Tuesday, November 24, 2026

Daily Archives: June 11, 2018

ਸੀ.ਕੇ.ਡੀ ਸਕੂਲ ਆਫ ਐਕਸੀਲੈਂਸ ਵਿਖੇ `ਸਨ ਸ਼ਾਈਨ` ਸਮਰ ਕੈਂਪ ਦਾ ਆਯੋਜਨ

ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਸੀ.ਕੇ.ਡੀ ਸਕੂਲ ਆਫ ਐਕਸੀਲੈਂਸ ਵਿਖੇ ਬੱਚਿਆਂ ਦੇ ਮਨੋਰੰਜਨ ਲਈ `ਸਨ ਸ਼ਾਈਨ` ਸਮਰ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦੋਰਾਨ ਬੱਚਿਆਂ ਨੇ ਡਾਂਸ, ਸਟੋਰੀ ਟੈਲਿੰਗ, ਰੋਲ ਪਲੇ, ਕੁਕਿੰਗ, ਕਰਾਫਟ ਮੇਕਿੰਗ ਤੇ ਹੋਰਨਾਂ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲਿਆ ਤੇ ਮਨੋਰੰਜਕ ਖੇਡਾਂ ਰਾਹੀਂ ਖੂਬ ਮੌਜ ਮਸਤੀ ਕੀਤੀ ਤੇ ਅਨੰਦ ਮਾਣਿਆ। ਤਪਦੇ …

Read More »

ਬੂਆ ਸਿੰਘ ਸੰਧੂ ਨੂੰ ਮਾਲ ਮੰਤਰੀ ਦਾ ਓ.ਐਸ.ਡੀ ਲਾਇਆ

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਬੂਆ ਸਿੰਘ ਸੰਧੂ ਨੂੰ ਪੰਜਾਬ ਦੇ ਮਾਲ, ਜਲ ਸ੍ਰੋਤ ਅਤੇ ਖਣਨ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦਾ ਵਿਸ਼ੇਸ਼ ਸਹਾਇਕ ਨਿਯੁੱਕਤ ਕੀਤਾ ਗਿਆ ਹੈ।ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਹੈ ਕਿ ਬੂਆ ਸਿੰਘ ਸੰਧੂ ਪੁੱਤਰ ਇੰਦਰ ਸਿੰਘ ਦੀ ਨਿਯੁੱਕਤੀ ਸਬੰਧੀ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।ਆਪਣੀ ਇਸ …

Read More »

Bua Singh Sandhu appointed as OSD to Revenue Minister

  Amritsar, June 10 (Punjab Post Bureau) – Mr. Bua Singh Sandhu is appointed as Special Assistant to the Revenue, Water Resources and Mines Minister Mr. Sukhbinder Singh Sarkaria. An official spokesman informed that General Administration Department Punjab has already issued orders in this regard. Mr. Sandhu thanked the Revenue Minister for this appointment and assured him that he would …

Read More »

ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਬੀ.ਐਸ.ਸੀ ਸਮੈਸਟਰ-5 ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ, 11 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਐਸ.ਸੀ. ਭਾਗ ਤੀਜਾ (ਸਮੈਸਟਰ ਪੰਜਵਾਂ) ਦੇ ਨਤੀਜੇ ਵਿੱਚ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਕਾਲਜ ਦੇ ਸਾਇੰਸ ਵਿਭਾਗ ਦੇ ਪ੍ਰੋ. ਹਰਪ੍ਰੀਤ ਕੌਰ ਮਾਖਾ ਨੇ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਐਸ.ਸੀ. (ਮੈਡੀਕਲ) ਵਿੱਚੋਂ ਵਿਦਿਆਰਥਣ ਸੁਖਵੀਰ ਕੌਰ ਪੁੱਤਰੀ ਇੰਦਰਜੀਤ ਸਿੰਘ ਨੇ 83.07 …

Read More »

ਕਹਾਣੀ ਸ੍ਰੰਗ੍ਰਹਿ `ਜ਼ਮੀਰ` ਲੋਕ ਅਰਪਣ

ਭੀਖੀ, 11 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਨੇੜਲੇ ਪਿੰਡ ਖੀਵਾ ਮੀਹਾਂ ਸਿੰਘ ਵਾਲਾ ਵਿਖੇ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਵਿੱਚ ਕਨੇਡਾ ਦੀ ਵਸਨੀਕ ਕਹਾਣੀਕਾਰ ਅਨਮੋਲ ਕੌਰ ਦਾ ਕਹਾਣੀ ਸੰਗ੍ਰਹਿ ਜ਼ਮੀਰ ਲੋਕਅਰਪਣ ਕੀਤਾ ਗਿਆ।ਲਾਇਬਰੇਰੀ ਇੰਚਾਰਜ ਰਮਨਦੀਪ ਖੀਵਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਅਜੋਕੇ ਪੀਡੇ ਦੌਰ ਵਿੱਚ ਨਰੋਈ ਮਾਨਸਿਕਤਾ ਲਈ ਕਿਤਾਬਾਂ ਨਾਲ ਜੁੜਨਾ ਸਮੇਂ ਦੀ ਮੰਗ ਹੈ ਅਤੇ ਨੌਜਵਾਨਾਂ ਨੂੰ …

Read More »

ਹੋਡਲਾ ਕਲਾਂ `ਚ ਲੱਗਾ ਪੰਜ ਰੋਜ਼ਾ ਮੁਫ਼ਤ ਯੋਗਾ ਕੈਂਪ

ਭੀਖੀ, 11 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਨੇੜਲੇ ਪਿੰਡ ਹੋਡਲਾਂ ਕਲਾਂ ਵਿਖੇ ਜਿਲ੍ਹਾ ਮਾਨਸਾ ਦੇ ਯੋਗ ਪ੍ਰਚਾਰਕ ਜੋਗਿੰਦਰ ਸਿੰਘ ਕਮਲ ਬਰੇਟਾ ਨੇ ਯੋਗ ਗੁਰੂ ਸਵਾਮੀ ਰਾਮਦੇਵ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੋਡਲਾ ਕਲਾਂ ਵਿਖੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਘਰ ਵਿਚ ਪੰਜ ਰੋਜ਼ਾ ਮੁਫ਼ਤ ਯੋਗਾ ਕੈਂਪ ਲਗਾਇਆ ਗਿਆ।ਕੈਂਪ ਵਿਚ ਬਿਮਾਰੀਆਂ ਤੋਂ ਬਚਣ ਅਤੇ ਬਿਮਾਰੀਆਂ ਨੂੰ ਠੀਕ …

Read More »

ਸ਼ੋਮਣੀ ਅਕਾਲੀ ਦਲ (ਅ) ਤੇ ਸਰਦਾਰੀਆਂ ਟਰੱਸਟ ਨੇ ਬਰਗਾੜੀ ਤੱਕ ਕੱਢਿਆ ਮੋਟਰ ਸਾਇਕਲ ਮਾਰਚ

ਭੀਖੀ, 11 ਜੂਨ (ਪੰਜਾਬ ਪੋਸਟ – ਕਮਲ ਜਿੰਦਲ) – ਸ੍ਰੀ ਗੁਰੁੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿੱਚ ਵਾਪਰੇ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਦੇ ਲਈ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਬਰਗਾੜੀ ਵਿਖੇ ਵਿੱਢੇ ਹੋਏ ਸੰਘਰਸ਼ ਨੂੰ ਸਮਰਥਨ ਦੇਣ ਦੇ ਲਈ ਸ਼ੋਮਣੀ ਅਕਾਲੀ ਦਲ (ਅ) ਅਤੇ …

Read More »

ਗੁਰਮਤਿ ਸਿਖਲਾਈ ਕੈਂਪ ਦੌਰਾਨ ਬੱਚਿਆਂ ਨੂੰ ਦਿੱਤੀ ਦਸਤਾਰ ਸਿਖਲਾਈ

ਬਠਿੰਡਾ, 11 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਮਤਿ ਗਿਆਨ ਸਿਖਲਾਈ ਕੈਂਪ ਦੌਰਾਨ ਸ਼ਹੀਦ ਭਾਈ ਤਾਰੂ ਸਿੰਘ ਦਸਤਾਰ ਸਿਖਲਾਈ ਸੇਵਾ ਸੁਸਾਇਟੀ, ਸਿੰਘ ਸਟਾਇਲ ਦਸਤਾਰ ਟ੍ਰੇਨਿੰਗ ਸੈਂਟਰ ਰਜਿ: ਬਠਿੰਡਾ ਵਲੋਂ ਦਸਤਾਰ ਸਿਖਲਾਈ ਦਿੱਤੀ ਗਈ। ਇਸ ਮੌਕੇ ਨੌਜਵਾਨਾਂ ਬੱਚੇ ਬੱਚੀਆਂ `ਚ ਦਸਤਾਰ ਪ੍ਰਤੀ …

Read More »

8 ਦਿਨਾ ਗੁਰਮਤਿ ਵਿਚਾਰ ਸਮਾਗਮ ਸੰਪਨ

ਬਠਿੰਡਾ, 11 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਆਯੌਜਿਤ 8 ਰੋਜ਼ਾ ਧਾਰਮਿਕ ਸਮਾਗਮਾਂ ਦੀ ਸੰਪੂਰਨਤਾ ਮੌਕੇ ਗਿਆਨੀ ਸਾਹਿਬ ਸਿੰਘ ਸਾਹਬਾਦ ਮਾਰਕੰਡੇ ਵਾਲਿਆਂ ਵਲੋਂ ਹਾਜ਼ਰੀ ਲਵਾ ਕੇ ਗੁਰਬਾਣੀ ਵਿਚਾਰ ਦੀ ਸੇਵਾ …

Read More »