ਅੰਮ੍ਰਿਤਸਰ, 23 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਕਮਿਸ਼ਨਰ ਪੁਲਿਸ ਅਤੇ ਜਿਲਾ ਕਮਿਊਨਿਟੀ ਅਫਸਰ ਅੰਮ੍ਰਿਤਸਰ ਸਿਟੀ ਦੇ ਦਿਸ਼ਾ ਨਿਰਦੇਸ਼ਾਂ `ਤੇ ਸਬ ਡਵੀਜ਼ਨ ਪੁਲਿਸ ਸਾਂਝ ਕੇਂਦਰ ਅੰਮ੍ਰਿਤਸਰ ਪੂਰਬੀ ਦੇ ਇੰਚਾਰਜ ਇੰਸਪੈਕਟਰ ਪ੍ਰਸ਼ੋਤਮ ਸਿੰਘ, ਏ.ਐਸ.ਆਈ ਸੁਭਾਸ਼ ਚੰਦਰ. ਐਚ.ਸੀ ਨਵਦੀਪ ਸਿੰਘ, ਮਹਿਲਾ ਸਿਪਾਹੀ ਰਮਨਦੀਪ ਕੌਰ, ਐਚ.ਸੀ ਜਸਵੰਤ ਸਿੰਘ, ਸਮੂਹ ਸਟਾਫ ਸਾਂਝ ਕੇਂਦਰ ਵਲੋਂ ਸਾਂਝ ਕੇਂਦਰ ਪੂਰਬੀ ਕਮੇਟੀ ਮੈਂਬਰ ਨਿਰਮਲ ਸਿੰਘ, ਪ੍ਰੇਮ ਨਾਥ, …
Read More »Daily Archives: June 23, 2018
ਵਿਧਾਇਕ ਅਮਿਤ ਵਿੱਜ ਨੇ ਪਿੰਡ ਢਾਕੀ ਸੈਦਾਂ `ਚ ਵਾਟਰ ਸਪਲਾਈ ਦੇ ਕੰਮਾਂ ਦਾ ਕੀਤਾ ਸ਼ੁਭ ਆਰੰਭ
ਪਠਾਨਕੋਟ, 23 ਜੂਨ (ਪੰਜਾਬ ਪੋਸਟ ਬਿਊਰੋ) – ਢਾਕੀ ਸੈਦਾ ਪਿੰਡ ਦੇ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਦੀ ਸਮੱਸਿਆ ਹੱਲ ਕਰ ਦਿੱਤੀ ਗਈ ਹੈ ਅਤੇ ਨਵੀਂ ਵਾਟਰ ਸਪਲਾਈ ਦਾ ਕੰਮ ਕਰਦਿਆਂ ਹੀ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲੇਗੀ।ਇਹ ਪ੍ਰਗਟਾਵਾ ਵਿਧਾਇਕ ਪਠਾਨਕੋਟ ਅਮਿਤ ਵਿੱਜ ਨੇ ਪਿੰਡ ਢਾਕੀ ਸੈਦਾਂ ਵਿਖੇ ਵਾਟਰ ਸਪਲਾਈ ਦੇ ਕਾਰਜ ਦਾ ਸ਼ੁਭ ਆਰੰਭ ਕਰਦਿਆਂ ਕੀਤਾ।ਉਨ੍ਹਾਂ ਦੱਸਿਆ …
Read More »ਰਿਜਨਲ ਟਰਾਂਸਪੋਰਟ ਅਥਾਰਟੀ ਵਲੋਂ ਲਗਾਇਆ ਗਿਆ ਮੁਫਤ ਪ੍ਰਦੂਸ਼ਣ ਚੈਕਅੱਪ ਕੈਂਪ
ਪਠਾਨਕੋਟ, 23 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾ ਨਾਲ ਤੰਦਰੁਸਤ ਬਣਾਇਆ ਜਾ ਸਕੇ।ਇਸ ਅਧੀਨ ਰਿਜਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ/ਪਠਾਨਕੋਟ ਵਲੋਂ ਮਲਿਕਪੁਰ ਪਠਾਨਕੋਟ ਚੋਕ ਵਿੱਚ ਇਕ ਮੁਫਤ ਪ੍ਰਦੂਸ਼ਣ ਚੈਕਅੱਪ ਕੈਂਪ ਬਲਦੇਵ ਰੰਧਾਵਾ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ/ਪਠਾਨਕੋਟ …
Read More »ਸ਼ਾਨਦਾਰ ਪ੍ਰਾਪਤੀਆਂ ਸਦਕਾ ਪਠਾਨਕੋਟ ਨੂੰ ਮਿਲਿਆ ਵਿਸ਼ੇਸ਼ ਗੋਲਡ ਐਵਾਰਡ ਆਫ ਮੈਰਿਟ
ਪਠਾਨਕੋਟ, 23 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪ੍ਰਸ਼ਾਸਨ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੇ ਸਿੱਖਿਆ ਵਿਭਾਗ ਵਲੋਂ ਕਿਸਾਨਾਂ ਅਤੇ ਆਮ ਲੋਕਾਂ ਦੀ ਬਿਹਤਰੀ ਲਈ ਚਲਾਏ 6 ਪ੍ਰੋਜੈਕਟ ਸਕਾਚ ਐਵਾਰਡ 2018 ਲਈ ਨਾਮਜ਼ਦ ਹੋਏ ਸਨ, ਸਾਰੇ ਪ੍ਰੋਜੈਕਟਾਂ ਨੂੰ 8 ਐਵਾਰਡ ਆਫ ਮੈਰਿਟ ਮਿਲੇ ਹਨ।ਜਿਸ ਨਾਲ ਜ਼ਿਲਾ ਪਠਾਨਕੋਟ ਦਾ ਨਾਮ ਉਚਾ ਹੋਇਆ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਕੁਲਵੰਤ …
Read More »ਸਬ ਜੇਲ ਪਠਾਨਕੋਟ `ਚ ਕੈਦੀਆਂ ਤੇ ਹਵਾਲਾਤੀਆਂ ਲਈ ਦੋ ਦਿਨਾਂ ਯੋਗਾ ਕੈਂਪ
ਪਠਾਨਕੋਟ, 23 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਜੂਨ ਮਹੀਨੇ ਦੋਰਾਨ ਸ਼ੁਰੂ ਕੀਤੇ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਜਿਲ੍ਹਾ ਪਠਾਨਕੋਟ ਦੇ ਹਰੇਕ ਸਰਕਾਰੀ ਵਿਭਾਗਾਂ ਵੱਲੋਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਇਸ ਲੜ੍ਹੀ ਅਧੀਨ ਜਿਲ੍ਹਾ ਆਯੂਰਵੈਦਿਕ ਵਿਭਾਗ ਪਠਾਨਕੋਟ ਵੱਲੋਂ ਸਬ ਜੇਲ ਪਠਾਨਕੋਟ ਵਿਖੇ ਕੈਦੀਆਂ ਅਤੇ ਹਵਾਲਾਤੀਆਂ ਦੇ ਲਈ ਦੋ ਦਿਨਾਂ ਇਕ ਵਿਸ਼ੇਸ ਯੋਗਾ ਕੈਂਪ ਲਗਾਇਆ ਗਿਆ।ਯੋਗ ਕੈਂਪ ਵਿੱਚ ਬਲਵਿੰਦਰ …
Read More »ਮਿਸ਼ਨ ਤੰਦਰੁਸਤ ਪੰਜਾਬ ਅਧੀਨ ਦਸਤ ਸਬੰਧੀ ਜਾਗਰੂਕਤਾ ਕੈਂਪ
ਪਠਾਨਕੋਟ, 23 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ: ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਡਾ: ਜਸਪਾਲ ਕੌਰ ਭਿੰਡਰ ਐਸ.ਐਮ.ਓ ਸੀ.ਐਚ.ਸੀ ਬੁੰਗਲ ਬਧਾਣੀ ਵਿਖੇ ਬੱਚਿਆਂ ਦੇ ਦਸਤ ਰੋਗਾਂ ਸੰਬਧੀ ਜਾਗਰੂਕਤਾਂ ਕੈਂਪ ਦਾ ਆਯੋਜਨ ਕੀਤਾ ਗਿਆ।ਡਾ: ਜ਼ਸਪਾਲ ਕੌਰ ਭਿੰਡਰ ਨੇ ਦਸਤ ਰੋਗ ਦੀ ਪਹਿਚਾਣ ਦੱਸਦੇ ਹੋਏ ਕਿਹਾ ਕਿ ਜੇ ਬੱਚਾ ਦੋ ਮਹੀਨੇ ਤੋਂ ਛੋਟਾ ਹੈ ਅਤੇ …
Read More »ਈ.ਪੀ.ਐਫ.ਓ ਭਵਨ ਵਿਖੇ ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਲਾਏ ਪੌਦੇ
ਜਲੰਧਰ, 23 ਜੂਨ (ਪੰਜਾਬ ਪੋਸਟ ਬਿਊਰੋ) – ਜਲੰਧਰ ਵਿਖੇ ਈ.ਪੀ.ਐਫ.ਓ ਦੇ ਨਵੇਂ ਖੇਤਰੀ ਦਫ਼ਤਰ ਭਵਨ ਦੇ ਉਦਘਾਟਨ ਉਪਰੰਤ ਪੌਦੇ ਲਗਾਉਨਦੇ ਹੋਏ ਕੇਂਦਰੀ ਕਿਰਤ ਅਤੇ ਰੋਜ਼ਗਾਰ ਰਾਜ ਮੰਤਰੀ ਸੰਤੋਸ਼ ਕੁਮਾਰ ਗੰਗਵਾਰ, ਉਨਾਂ ਦੇ ਨਾਲ ਹਨ ਕੇਂਦਰੀ ਸੋਸ਼ਲ਼ ਜਸਟਿਸ ਤੇ ਰੁਜਗਾਰ ਰਾਜ ਮੰਤਰੀ ਵਿਜੇ ਸਾਂਪਲਾ, ਮੈਂਬਰ ਰਾਜ ਸਭਾ ਸ਼ਵੇਤ ਮਲਿਕ ਤੇ ਹੋਰ।
Read More »ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਜਲੰਧਰ ਵਿੱਚ ਈ.ਪੀ.ਐਫ.ਓ ਭਵਨ ਦਾ ਕੀਤਾ ਉਦਘਾਟਨ
ਜਲੰਧਰ, 23 ਜੂਨ (ਪੰਜਾਬ ਪੋਸਟ ਬਿਊਰੋ) – ਈ.ਪੀ.ਐਫ.ਓ ਜਲੰਧਰ ਦੇ ਨਵੇਂ ਖੇਤਰੀ ਦਫ਼ਤਰ ਭਵਨ ਦੇ ਉਦਘਾਟਨ ਕਰਦੇ ਹੋਏ ਕੇਂਦਰੀ ਕਿਰਤ ਅਤੇ ਰੋਜ਼ਗਾਰ ਰਾਜ ਮੰਤਰੀ ਸੰਤੋਸ਼ ਕੁਮਾਰ ਗੰਗਵਾਰ, ਉਨਾਂ ਦੇ ਨਾਲ ਹਨ ਕੇਂਦਰੀ ਸੋਸ਼ਲ਼ ਜਸਟਿਸ ਤੇ ਰੁਜਗਾਰ ਰਾਜ ਮੰਤਰੀ ਵਿਜੇ ਸਾਂਪਲਾ, ਮੈਂਬਰ ਰਾਜ ਸਭਾ ਸ਼ਵੇਤ ਮਲਿਕ ਤੇ ਹੋਰ।
Read More »PM’s address at the foundation stone laying ceremony of Vanijya Bhawan
Delhi, June 23 (Punjab Post Bureau) – The Prime Minister, Shri Narendra Modi, today laid the foundation stone for Vanijya Bhawan, a new office complex for the Union Government’s Department of Commerce, at New Delhi. The Prime Minister expressed confidence that the building will be completed well within the stipulated time. He emphasized that this would be in keeping with …
Read More »Krishi Vigyan Kendras must act as bridge between scientists and farmers – Vice President
Delhi, June 23 (Punjab Post Bureau) – The Vice President of India, Shri M. Venkaiah Naidu has said that the Krishi Vigyan Kendras must act as a bridge between scientists and farmers in providing knowledge and latest farming techniques to farmers. He was addressing the gathering after visiting the Krishi Vigyan Kendra (KVK) in Baramati, Maharashtra today. The Minister for …
Read More »
Punjab Post Daily Online Newspaper & Print Media