ਨਵੀਂ ਦਿੱਲੀ, 8 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ 10 ਜੂਨ (28 ਜੇਠ) ਨੂੰ ਸਵੇਰੇ 9 ਵਜੇ ਤੋਂ ਦੁਪਹਿਰ …
Read More »Daily Archives: June 9, 2018
10 ਜੂਨ ਨੂੰ ਮੋਟਰਸਾਇਕਲਾਂ ਤੇ ਵੱਡਾ ਕਾਫਲਾ ਬਰਗਾੜੀ ਨੂੰ ਹੋਵੇਗਾ ਰਵਾਨਾ – ਸੁਖਚੈਨ ਸਿੰਘ ਅਤਲਾ
ਭੀਖੀ, 8 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ੍ਰੀ ਗੁਰੁੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿੱਚ ਵਾਪਰੇ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਦੇ ਲਈ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਬਰਗਾੜੀ ਵਿਖੇ ਵਿੱਢੇ ਹੋਏ ਸੰਘਰਸ਼ ਨੂੰ ਸਮੱਰਥਨ ਦੇਣ ਦੇ ਲਈ ਇੱਕ ਵਿਸ਼ਾਲ ਮੋਟਰਸਾਇਕਲ ਮਾਰਚ 10 ਜੂਨ …
Read More »ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਬੀ.ਏ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ
ਭੀਖੀ, 8 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਏ ਭਾਗ ਤੀਜਾ (ਸਮੈਸਟਰ-5) ਦੇ ਨਤੀਜੇ ਵਿੱਚ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ।ਕਾਲਜ ਵਾਈਸ ਪ੍ਰਿੰਸੀਪਲ ਰਾਜਦੀਪ ਕੌਰ ਨੇ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਮਨਦੀਪ ਕੌਰ ਪੁੱਤਰੀ ਹਰਬੰਸ ਸਿੰਘ ਨੇ 81.80 ਫੀਸਦੀ ਅੰਕਾਂ ਨਾਲ ਪਹਿਲਾ, ਲਛਮਣ ਕੌਰ ਪੁੱਤਰੀ ਰਾਮਪਾਲ ਸਿੰਘ …
Read More »ਖੇਤੀ ਦੇ ਗੰਭੀਰ ਆਰਥਿਕ ਸੰਕਟ ਦਾ ਹੱਲ ਸਮਾਜਵਾਦੀ ਪ੍ਰਬੰਧ – ਪ੍ਰੋ. ਅਜੈਬ ਟਿਵਾਣਾ
ਮੋਦੀ ਸਰਕਾਰ ਫਿਰਕਾਪ੍ਰਸਤੀ ਪੈਦਾ ਕਰਕੇ ਅਹਿਮ ਮੁੱਦਿਆਂ ਨੂੰ ਲਾਂਭੇ ਕਰਨਾ ਚਾਹੁੰਦੀ ਹੈ – ਕਾ. ਰਾਣਾ ਭੀਖੀ, 8 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਨਕਸਲਬਾੜੀ ਲਹਿਰ ਦੇ ਸਿਰਮੌਰ ਆਗੂ ਕਾਮਰੇਡ ਹਾਕਮ ਸਿੰਘ ਸਮਾਓ, ਜੰਗ ਵਿਰੋਧੀ ਲਹਿਰ ਦੇ ਸ਼ਹੀਦ ਬਲਵਿੰਦਰ ਸਿੰਘ ਸਮਾਓ ਅਤੇ ਮਨੋਜ ਕੁਮਾਰ ਮਿੱਤਲ ਭੀਖੀ ਦੀ ਯਾਦਨੂੰ ਸਮਰਪਿਤ ਸਥਾਨਕ ਕਸਬੇ ਵਿਖੇ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਵੱਲੋਂ ਸੈਮੀਨਾਰ ਕਰਵਾਇਆ ਗਿਆ।ਜਿਸ ਪ੍ਰਧਾਨਗੀ …
Read More »ਆਮ ਗਿਆਨ ਮੁਕਾਬਲੇ `ਚ ਜਸਵੀਰ ਕੌਰ ਸੰਦੌੜ ਨੇ ਹਾਸਲ ਕੀਤਾ ਪਹਿਲਾ ਅਸਥਾਨ
ਸੰਦੌੜ, 8 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਬੀਤੇ ਦਿਨੀਂ ਸਾਹਿਬ ਸੇਵਾ ਸੁਸਾਇਟੀ ਵੱਲੋਂ ਆਮ ਗਿਆਨ ਅਤੇ ਸੁੰਦਰ ਸੁੱਧ ਲਿਖਾਈ ਮੁਕਾਬਲੇ ਕਰਵਾਏ ਗਏ ਸਨ, ਜਿਸ ਦੇ ਨਤੀਜੇ ਥਾਣਾ ਮੁਖੀ ਐਸ.ਐਚ.ਓ ਪਰਮਿੰਦਰ ਸਿੰਘ ਵੱਲੋਂ ਐਲਾਨੇ ਗਏ।ਇਸ ਮੁਕਾਬਲੇ ਵਿਚ 80 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ ਸੀ ਜਿਨ੍ਹਾਂ ਵਿਚੋਂ ਜਸਵੀਰ ਕੌਰ ਪੁੱਤਰੀ ਸੁਰਜੀਤ ਸਿੰਘ ਸੰਦੌੜ ਨੇ ਪਹਿਲਾ ਅਸਥਾਨ, ਸੰਦੀਪ ਕੌਰ ਪੁੱਤਰੀ …
Read More »ਜਨਮ ਦਿਨ ਮੁਬਾਰਕ – ਸਰੇਆ ਜ਼ਿੰਦਲ
ਭੀਖੀ, 8 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਭੀਖੀ ਵਾਸੀ ਮਨੀਸ਼ ਜ਼ਿੰਦਲ ਅਤੇ ਨੈਂਨਸੀ ਗੋਇਲ ਨੂੰ ਹੋਣਹਾਰ ਪੁੱਤਰੀ ਸਰੇਆ ਜ਼ਿੰਦਲ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media