Tuesday, November 24, 2026

Daily Archives: June 26, 2018

ਬਾਬਾ ਬਾਲਕ ਨਾਥ ਦਾ 27ਵਾਂ ਜਾਗਰਣ ਕਰਵਾਇਆ

ਧੂਰੀ, 25 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਗਰਗ ਪੈਲੇਸ ਧੂਰੀ ਵਿਖੇ ਬਾਬਾ ਬਾਲਕ ਨਾਥ ਚੈਰੀਟੇਬਲ ਟਰੱਸਟ ਸ਼ਾਹ ਤਲਾਈਆ ਧੂਰੀ ਵਲੋਂ ਪ੍ਰਧਾਨ ਜੀਵਨ ਲਾਲ ਦੀ ਅਗਵਾਈ ਹੇਠ ਬਾਬਾ ਬਾਲਕ ਨਾਥ ਜੀ ਦੇ ਜਨਮ ਦਿਨ ਅਤੇ ਸ਼ਾਹ ਤਲਾਈਆ ਵਿਖੇ ਧਰਮਸ਼ਾਲਾ ਦੀ ਉਸਾਰੀ ਦੇ ਸਬੰਧ ਵਿਚ 27ਵਾਂ ਜਾਗਰਣ ਕਰਵਾਇਆ ਗਿਆ।ਇਸ ਜਾਗਰਣ ਵਿਚ ਪੂਜਣ ਦੀ ਰਸਮ ਸਮੂਹ ਮੈਂਬਰਾਂ ਨੇ ਨਿਭਾਈ।ਜੋਤੀ ਪ੍ਰਚੰਡ …

Read More »

ਥਾਣਾ ਸਿਵਲ ਲਾਈਨ, ਥਾਣਾ ਕੈਂਟ ਤੇ ਬਿਜਲੀ ਬੋਰਡ ਦੇ ਦਫਤਰ ਤੋਂ ਮਿਲਿਆ ਡੇਂਗੂ ਦਾ ਲਾਰਵਾ

ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਬਠਿੰਡਾ ਦੀ ਦੇਖ-ਰੇਠ ਹੇਠ ਜ਼ਿਲਾ ਮਲੇਰੀਆ ਅਫ਼ਸਰ ਡਾ. ਰਾਜਪਾਲ ਸਿੰਘ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾ: ਰਵਿੰਦਰ ਸਿੰਘ ਵਲੋਂ ਮਲੇਰੀਆ ਮਹੀਨਾ ਜੂਨ ਤਹਿਤ ਥਾਣਾ ਸਿਵਲ ਲਾਈਨ ਅਤੇ ਥਾਣਾ ਕੈਂਟ ਵਿਖੇ ਡੇਂਗੂ ਅਤੇ ਮਲੇਰੀਆ ਮੱਛਰ ਦੇ ਲਾਰਵੇ ਲਈ ਨਿਰਿਖਣ ਕਰਦਿਆਂ ਥਾਣੇ ਦੀ ਚਾਰ-ਦਿਵਾਰੀ ਅੰਦਰ ਪਏ ਕਬਾੜ ਵਿੱਚੋਂ ਡੇਂਗੂ …

Read More »

ਡੀ.ਏ.ਵੀ ਕਾਲਜ ਦੀ ਕਲਪਨਾ ਬੀ.ਬੀ.ਏ ਭਾਗ ਦੂਜਾ ‘ਚ ਰਹੀ ਅੱਵਲ

ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਦੀ ਵਿਦਿਆਰਥਣ ਕਲਪਨਾ ਪਰਮਾਰ ਬੀ.ਬੀ.ਏ. ਭਾਗ ਦੂਜਾ ਸਮੈਸਟਰ ਤੀਜਾ ਨੇ 78.83 ਪ੍ਰਤੀਸ਼ਤ ਅੰਕ ਹਾਸਿਲ ਕਰ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਪਿ੍ਰੰਸੀਪਲ ਡਾ. ਸੰਜੀਵ ਸਰਮਾ ਨੇ ਦੱਸਿਆ ਕਿ ਬੀ.ਬੀ.ਏ ਦੇ ਸਾਰੇ ਹੀ ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਜਿਆਦਾ ਅਤੇ 3 ਵਿਦਿਆਰਥੀਆਂ ਨੇ 70 ਤੋਂ 80 ਫੀਸਦ ਅੰਕ ਪ੍ਰਾਪਤ ਕੀਤੇ …

Read More »

ਐਮ.ਕਾਮ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਇੱਕ ਵਾਰ ਫੇਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਕਾਮ ਪਹਿਲਾ ਸਮੈਸਟਰ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਐਮ.ਕਾਮ ਪਹਿਲਾ ਸਮੈਸਟਰ ਦੇ ਇਸ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ 86% ਅੰਕ ਹਾਸਲ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ …

Read More »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬੇਟੀ ਪੜ੍ਹਾਓ, ਬੇਟੀ ਬਚਾਓ ਸਬੰਧੀ ਪ੍ਰੋਗਰਾਮ ਦਾ ਅਯੋਜਨ

ਬਠਿੰਡਾ, 25 ਜੁਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਗੁਰਦੀਪ ਸਿੰਘ ਦੀ ਪ੍ਰਧਾਨਗੀ `ਚ ਪਿੰਡ ਬੀੜ ਬਹਿਮਣ ਵਿਖੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬੇਟੀ ਪੜ੍ਹਾਓ, ਬੇਟੀ ਬਚਾਓ ਸਬੰਧੀ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ।ਡਾ: ਗੁਰਦੀਪ ਸਿੰਘ ਨੇ ਆਪਣੇ ਸਨੇਹੇ ਵਿੱਚ ਕਿਹਾ ਕਿ ਕੰਨਿਆਂ ਭਰੂਣ …

Read More »