Tuesday, November 24, 2026

Daily Archives: June 2, 2018

ਸਕੂਲੀ ਬੱਚਿਆਂ ਨੂੰ ਫਾਇਰ ਸੇਫਟੀ ਬਾਰੇ ਕੀਤਾ ਜਾਗਰੂਕ

ਧੂਰੀ, 1 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਡਾ. ਬਖਸ਼ੀ ਤੀਰਥ ਸਿੰਘ ਮੈਮੋਰੀਅਲ ਗੁਰੂਕੁਲ ਕਾਨਵੈਂਟ ਹਾਈ ਸਕੂਲ ਧੂਰੀ ਵਿਖੇ ਹਰੀ ਚੰਦ ਫਾਇਰ ਅਫਸਰ ਧੂਰੀ ਦੀ ਅਗਵਾਈ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਕਮਲੇਸ਼ ਬਖਸ਼ੀ, ਸਕੂਲ ਸਟਾਫ ਅਤੇ ਵਿਦਿਆਰਥੀਆਂ ਨਾਲ ਫਾਇਰ ਸੇਫਟੀ ਬਾਰੇ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਵਿੱਚ ਬੱਚਿਆਂ ਨੂੰ ਅੱਗ ਲੱਗਣ ਦੇ ਕਾਰਨ, ਅੱਗ ਉੱਪਰ ਕਾਬੂ ਪਾਉਣ ਅਤੇ ਅੱਗ ਬੁਝਾਊ ਯੰਤਰ …

Read More »

ਦੀ ਕੈਂਬਰਿਜ ਸਕੂਲ ਦਾ ਨਤੀਜਾ ਰਿਹਾ 100 ਫੀਸਦ

ਧੂਰੀ, 1 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਸੀ.ਬੀ.ਐਸ.ਸੀ. ਬੋਰਡ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਦੀ-ਕੈਂਬਰਿਜ ਸਕੂਲ ਧੂਰੀ ਦਾ ਨਤੀਜਾ 100 ਫੀਸਦੀ ਰਿਹਾ।ਪਿ੍ਰੰਸੀਪਲ ਬ੍ਰਿਜੇਸ਼ ਸਕਸੈਨਾ ਨੇ ਦੱਸਿਆ ਕਿ ਸਕੂਲ ਦੇ 9 ਵਿਦਿਆਰਥੀਆਂ ਨੇ 96.2% ਤੋਂ 95% ਅੰਕ ਅਤੇ 24 ਵਿਦਿਆਰਥੀਆਂ ਨੇ 90% ਤੋਂ ਜ਼ਿਆਦਾ ਅੰਕ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ।ਉਹਨਾਂ ਦੱਸਿਆ ਕਿ ਨੈਨਸੀ …

Read More »

ਸਮਾਜਿਕ ਕੰਮ ਲਈ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦਿੱਤਾ ਯੋਗਦਾਨ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਰੈਡ ਕਰਾਸ ਡੀ.ਏ.ਵੀ ਪਬਲਿਕ ਸਕੂਲ ਦੇ ਵਿਸ਼ੇਸ਼ ਬੱਚਿਆਂ ਦੀ ਸਹਾਇਤਾ ਲਈ ਅੱਗੇ ਆਏ।ਸਕੂਲਪਿ੍ਰੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ `ਚ ਅਤੇ ਸਕੂਲ ਦੇ ਫਕੈਲਿਟੀ ਮੈਂਬਰ ਰਾਜਿੰਦਰ ਕੁਮਾਰ ਅਰੋੜਾ ਅਤੇ ਵਿਦਿਆਰਥੀ ਠਾਕੁਰ, ਅਕਸ਼ਿਤ, ਅਰਸ਼, ਪੂਰਵੀ, ਵਿਥੀਕਾ ਅਤੇ ਮਹਿਕ ਨੇ ਇਸ ਨੇਕ ਕੰਮ ਵਿੱਚ …

Read More »

ਫੂਡ ਸੇਫਟੀ ਮੋਬਾਇਲ ਵੈਨ ਵਲੋਂ ਲਏ ਗਏ ਸੈਂਪਲਾਂ ਵਿਚੋਂ ਕਈ ਹੋਏ ਫੇਲ- ਸਿਵਲ ਸਰਜਨ ਘਈ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਹਤ ਮੰਤਰੀ ਪੰਜਾਬ ਅਤੇ ਫੂਡ ਕਮਿਸ਼ਨਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੀ ਪ੍ਰਧਾਨਗੀ ਹੇਠ (ਫੂਡ ਸੇਫਟੀ ਆਨ ਵੀਲ) ਫੂਡ ਸੇਫਟੀ ਵੈਨ ਦੀ 2 ਮਹੀਨੇ ਦੀ ਕਾਰਗਜ਼ਾਰੀ `ਤੇ ਚਾਨਣਾ ਪਾਉਣ ਲਈ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾਗਿਆ।ਜਿਸ ਵਿੱਚ ਜਿਲੇ ਭਰ ਦੇ ਸਾਰੇ ਇਲੈਕਟ੍ਰੋਨਿਕ ਅਤੇ ਪ੍ਰਿੰਟ ਮੀਡੀਆ ਦੇ …

Read More »

ਧਾਰਮਿਕ ਅਸਥਾਨਾਂ ਦੇ ਲੰਗਰ ’ਤੇ ਜੀ.ਐਸ.ਟੀ ਵਾਪਸ ਲੈਣ ਦੇ ਫ਼ੈਸਲੇ ਦੀ ਛੀਨਾ ਵਲੋਂ ਸ਼ਲਾਘਾ

ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ’ਚ ਸ਼ਰਧਾਲੂਆਂ ਲਈ ਤਿਆਰ ਹੁੰਦਾ ਹੈ ਲੰਗਰ ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਭਾਰਤੀ ਜਨਤਾ ਪਾਰਟੀ ਦੇ ਰਾਜ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਵੱਲੋਂ ਸਮੂਹ ਧਾਰਮਿਕ ਅਸਥਾਨਾਂ ’ਚ ਸੰਗਤਾਂ ਲਈ ਵਰਤਾਏ ਜਾਂਦੇ ਲੰਗਰ ’ਤੇ ਜੀ.ਐਸ.ਟੀ …

Read More »