Tuesday, November 24, 2026

Daily Archives: June 7, 2018

Government of India makes systematic progress towards cash transfers of food subsidy

Delhi, June 7  (Punjab Post Bureau) – Shri Ram Vilas Paswan, the Union Minister of Consumer Affairs, Food and Public Distribution launched the ‘Handbook for Implementation of Cash Transfer of Food Subsidy’ in New Delhi today. The handbook has been jointly developed by Department of Food and Public Distribution (DoFPD) and World Food Programme (WFP).             The handbook is a …

Read More »

Vindu Dara Singh’s maiden produced ‘Golmaal – The Play’ rocks!

Guest actors & celebrities appreciate his maiden venture Mumbai, June 7 (Punjab Post Bureau) – The distinguished film and television actor Vindu Dara Singh’s maiden venture into production has reaped rich fruits. His maiden play, “Golmaal – The Play” has received a tremendous appreciation from not only the audience but also the stars and celebrities who were fortunate to watch …

Read More »

ਮਿਸਟਰ ਐਂਡ ਮਿਸ ਇੰਡੀਆ ਗਲੈਮਰ 2018 ਫੈਸ਼ਨ ਸ਼ੋਅ ਤੇ ਸੁੰਦਰਤਾ ਮੁਕਾਬਲਾ ਆਯੋਜਿਤ

ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ- ਅਮਨ) – ਮਿਸਟਰ ਐਂਡ ਮਿਸ ਇੰਡੀਆ ਗਲੈਮਰ 2018 ਤੇ ਮਾਡਲਿੰਗ ਉਦਯੋਗ ਨੂੰ ਅੱਗੇ ਵਧਾਉਣ ਦੇ ਮਕਸਦ ਨਾਲ ਨੂੰ ਆਈ.ਐਮ.ਜੀ ਦਾ ਫੈਸ਼ਨ ਸ਼ੋਅ ਅਤੇ ਸੁੰਦਰਤਾ ਮੁਕਾਬਲਾ ਸਥਾਨਕ ਹੋਟਲ ਵਿੱਚ ਆਯੋਜਿਤ ਕੀਤਾ ਗਿਆ।ਚੰਡੀਗੜ ਵਿੱਚ ਮਿਸਟਰ ਐਂਡ ਮਿਸ ਇੰਡੀਆ ਗਲੈਮਰ 2017 ਦੀ ਵੱਡੀ ਸਫ਼ਲਤਾ ਤੋਂ ਬਾਅਦ ਇਹ ਦੂਜਾ ਸੈਸ਼ਨ ਹੈ।50 ਤੋਂ ਵੱਧ ਉਮੀਦਵਾਰ ਲੜਕੇ ਅਤੇ ਲੜਕੀਆਂ ਪ੍ਰਤਿੱਭਾ ਦਿਖਾਉਣ …

Read More »

ਸਾਂਝਾ ਅਧਿਆਪਕ ਮੋਰਚਾ ਦੀ ਉਚ ਸਿਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ – ਲਾਹੌਰੀਆ

ਜੰਡਿਆਲਾ ਗੁਰੂ, 7 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਦਸਿਆ ਕਿ ਸਾਂਝਾ ਅਧਿਆਪਕ ਮੋਰਚਾ ਦੀ ਉਚ ਸਿਖਿਆ ਅਧਿਕਾਰੀਆਂ ਨਾਲ ਵਿਸਥਾਰ ਸਹਿਤ ਮੀਟਿੰਗ ਹੋਈ, ਜਿਸ ਵਿੱਚ 12 ਅਤੇ 19 ਜੂਨ ਨੂੰ ਪੰਜਾਬ ਸਰਕਾਰ ਨਾਲ ਹੋਣ ਵਾਲੀਆਂ ਮੀਟਿੰਗਾਂ ਵਿਚ ਹਰ ਤਰੵਾਂ ਦੇ ਠੇਕਾ ਅਧਾਰਿਤ ਅਧਿਆਪਕਾਂ, ਪ੍ਰੋਜੈਕਟਾਂ …

Read More »

ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਦੀ ਚੋਣ 10 ਜੂਨ ਨੂੰ

ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕੋਆਪਰੇਟਿਵ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਲਿਮਟਿਡ ਲੁਧਿਆਣਾ/ ਅੰਮ੍ਰਿਤਸਰ ਬੋਰਡ ਆਫ ਡਾਇਰੈਕਟਰਜ਼ ਦੀ ਚੋਣ 10 ਜੂਨ ਦਿਨ ਐਤਵਾਰ ਨੂੰ ਪੰਜਾਬੀ ਭਵਨ ,ਭਾਰਤ ਨਗਰ ਚੌਕ ਲੁਧਿਆਣਾ ਵਿਖੇ ਹੋਵੇਗੀ।ਸੋਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਕਿ ਹਾਜਰੀ ਆਮ ਅਜਲਾਸ ਦਾ ਸਮਾਂ ਸਵੇਰੇ …

Read More »

ਪੰਜਾਬ ਸਰਕਾਰ ਨੇ ਜਿਲੇ੍ਹ `ਚ ਵੰਡੀਆਂ ਮੁਫਤ ਕਿਤਾਬਾਂ ਅਤੇ ਵਰਦੀਆਂ – ਡਿਪਟੀ ਕਮਿਸ਼ਨਰ

ਅੰਮਿ੍ਤਸਰ, 7 ਜੂਨ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸਰਬ ਸਿਖਿਆ ਅਭਿਆਨ ਤਹਿਤ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਖਿਆ ਵਿਭਾਗ ਵਿੱਚ ਪਹਿਲੀ ਤੋਂ ਬਾਰਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਜਿੰਨਾਂ ਦੀ ਗਿਣਤੀ ਲਗਭਗ 201120 ਹੈ ਨੂੰ 56719363 ਰੁਪਏ ਦੀਆਂ ਮੁਫ਼ਤ ਪਾਠ ਪੁਸਤਕਾਂ ਦਿੱਤੀਆਂ ਗਈਆਂ ਹਨ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਅੰਮਿ੍ਰ੍ਰਸਰ …

Read More »

ਡੀ.ਏ.ਵੀ ਕਾਲਜ ਨੇ ਵਾਤਾਵਰਣ ਜਾਗਰੂਕਤਾ ਰੈਲੀ, ਹਵਨ ਤੇ ਪੋਸਟਰ ਮੁਕਾਬਲੇ ਕਰਵਾਏ

ਅੰਮ੍ਰਿਤਸਰ,7 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਕਾਲਜ ਦੇ ਬਾਟਨੀ ਐਂਡ ਜੂਲਆਲੋਜੀ ਵਿਭਾਗ ਵਲੋਂ ਵਾਤਾਵਰਣ ਨੂੰ ਬਚਾਉਣ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ।ਜਿਸ ਦੌਰਾਨ ਲੋਕਾਂ ਨੂੰ ਹਰਿਆਵਲ ਬਚਾਉਣ ਅਤੇ ਪਾਲੀਥੀਨ ਤੇ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਤੋਂ  ਜਾਣੂ ਕਰਵਾਇਆ।  ਡੀ.ਏ.ਵੀ ਕਾਲਜ ਵਿਚ ਸਥਾਪਨਾ ਦਿਵਸ ਦੇ ਸਬੰਧ ਵਿੱਚ ਹਵਨ ਦਾ ਪ੍ਰਬੰਧ ਕੀਤਾ ਗਿਆ।ਜਿਸ ਦਾ ਉਦੇਸ਼ ਵਾਤਾਵਰਣ ਨੂੰ ਸਵੱਛ ਰੱਖਣਾ ਸੀ।ਇਸ ਵਿੱਚ …

Read More »

Allow Dubai & foreign carriers to fly to Amritsar -AVM

Demands start of direct Amritsar-London flight by Air India Amritsar, June 7 (Punjab Post Bureau) –  Amritsar Vikas Manch (AVM) an NGO working for the betterment of the city in general and increased air connectivity with other international destinations in particular, met with Minister of State for Social Justice & Empowerment Vijay Sampla at Hoshiarpur. Manch executive members thanked the …

Read More »

ਅਕਾਲ ਪੁਰਖ ਕੀ ਫੌਜ ਨੇ ਸ਼ਹੀਦੀ ਦਿਵਸ ਮੌਕੇ ਲਾਇਆ ਖੂਨਦਾਨ ਕੈਂਪ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਨਸ਼ਿਆਂ ਤੇ ਪਤਿਤਪੁਣੇ ਦੇ ਖਾਤਮੇ ਅਤੇ ਸਿੱਖੀ ਦੇ ਪ੍ਰਚਾਰ-ਪਸਾਰ ਨੂੰ ਸਮਰਪਿੱਤ ਸਿੱਖ ਧਾਰਮਿਕ ਜਥੇਬੰਦੀ ਅਕਾਲ ਪੁਰਖ ਕੀ ਫੌਜ ਵਲੋਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਨੇੜੇ ਗੁਰਦੁਆਰਾ ਬਾਬਾ ਦੀਪ ਜੀ ਸ਼ਹੀਦ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ । ਸੰਸਥਾ ਦੇ ਡਾਇਰੈਕਟਰ ਜਸਵਿੰਦਰ ਸਿੰਘ ਐਡਵੋਕੇਟ ਨੇ ਦੱਸਿਆ ਕਿ ਜੂਨ 1984 `ਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਅਗਵਾਈ …

Read More »

ਘੱਲੁਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ ਹੋਈ ਧੱਕਾ ਮੁੱਕੀ

ਲੱਗੇ ਖਾਲਿਸਤਾਨੀ ਨਾਅਰੇ – ਸ਼੍ਰੋਮਣੀ ਕਮੇਟੀ ਨੇ ਦੋ ਨੌਜਵਾਨ ਕਾਬੂ ਕਰ ਕੇ ਪੁਲਿਸ ਨੂੰ ਸੌਂਪੇ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਗਏ ਸ਼ਹੀਦੀ ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਸੰਦੇਸ਼ ਪੜਨ ਦਾ ਦਲ ਖਾਲਸਾ ਦੇ ਪ੍ਰਧਾਨ ਭਾਈ ਹਰਪਾਲ ਸਿੰਘ ਚੀਮਾ, ਭਾਈ ਸਤਨਾਮ ਸਿੰਘ …

Read More »