ਪਠਾਨਕੋਟ, 12 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਪਠਾਨਕੋਟ ਵੱਲੋਂ ਹੈਲਥ ਅਫਸ਼ਰ ਐਨ.ਕੇ ਸਿੰਘ ਅਤੇ ਜਾਨੂ ਚਲੋਤਰਾ ਸੀ.ਐਸ.ਆਈ ਦੀ ਪ੍ਰਧਾਨਗੀ `ਚ ਵਿਸ਼ੇਸ ਪ੍ਰੋਜੈਕਟ ਚਲਾਏ ਗਏ।ਜਿਸ ਅਧੀਨ ਵਾਰਡ ਨੰਬਰ 27 `ਚ ਨਜਦੀਕ ਚੱਕੀ ਪੁਲ ਪਠਾਨਕੋਟ-ਜਲੰਧਰ ਹਾਈਵੇਅ `ਤੇ ਸਫਾਈ ਅਭਿਆਨ ਚਲਾਇਆ …
Read More »Daily Archives: June 13, 2018
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ `ਚ ਲਗਾਏ ਗਏ ਪੌਦੇ
ਪਠਾਨਕੋਟ, 12 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲੀਚੀ ਅਤੇ ਅੰਬ ਦੇ ਕਰੀਬ 25 ਪੌਦੇ ਲਗਾਏ ਗਏ ਹਨ ਅਤੇ ਇਸ ਦੇ ਨਾਲ ਹੀ ਜਨਤਾ ਨੂੰ ਵੀ ਅਪੀਲ ਹੈ ਕਿ ਆਪਣੀ ਧਰਤੀ ਨੂੰ ਹਰਾ ਭਰਾ ਬਣਾਉਂਣ ਲਈ ਜਿਲ੍ਹਾ ਪ੍ਰਸਾਸਨ ਦਾ ਸਹਿਯੋਗ ਕਰਨ ਅਤੇ ਜਿੱਥੇ ਵੀ ਖਾਲੀ ਸਥਾਨ ਮਿਲਦਾ …
Read More »ਖ਼ਾਲਸਾ ਪਬਲਿਕ ਸਕੂਲ ਵਿਖੇ ਐਨ.ਸੀ.ਸੀ ਕੈਂਪ ਆਯੋਜਿਤ
ਵਾਤਾਵਰਣ ਦੀ ਸਾਂਭ-ਸੰਭਾਲ ਲਈ ਕੀਤਾ ਉਤਸ਼ਾਹਿਤ ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਵਿਖੇ 11ਵੀਂ ਪੰਜਾਬ ਬਟਾਲੀਅਨ ਐਨ. ਸੀ. ਸੀ. ਵੱਲੋਂ 15 ਜੂਨ ਤੱਕ ਚੱਲਣ ਵਾਲੇ ਕੈਂਪ ਮੌਕੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਤ ਸਕੱਤਰ ਅਤੇ ਦਿਲਬੀਰ ਫਾਊਂਡੇਸ਼ਨ ਦੇ ਚੇਅਰਮੈਨ ਗੁਨਬੀਰ ਸਿੰਘ ਨੇ ਮੁਖ ਮਹਿਮਾਨ ਵਜੋਂ …
Read More »ਖ਼ਾਲਸਾ ਕਾਲਜ ਦੇ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਲਈ ਲੀਖਾ ਪਰਿਵਾਰ ਵਲੋਂ 9 ਲੱਖ ਭੇਟ
ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਲਈ ਕੈਨੇਡਾ ਸਥਿਤ ਐਨ.ਆਰ.ਆਈ ਅਮਰਜੀਤ ਸਿੰਘ ਲੀਖਾ ਨੇ ਦਾਨ ਵਜੋਂ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ 9 ਲੱਖ ਦੀ ਰਾਸ਼ੀ ਦਾ ਚੈਕ ਵਜ਼ੀਫ਼ੇ ਦੇ ਤੌਰ ’ਤੇ ਸੌਂਪਿਆ ਹੈ। ਇਸ ਮੌਕੇ ਉਨ੍ਹਾਂ ਨਾਲ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵੀ …
Read More »ਰੋਜਾਨਾ ਮੇਹਨਤ ਦੇ ਸੰਪਾਦਕ ਓਮ ਪ੍ਰਕਾਸ਼ ਖੇਮਕਰਨੀ ਨੂੰ ਸਦਮਾ – ਪਤਨੀ ਸਵਰਗਵਾਸ
ਜਲੰਧਰ, 12 ਜੂਨ (ਪੰਜਾਬ ਪੋਸਟ ਬਿਊਰੋ) – ਜਲੰਧਰ ਤੋਂ ਛੱਪਦੀ ਅਖਬਾਰ ਰੋਜਾਨਾ ਮੇਹਨਤ ਦੇ ਸੰਪਾਦਕ ਓਮ ਪ੍ਰਕਾਸ਼ ਖੇਮਕਰਨੀ ਨੂੰ ਉਸ ਸਮੇਂ ਵੱਡਾ ਸਦਮਾ ਪੁੱਜਾ ਜਦ ਉਨਾਂ ਦੀ ਧਰਮ ਪਤਨੀ ਸ੍ਰੀਮਤੀ ਉਰਮਿਲਾ ਰਾਣੀ ਦਾ ਬੀਤੀ 4 ਜੂਨ ਨੂੰ ਦਿਹਾਂਤ ਹੋ ਗਿਆ।ਇਸ ਦੁੱਖ ਦੀ ਘੜੀ ਵੱਖ ਵੱਖ ਖੇਤਰ ਦੀਆਂ ਉਘੀਆਂ ਸ਼ਖਸ਼ੀਅਤਾਂ ਨੇ ਓਮ ਪ੍ਰਕਾਸ਼ ਖੇਮਕਰਨੀ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।ਪਰਿਵਾਰ ਤੋਂ …
Read More »ਨਵੇਂ ਐਸ.ਐਚ.ਓ ਨੇ ਥਾਣਾ ਜੰਡਿਆਲਾ ਗੁਰੂ ਦਾ ਅਹੁੱਦਾ ਸੰਭਾਲਿਆ
ਜੰਡਿਆਲਾ, 12 ਜੂਨ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) -ਥਾਣਾ ਜੰਡਿਆਲਾ ਗੁਰੂ ਵਿਚ ਸਬ ਇੰਸਪੈਕਟਰ ਸ਼ਮਿੰਦਰਜੀਤ ਸਿੰਘ ਨੇ ਚਾਰਜ ਸੰਭਾਲ ਲਿਆ ਹੈ।ਆਪਣੇ ਦਫਤਰ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਉਹਨਾਂ ਕਿਹਾ ਕਿ ਸ਼ਹਿਰ ਦੀ ਅਮਨ ਸ਼ਾਂਤੀ ਨੂੰ ਮੁੱਖ ਰੱਖਦੇ ਹੋਏ ਸ਼ਰਾਰਤੀ ਅਨਸਰਾਂ ਨੂੰ ਠੱਲ ਪਾਈ ਜਾਵੇਗੀ।ਉਹਨਾਂ ਨੇ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਾ, ਚੋਰੀ, ਗੁੰਡਾਗਰਦੀ ਆਦਿ ਸਬੰਧੀ ਕਿਸੇ ਕਿਸਮ ਦੀ ਵੀ …
Read More »ਸ਼ੈਲਰ ਮਿਲ ਦੇ ਬਹੁ ਕਰੋੜੀ ਘੁਟਾਲੇ ਦੀ ਵਿਜੀਲੈਂਸ ਵਿਭਾਗ ਦੇ ਡਾਇਰੈਕਟਰ ਵਲੋਂ ਜਾਂਚ
ਬੈਂਕ ਮੈਨੇਜਰ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਕੀਤੀ ਪੁੱਛ-ਪੜਤਾਲ ਜੰਡਿਆਲਾ, 12 ਜੂਨ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਦੀ ਬੀਰੂ ਮੱਲ ਮੁਲਖ ਰਾਜ ਸ਼ੈਲਰ ਮਿਲ ਵੱਲੋਂ ਕੀਤੇ ਗਏ ਬਹੁ ਕਰੋੜੀ ਘੁਟਾਲੇ ਦੀ ਜਾਂਚ ਲਈ ਅੱਜ ਵਿਜੀਲੈਂਸ ਪੰਜਾਬ ਦੇ ਡਾਇਰੈਕਟਰ ਕਮ ਏ.ਡੀ.ਜੀ.ਪੀ ਬੀ.ਕੇ ਉਪਲ ਆਈ.ਪੀ.ਐਸ ਨੇ ਅੱਜ ਜੰਡਿਆਲਾ ਪਹੁੰਚ ਕੇ ਸਾਰੇ ਮਾਮਲੇ ਦੀ ਜਾਂਚ ਕੀਤੀ ਅਤੇ ਇਸ ਘੁਟਾਲੇ …
Read More »ਭਾਜਪਾ ਕੌਂਸਲਰ ਸੰਧਿਆ ਸਿੱਕਾ ਨੂੰ ਬਣਾਇਆ ਨਗਰ ਨਿਗਮ `ਚ ਭਾਜਪਾ ਕੌਸਲਰ ਗਰੁੱਪ ਦੀ ਨੇਤਾ
ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪ੍ਰਦੇਸ਼ ਭਾਜਪਾ ਪ੍ਰਧਾਨ ਅਤੇ ਮੈਂਬਰ ਰਾਜ ਸਭਾ ਸ਼ਵੇਤ ਮਲਿਕ ਵਲੋਂ ਨਗਰ ਨਿਗਮ ਹਾਊਸ ਵਿੱਚ ਵਿਰੋਧੀ ਧਿਰ ਦਾ ਫਰਜ਼ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕੌਂਸਲਰ ਸ੍ਰੀਮਤੀ ਸੰਧਿਆ ਸਿੱਕਾ ਨੂੰ ਭਾਜਪਾ ਕੌਂਸਲਰ ਗਰੁੱਪ ਦੀ ਨੇਤਾ, ਜਰਨੈਲ ਸਿੰਘ ਢੋਟ ਨੂੰ ਉਪ ਨੇਤਾ, ਅਮਨ ਅੇਰੀ ਨੂੰ ਵਿਪ ਅਤੇ ਅਰਵਿੰਦ ਸ਼ਰਮਾ ਨੂੰ ਵਿੱਚ ਸਕੱਤਰ ਨਿਯੁੱਕਤ ਕੀਤਾ …
Read More »ਲ਼ੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦੇ 2 ਮੈਂਬਰ ਰਿਵਾਲਵਰ ਤੇ ਨਗਦੀ ਸਮੇਤ ਪੁਲਿਸ ਅੜਿੱਕੇ
ਬੈਂਕਾਂ ਦੇ ਆਲੇ-ਦੁਆਲੇ ਤਿੱਖੀ ਨਜ਼ਰ ਰੱਖ ਕੇ ਦਿੰਦੇ ਸੀ ਵਾਰਦਾਤਾਂ ਨੂੰ ਅੰਜ਼ਾਮ ਧੂਰੀ, 12 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਮਾਜ ਅੰਦਰ ਮਾੜੇ ਅਨਸਰਾਂ ਖਿਲਾਫ ਜ਼ਿਲਾ੍ਹ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਧੂਰੀ ਦੀ ਪੁਲਿਸ ਨੇ ਸੀ.ਆਈ.ਏ ਬਹਾਦਰ ਸਿੰਘ ਵਾਲਾ ਦੇ ਸਹਿਯੋਗ ਨਾਲ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗੈਂਗ ਦੇ 2 ਮੈਂਬਰਾਂ ਨੂੰ …
Read More »ਜਿਲਾ ਪੱਧਰੀ ਡੈਲੀਗੇਟ ਕਾਨਫਰੰਸ ਅੱਜ
ਧੂਰੀ, 12 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਸਕੱਤਰ ਰਣਜੀਤ ਸਿੰਘ ਰਾਣਵਾਂ ਅਤੇ ਤਹਿਸੀਲ ਸੱਕਤਰ ਹੰਸ ਰਾਜ ਦੀਦਾਰਗੜ੍ਹ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਜ਼ਿਲਾ੍ਹ ਪੱਧਰੀ ਡੇਲੀਗੇਟ ਕਾਨਫਰੰਸ ਸ਼ਹੀਦ ਯਾਦਗਾਰ ਹਾਲ ਧੂਰੀ ਵਿਖੇ 13 ਜੂਨ ਨੂੰ ਰੱਖੀ ਗਈ …
Read More »
Punjab Post Daily Online Newspaper & Print Media