Tuesday, November 24, 2026

Daily Archives: June 23, 2018

ਖਾਣ-ਪੀਣ ਦੇ ਕਾਰੋਬਾਰੀ 15 ਦਿਨਾਂ `ਚ ਕਰਵਾਉਣ ਆਪਣੇ ਰਸੋਈਏ ਤੇ ਕਰਿੰਦਿਆਂ ਦੀ ਡਾਕਟਰੀ ਜਾਂਚ -ਡਿਪਟੀ ਕਮਿਸ਼ਨਰ

ਫੂਡ ਸੇਫਟੀ ਐਕਟ ਅਧੀਨ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਮਿਸ਼ਨ ਤੰਦਰੁਸਤ ਪੰਜਾਬ ਨੂੰ ਜਿਲ੍ਹੇ ਵਿਚ ਸਾਰਥਿਕ ਢੰਗ ਨਾਲ ਲਾਗੂ ਕਰਵਾਉਣ ਲਈ ਸਿਹਤ ਵਿਭਾਗ ਦੀ ਬੁਲਾਈ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਿਲ੍ਹਾ ਸਿਹਤ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਉਹ ਖਾਣ-ਪੀਣ ਦੇ ਕਾਰੋਬਾਰ ਕਰਦੇ ਅਦਾਰੇ, ਜਿੰਨਾਂ ਵਿਚ ਮੁੱਖ …

Read More »

ਤੰਦਰੁਸਤ ਪੰਜਾਬ ਮੁਹਿੰਮ ਅਧੀਨ ਮਿਆਦ ਪੁੱਗੀਆਂ ਕੀੜੇਮਾਰ ਦਵਾਈਆਂ ਜ਼ਬਤ – ਦਲਬੀਰ ਛੀਨਾ

ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਮੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਦੀ ਅਗਵਾਈ ਹੇਠ ਖੇਤੀਬਾੜੀ ਅਫਸਰ ਰਨਜੋਤ ਸਿੰਘ, ਜਤਿੰਦਰ ਸਿੰਘ ਗਿੱਲ ਅਤੇ ਜਿਲਾ ਪੱਧਰੀ ਗਠਿਤ ਟੀਮ ਨੂੰ ਨਾਲ ਲੈ ਕੇ ਗੁਪਤ ਤਰੀਕੇ ਨਾਲ ਬਲਾਕ ਹਰਸ਼ਾ ਛੀਨਾ ਵਿਖੇ ਖਾਦਾਂ ਅਤੇ ਕੀੜੇਮਾਰ ਦਵਾਈਆ ਦੇ ਡੀਲਰਾਂ ਦੀ ਅਚਨਚੇਤੀ ਚੈਕਿੰਗ ਕੀਤੀ ਜਿਸ ਵਿੱਚ …

Read More »

ਥਾਣਾ ਭੀਖੀ ਅਤੇ ਥਾਣਾ ਸਾਂਝ ਕੇਂਦਰ ਨੇ ਲਾਏ ਬੂਟੇ

ਭੀਖੀ, 22 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਸੀਨੀਅਰ ਪੁਲਿਸ ਕਪਤਾਨ ਮਾਨਸਾ ਪਰਮਵੀਰ ਸਿੰਘ ਪਰਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ. ਸਚਿਤ ਗੁਪਤਾ ਜਿਲ੍ਹਾ ਸਾਂਝ ਅਫਸਰ ਮਾਨਸਾ ਦੀ ਯੋਗ ਅਗਵਾਈ `ਚ ਅੱਜ ਅੰਗਰੇਜ ਸਿੰਘ ਮੁੱਖ ਅਫਸਰ ਥਾਣਾ ਭੀਖੀ ਅਤੇ ਥਾਣਾ ਸਾਂਝ ਕੇਂਦਰ ਭੀਖੀ ਨੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਥਾਣਾ ਭੀਖੀ  ਵਿਖੇ ਛਾਂ ਦਾਰ ਫਲਦਾਰ ਬੂਟੇ ਲਗਵਾਏ ਗਏ।ਅੰਗਰੇਜ ਸਿੰਘ ਮੱਖ ਅਫਸਰ …

Read More »

ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ

ਭੀਖੀ, 22 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਨੈਸ਼ਨਲ ਕਾਲਜ ਭੀਖੀ ਦੇ ਬੀ.ਏ ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ।ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪਿੰ੍ਰਸੀਪਲ  ਸਤਿੰਦਰਪਾਲ ਸਿੰਘ ਢਿਲੋਂ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ। ਉਨਾਂ ਨੇ ਦੱਸਿਆ ਕਿ ਪਰਮਜੀਤ ਕੌਰ ਨੇ 73.45 ਪ੍ਰਤੀਸ਼ਤ, ਗੁਰਵਿੰਦਰ ਕੌਰ ਨੇ 71.45 ਪ੍ਰਤੀਸ਼ਤ, ਕਰਮਜੋਤ ਕੌਰ ਨੇ …

Read More »

ਅਜੈਬ ਸਿੰਘ ਹੋਡਲਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਭੀਖੀ, 22 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਭਾਰਤੀ ਜਨਤਾ ਪਾਰਟੀ ਦੇ ਆਗੂ ਅਜੈਬ ਸਿੰਘ ਹੋਡਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਤਕਰੀਬਨ 72 ਸਾਲਾ ਪਿਤਾ ਰੁਲਦੂ ਸਿੰਘ ਦਾ ਸੰਖੇਪ ਬੀਮਾਰੀ ਪਿੱਛੋ ਦਿਹਾਂਤ ਹੋ ਗਿਆ।ਇਸ ਮੋਕੇ ਪਰਿਵਾਰ ਨਾਲ ਦੱਖ ਸਾਝਾਂ ਕਰਦਿਆ ਸਾਬਕਾ ਵਿਧਾਇਕ ਜਗਦੀਪ ਸਿੰਘ ਨਕੱਈ, ਸਟੇਟ ਮੈਬਰ ਸੁਖਦੇਵ ਸਿੰਘ ਫਰਵਾਹੀ, ਉਪ ਚੇਅਰਮੈਨ ਰਾਜਿੰਦਰ ਰਾਜੀ, ਬਲਕਾਰ ਸਹੋਤਾ, …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਦੇਖ-ਰੇਖ `ਚ ਐਨ.ਐਸ.ਐਸ, ਐਨ.ਸੀ.ਸੀ ਯੂਨਿਟ ਅਤੇ ਸਪੋਰਟਸ ਵਿੰਗ ਵੱਲੋਂ ਜ਼ਿਲ੍ਹਾ ਪੱਧਰੀ ‘ਅੰਤਰਰਾਸ਼ਟਰੀ ਯੋਗ ਦਿਵਸ’ ਮਨਾਇਆ ਗਿਆ।ਜਿਸ ਵਿੱਚ ਐਨ.ਸੀ.ਸੀ ਯੂਨਿਟ ਦੇ ਸੂਬੇਦਾਰ ਮੇਜਰ ਕੇ.ਪੀ ਤਿਵਾੜੀ ਅਤੇ ਪਤੰਜ਼ਲੀ ਯੋਗ ਸੰਸਥਾ ਨਾਲ ਸੰਬੰਧਿਤ ਸ਼੍ਰੀਮਤੀ ਸਰਲਾ ਰਾਣੀ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ। ਸ਼੍ਰੀਮਤੀ …

Read More »

ਸਿੱਧੂ ਨਾਲੋਂ ਸ਼੍ਰੋਮਣੀ ਅਕਾਲੀ ਦਲ ਨੇ ਤੋੜਿਆ ਨਾਤਾ, ਕਿਹਾ ਨਿਰਦੋਸ਼ ਹੋ ਕੇ ਨਿਕਲਿਆ ਤਾਂ ਦੇਖਾਂਗੇ

ਗੁਰਦੁਆਰਾ ਖਾਲਸਾ ਦੀਵਾਨ ਸਿੰਘ ਸਭਾ `ਤੇ ਅੱਜ ਵੀ ਚੁਣੇ ਹੋਏ ਨੁਮਾਇੰਦੇ ਕਾਬਜ਼ – ਸਰੂਪ ਸਿੰਗਲਾ ਬਠਿੰਡਾ, 22 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਖਰਕਾਰ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਗੁਰਦੁਆਰਾ ਖਾਲਸਾ ਦੀਵਾਨ ਸਿੰਘ ਸਭਾ ਦੇ ਸਾਬਕਾ ਪ੍ਰਧਾਨ ਭਾਈ ਰਜਿੰਦਰ ਸਿੰਘ ਸਿੱਧੂ ਨਾਲੋਂ ਨਾਤਾ ਤੋੜ ਲਿਆ ਹੈ।ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਭਾਈ …

Read More »

ਪੋਤਰੇ ਦੇ ਜਨਮ ਦਿਨ ਦੀ ਖੁਸ਼ੀ `ਚ ਕਰਵਾਇਆ ਧਾਰਮਿਕ ਸਮਾਗਮ

ਬਠਿੰਡਾ, 22 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਨਿਊ ਸ਼ਕਤੀ ਨਗਰ ਨਿਵਾਸੀ ਗੁਰਮਹੇਸ਼ ਲਾਲ ਵਲੋੀ ਆਪਣੇ ਪੋਤਰੇ ਸਿਬਾਏ ਦੇ ਜਨਮ ਦਿਨ ਦੀ ਖੁਸ਼ੀ ਅਤੇ ਵਾਹਿਗੁਰੂ ਦੀਆਂ ਦਿੱਤੀਆਂ ਦਾਤਾਂ ਦੇ ਸ਼ੁਕਰਾਨੇ ਵਜੋਂ ਆਪਣੇ ਗ੍ਰਹਿ ਵਿਖੇ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ ਗੁਰਮਤਿ ਪ੍ਰੋਗਰਾਮ ਕਰਵਾਇਆ ਗਿਆ।ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ …

Read More »

ਪਿੰਡ ਮਹਿਮਾ ਸਰਜਾ `ਚ ਲੱਗੇਗਾ ਪਰਾਲੀ ਤੋਂ ਕੈਟਲ ਫੀਡ ਤਿਆਰ ਕਰਨ ਵਾਲਾ ਕਾਰਖਾਨਾ- ਵਿਧਾਇਕ ਕੋਟਭਾਈ

24 ਜੂਨ ਨੂੰ ਖ਼ਜ਼ਾਨਾ ਮੰਤਰੀ ਰੱਖਣਗੇ ਕਾਰਖਾਨੇ ਦਾ ਨੀਂਹ ਪੱਥਰ ਬਠਿੰਡਾ, 22 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੇ ਯਤਨਾਂ ਨੂੰ ਬੂਰ ਪੈਂਦਾ ਹੋਇਆ ਦਿਖਾਈ ਦੇ ਰਿਹਾ ਹੈ ? ਪੰਜਾਬ ਵਿੱਚ ਪਰਾਲੀ ਤੋਂ ਕੈਟਲ ਫੀਡ ਜਾਂ ਕੋਇਲਾ ਬਣਾਉਣ ਵਾਲੇ ਕਾਰਖਾਨੇ ਸਥਾਪਤ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ ਪੰਜਾਬ …

Read More »

ਥਰਮਲ ਦੇ ਕੱਚੇ ਕਾਮਿਆਂ ਨੂੰ ਪੈਸਕੋ ਕੰਪਨੀ ਨੇ ਦੋ ਮਹੀਨਿਆਂ ਬਾਅਦ ਵੀ ਨਹੀਂ ਦਿੱਤੀਆਂ ਤਨਖਾਹਾਂ

ਬਠਿੰਡਾ, 22 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਰਕਾਰ ਵੱਲੋਂ ਬਠਿੰਡਾ ਥਰਮਲ ਬੰਦ ਕਰਨ ਉਪਰੰਤ ਕੀਤੇ ਸਮਝੌਤੇ ਦੌਰਾਨ ਥਰਮਲ ਦੇ ਕੱਚੇ ਕਾਮਿਆਂ ਨੂੰ ਪੈਸਕੋ ਕੰਪਨੀ ਰਾਹੀਂ ਗਰਿੱਡਾਂ ਅਤੇ ਫੀਲਡ ‘ਚ ਨਿਯੁਕਤ ਕੀਤਾ ਗਿਆ ਸੀ, ਪ੍ਰੰਤੂ ਦੋ ਮਹੀਨੇ ਬੀਤ ਜਾਣ `ਤੇ ਵੀ ਕੰਪਨੀ ਨੇ ਅਜੇ ਤੱਕ ਕਾਮਿਆਂ ਨੂੰ ਤਨਖਾਹਾਂ ਨਹੀਂ ਦਿੱਤੀਆਂ, ਜਿਸ ਦੇ ਰੋਸ ਵਜੋਂ ਉਕਤ ਮੁਲਾਜ਼ਮਾਂ ਵੱਲੋਂ ਰੋਸ ਪ੍ਰਗਟ …

Read More »