ਭੀਖੀ, 3 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਸਥਨਾਕ ਕਸਬੇ ਦੇ ਸਰਕਾਰੀ ਕੰਨ੍ਹਿਆ ਸੀਨੀਅਰ ਸਕੈਂਡੰਰੀ ਸਕੂਲ (ਲੜਕੀਆਂ) ਵਿਖੇ 10 ਰੋਜ਼ਾ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਦਾ ਉਦਘਟਾਨ ਜਾਗਰ ਸਿੰਘ ਕਲੇਰ ਪ੍ਰਧਾਨ ਭਾਜਪਾ ਮੰਡਲ ਭੀਖੀ ਨੇ ਰਿਬਨ ਕੱਟ ਕੇ ਕੀਤਾ।ਇਸ ਕੈਂਪ ਵਿੱਚ 50 ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।ਇਸ ਦੌਰਾਨ ਬਾਸਕਟਬਾਲ ਖੇਡਣ ਵਾਲੇ ਬੱਚਿਆਂ ਨੇ ਵਿਸ਼ੇਸ ਤੋਰ `ਤੇ ਹਿੱਸਾ …
Read More »Daily Archives: June 4, 2018
ਸਾਹਿਬ ਸੇਵਾ ਸੁਸਾਇਟੀ ਵਲੋਂ ਆਮ ਗਿਆਨ ਤੇ ਸੁੰਦਰ ਸ਼ੁੱਧ ਲਿਖਾਈ ਮੁਕਾਬਲੇ ਕਰਵਾਏ ਗਏ
6 ਮਈ ਦਿਨ ਬੁੱਧਵਾਰ ਨੂੰ ਐਲਾਨਿਆ ਜਾਵੇਗਾ ਨਤੀਜਾ ਸੰਦੌੜ, 3 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਤਕਨੀਕੀ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਸਾਹਿਬ ਸੇਵਾ ਸੁਸਾਇਟੀ ਵੱਲੋਂ ਆਮ ਗਿਆਨ ਅਤੇ ਸੁੰਦਰ ਸ਼ੁੱਧ ਲਿਖਾਈ ਮੁਕਾਬਲੇ ਕਰਵਾਏ ਗਏ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਾਹਿਬ ਸੇਵਾ ਸੁਸਾਇਟੀ ਦੇ ਚੇਅਰਮੈਨ ਹਰਮਿੰਦਰ ਸਿੰਘ ਭੱਟ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ 80 ਦੇ ਕਰੀਬ ਵਿਦਿਆਰਥੀਆਂ ਨੇ ਭਾਗ …
Read More »ਗੁਰਮਤਿ ਗਿਆਨ ਵਿਚਾਰ ਸਮਾਗਮ 4 ਜੂਨ ਦੀ ਸ਼ਾਮ ਤੋਂ ਹੋਣਗੇ ਸ਼ੁਰੂ
ਬਠਿੰਡਾ, 3 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮਾਂ ਦੀ ਲੜੀ ਸ਼ਾਮ 4 ਜੂਨ ਤੋਂ ਸ਼ੁਰੂ ਹੋ ਰਹੀ ਹੈ। ਸੁਸਾੲਟਿੀ ਦੇ ਆਫਿਸ …
Read More »ਫੌਜ ਵਿੱਚ ਭਰਤੀ ਲਈ ਪ੍ਰੀ-ਰਿਕਰੁਟਮੈਂਟ ਟਰੇਨਿੰਗ ਦਾ ਲੱਗੇਗਾ ਕੈਂਪ- ਮੇਜਰ ਬਲਵਿੰਦਰ ਸਿੰਘ
ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਯੁਵਕਾਂ ਦਾ ਸਿਖਲਾਈ ਤੇ ਰੋਜਗਾਰ ਕੇਂਦਰ (ਸੀ-ਪਾਈਟ) ਕੈਂਪ ਰਣੀਕੇ ਦੇ ਟਰੇਨਿੰਗ ਅਫਸਰ ਮੇਜਰ ਬਲਵਿੰਦਰ ਸਿੰਘ ਨੇ ਜਾਣਕਾਰੀ ਦੇਂਦਿਆਂ ਦੱਸਿਆ ਹੈ ਕਿ 4 ਤੋਂ 18 ਅਕਤੂਬਰ 2018 ਤੱਕ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੀ ਫੌਜ ਦੀ ਭਰਤੀ ਖਾਸਾ ਕੈਂਟ ਵਿਖੇ ਹੋ ਰਹੀ ਹੈ।ਜਿਸ ਦੇ ਸਬੰਧ ਵਿੱਚ ਯੁਵਕਾਂ ਨੂੰ ਚੋਣ …
Read More »
Punjab Post Daily Online Newspaper & Print Media