ਭੀਖੀ, 28 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਜੋਗਾ ਸਟੇਸ਼ਨ ਤੋਂ ਸੀਨੀਅਰ ਪੱਤਰਕਾਰ ਬਲਜੀਤ ਸਿੰਘ ਅਕਲੀਆ ਦੇ ਪਿਤਾ ਬਾਰੂ ਸਿੰਘ ਦੇ ਅਚਾਨਕ ਹੋਏ ਦੇਹਾਂਤ ਤੇ ਅਫਸੋਸ ਪ੍ਰਗਟ ਕਰਦੇ ਹੋਏ ਪੱਤਰਕਾਰ ਨਵਦੀਪ ਸਿੰਘ ਆਹਲੂਵਾਲੀਆ, ਸੁਖਵੰਤ ਸਿੰਘ ਸਿੰਧੂ, ਲਲਿਤ ਗੋਇਲ, ਪਰਵਿੰਦਰ ਸਿੰਘ ਬਰਾੜ, ਕੁਲਦੀਪ ਸਿੰਘ ਧਾਲੀਵਾਲ, ਬੀਰਬਲ ਸਿੰਘ ਧਾਲੀਵਾਲ, ਨਾਨਕ ਖੁਰਮੀ, ਪਿਆਰਾ ਲਾਲ, ਜਗਤਾਰ ਧੰਜਲ, ਵਿਜੈ ਬਾਸ਼ਲ, ਅਮਰਜੀਤ ਮਾਖਾ, ਬਹਾਦਰ ਖਾਂ, …
Read More »Monthly Archives: May 2018
7 ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਸਮੇਤ ਕੀਤਾ ਕਾਬੂ
ਭੀਖੀ, 28 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ 7 ਵਿਅਕਤੀਆਂ ਨੂੰ ਕਾਬੂ ਕਰਕੇ ਉਨਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ ਸਾਰਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਬਰੇਟਾ ਪੁਲਿਸ ਨੇ ਪਿੰਡ ਕੁਲਰੀਆ ਤੋਂ ਮੋਟਰਸਾਈਕ ਸਵਾਰ ਕੁਲਦੀਪ ਸਿੰਘ ਤੇ ਜਗਦੀਸ਼ ਸਿੰਘ ਵਾਸੀ ਹਰਿਆਣਾ ਨੂੰ ਕਾਬੂ ਕਰਕੇ ਉਨਾਂ ਤੋਂ 500 ਗ੍ਰਾਮ ਅਫੀਮ ਬਰਾਮਦ ਕੀਤੀ …
Read More »ਪੰਜਾਬ ਕਿਸਾਨ ਯੂਨੀਅਨ ਵਲੋਂ ਸਰਕਾਰੀ ਹਸਪਤਾਲ ਸਰਦੂਲਗੜ੍ਹ ਅੱਗੇ ਧਰਨਾ 30 ਮਈ ਨੂੰ
ਭੀਖੀ, 28 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਕਿਸਾਨ ਯੂਨੀਅਨ ਵਲੋ ਬਲਾਕ ਪ੍ਰਧਾਨ ਅਮਰੀਕ ਸਿੰਘ ਕੋਟ ਧਰਮੂ ਦੀ ਪ੍ਰਧਾਨਗੀ ਅਤੇ ਮਜਦੂਰ ਮੁਕਤੀ ਮੋਰਚਾ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਦਾਨੇਵਾਲਾ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਸਰਦੂਲਗੜ੍ਹ ਦੇ ਇੰਚਾਰਜ ਡਾ. ਸੋਹਣ ਲਾਲ ਦੇ ਵਿਰੁੱਧ 30 ਮਈ ਨੂੰ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ।ਪਿੰਡ ਨੰਦਗੜ੍ਹ ਦੇ ਵਾਸੀ ਰਾਮ ਸਿੰਘ ਪੁੱਤਰ ਕੰਡਾ …
Read More »ਡਾਕਟਰ ਸੋਨੀਆ ਨੂੰ ਸਦਮਾ, ਮਾਤਾ ਬੇਅੰਤ ਕੌਰ ਦਾ ਦਿਹਾਂਤ
ਲੁਧਿਆਣਾ, 27 ਮਈ (ਪੰਜਾਬ ਪੋਸਟ ਬਿਊਰੋ) – ਮਨੁੱਖੀ ਅਧਿਕਾਰ ਸਵੀਡਨ ਤੇ ਲੋਕ ਇਨਸਾਫ ਪਾਰਟੀ ਸਵੀਡਨ ਦੇ ਪ੍ਰਧਾਨ ਡਾਕਟਰ ਸੋਨੀਆ ਦੀ ਮਾਤਾ ਬੇਅੰਤ ਕੌਰ ਦਾ 70 ਸਾਲਾਂ ਦੀ ਉਮਰ `ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ।ਅਚਾਨਕ ਸਿਹਤ ਖਰਾਬ ਹੋਣ ਕਾਰਨ ਉਹਨਾਂ ਨੂੰ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ `ਚ ਲਿਜਾਇਆ ਗਿਆ, ਜਿਥੇ ਉਹਨਾਂ ਨੇ ਆਖਰੀ ਸਾਹ ਲਿਆ।ਦੱਸਣਯੋਗ …
Read More »ਸੀ.ਬੀ.ਐਸ.ਈ ਬਾਰ੍ਹਵੀਂ ਦੇ ਨਤੀਜੇ `ਚ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ.ਟੀ ਰੋਡ ਸਕੂਲ ਦੀਆਂ ਵਿਦਿਆਰਥਣਾਂ ਟਾਪਰ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸਕੂਲ ਦੇ ਇਤਿਹਾਸ ਨੂੰ ਮੁੜ ਦੁਹਰਾਇਆ ਹੈ।ਸਕੂਲ ਦੀ ਹੋਣਹਾਰ ਵਿਦਿਆਰਥਣ ਨਵਨੀਤ ਕੌਰ ਅਤੇ ਪ੍ਰਭਜੋਤ ਕੌਰ (ਨਾਨ ਮੈਡੀਕਲ ਗਰੁੱਪ) ਨੇ 96.4 ਫੀਸਦ ਅੰਕ, ਕਾਮਰਸ ਗਰੁੱਪ ਦੇ ਮਨਮਿਲਨ …
Read More »ਸੰਤੁਲਿਤ ਖਾਦਾਂ ਦੀ ਵਰਤੋਂ ਨਾਲ ਫਸਲਾਂ ਦੀ ਪੈਦਾਵਾਰ ਵਧਦੀ ਹੈ – ਡਾ. ਅਮਰੀਕ ਸਿੰਘ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਪਿੰਡ ਜਖਵਡ ਵਿਚੋਂ ਲਏ ਮਿਟੀ ਦੇ ਨਮੂਨੇ ਪਠਾਨਕੋਟ, 27 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਇੰਦਰਜੀਤ ਸਿੰਘ ਧੰਜੂ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਲ 2018-19 ਦੌਰਾਨ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਦੀ ਪਰਖ ਕਰਨ ਲਈ ਚਲਾਈ ਜਾ ਰਹੀ ਮੁਹਿੰਮ …
Read More »ਰਾਣਾ ਸ਼ੂਗਰ ਮਿੱਲ ਵਿਖੇ ਪ੍ਰਦੂਸ਼ਿਤ ਪਾਣੀਆਂ ਦੇ ਮੁੱਦੇ `ਤੇ ਤਣਾਅ ਪੂਰਨ ਰਹੀ ਸਥਿਤੀ
ਖਹਿਰਾ ਦੀ ਅਗਵਾਈ `ਚ ਪੀੜਤ ਪਿੰਡ ਵਾਸੀ ਅਤੇ ਰਾਣਾ ਦੇ ਸਮਰਥਕ ਰਹੇ ਆਹਮੋ ਸਾਹਮਣੇ ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਬਕਾਲਾ ਸਬ ਡਵੀਜਨ ਦੇ ਪਿੰਡ ਬੁੱਟਰ ਸਿਵੀਆਂ ਵਿਖੇ ਜੋ ਰਾਣਾ ਸ਼ੂਗਰ ਮਿੱਲ ਵੱਲੋ ਕੈਮੀਕਲ ਯੁਕਤ ਕਾਲਾ ਪਾਣੀ ਬਿਨਾਂ ਟਰੀਟ ਕੀਤੇ ਬੁੱਟਰ ਸਿਵੀਆ ਡਰੇਨ ਅਤੇ ਜਮੀਨਦੋਜ ਬੋਰਿੰਗ ਕਰਕੇ ਧਰਤੀ ਵਿਚ ਸੁੱਟਿਆ ਜਾ ਰਿਹਾ ਹੈ।ਮਿੱਲ ਦੀਆਂ ਚਿਮਨੀਆਂ ਰਾਹੀਂ ਨਿਕਲ ਰਹੀ …
Read More »ਜੰਡਿਆਲਾ ਗੁਰੂ ਦੇ ਠਠਿਆਰਾਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਉਤਸ਼ਾਹਿਤ ਕਰਨ ਲਈ ਯੂਨੈਸਕੋ ਨੇ ਦਿੱਤੀ ਮਾਨਤਾ
ਸ਼ਹਿਰ ਦੇ ਸੀਵਰੇਜ ਲਈ ਨਵਜੋਤ ਸਿੰਘ ਸਿੱਧੂ ਵੱਲੋਂ ਤਿੰਨ ਕਰੋੜ ਰੁਪਏ ਦੇਣ ਦਾ ਐਲਾਨ ਜੰਡਿਆਲਾ ਗੁਰੂ, 27 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਵਿਚ ਪੀੜ੍ਹੀਆਂ ਤੋਂ ਭਾਂਡੇ ਬਣਾਉਂਦੇ ਠਠਿਆਰਾਂ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ, ਜਦ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਦੇ ਵਿਸ਼ੇਸ਼ ਯਤਨਾਂ ਸਦਕਾ ਯੂਨੈਸਕੋ (ਯੂਨਾਈਟਿਡ ਨੇਸ਼ਨ ਐਜੂਕੇਸ਼ਨਲ, ਸਾਇੰਟੀਫਿਕ ਅਤੇ ਕਲਚਰਲ ਆਰਗੇਨਾਇਜੇਸ਼ਨ) ਨੇ …
Read More »ਸ਼ਾਨਦਾਰ ਰਿਹਾ ਸੇਂਟ ਸੋਲਜ਼ਰ ਜੰਡਿਆਲਾ ਗੁਰੂ ਦਾ +2 ਸੀ.ਬੀ.ਐਸ.ਈ ਦਾ ਨਤੀਜਾ
ਜੰਡਿਆਲਾ ਗੁਰੂ, 27 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇਬੱਚਿਆਂ ਨੇ ਸੀ.ਬੀ.ਐਸ.ਈ ਦੇ +2 ਦੇ ਨਤੀਜਿਆਂ ਵਿੱਚ ਹਰ ਸਾਲ ਦੀਤਰ੍ਹਾਂ ਇਲਾਕੇ ਵਿੱਚ ਆਪਣੀ ਝੰਡੀ ਲਹਿਰਾਈ।ਇਸ ਸਾਲ ਸਾਇੰਸਗਰੁੱਪ ਵਿੱਚ 47 ਬੱਚਿਆਂ ਨੇ ਪ੍ਰੀਖਿਆ ਦਿੱਤੀ।ਮੈਥ ਵਿੱਚ ਰੋਹਿਤ, ਹਰਮਨਪ੍ਰੀਤ ਅਤੇ ਸਾਹਿਲਦੀਪ ਨੇ 95% ਅੰਕ ਪ੍ਰਾਪਤ ਕਰਕੇ ਮੈਰਿਟ ਪ੍ਰਾਪਤ ਕੀਤੀ। ਸਾਇੰਸ ਗਰੁੱਪ ਵਿੱਚ 13 ਬੱਚੇੇ …
Read More »ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਅਚਾਰ ਨਾਲ ਖਾਧੀ ਪਰੋਨਟੋ – ਡਾ. ਰਾਜ ਕੁਮਾਰ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਰੀ ਦਿਨ ਸ਼ਾਹਕੋਟ ਉਪ ਚੋਣ ਮੈਦਾਨ ਵਿੱਚ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ ਵਿੱਚ ਰੋਡ ਸ਼ੋਅ ਕਰਦਿਆਂ ਜਨਤਾ ਨੂੰ ਕਾਂਗਰਸ ਪਾਰਟੀ ਦੇ ਨਾਲ ਜੁੜਣ ਦਾ ਸੰਦੇਸ਼ ਦਿੱਤਾ।ਇਸ ਸਮੇਂ ਅੰਮ੍ਰਿਤਸਰ ਤੋਂ ਵਿਧਾਇਕ ਡਾਕਟਰ ਰਾਜਕੁਮਾਰ ਵੇਰਕਾ ਵੀ ਮੁੱਖ ਮੰਤਰੀ ਕੈਪਟਨ ਅੰਰਿੰਦਰ ਸਿੰਘ …
Read More »
Punjab Post Daily Online Newspaper & Print Media