Tuesday, November 24, 2026

Daily Archives: June 26, 2018

ਨਸ਼ਿਆਂ ਨੂੰ ਅਲਵਿਦਾ ਕਹਿਣ ਵਾਲਿਆਂ ਦਾ ਸਹਾਰਾ ਬਣ ਰਹੇ ਹਨ ਓਟ ਸੈਂਟਰ

700 ਤੋਂ ਜ਼ਿਆਦਾ ਨੌਜੁਆਨਾਂ ਨੇ ਕਰਵਾਈ ਰਜਿਸਟ੍ਰੇਸ਼ਨ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਅਫ਼ੀਮ, ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੇ ਨਸ਼ੇ ਦੀ ਗ੍ਰਸਤ ਵਿਚ ਆ ਚੁੱਕੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਸਥਾਪਿਤ ਕੀਤੇ ਗਏ ਓਟ ਆਊਟ ਪੇਸ਼ੈਂਟ (ਓ.ਪੀ.ਡੀ ਅਸਿਸਟਿਡ ਟ੍ਰੀਟਮੈਂਟ) ਸੈਂਟਰ ਨਸ਼ਿਆਂ ਨੂੰ ਅਲਵਿਦਾ ਕਹਿਣ ਵਾਲਿਆਂ ਦਾ …

Read More »

ਹਲਦੀਰਾਮ ਨਮਕੀਨ ਦੇ ਪੈਕਟ ’ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ- ਸ਼੍ਰੋਮਣੀ ਕਮੇਟੀ ਨੇ ਭੇਜਿਆ ਕਾਨੂੰਨੀ ਨੋਟਿਸ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਹਲਦੀਰਾਮ ਭੁਜੀਆਵਾਲਾ ਕੰਪਨੀ ਵੱਲੋਂ ਨਮਕੀਨ ਦੇ ਪੈਕਟ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੀ ਤਸਵੀਰ ਛਪਵਾਉਣ ਦਾ ਸ਼ੋ੍ਰਮਣੀ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ।ਸੋਸ਼ਲ ਮੀਡੀਆ ’ਤੇ ਵਾਇਰਲ ਹੋਏ ਹਲਦੀਰਾਮ ਨਮਕੀਨ ਦੇ ਪੈਕਟ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ …

Read More »

ਲੌਂਗੋਵਾਲ ਨੇ ਪਿੰਡ ਮੋਠਾਂਵਾਲੀ ਤੇ ਗੁਰਦਾਸਪੁਰ ਵਿਖੇ ਵਾਪਰੀਆਂ ਘਟਨਾਵਾਂ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੋਗਾ ਦੇ ਪਿੰਡ ਮੋਠਾਂਵਾਲੀ ’ਚ ਗੁਟਕਾ ਸਾਹਿਬ ਦੇ ਪੱਤਰੇ ਪਾੜਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਪਾਵਨ ਗੁਰਬਾਣੀ ਦਾ ਨਿਰਾਦਰ ਕਰਨ ਵਾਲੇ ਲੋਕ ਦੇਸ਼, ਕੌਮ ਅਤੇ ਸਮਾਜ ਦੇ ਦੁਸ਼ਮਣ ਹਨ ਅਤੇ ਅਜਿਹੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।ਲੌਂਗੋਵਾਲ ਨੇ …

Read More »

ਸ਼੍ਰੋਮਣੀ ਕਮੇਟੀ ਨੇ ਮਨਾਇਆ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਇ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਮਾ. ਪੁਖਰਾਜ ਸਿੰਘ, ਸੰਦੀਪ ਸਮਰਾਲਾ ਤੇ ਬੱਬੀ ਤੱਖਰਾਂ ਦਾ ਵਿਸ਼ੇਸ਼ ਸਨਮਾਨ

ਸਮਰਾਲਾ, 25 ਜੂਨ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦਾ ਇੱਕ ਵਿਸ਼ੇਸ਼ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਇਆ।ਸਮਾਗਮ ਸਬੰਧੀ ਸਭਾ ਦੇ ਸਕੱਤਰ ਦੀਪ ਦਿਲਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਮਾਗਮ ਵਿੱਚ ਮਾ. ਪੁਖਰਾਜ ਸਿੰਘ ਘੁਲਾਲ ਨੂੰ ਸਰਕਾਰੀ ਸੇਵਾ ਤੋਂ ਮੁਕਤ ਹੋਣ ’ਤੇ ਅਤੇ ਸੰਦੀਪ ਸਮਰਾਲਾ, …

Read More »

ਰੌਕੀ ਪ੍ਰਿੰਸ ਦੇ ਸਿੰਗਲ ਟਰੈਕ ਗਾਣੇ ‘ਗੱਲ ਦਿਲ ਦੀ …’ ਦਾ ਪੋਸਟਰ ਕੀਤਾ ਰਲੀਜ਼

ਸਮਰਾਲਾ, 25 ਜੂਨ (ਪੰਜਾਬ ਪੋਸਟ- ਕੰਗ) – ਸਮਰਾਲਾ ਸ਼ਹਿਰ ਦੇ ਉਭਰ ਰਹੇ ਗਾਇਕ ਰੌਕੀ ਪ੍ਰਿੰਸ ਦਾ ਸਿੰਗਲ ਟਰੈਕ ‘ਗੱਲ ਦਿਲ ਦੀ …..’ ਦੀ ਪ੍ਰਮੋਸ਼ਨ ਲਈ ਅੱਜ ਸਮਰਾਲਾ ਦੇ ਸਵਰਾਜ ਫਾਰਮ ਵਿਖੇ ਰਵੀ ਥਾਪਰ ਪ੍ਰਧਾਨ ਰਾਮ ਲੀਲਾ ਕਮੇਟੀ ਗੜ੍ਹੀ ਵਾਲਾ ਮੰਦਰ, ਸੂਰੀਆ ਕਾਂਤ ਸਾਹਿਤਕਾਰ ਵੱਲੋਂ ਸਾਂਝੇ ਤੌਰ `ਤੇ ਪੋਸਟਰ ਜਾਰੀ ਕੀਤਾ ਗਿਆ।ਇਸ ਮੌਕੇ ਰੌਕੀ ਪ੍ਰਿੰਸ ਨੇਗਾਣੇ ਸਬੰਧੀ ਦੱਸਿਆ ਕਿ ਉਸ ਦਾ …

Read More »

ਖ਼ਾਲਸਾ ਕਾਲਜ ਮੈਨੇਜ਼ਮੈਂਟ ਵਿਖੇ ਹਾਕੀ ਇੰਡੀਆ ਦੇ ਪ੍ਰਧਾਨ ਰਜਿੰਦਰ ਸਿੰਘ ਦਾ ਛੀਨਾ ਨੇ ਕੀਤਾ ਸਨਮਾਨ

ਭਾਰਤ ਦੇ ਸਾਰੇ ਵਿੱਦਿਅਕ ਅਦਾਰਿਆਂ ’ਚ ਸਥਾਪਿਤ ਕੀਤੇ ਜਾ ਰਹੇ ‘ਹਾਕੀ ਵਿੰਗ’ – ਪ੍ਰਧਾਨ ਰਜਿੰਦਰ ਸਿੰਘ ਅੰਮ੍ਰਿਤਸਰ, 25 ਜੂਨ  (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆਂ ) – ਹਾਕੀ ਇੰਡੀਆ ਦੇ ਨਵਨਿਯੁੱਕਤ ਪ੍ਰਧਾਨ ਰਜਿੰਦਰ ਸਿੰਘ ਦਾ ਖ਼ਾਲਸਾ ਕਾਲਜ ਮੈਨੇਜ਼ਮੈਂਟ ਦਫ਼ਤਰ ਵਿਖੇ ਪੁੱਜਣ ’ਤੇ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਯਾਦਗਾਰੀ ਚਿੰਨ੍ਹ ਤੇ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ।ਉਨ੍ਹਾਂ ਨੇ …

Read More »

ਸੁਧਾਰਾਂ ਨਾਲ ਨਵੀ ਦਿੱਖ `ਚ ਨਜ਼ਰ ਆਉਣਗੀਆਂ ਯੂਨੀਵਰਸਿਟੀ ਦੀਆਂ ਕੈਨਟੀਨਾਂ ਤੇ ਮੈਸਾਂ

ਅੰਮ੍ਰਿਤਸਰ, 25 ਜੂਨ  (ਪੰਜਾਬ ਪੋਸਟ ਸੁਖਬੀਰ ਸਿੰਘ ਖੁਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਵੱਖ ਵੱਖ ਕੰਨਟੀਨਾਂ ਅਤੇ ਕੈਫੇਟੇਰੀਆਂ ਦੇ ਸਟੈਰਡ ਦਾ ਫਰਨੀਚਰ ਅਤੇ ਉਚ ਪੱਧਰ ਦੀ ਸਫਾਈ ਨਾ ਰੱਖਣ ਵਾਲਿਆ ਦੀ ਖੈਰ ਨਹੀਂ ਅਤੇ ਹੁਣ ਖਾਣੇ ਦੀ ਪੌਸ਼ਟਿਕਤਾ ਨਾਲ ਕੋਈ ਸਮਝੌਤਾ ਨਹੀ ਕੀਤਾ ਜਾਵੇਗਾ।1 ਜੁਲਾਈ ਤੋਂ ਜਿੰਨ੍ਹਾਂ ਨੂੰ ਨਵੀਂਆਂ ਅਲਾਟਮੈਂਟਾ ਹੋਣੀਆਂ ਹਨ ਉਨ੍ਹਾਂ ਨੂੰ ਕਮੇਟੀ ਵੱਲੋਂ ਸੁਝਾਏ ਸੁਝਾਵਾਂ ਨੂੰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲੜਕੀਆਂ ਲਈ ਸਵੈ-ਰੁਜਗਾਰ ਦੇ ਕੋਰਸ ਸ਼ੁਰੂ

ਅੰਮ੍ਰਿਤਸਰ, 25 ਜੂਨ  (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਸੈਸ਼ਨ 2018-19 ਦੌਰਾਨ ਲੜਕੀਆਂ ਲਈ ਕਈ ਕੋਰਸ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਕੋਰਸਾਂ ਵਿਚ ਇਕ ਸਾਲਾ ਸਰਟੀਫਿਕੇਟ ਕੋਰਸ ਇਨ ਡਰੈਸ ਡੀਜਾਈਨਿੰਗ ਕਟਿੰਗ ਐਂਡ ਟੇਲਰਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇੰਨ …

Read More »

ਮਾਤਾ ਸ਼੍ਰੀ ਨੈਣਾ ਦੇਵੀ ਪੈਦਲ ਸੰਘ ਦੇ ਅਹੁਦੇਦਾਰਾਂ ਦੀ ਹੋਈ ਚੋਣ

 ਧੂਰੀ, 25 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਤਾ ਸ਼੍ਰੀ ਨੈਣਾ ਦੇਵੀ ਪੈਦਲ ਸੰਘ ਧੂਰੀ ਦੀ ਇੱਕ ਮੀਟਿੰਗ ਰਾਜ ਸ਼ਰਮਾ ਦੀ ਅਗਵਾਈ ਵਿੱਚ ਸ਼੍ਰੀ ਗਨੇਸ਼ ਮੰਦਰ ਚੈਂਬਰ ਬਾਗ ਵਿਖੇ ਹੋਈ ਜਿੱਥੇ ਨਵੇਂ ਪ੍ਰਧਾਨ ਦੀ ਚੋਣ ਲਈ ਸੰਜੀਵ ਗਰਗ (ਜੋਨੀ), ਹਰਦੀਪ ਸਿੰਘ ਦੀ ਦੋ ਮੈਂਬਰੀ ਕਮੇਟੀ ਗਠਿਤ ਕੀਤੀ ਗਈ।ਸੰਜੀਵ ਗਰਗ ਵੱਲੋਂ ਲਲਿਤ ਮੋਹਨ ਵਰਮਾ ਦਾ ਨਾਮ ਪ੍ਰਧਾਨਗੀ ਲਈ ਪੇਸ਼ ਕਰਨ …

Read More »