Tuesday, November 24, 2026

Daily Archives: June 1, 2018

ਪ੍ਰੋਗਰੈਸਿਵ ਪਠਾਨਕੋਟ ਮੁਹਿੰਮ ਤਹਿਤ ਮਿਲਕ ਟੈਸਟਿੰਗ ਪੁਆਇੰਟ ਦਾ ਉਦਘਾਟਨ

ਪਠਾਨਕੋਟ, 31 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਵਲੋਂ ਪ੍ਰੋਗਰੈਸਿਵ ਪਠਾਨਕੋਟ ਮੁਹਿੰਮ ਤਹਿਤ ਮਿਲਕ ਟੈਸਟਿੰਗ ਪੁਆਇੰਟ ਦਾ ਉਦਘਾਟਨ ਕਰਨ ਸਮੇਂ ਗਰਮੀਆਂ ਦੇ ਸੀਜ਼ਨ ਦੌਰਾਨ ਦੁੱਧ ਵਿੱਚ ਹੋਣ ਵਾਲੀਆਂ ਮਿਲਾਵਟਾਂ ਨੂੰ ਮੱੱਦਨਜ਼ਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਦੁੱਧ ਟੈਸਟ ਕਰਨ ਦੀ ਮੁਹਿੰਮ ਚਾਲੂ ਕਰਨ ਦੀਆਂ ਹਦਾਇਤਾਂ ਕੀਤੀਆਂ । ਜਿਸ `ਤੇ ਡੇਅਰੀ ਵਿਕਾਸ ਬੋਰਡ ਵਲੋਂ ਮੋਬਾਈਲ …

Read More »

ਬਾਹਰਵੀਂ `ਚ 80 ਫੀਸਦ ਤੋਂ ਵੱਧ ਅੰਕ ਲੈਣ ਵਾਲੇ ਸਰਕਾਰੀ ਸਕੂਲਾਂ ਦੇ 70 ਵਿਦਿਆਰਥੀ ਸਨਮਾਨਿਤ

ਪਠਾਨਕੋਟ, 31 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਦੇ ਬਾਹਰਵੀਂ ਕਲਾਸ ਦੇ 80 ਫੀਸਦ ਤੋਂ ਜਿਆਦਾ ਅੰਕ ਪ੍ਰਾਪਤ ਕਰਨ ਵਾਲੇ 70 ਵਿਦਿਆਰਥੀਆਂ ਨੂੰ ਵਿਸ਼ੇਸ ਰੂਪ `ਚ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਸਨਮਾਨ ਸਮਾਰੋਹ ਦੋਰਾਨ ਕੀਤਾ।ਇਸ ਸਮੇਂ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਅਰਸਦੀਪ …

Read More »

ਧਾਰਮਿਕ ਆਗੂਆਂ ਦੇ ਟਕਰਾਅ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੁੱਧੀਜੀਵੀਆਂ ਤੇ ਧਾਰਮਿਕ ਆਗੂਆਂ ਦੀ ਸਾਂਝੀ ਮੀੀਟੰਗ ਬੁਲਾਉਣ -ਸਰਨਾ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋੋਮਣੀ ਅਕਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੰਮੇਵਾਰੀ ਨੂੰ ਸਮਝਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਖੇ ਪੱਤਰ `ਤੇ ਗੌਰ ਫੁਰਮਾਉਦੇ ਹੋਏ ਸਿੱਖ ਪ੍ਰਚਾਰਕਾਂ ਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦਰਮਿਆਨ ਵਧ ਰਹੇ ਟਕਰਾਓ ਨੂੰ ਤੁਰੰਤ ਹੱਲ …

Read More »

ਖ਼ਾਲਸਾ ਕਾਲਜ ਵਿਖੇ ਰਚਾਇਆ ਗਿਆ ‘ਕਹਾਣੀ-ਸੰਵਾਦ’

ਸਾਹਿਤ ਦੀ ਹਰ ਵਿਧਾ ’ਤੇ ਰਚਾਇਆ ਜਾਵੇਗਾ ਸਲਾਨਾ ਸੰਵਾਦ – ਡਾ. ਮਹਿਲ ਸਿੰਘ ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ)- ਖ਼ਾਲਸਾ ਕਾਲਜ ਵਿਖੇ ‘ਕਹਾਣੀ-ਸੰਵਾਦ’ ਪ੍ਰੋਗਰਾਮ ਕਰਵਾਇਆ ਗਿਆ ਜਿਸ ’ਚ ਪੰਜਾਬੀ ਕਹਾਣੀ ਦੇ ਵੱਖ-ਵੱਖ ਪਹਿਲੂਆਂ ’ਤੇ ਕਹਾਣੀਕਾਰਾਂ ਅਤੇ ਗਲਪ ਆਲੋਚਕਾਂ ਵੱਲੋਂ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਪ੍ਰੋਗਰਾਮ ’ਚ ਕਹਾਣੀ ਰਚਨਾਕਾਰ ਵਜੋਂ ਬਲਬੀਰ ਪਰਵਾਨਾ, ਜਿੰਦਰ, ਦੀ ਪਦਵਿੰਦਰ ਅਤੇ ਸਿਮਰਨ ਧਾਲੀਵਾਲ ਨੇ ਹਿੱਸਾ …

Read More »

ਜਸਟਿਸ ਜਗਦੀਸ਼ ਸਿੰਘ ਖੇਹਰ ਤੇ ਜਨਰਲ ਬਿਕਰਮ ਸਿੰਘ ਆਨਰੇਰੀ ਡਿਗਰੀਆਂ ਨਾਲ ਸਨਮਾਨਿਤ

ਜਾਵਾਡੇਕਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜਾਰਥੀਆਂ-ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ਼੍ਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਹੈ ਕਿ ਆਧੁਨਿਕ ਸਿਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋਣਾ ਚਾਹੀਦਾ ਹੈ ਤਾਂ ਜੋ ਉਹ ਦੇਸ਼, ਸਮਾਜ ਅਤੇ ਰਾਸ਼ਟਰ ਦੇ ਵਿਕਾਸ ਲਈ ਆਪਣਾ ਅਹਿਮ ਯੋਗਦਾਨ ਦੇ ਸਕਣ। ਉਹ …

Read More »

ਪੰਜਾਬ ’ਚ ਸਿੱਖਾਂ ਦਾ ਘੱਟਗਿਣਤੀ ਦਰਜਾ ਹਟਾਉਣ ਦੀ ਹੋ ਰਹੀ ਕੋਸ਼ਿਸ਼ ਦਾ ਦਿੱਲੀ ਕਮੇਟੀ ਕਰੇਗੀ ਵਿਰੋਧ

ਧਰਮ ਨਿਰਪੇਖ ਸੰਵਿਧਾਨ ਨੂੰ ਫਿਰਕੂ ਸੰਵਿਧਾਨ ’ਚ ਤਬਦੀਲ ਕਰਨ ਦੀ ਹੋ ਰਹੀ ਸਾਜਿਸ਼- ਜੀ.ਕੇ ਨਵੀਂ ਦਿੱਲੀ, 31 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ’ਚ ਸਿੱਖਾਂ ਦਾ ਘੱਟਗਿਣਤੀ ਦਰਜਾ ਖਤਮ ਕਰਨ ਦੀ ਹੋ ਰਹੀ ਕੋਸ਼ਿਸ਼ਾਂ ਦੇ ਖਿਲਾਫ਼ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸੱਕਤਰ ਮਨਜਿੰਦਰ ਸਿੰਘ ਸਿਰਸਾ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕਥਾ ਦੀ ਸਮਾਪਤੀ ਐਤਵਾਰ

ਨਵੀਂ ਦਿੱਲੀ, 31 ਮਈ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ, ਉਨ੍ਹਾਂ ਵਲੋਂ ਉਚਾਰੀ ਗਈ ਬਾਣੀ ‘ਸਵਯੇ ਸ੍ਰੀ ਮੁਖਬਾਕ੍ਹ ਮਹਲਾ 5’ ਦੀ ਅਰਥਾਂ ’ਤੇ ਵਿਆਖਿਆ ਸਹਿਤ ਜੋ ਕਥਾ ਗਿਆਨੀ ਕੁਲਵੰਤ ਸਿੰਘ ਲੁਧਿਆਣਾ ਵਲੋਂ ਬੁੱਧਵਾਰ 31 ਮਈ (17 ਜੇਠ) ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਰੰਭ ਕੀਤੀ ਗਈ ਹੈ, ਉਸ ਦੀ ਸਮਾਪਤੀ ਐਤਵਾਰ , …

Read More »

6 ਤੇ 7 ਜੂਨ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਹੋਣਗੇ ਸਾਇਕਲਿੰਗ ਖੇਡ ਦੇ ਟਰਾਇਲ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਅਧੀਨ ਆਉਂਦੇ ਕਾਲਜ ਲੜਕੇ ਅਤੇ ਲੜਕੀਆਂ ਦੇ ਸਾਇਕਲਿੰਗ ਖੇਡ ਦੇ ਟਰਾਇਲ ਜੋ ਕਿ 6 ਅਤੇ 7 ਜੂਨ ਨੂੰ ਜਲੰਧਰ ਵਿਖੇ ਹੋਣੇ ਸਨ।ਉਹ ਟਰਾਇਲ ਇਨ੍ਹਾਂ ਹੀ ਮਿਤੀਆਂ ਨੂੰ ਗੁਰੂ ਨਾਨਕ ਦੇਵ …

Read More »

ਖਸਰਾ ਰੁਬੈਲਾ ਟੀਕਾਕਰਣ ਮੁਹਿੰਮ ਲਈ ਸ਼ਹਿਰ ਤੇ ਦਿਹਾਤ `ਚ ਲਾਏ ਜਾਣਗੇ ਟੀਕੇ- ਡੀ.ਸੀ

ਖਸਰਾ ਰੁਬੈਲਾਂ ਦੀ ਜਾਣਕਾਰੀ ਲਈ ਹੈਲਪ ਲਾਈਨ ਨੰਬਰ ਜਾਰੀ- ਸਵੇਰੇ 8 ਵਜੇ ਤੋਂ 2 ਵਜੇ ਤੱਕ ਲੱਗਣਗੇ ਟੀਕੇ ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਖਸਰਾ ਰੂਬੈਲਾ ਟੀਕਾਕਰਨ ਮੁਹਿੰਮ ਤਹਿਤ ਜਿਲੇ੍ਹ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ 9 ਮਹੀਨੇ ਤੋਂ ਲੈ ਕੇ 15 ਸਾਲ ਦੇ ਬੱਚਿਆਂ ਦਾ ਟੀਕਾਕਰਣ ਕੀਤਾ ਜਾ ਰਿਹਾ ਸੀ। …

Read More »

ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ

ਮਰੇ ਹੋਏ ਵੋਟਰਾਂ ਦੇ ਨਾਮ ਵੋਟਰ ਸੂਚੀ `ਚੋਂ ਤੁਰੰਤ ਕੱਟੇ ਜਾਣ- ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01-01-2019 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) -ਕਮ-ਵਧੀਕ ਜਿਲ੍ਹਾ ਚੋਣ ਅਫਸਰ ਅੰਮਿ੍ਰਤਸਰ ਸ੍ਰੀ ਸੁਭਾਸ਼ ਚੰਦਰ ਨੇ …

Read More »