Tuesday, November 24, 2026

Daily Archives: June 20, 2018

ਤੇਜ਼ ਗਤੀ ਨਾਲ ਵਾਹਨ ਚਲਾਉਣ ਵਾਲਿਆਂ ਦੇ ਕੱਟੇ ਜਾਣਗੇ ਚਲਾਨ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਰੋਡ ਸੇਫਟੀ ਨੂੰ ਲੈ ਕੇ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ।ਸੰਘਾ ਨੇ ਮੀਟਿੰਗ ਦੌਰਾਨ ਕਿਹਾ ਕਿ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਲੋਕਾਂ ਦੇ ਜਾਨ ਮਾਲ ਦੀ ਰੱਖਿਆ ਕਰਨਾ ਵੀ ਹੈ ਇਸ ਲਈ ਗਲਤ ਸਾਈਡ ਤੋਂ ਆਉਣ …

Read More »

ਪਿੰਡਾਂ ਵਿੱਚ ਬਣਾਏ ਜਾਣਗੇ ਖੇਡ ਸਟੇਡੀਅਮ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਨਰੇਗਾ ਸਕੀਮ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸਨਰ ਅੰਮਿ੍ਰਤਸਰ ਵਲੋਂ ਜਿਲੇ੍ਰ ਦੇ ਸਮੂਹ ਬਲਾਕ ਵਿਕਾਸ ਅਧਿਕਾਰੀਆਂ ਨਾਲ ਮੀੰਿਟੰਗ ਕੀਤੀ ਗਈ। ਮੀਟਿੰਗ ਦੌਰਾਨ ਸ੍ਰ ਸੰਘਾ ਨੇ ਦੱਸਿਆ ਕਿ ਸਰਕਾਰ ਵੱਲੋਂ ਤੰਦਰੁਸਤ ਮਿਸ਼ਨ ਪੰਜਾਬ ਮੁਹਿੰਮ ਚਲਾਈ ਜਾ ਰਹੀ ਹੈ।ਇਸ ਯੋਜਨਾਂ ਦਾ ਮੁੱਖ ਮਕਸਦ ਲੋਕਾਂ ਦੀਆਂ ਸਿਹਤ …

Read More »

ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ – ਛੀਨਾ

ਕਿਸਾਨਾਂ ਨੂੰ ਖੇਤੀ ਉਤਪਾਦ ਖਰੀਦਣ ਸਮੇਂ ਬਿੱਲ ਲੈਣ ਦੀਆਂ ਹਦਾਇਤਾਂ ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਦਲਬੀਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫਸਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਛੀਨਾ ਨੇ ਦੱਸਿਆ ਕਿ ਕਿਸਾਨਾਂ ਨੂੰ ਮਿਆਰੀ ਖਾਦਾ ਅਤੇ ਕੀੜੇਮਾਰ ਦਵਾਈਆ ਮਹੱਈਆ ਕਰਵਾਉਣ ਦੇ ਮਨੋਰਥ ਨਾਲ ਮਿਸ਼ਨ ਤੰਦਰੁਸਤ ਪੰਜਾਬ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਅਤੇ ਡਾਇਰੈਕਟਰ ਖੇਤੀਬਾੜੀ …

Read More »

ਵਿਧਾਇਕ ਗੋਲਡੀ ਖੰਗੂੜਾ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਨਿਯੁੱਕਤ

ਪਾਰਟੀ ਵਲੋਂ ਸੌਂਪੀ ਹਰ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ- ਖੰਗੂੜਾ ਧੂਰੀ, 20 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਵਿਧਾਨ ਸਭਾ ਹਲਕਾ ਧੂਰੀ ਤੋਂ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਪੰਜਾਬ ਯੂਥ ਕਾਂਗਰਸ ਦਾ ਮੀਤ ਪ੍ਰਧਾਨ ਨਿਯੁੱਕਤ ਕੀਤੇ ਜਾਣ ਤੋਂ ਬਾਅਦ ਹਲਕਾ ਨਿਵਾਸੀਆਂ ਅਤੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦਾ ਆਲਮ ਪਾਇਆ ਜਾ ਰਿਹਾ ਹੈ।ਜਿਕਰਯੋਗ ਹੈ ਕਿ ਵਿਧਾਇਕ ਗੋਲਡੀ ਖੰਗੂੜਾ ਦੀ ਚੰਗੀ …

Read More »

ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਯੋਗਾ ਕੈਂਪ ਦਾ ਆਯੋਜਨ

ਯੋਗ ਤੇ ਕੁਦਰਤੀ ਇਲਾਜ ਪ੍ਰਣਾਲੀ ਨਾਲ ਅਨੇਕਾਂ ਬਿਮਾਰੀਆਂ ਤੋਂ ਮਿਲਦਾ ਹੈ ਛੁਟਕਾਰਾ – ਡਾ. ਭੰਡਾਰੀ ਧੂਰੀ, 20 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਾਨਵ ਕਲਿਆਣ ਯੋਗ ਟਰੱਸਟ ਅਤੇ ਭਾਰਤੀ ਯੋਗ ਸੰਸਥਾਨ ਵੱਲੋਂ ਸਾਂਝੇ ਤੌਰ `ਤੇ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿੱਤ ਇੱਕ ਤਿੰਨ ਰੋਜਾ ਯੋਗ ਕੈਂਪ ਲਗਾਇਆ ਗਿਆ।ਅੱਜ ਕੈਂਪ ਦੇ ਦੂਸਰੇ ਦਿਨ ਨੈਚੁਰੋਪੈਥੀ ਦੇ ਮਾਹਰ ਡਾ. ਹਰਪ੍ਰੀਤ ਭੰਡਾਰੀ, ਆਯੁਵੈਦਿਕ ਡਾ. ਰਵੀ …

Read More »

ਜਨਮ ਦਿਨ ਮੁਬਾਰਕ- ਮਾਇਰਾ

ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ- ਅਮਨ) – ਹੋਣਹਾਰ ਬੱਚੇ ਮਾਇਰਾ ਦੇ ਜਨਮ ਦਿਨ ਦੀਆਂ ਉਸ ਦੇ ਮਾਤਾ ਪਿਤਾ ਤੇ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ।

Read More »

ਬਰਗਾੜੀ ਲਈ 24 ਜੂਨ ਨੂੰ ਰਵਾਨਾ ਹੋਵੇਗਾ ਵੱਡਾ ਕਾਫਲਾ – ਬੱਛੋਆਣਾ

ਭੀਖੀ, 20 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਗੁਰਦੁਆਰਾ ਸਹਿਬ ਪਾਤਸਾਹੀ ਨੋਵੀ ਵਿਖੇ ਸ੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਜਿਲਾ ਮਾਨਸਾ ਦੀ ਮਹੀਨਾਵਾਰ ਮੀਟਿੰਗ ਨੂੰ ਸਬੋਧਨ ਕਰਦਿਆਂ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਆਤੇ ਨੋਜਵਾਨ ਆਗੂ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕਿ 24 ਜੂਨ ਦਿਨ ਐਤਵਾਰ ਸਵੇਰੇ 9.00 ਵਜੇ ਮਾਨਸਾ ਕੈਚੀਆ ਤੋ ਮੋਟਰਸਾਈਕਲਾ, ਕਾਰਾਂ ਅਤੇ ਬੱਸਾ ਦਾ ਵੱਡਾ ਕਾਫਲਾ ਬਰਗਾਵੀ ਲਈ ਰਵਾਨਾ …

Read More »

ਮਹਿੰਗਾਈ ਖਿਲਾਫ ਕਾਂਗਰਸੀਆਂ ਵਲੋਂ ਧਰਨੇ ਜਾਰੀ

ਭੀਖੀ, 20 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਕੇਂਦਰ ਵੱਲੋਂ ਸ਼ੁਰੂ ਕੀਤੇ ਟੈਕਸਾਂ ਕਾਰਨ ਅਮਰ ਵੇਲ ਵਾਂਗ ਵਧੀ ਮਹਿੰਗਾਈ ਦੇ ਵਿਰੋਧ ’ਚ ਹਲਕਾ ਮਾਨਸਾ ’ਚ ਕਾਂਗਰਸ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਤਹਿਤ ਅੱਜ ਲਗਤਾਰ ਸੱਤਵੇਂ ਦਿਨ ਜੋਨ ਖੀਵਾ ਕਲਾਂ ’ਚ ਧਰਨਾ ਲਾਇਆ ਗਿਆ।ਕੈਪਟਨ ਡਾ. ਮਨੋਜ ਬਾਲਾ ਦੀ ਅਗਵਾਈ ’ਚ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਨੇ ਇਕੱਠੇ ਹੋ ਕੇ ਕੇਂਦਰ …

Read More »

‘ਮਿਸ਼ਨ ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਬਟਾਲੇ ਦੀਆਂ ਡੇਅਰੀਆਂ `ਤੇ ਕੱਸਿਆ ਸਿਕੰਜਾ

ਬਟਾਲਾ, 20 ਜੂਨ (ਪੰਜਾਬ ਪੋਸਟ- ਨਰਿੰਦਰ ਬਰਨਾਲ) – ‘ਮਿਸ਼ਨ ਤੰਦਰੁਸਤ ਪੰਜਾਬ ’ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ’ਤੇ ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿਖੇ ਡੇਅਰੀਆਂ ਦੀ ਚੈਕਿੰਗ ਕੀਤੀ ਗਈ।ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਨਾਇਬ ਤਹਿਸੀਲਦਾਰ ਵਰਿਆਮ ਸਿੰਘ. ਡਾ. ਜਸਵਿੰਦਰ ਸਿੰਘ, ਵੈਟਰਨਰੀ ਅਫਸਰ, ਸ੍ਰੀਮਤੀ ਵਿਦਿਆ ਭਗਤ ਜਿਲਾ ਫੂਡ ਸੇਫਟੀ ਅਫਸਰ ਜਲੰਧਰ ਅਤੇ ਕੁਲਵਿੰਦਰ ਸਿੰਘ ਡੇਅਰੀ ਇੰਸਪੈਕਟਰ ਟੀਮ …

Read More »