Tuesday, November 24, 2026

Daily Archives: June 7, 2018

ਫਿਰਕੂ ਸੋਚ ਦੀ ਫਿਰਕੀ `ਚ ਆਇਆ ਸ਼ਿਲੌਂਗ – ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖ ਸੰਸਥਾਵਾਂ ਤੇ ਸਿੱਖ ਸ਼ਖ਼ਸੀਅਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲੌਂਗ ਵਿਚ ਦਲਿਤ ਸਿੱਖਾਂ ਵਿਰੁੱਧ ਭੜਕੀ ਹਿੰਸਾ ’ਤੇ ਗਹਿਰਾ ਦੁੱਖ ਪ੍ਰਗਟਾਉਦਿਆਂ ਸਮੁੱਚੇ ਘਟਨਾਕ੍ਰਮ ਨੂੰ ਦੇਸ਼ ਦੇ ਮੱਥੇ `ਤੇ ਕਲੰਕ ਦੱਸਿਆ ਹੈ।ਸੰਗਠਨ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਮੈਂਬਰ ਕੋਰ ਕਮੇਟੀ ਨੇ ਕਿਹਾ ਕਿ …

Read More »

ਸਰਕਾਰੀ ਸੀਨੀਅਰ ਸੈਕੰਡਰੀ ਤੇ ਪਾਇਮਰੀ ਸਕੂਲਾਂ `ਚ ਸਮਰ ਕੈਂਪਾਂ ਦਾ ਆਯੋਜਨ

ਪਠਾਨਕੋਟ, 7 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਜਿਥੇ ਸਰਕਾਰੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਲਈ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੇ ਹਰੇਕ ਵਿਦਿਆਰਥੀ ਨੂੰ ਵਧੀਆਂ ਕਵਾਲਿਟੀ ਦੀ ਸਿੱਖਿਆ, ਵਰਦੀਆਂ, ਫ੍ਰੀ ਕਿਤਾਬਾਂ ਆਦਿ ਮੁਹੇਈਆਂ ਕਰਵਾ ਰਹੀ ਹੈ ।ਉਥੇ ਹੀ ਜਿਲ੍ਹਾ ਪਠਾਨਕੋਟ ਦੇ ਅਧਿਆਪਕਾਂ ਨੇ ਆਪਣੀ ਸਵੈ ਇੱਛਾ ਦੇ ਨਾਲ ਗਰਮੀਆਂ ਦੀਆਂ ਛੁੱਟੀਆਂ ਵਿੱਚ ਸਰਕਾਰੀ ਸਕੂਲਾਂ ਵਿੱਚ ਪੜਣ ਵਾਲੇ …

Read More »

ਗਲੋਬਲ ਵਾਰਮਿੰਗ ਤੇ ਪ੍ਰਦੂਸ਼ਣ ਨਾਲ ਨਿਪਟਨ ਲਈ ਜਿਆਦਾ ਤੋਂ ਜਿਆਦਾ ਪੋਦੇ ਲਗਾਉਣ ਦੀ ਜਰੂਰਤ- ਏ.ਡੀ.ਸੀ

ਪਠਾਨਕੋਟ, 7 ਜੂਨ (ਪੰਜਾਬ ਪੋਸਟ ਬਿਊਰੋ) – ਵਿਸਵ ਵਾਤਾਵਰਨ ਦਿਵਸ ਅਤੇ ਮਿਸਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਵੱਲੋਂ ਦਫਤਰ ਕਮਿਊਨਟੀ ਹਾਲ ਸਰਨਾ ਵਿਖੇ ਪੋਦੇ ਲਗਾਏ ਗਏ।ਉਨ੍ਹਾਂ ਨੇ ਸਮੂਹ ਸਟਾਫ ਅਤੇ ਦਫਤਰ ਵਿਖੇ ਹਾਜ਼ਰ ਹੋਰ ਲੋਕਾਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਅੱਜ ਦੀਆਂ ਸਮੱਸਿਆਵਾਂ ਜਿਵੇ ਕਿ ਗਲੋਬਲ ਵਾਰਮਿੰਗ, ਪ੍ਰਦੂਸਣ ਆਦਿ ਅਜਿਹੀਆਂ ਸਮੱਸਿਆਵਾਂ ਤੋਂ ਨਿਪਟਨ ਦੇ …

Read More »

ਡੀ.ਸੀ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ `ਚ 5 ਲੱਖ ਦੀ ਲਾਗਤ ਨਾਲ ਬਣਾਈ ਜਿਮ ਦਾ ਕੀਤਾ ਉਦਘਾਟਨ

ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਊਰੋ) – ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਤਨਾਅ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ ਏ ਦੇ ਗਰਾਊਂਡ ਫਲੋਰ ‘ਤੇ ਲਗਭਗ 5 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਜਿਮ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਸਟ੍ਰਿਕ ਉਲੰਪਿਕ ਐਸੋਸੀਏਟ ਵਲੋਂ ਬਣਾਈ ਗਈ ਇਸ ਜਿਮ ਦਾ …

Read More »

ਜਿਲ੍ਹਾ ਪਠਾਨਕੋਟ ਵਿੱਚ `ਮਿਸ਼ਨ ਤੰਦਰੁਸਤ ਪੰਜਾਬ` ਡਿਪਟੀ ਕਮਿਸ਼ਨਰ ਨੇ ਕੀਤਾ ਲਾਂਚ

10 ਨਰਸਰੀਆਂ ਵਿੱਚ ਕਰੀਬ 2.50 ਲੱਖ ਬੂਟੇ ਕੀਤੇ ਜਾ ਰਹੇ ਹਨ ਤਿਆਰ – ਡੀ.ਸੀ ਪਠਾਨਕੋਟ, 7 ਜੂਨ (ਪੰਜਾਬ ਪੋਸਟ ਬਿਊਰੋ) – ਵਣ ਵਿਭਾਗ ਪਠਾਨਕੋਟ ਵੱਲੋਂ ਮਿਸਨ ਤੰਦਰੁਸਤ ਪੰਜਾਬ ਅਧੀਨ ਆਉਂਣ ਵਾਲੇ ਸਮੇਂ ਦੌਰਾਨ ਜ਼ਿਲ੍ਹੇ ਅੰਦਰ ਕੰਮ ਕਰ ਰਹੀਆਂ ਕਰੀਬ 10 ਨਰਸਰੀਆਂ ਵਿੱਚ ਕਰੀਬ 2.50 ਲੱਖ ਬੂਟੇ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੇ ਦਿਨਾਂ ਅੰਦਰ ਇਹ ਬੂਟੇ ਸੜਕਾਂ, …

Read More »

ਪਠਾਨਕੋਟ ਤੋਂ ਮਿਲੇ ਲਾਪਤਾ ਬੱਚੇ ਨੂੰ ਨਾਗਪੁਰ ਚਿਲਡਰਨ ਹੋਮ ਲਈ ਅਧਿਕਾਰੀਆਂ ਨਾਲ ਕੀਤਾ ਰਵਾਨਾ

ਪਠਾਨਕੋਟ, 7 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੇ ਉਪਰਾਲਿਆਂ ਸਦਕਾ ਇਕ ਲਾਪਤਾ ਬੱਚਾ ਜੋ ਪਠਾਨਕੋਟ ਵਿਖੇ ਮਿਲਿਆ ਸੀ ਨੂੰ ਉਸ ਦੇ ਘਰ ਦੇ ਲਈ ਰਵਾਨਾ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਊਸਾ ਨੇ ਦੱਸਿਆ ਕਿ ਕਰੀਬ 25 ਦਿਨ ਪਹਿਲਾਂ ਇਕ ਬੱਚਾ ਜੋ ਕਿ ਪਠਾਨਕੋਟ ਤੋਂ ਬਹੁਤ ਬੀਮਾਰ ਹਾਲਤ ਵਿੱਚ ਇਕ ਆਟੋ ਚਾਲਕ …

Read More »

ਉੱਤਰ ਪ੍ਰਦੇਸ਼ 2 ਅਕਤੂਬਰ 2018 ਤੱਕ ਖੁੱਲ੍ਹੇ `ਚ ਪਖ਼ਾਨਾ ਜਾਣ ਤੋਂ ਮੁਕਤ ਹੋਣ ਦਾ ਟੀਚਾ ਕਰੇਗਾ ਹਾਸਲ

ਦਿੱਲੀ, 7 ਜੂਨ (ਪੰਜਾਬ ਪੋਸਟ ਬਿਊਰੋ) – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਯਨਾਥ ਨੇ ਕੱਲ੍ਹ ਸ਼ਾਮ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਐਸ.ਬੀ.ਐਮ-ਜੀ) ਦੀ ਪ੍ਰਗਤੀ ਦੀ ਸਮੀਖਿਆ ਕੀਤੀ।ਇਸ ਵਿੱਚ ਕੇਂਦਰੀ ਪੇਯਜਲ ਅਤੇ ਸਵੱਛਤਾ ਸਕੱਤਰ, ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਅਤੇ ਰਾਜ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ …

Read More »

ਪ੍ਰਧਾਨ ਮੰਤਰੀ ਨੇ ਰਾਜਪਾਲਾਂ ਦੀ ਕਾਨਫਰੰਸ ਦੇ ਸਮਾਪਨ ਸੈਸ਼ਨ ਨੂੰ ਸੰਬੋਧਨ ਕੀਤਾ

ਦਿੱਲੀ, 7 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿਖੇ ਰਾਜਪਾਲਾਂ ਦੀ ਕਾਨਫਰੰਸ ਦੇ ਸਮਾਪਨ ਸੈਸ਼ਨ ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ ਨੇ ਕਾਨਫਰੰਸ ਦੌਰਾਨ ਹੋਏ ਵਿਚਾਰਾਂ ਅਤੇ ਸਾਂਝੇ ਕੀਤੇ ਇਨਪੁਟਸ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਰਾਜਪਾਲਾਂ ਨੂੰ ‘ਏਕ ਭਾਰਤ, ਸ਼੍ਰੇਸ਼ਠ ਭਾਰਤ’ ਉਪਰਾਲੇ ਨੂੰ ਮਜ਼ਬੂਤ ਕਰਨ ਲਈ ਕਿਹਾ ਜੋ ਭਾਈਵਾਲੀ, ਸੱਭਿਆਚਾਰਕ ਆਦਾਨ-ਪ੍ਰਦਾਨ ਅਤੇ ਲੋਕਾਂ ਦੇ ਲੋਕਾਂ …

Read More »

ਪ੍ਰਧਾਨ ਮੰਤਰੀ ਨੇ ਵਿਸ਼ਵ ਵਾਤਾਵਰਣ ਦਿਵਸ `ਤੇ ਲੋਕਾਂ ਨੂੰ ਦਿੱਤੀ ਵਧਾਈ

ਦਿੱਲੀ, 7 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਵਾਤਾਵਰਣ ਦਿਵਸ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ,”ਵਿਸ਼ਵ ਵਾਤਾਵਰਣ ਦਿਵਸ `ਤੇ ਵਧਾਈਆਂ।ਇਕੱਠੇ ਮਿਲ ਕੇ, ਆਓ ਅਸੀਂ ਇਹ ਯਕੀਨੀ ਬਣਾਈਏ ਕਿ ਸਾਡੀਆਂ ਭਵਿੱਖ ਦੀਆਂ ਪੀੜ੍ਹੀਆਂ ਪ੍ਰਕਿਰਤੀ ਨਾਲ ਇੱਕਸੁਰ ਹੋ ਕੇ ਸਾਫ਼-ਸੁਥਰੇ ਅਤੇ ਹਰੇ-ਭਰੇ ਗ੍ਰਹਿ ‘ਤੇ ਰਹਿਣ। ”  

Read More »

1.5 lakh affordable houses sanctioned for urban poor under PMAY (urban)

Delhi, June 7 (Punjab Post Bureau) – Ministry of Housing & Urban Affairs has approved the construction of another 1.5 lakh affordable houses for the benefit of urban poor under Pradhan Mantri Awas Yojana (Urban) with an investment of Rs.7,227cr with central assistance of Rs.2,209 cr. The approval was given in the 34thmeeting of the Central Sanctioning and Monitoring Committee …

Read More »