Tuesday, November 24, 2026

Daily Archives: June 27, 2018

PM interacts with business leaders in Mumbai

New Delhi, June 27(Punjab Post Bureau) – The Prime Minister, Shri Narendra Modi, today met and interacted with business leaders in Mumbai. 41 business leaders representing a wide spectrum of the Indian economy were present at the interaction. The policy reforms and initiatives taken by the Union Government over the last four years came up for elaborate discussion in the course …

Read More »

Minister of Foreign Affairs & International Cooperation of the UAE calls on PM

Delhi, June 27 (Punjab Post Bureau) – HH Sheikh Abdullah Bin Zayed Al Nahyan, Minister of Foreign Affairs & International Cooperation of the UAE called on Prime Minister Shri Narendra Modi today. He conveyed to Prime Minister Modi, greetings from Crown Prince of Abu Dhabi. The Prime Minister warmly reciprocated the good wishes. The two dignitaries touched upon a range …

Read More »

ਅਕਾਲੀ ਦਲ ਵਲੋਂ ਤੇਲ ਕੀਮਤਾਂ ਦੇ ਵਾਧੇ ਖ਼ਿਲਾਫ਼ ਕਾਂਗਰਸ ਸਰਕਾਰ ਵਿਰੁੱਧ ਰੋਸ ਧਰਨਾ

ਵੈਟ ਘੱਟ ਕਰਨ ਲਈ ਡੀ.ਸੀ ਨੂੰ ਸੌਂਪਿਆ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ਼ੋ੍ਰੋਮਣੀ ਅਕਾਲੀ ਦਲ ਨੇ ਤੇਲ ਕੀਮਤਾਂ ਵਿਚ ਵਾਧੇ ਤੋਂ ਆਮ ਲੋਕਾਂ ਨੂੰ ਰਾਹਤ ਨਾ ਦੇਣ ’ਤੇ ਸੂਬਾ ਸਰਕਾਰ ਵਿਰੁੱਧ ਗਰਮੀ ਵਿੱਚ ਜ਼ਬਰਦਸਤ ਰੋਸ ਧਰਨਾ ਦਿੰਦਿਆਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦਿਤਾ। ਧਰਨਾਕਾਰੀਆਂ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਅਕਾਲੀ ਜਥਾ ਦੇ …

Read More »

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਹੋਈ ਇਕੱਤਰਤਾ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ’ਚ ਅੱਜ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਹੋਈ, ਜਿਸ ਵਿਚ ਪ੍ਰਬੰਧਕੀ ਕਾਰਜਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਇਲਾਕੇ ਵਿਚ ਧਰਮ ਪ੍ਰਚਾਰ ਸਬੰਧੀ ਚਰਚਾ ਕੀਤੀ ਗਈ।ਇਕੱਤਰਤਾ ਦੌਰਾਨ ਜਗੀਰ ਸਿੰਘ ਨੂੰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦਾ ਮੈਨੇਜਰ ਨਿਯੁਕਤ ਕਰਨ ਅਤੇ ਪਹਿਲਾਂ ਕਾਰਜਸ਼ੀਲ …

Read More »

ਟ੍ਰੈਫਿਕ ਪੁਲਿਸ ਨੇ ਵੀ ਨਸ਼ਿਆਂ ਖਿਲਾਫ ਜਾਗਰੂਕ ਹੋਣ ਦਾ ਦਿੱਤਾ ਹੋਕਾ

ਬੈਨਰਾਂ ਤੇ ਨਾਅਰਿਆਂ ਨਾਲ ਲੋਕਾਂ ਨੂੰ ਕੀਤਾ ਨਸ਼ਿਆਂ ਖਿਲਾਫ ਸੁਚੇਤ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋ ਮਨਾਏ ਜਾ ਰਹੇ ਕੌਮਾਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਅੱਜ ਟਰੈਫਿਕ ਪੁਲਿਸ ਅੰਮ੍ਰਿਤਸਰ ਵਲੋਂ ਨਿਵੇਕਲਾ ਉਪਰਾਲਾ ਕਰਦੇ ਹੋਏ ਟਰੈਫਿਕ ਪੁਲਿਸ ਕਰਮਚਾਰੀਆ, ਐਨ.ਸੀ.ਸੀ ਫਸਟ ਬਟਾਲੀਅਨ ਦੇ ਕੈਡਿਟ ਅਤੇ ਸਾਂਝੀ ਛਾਂ ਸੰਸਥਾ ਵਲੋਂ ਸਾਂਝੇ ਤੋਰ ’ਤੇ ਰੋਡ ਸ਼ੋਅ ਕੱਢਿਆ ਗਿਆ।ਇਸ ਰੈਲੀ …

Read More »

ਦੁੱਧ ਦੇ ਲਏ 30 ਨਮੂਨਿਆਂ `ਚੋਂ 19 ਵਿੱਚ ਮਿਲਿਆ ਵਾਧੂ ਪਾਣੀ

ਘਰਾਂ ਵਾਲਿਆਂ ਨੂੰ ਵੀ ਸਿਖਾਈ ਦੁੱਧ ਦੀ ਜਾਂਚ ਕਰਨੀ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਅੰਮ੍ਰਿਤਸਰ ਜਿਲ੍ਹੇ ਦੇ ਵਾਸੀਆਂ ਨੂੰ ਸਾਫ-ਸੁਥਰੇ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਜੋਗਿੰਦਰ ਸਿੰਘ ਢਿੱਲੋਂ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਦੀਆਂ ਟੀਮਾਂ ਵੱਲੋਂ ਕ੍ਰਿਸ਼ਨਾ ਸੂਕੇਅਰ ਵਿਖੇ ਦੁੱਧ ਖੱਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ ਅਤੇ …

Read More »

ਦੋ ਹਫਤੇ ਦੀ ਡੇਅਰੀ ਸਿਖਲਾਈ ਪ੍ਰੋਗਰਾਮ ਕੌਂਸਲਿੰਗ 2 ਜੁਲਾਈ ਨੂੰ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਅਤੇ ਇੰਦਰਜੀਤ ਸਿੰਘ ਸਰਾਂ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਦੋ ਹਫਤੇ ਡੇਅਰੀ ਸਿਖਲਾਈ ਕੋਰਸ 2 ਜੁਲਾਈ ਤੋਂ 13 ਜੁਲਾਈ, 2018 ਤੱਕ ਚਲਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਇਸ ਕੋਰਸ ਵਿੱਚ …

Read More »

ਨਸ਼ਾ ਵਿਰੋਧੀ ਦਿਵਸ ਮੌਕੇ ਡਾਕਟਰਾਂ ਨੇ ਕੱਢੀ ਜਾਗਰੂਕਤਾ ਰੈਲੀ

ਮੈਡੀਕਲ ਵਿਦਿਆਰਥੀਆਂ ਨੇ ਕੀਤਾ ਓਟ ਕੇਂਦਰ ਦਾ ਦੌਰਾ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਚੁੱਕੇ ਗਏ ਕਦਮਾਂ ਨੂੰ ਬਲ ਦਿੰਦੇ ਹੋਏ ਅੱਜ ਮੈਡੀਕਲ ਐਸੋਸੀਏਸ਼ਨ, ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ, ਮੈਡੀਕਲ ਕਾਲਜ ਦੇ ਅਧਿਆਪਕਾਂ, ਵਿਦਿਆਰਥੀਆਂ ਤੇ ਮੁੜ ਵਸੇਬਾ ਕੇਂਦਰ, ਸਿਵਲ ਸਰਜਨ ਦੇ ਸਟਾਫ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ …

Read More »

ਸਨਅਤ ਤੇ ਵਣਜ ਮੰਤਰੀ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

ਪਿੰਗਲਵਾੜਾ ਅਤੇ ਦੁਰਗਿਆਨਾ ਮੰਦਰ ਵੀ ਗਏ ਸੁੰਦਰ ਸ਼ਾਮ ਅਰੋੜਾ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਸਨਅਤ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ, ਜੋ ਕਿ ਕੈਬਨਿਟ ਮੰਤਰੀ ਬਣਨ ਮਗਰੋਂ ਅੰਮ੍ਰਿਤਸਰ ਆਏ ਸਨ, ਨੇ ਅੱਜ ਅੰਮ੍ਰਿਤਸਰ ਸ਼ਹਿਰ ਦਾ ਆਪਣਾ ਦੌਰਾ ਭਗਤ ਪੂਰਨ ਸਿੰਘ ਜੀ ਦੇ ਪਿੰਗਲਵਾੜੇ ਤੋਂ ਸ਼ੁਰੂ ਕੀਤਾ।ਇਸ ਦੌਰਾਨ ਡਾ. ਇੰਦਰਜੀਤ ਕੌਰ ਨੇ ਉਨਾਂ ਦਾ ਸਵਾਗਤ …

Read More »