਲੈ ਕੇ ਦੂਜਾ ਅਤੇ ਦੀਪਕ ਕੁਮਾਰ ਨੇ 410 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਗਰੁੱਪ ਵਿਚੋਂ 21 ਬੱਚਿਆਂ ਨੇ …
Read More »ਉਦਯੋਗਿਕ ਸਿਖਲਾਈ ਸੰਸਥਾਵਾਂ ਵਲੋਂ ਰੋਜ਼ਗਾਰ ਮੇਲਾ 5 ਜੂਨ ਨੂੰ
ਭੀਖੀ, 28 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਿਲੇ ਦੀਆਂ ਦੋ ਉਦਯੋਗਿਕ ਸਿਖਲਾਈ ਸੰਸਥਾਵਾਂ ਗੁਰੂ ਗੋਬਿੰਦ ਸਿੰਘ ਆਈ.ਟੀ.ਆਈ ਭੈਣੀ ਬਾਘਾ ਅਤੇ ਇੰਜਨੀਅਰ ਆਈ.ਟੀ.ਆਈ ਮਾਨਸਾ ਵਲੋ ਕਿੱਤਾਕਾਰੀ ਸਿੱਖਿਆ ਹਾਸਲ ਕਰ ਚੁੱਕੇ ਨੋਜਵਾਨਾਂ ਲਈ 5 ਜੂਨ ਨੂੰ ਵਿਸ਼ੇਸ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾਵੇਗਾ।ਮੇਲੇ ਦੇ ਪ੍ਰਬੰਧਕ ਮਨਜੀਤ ਸਿੰਘ ਨੇ ਦੱਸਿਆ ਕਿ ਮੇਲੇ ਵਿੱਚ ਸਥਾਨਕ ਇੰਡਸ਼ਟਰੀਜ਼ ਤੋਂ ਇਲਾਵਾ ਬਹੁ-ਰਾਸ਼ਟਰੀ ਕੰਪਨੀ ਲਾਰਸਨ ਐਂਡ …
Read More »
Punjab Post Daily Online Newspaper & Print Media