Tuesday, November 24, 2026

Daily Archives: June 19, 2018

ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਨੇ ਲਗਾਇਆ ਖੂਨਦਾਨ ਕੈਂਪ

ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਟ੍ਰਿਲੀਅਮ ਮਾਲ ਵਿਖੇ ਲਗਾਇਆ ਗਿਆ ਸੀ।ਇਸ ਸਬੰਧੀ ਸਮਾਰਟ ਸਿਟੀ ਦੇ ਸੀ:ਓ ਮੈਡਮ ਦੀਪਤੀ ਉਪਲ ਨੇ ਦੱਸਿਆ ਕਿ ਆਮ ਲੋਕਾਂ ਵਿੱਚ ਸਮਾਰਟ ਸਿਟੀ ਪ੍ਰਾਜੈਕਟਾਂ ਅਤੇ ਜਿੰਮੇਵਾਰ ਨਾਗਰਿਕ ਬਣਨ ਲਈ ਸ਼ੁਰੂ ਕੀਤੀਆਂ ਗਈਆਂ ਵਿਧੀਆਂ ਤਹਿਤ ਜਿਲ੍ਹਾ ਪ੍ਰਸਾਸਨ ਅਤੇ ਜਿਲ੍ਹਾ …

Read More »

ਬੱਚਿਆਂ ਦੇ ਜਿਣਸੀ ਸੋਸ਼ਣ ਨੂੰ ਰੋਕਣ ਲਈ ਕੱਢੀਆਂ ਜਾਗਰੂਕਤਾ ਰੈਲੀਆਂ

ਅਜਨਾਲਾ, 18 ਜੂਨ (ਪੰਜਾਬ ਪੋਸਟ ਬਿਊਰੋ) – ਬੱਚਿਆਂ ਦੇ ਜਿਣਸ਼ੀ ਸੋਸ਼ਣ ਨੂੰ ਰੋਕਣ ਅਤੇ ਇਸ ਪ੍ਰਤੀ ਬੱਚਿਆਂ ਤੇ ਸਮਾਜ ਦੇ ਸਭਿਅਕ ਵਰਗ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਸਟਾਫ ਨੂੰ ਪੁਲਿਸ ਤੇ ਜਿਲ੍ਹਾ ਪ੍ਰੋਗਰਾਮ ਅਫਸਰ ਦੀ ਸਹਾਇਤਾ ਨਾਲ ਜਾਗਰੂਕਤਾ ਰੈਲੀਆਂ ਕੱਢਣ ਦੀ ਵਿਸ਼ੇਸ਼ ਹਦਾਇਤ ਕੀਤੀ ਹੈ।ਇਸ ਹਦਾਇਤ ’ਤੇ ਅਮਲ …

Read More »

ਮੁੱਖ ਮੰਤਰੀ ਵੱਲੋਂ ਖਲਚੀਆਂ ਵਿਖੇ ਸੜਕ ਹਾਦਸੇ `ਚ ਸੱਤ ਵਿਅਕਤੀਆਂ ਦੀ ਮੌਤ `ਤੇ ਦੁੱਖ ਦਾ ਪ੍ਰਗਟਾਵਾ

ਜੰਡਿਆਲਾ, 18 ਜੂਨ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਦਿੱਲੀ ਆਪਣੇ ਘਰ ਵਾਪਸ ਜਾ ਰਹੇ ਇੱਕ ਹੀ ਪਰਿਵਾਰ ਦੇ 7 ਜੀਆਂ ਦੀ ਖਲਚੀਆਂ ਵਿਖੇ ਹੋਈ ਦੁਰਘਟਨਾ ਵਿੱਚ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਮੁੱਖ ਮੰਤਰੀ ਨੇ ਜਿਲ੍ਹਾ ਪ੍ਰਸਾਸ਼ਨ ਨੂੰ ਆਦੇਸ਼ ਦਿੱਤੇ ਕਿ ਹਾਦਸੇ ਵਿੱਚ …

Read More »

Suryansh makes DAV Proud in AIIMS EXAM 2018

Amritsar, June 18 (Punjab Post Bureau) – It is a matter of great pride and joy for DAV Public school Lawrence Road that their student Suryansh of Std XII Science (Medical) has secured All India Rank- 50 in AIIMS Exam (All India Institute of Medical Sciences) – 2018. Suryansh thanked the faculty and school for their consistant efforts in helping …

Read More »

ਬਾਬਾ ਲੰਗਰ ਭਗਤ ਦੇ ਸਲਾਨਾ ਜੋੜ ਮੇਲਾ ’ਤੇ ਛੀਨਾ ਨੇ ਲਵਾਈ ਹਾਜ਼ਰੀ

ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਚਰਨ ਸੇਵਕ ਬਾਬਾ ਲੰਗਰ ਭਗਤ ਜੀ ਦੀ ਯਾਦ ’ਚ ਸਾਲਾਨਾ ਜੋੜ ਮੇਲਾ ਗੁਰਦੁਆਰਾ ਬਾਬਾ ਲੰਗਰ ਭਗਤ ਸਾਹਿਬ ਪਿੰਡ ਕੰਦੋਵਾਲੀ ਵਿਖੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬੜ੍ਹੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਜਿਸ ਵਿੱਚ ਪੰਜਾਬ ਪ੍ਰਦੇਸ਼ ਭਜਾਪਾ ਦੇ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਨੇਤਾ …

Read More »

ਸ਼੍ਰੋਮਣੀ ਅਕਾਲੀ ਦਲ (ਅ) ਦੀ ਜਿਲਾ ਪੱਧਰੀ ਮੀਟਿੰਗ 20 ਨੂੰ – ਅਤਲਾ

ਭੀਖੀ, 18 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਗਰਮ ਆਗੂ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਹੈ ਕੀ ਜਿਲਾ ਜਥੇਬੰਦੀ ਦੀ ਅਤੀ ਜਰ੍ਰਰੀ ਮੀਟਿੰਗ 20 ਜੂਨ ਦਿਨ ਬੁੱਧਵਾਰ ਨੂੰ ਸਵੇਰੇ 9.00 ਵਜੇ ਗੁਰਦੁਆਰਾ ਸਾਹਿਬ ਪਾਤਸਾਹੀ ਨੋਵੀ ਭੀਖੀ ਵਿਖੇ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਵਿੱਚ ਹੋ ਰਹੀ ਹੈ।ਇਸ ਮੀਟਿੰਗ ਵਿੱਚ ਬਰਗਾੜੀ ਵਿਖੇ ਚੱਲ ਰਹੇ ਇਨਸਾਫ …

Read More »

ਮਾਈ ਭਾਗੋ ਕਾਲਜ ਰੱਲਾ ਦਾ ਬੀ.ਐਸ.ਸੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 18 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਮਾਈ ਭਾਗੋ ਗਰੁੱਪ ਆਫ ਇੰਸਟੀਚਿਊਟਸ (ਲੜਕੀਆਂ) ਰੱਲਾ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ ਭਾਗ ਦੂਜਾ (ਸਮੈਸਟਰ ਤੀਜਾ) ਦੇ ਨਤੀਜੇ ਵਿੱਚ ਮੋਹਰੀ ਸਥਾਨ ਹਾਸਲ ਕਰਕੇ ਇਸ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਮਾਈ ਭਾਗੋ ਡਿਗਰੀ ਕਾਲਜ ਦੇ ਸਾਇੰਸ ਵਿਭਾਗ ਦੇ ਪ੍ਰੋ. ਹਰਪ੍ਰੀਤ ਕੌਰ ਮਾਖਾ ਚਹਿਲਾਂ ਨੇ …

Read More »

ਜਨਮ ਦਿਨ ਮੁਬਾਰਕ – ਹਰਸ਼ਪ੍ਰੀਤ ਸਿੰਘ ਮਲਹੋਤਰਾ

ਜੰਡਿਆਲਾ ਗੁਰੂ, 18 ਜੂਨ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਵਾਸੀ ਵਰਿੰਦਰ ਸਿੰਘ ਮਲਹੋਤਰਾ ਅਤੇ ਰੁਪਿੰਦਰ ਕੌਰ ਮਲਹੋਤਰਾ ਨੂੰ ਹੋਣਹਾਰ ਬੇਟੇ ਹਰਸ਼ਪ੍ਰੀਤ ਸਿੰਘ ਮਲਹੋਤਰਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਐਮ.ਪੀ ਔਜਲਾ ਵਲੋਂ ਸਟੇਸ਼ਨ ਅਤੇ ਰੇਲ ਗੱਡੀਆਂ ਦੀ ਸਪੈਸ਼ਲ ਚੈਕਿੰਗ

ਸੁੱਤਾ ਮਿਲਿਆ ਡਿਪਟੀ ਸਟੇਸ਼ਨ ਮਾਸਟਰ ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) –  ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਅੱਜ ਸਥਾਨਕ ਰੇਲਵੇ ਸਟੇਸ਼ਨ ਅਤੇ ਰੇਲ ਗੱਡੀਆਂ ਦੀ ਅਚਨਚੇਤ ਜਾਂਚ ਕੀਤੀ ਗਈ।ਦੁਪਹਿਰ ਸਮੇਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਵਿਖੇ ਪੁੱਜੇ ਗੁਰਜੀਤ ਔਜਲਾ ਨੇ ਅੰਮ੍ਰਿਤਸਰ-ਨਾਗਪੁਰ, ਅੰਮ੍ਰਿਤਸਰ-ਨਵੀਂ ਦਿੱਲੀ ਸ਼ਤਾਬਦੀ, ਅੰਮ੍ਰਿਤਸਰ-ਪਠਾਨਕੋਟ ਸਵਾਰੀ ਗੱਡੀ, ਅੰਮ੍ਰਿਤਸਰ-ਨੰਦੇੜ, ਅੰਮ੍ਰਿਤਸਰ-ਹਰਿਦਵਾਰ ਜਨ ਸ਼ਤਾਬਦੀ ਰੇਲ ਗੱਡੀਆਂ ਦੀ ਵਿਸੇਸ਼ …

Read More »