ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਨਵੀਂ ਆਬਾਦੀ ਵੇਰਕਾ ਵਿਖੇ ਭੋਲੇ ਭਾਲੇ ਲੋਕਾਂ ਨੂੰ ਅੰਧ ਵਿਸ਼ਵਾਸਾਂ ਵਿਚ ਫਸਾ ਕੇ ਗੁੰਮਰਾਹ ਕਰਨ ਅਤੇ ਸਾਰਾ ਦਿਨ ਢੋਲਕੀਆਂ ਵਜਾ ਕੇ ਉਚੀ ਆਵਾਜ਼ ’ਚ ਸ਼ੋਰ ਪ੍ਰਦੂਸ਼ਣ ਫੈਲਾਉਣ ਵਾਲੇ ਰਤਨ ਸਿੰਘ ਨਾਮੀ ਬਾਬੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ। ਸੁਸਾਇਟੀ ਦੀ ਅੰਮ੍ਰਿਤਸਰ ਇਕਾਈ ਦੇ …
Read More »Daily Archives: June 15, 2018
ਗੁਰੂ ਘਰ ਦਾ ਲੰਗਰ ਨਾ ਕਿਸੇ ਗ੍ਰਾਂਟ `ਤੇ ਕਦੇ ਨਿਰਭਰ ਹੋਇਆ ਹੈ ਤੇ ਨਾ ਕਦੇ ਹੋਵੇਗਾ – ਲੌਂਗੋਵਾਲ
ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਲੰਗਰਾਂ ਦੀ ਰਸਦ ’ਤੇ ਜੀ.ਐਸ.ਟੀ ਦੀ ਛੋਟ ਬਾਰੇ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਸੰਗਤਾਂ ਸੁਚੇਤ ਹੋਣ, ਇਹ ਸਭ ਪੰਥ ਵਿਰੋਧੀਆਂ ਦੀ ਗਿਣੀ-ਮਿਥੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀ ਪ੍ਰੰਪਰਾ ਅਨੁਸਾਰ ਹਰ ਗੁਰੂ ਘਰ ਵਿੱਚ ਨਿਰੰਤਰ ਲੰਗਰ ਚਲਾਏ …
Read More »ਐਕਸੀਅਨ ਦੀ ਪਤਨੀ ਦੇ ਚਲਾਣੇ ’ਤੇ ਅਫਸੋਸ ਪ੍ਰਗਟਾਇਆ
ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵਿਚ ਐਕਸੀਅਨ ਵਜੋਂ ਸੇਵਾ ਨਿਭਾਅ ਰਹੇ ਸੁਖਮਿੰਦਰ ਸਿੰਘ ਦੀ ਪਤਨੀ ਬੀਬੀ ਪਰਮਜੀਤ ਕੌਰ ਦੇ ਅਕਾਲ ਚਾਲਣਾ ਕਰ ਜਾਣ ’ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਸੁਖਮਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਕਰਤਾ ਪੁਰਖ ਦੇ ਭਾਣੇ ਨੂੰ ਟਾਲਿਆ …
Read More »`ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਬੱਚਿਆਂ ਨੂੰ ਨਰੋਈ ਸਿਹਤ ਦੇਣ ਲਈ ਖੇਡ ਵਿਭਾਗ ਨੇ ਕੱਸੀ ਕਮਰ
ਪਠਾਨਕੋਟ, 15 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ `ਮਿਸ਼ਨ ਤੰਦਰੁਸਤ ਪੰਜਾਬ` ਨੂੰ ਸਾਰਥਕ ਕਰਦਾ ਨਜਰ ਆ ਰਿਹਾ ਹੈ ਪਠਾਨਕੋਟ ਦਾ ਖੇਡ ਵਿਭਾਗ, ਜਿਨ੍ਹਾਂ ਵਲੋਂ ਹਰ ਰੋਜ ਬੱਚਿਆਂ ਨੂੰ ਯੋਗਾ, ਸਵੀਮਿੰਗ, ਕੁਸ਼ਤੀ ਅਤੇ ਹੋਰ ਖੇਡਾਂ ਦੀ ਟ੍ਰੇਨਿੰਗ ਦੇ ਕੇ ਤਿਆਰ ਕੀਤਾ ਜਾ ਰਿਹਾ ਹੈ।ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਜਿਲ੍ਹੇ ਅੰਦਰ ਵਿਸ਼ੇਸ ਪ੍ਰੋਗਰਾਮ ਉਲੀਕੇ ਗਏ …
Read More »ਜ੍ਹਿਲਾ ਅਤੇ ਸੈਸਨ ਜੱਜ ਡਾ. ਤੇਜਵਿੰਦਰ ਸਿੰਘ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ
ਪਠਾਨਕੋਟ, 15 ਜੂਨ (ਪੰਜਾਬ ਪੋਸਟ ਬਿਊਰੋ) – ਡਾ. ਤੇਜਵਿੰਦਰ ਸਿੰਘ ਜ੍ਹਿਲਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ।ਡਾ. ਤੇਜਵਿੰਦਰ ਸਿੰਘ ਵੱਲੋਂ ਸਬ-ਜੇਲ ਪਠਾਨਕੋਟ ਵਿਖੇ ਬੰਦ ਕੈਦੀਆਂ/ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਵਾਜ਼ਵ ਕਾਰਵਾਈ ਕਰਨ ਦਾ ਭਰੋਸਾ …
Read More »ਹਰ ਵਿਅਕਤੀ ਨੂੰ ਤਿੰਨ ਮਹੀਨਿਆਂ ’ਚ ਇੱਕ ਵਾਰ ਖੂਨਦਾਨ ਜ਼ਰੂੂਰ ਕਰਨਾ ਚਾਹੀਦਾ ਹੈ – ਸਿਵਲ ਸਰਜਨ
ਪਠਾਨਕੋਟ, 15 ਜੂਨ (ਪੰਜਾਬ ਪੋਸਟ ਬਿਊਰੋ) – `ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋ ਵੱਡੀ ਸੇਵਾ ਹੈ` ਇਸ ਗੱਲ ਦਾ ਪ੍ਰਗਟਾਵਾ ਅੱਜ ਵਿਸ਼ਵ ਖੂਨਦਾਤਾ ਦਿਵਸ `ਤੇ ਜਿਲੇ੍ਹ ਦੀਆਂ ਵੱਖ ਵੱਖ ਸਵੈ-ਸੇਵੀ ਸੰਸਥਾਂਵਾਂ ਨੂੰ ਉਹਨਾਂ ਦੇ ਖੂਨਦਾਨ ਕਰਵਾਉਣ ਵਿੱਚ ਮਹੱਤਵਪੂਰਨ ਯੋਗਦਾਨ ਲਈ ਸਿਵਲ ਹਸਤਪਤਾਲ ਦੀ ਅਨੈਕਸੀ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਨੇ ਕੀਤਾ।ਉਨ੍ਹਾਂ ਕਿਹਾ ਕਿ …
Read More »ਸੰਸਥਾਨ ਅੰਦਰ ਹਥਿਆਰ ਲੈ ਕੇ ਆਉਣ ਦੀ ਮਨਾਹੀ ਦੇ ਬੋਰਡ ਲਗਾਉਣ ਲਈ ਕੀਤਾ ਪ੍ਰੇਰਿਤ
ਪਠਾਨਕੋਟ, 15 ਜੂਨ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ ਵਲੋਂ ਵੱਖ-ਵੱਖ ਸੰਸਥਾਵਾਂ, ਸਕੂਲ, ਕਾਲਜ, ਹੋਟਲ, ਮੈਰਿਜ ਪੈਲਸਾਂ ਆਦਿ ਨੂੰ ਫਾਇਰ ਆਰਮਜ ਮੁਕਤ ਏਰੀਆ ਐਲਾਨਨ (ਸਕੂਲ, ਕਾਲਜ, ਹੋਟਲ ਜਾਂ ਮੈਰਿਜ ਪੈਲਸਾਂ ਦੇ ਚਿੰਨਹਿਤ ਏਰੀਆ ਵਿੱਚ ਹਥਿਆਰ ਲੈ ਕੇ ਜਾਣ ਦੀ ਮਨਾਹੀ ਹੋਵੇਗੀ) ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਸਨ।ਜਿਸ ‘ਤੇ ਵਿਵੇਕ ਸ਼ੀਲ ਸੋਨੀ (ਆਈ.ਪੀ.ਐਸ) ਸੀਨੀਅਰ ਕਪਤਾਨ ਪੁਲਿਸ ਪਠਾਨਕੋਟ …
Read More »50 ਕਲੱਸਟਰਾਂ ਵਿੱਚ ਜਲਦੀ ਹੀ ਸੋਲਰ ਚਰਖ਼ਾ ਮਿਸ਼ਨ ਸ਼ੁਰੂ ਕੀਤਾ ਜਾਵੇਗਾ – ਗਿਰੀਰਾਜ ਸਿੰਘ
ਦਿੱਲੀ, 15 ਜੂਨ (ਪੰਜਾਬ ਪੋਸਟ ਬਿਊਰੋ)- ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ (ਐਮ.ਐਸ.ਐਮ.ਈ) ਦੇ ਸੋਲਰ (ਸੌਰ) ਚਰਖ਼ਾ ਮਿਸ਼ਨ ਦੀ ਸ਼ੁਰੂਆਤ ਰਾਸ਼ਟਪਤੀ ਸ਼੍ਰੀ ਰਾਮ ਨਾਥ ਕੋਵਿੰਦ 27 ਜੂਨ 2018 ਨੂੰ ਨਵੀਂ ਦਿੱਲੀ ਵਿੱਚ ਕਰਨਗੇ।ਇਸ ਮਿਸ਼ਨ ਤਹਿਤ 50 ਕਲੱਸਟਰ ਸ਼ਾਮਲ ਹੋਣਗੇ ਅਤੇ ਹਰੇਕ ਕਲੱਸਟਰ ਵਿੱਚ 400 ਤੋਂ 2000 ਸ਼ਿਲਪਕਾਰਾਂ (ਕਾਰੀਗਰਾਂ) ਨੂੰ ਕੰਮ ਕਰਨ ਦਾ ਮੌਕਾ ਮਿਲੇਗਾ। ਇਸ ਮਿਸ਼ਨ ਨੂੰ ਭਾਰਤ ਸਰਕਾਰ ਵੱਲੋਂ …
Read More »ਬਾਈਪਾਸ ਰੋਡ `ਤੇ ਪੈਂਦੇ ਚੌਕਾਂ, ਡਿਵਾਈਡਰ ਕੱਟਾਂ ਅਤੇ ਬੈਰੀਕੇਟਾਂ `ਤੇ ਰਿਫਲੈਕਟਿਡ ਟੇਪ ਲਗਾਈ
ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਟ੍ਰੈਫਿਕ ਵਿਵਸਥਾ ਦੇ ਸੁਧਾਰ ਲਈ ਚੁੱਕੇ ਜਾ ਰਹੇ ਕਦਮਾ ਦੀ ਲੜੀ ਤਹਿਤ ਅੱਜ “ਏਕਸ ਕੇ ਹਮ ਬਾਰਿਕ” ਸੇਵਾ ਸੁਸਾਇਟੀ ਮਜੀਠਾ ਰੋਡ ਦੇ ਸਹਿਯੋਗ ਨਾਲ ਟ੍ਰੈਫਿਕ ਐਜੂਕੇਸ਼ਨ ਸੈਲ ਅੰਮ੍ਰਿਤਸਰ ਵਲੋ ਦੁਰਘਟਨਾਵਾਂ ਰੋਕਣ ਲਈ ਬਾਈਪਾਸ ਰੋਡ `ਤੇ ਪੈਦੇ ਚੌਕਾਂ, ਡਿਵਾਈਡਰ ਕੱਟਾ ਅਤੇ ਸ਼ਹਿਰ ਵਿੱਚ ਨਾਕਾਬੰਦੀ ਲਈ ਲਗਾਏ ਗਏ ਬੈਰੀਕੇਟਾਂ `ਤੇ ਰਿਫਲੈਕਟਡ ਟੇਪ ਲਗਾਈ ਗਈ।ਏ.ਡੀ.ਸੀ.ਪੀ …
Read More »ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ 10 ਰੋਜ਼ਾ ਸਮਰ ਕੈਂਪ ਸਮਾਪਤ
ਸਮਰਾਲਾ, 14 ਜੂਨ (ਪੰਜਾਬ ਪੋਸਟ- ਕੰਗ) – ਇਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਟੇਟ ਐਵਾਰਡੀ ਮਾ. ਸੰਜੀਵ ਕੁਮਾਰ ਦੀ ਅਗਵਾਈ ਹੇਠ 10 ਰੋਜ਼ਾ ਸਮਰ ਕੈਂਪ ਲਗਾਇਆ ਗਿਆ।ਕੈਂਪ ਦੇ ਆਖਰੀ ਦਿਨ ਸਕੂਲ ਦੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੀ ਕਲੇਅ ਮੌਡਲਿੰਗ, ਚਾਕ ਮਿੱਟੀ ਦੇ ਖਿਡਾਉਣੇ, ਪੇਂਟਿੰਗ, ਤਿਆਰ ਕੀਤੇ ਮੁਖੌਟੇ, ਗੁੱਡੀਆਂ, ਖਿਡਾਉਣੇ ਆਦਿ ਬਣਾਏ ਗਏ ਸਮਾਨ ਦੀ ਪ੍ਰਦਰਸ਼ਨੀ ਲਗਾਈ ਗਈ। ਸਮਰ ਕੈਂਪ ਦੌਰਾਨ …
Read More »
Punjab Post Daily Online Newspaper & Print Media