Tuesday, November 24, 2026

Daily Archives: June 27, 2018

ਰੈਵਨਿਊ ਪਟਵਾਰ ਯੂਨੀਅਨ ਵਲੋਂ ਜਿਲ੍ਹਾ ਹੈਡਕੁਆਟਰ ‘ਤੇ ਗੁਰਤੇਜ ਸਿੰਘ ਪੱਕਾ ਦੀ ਅਗਵਾਈ ‘ਚ ਰੋਸ ਧਰਨਾ

ਬਠਿੰਡਾ, 26 ਜੂਨ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਰੈਵਵਿਊ ਪਟਵਾਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਿਲ੍ਹਾ ਹੈਡਕੁਆਟਰ ‘ਤੇ ਗੁਰਤੇਜ ਸਿੰਘ ਪੱਕਾ ਦੀ ਅਗਵਾਈ ‘ਚ ਰੋਸ ਧਰਨਾ ਦਿੱਤਾ ਗਿਆ।ਧਰਨੇ ਨੂੰ ਸੰਬੋਧਨ ਕਰਦਿਆਂ ਗੁਰਤੇਜ ਸਿੰਘ ਨੇ ਕਿਹਾ ਕਿ ਜਿਲ੍ਹੇ ‘ਚ ਡੀ.ਆਰ.ਏ ਅਤੇ ਡੀ.ਆਰ.ਟੀ.ਏ ਦੀਆਂ ਖਾਲੀ ਪਈਆਂ ਪੋਸਟਾਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਕਾਨੂੰਗੋ ‘ਚੋਂ ਭਰੀਆਂ ਜਾਣੀਆਂ ਹਨ, ਉਨ੍ਹਾਂ …

Read More »

ਜੀ.ਐਨ.ਡੀ ਕੰਟਰੈਕਟ ਵਰਕਰ ਯੂਨੀਅਨ ਦੀ ਨਵੀਂ ਆਰਜ਼ੀ ਕਮੇਟੀ ਦਾ ਗਠਨ

ਬਠਿੰਡਾ, 26 ਜੂਨ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਜੀ.ਐਨ.ਡੀ ਕੰਟਰੈਕਟ ਵਰਕਰ ਯੂਨੀਅਨ ਦੀ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਨਵੀਂ ਆਰਜੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ‘ਚ ਗੁਰਵਿੰਦਰ ਸਿੰਘ ਪੰਨੂੰ ਪ੍ਰਧਾਨ, ਖੁਸ਼ਦੀਪ ਸਿੰਘ ਜਨਰਲ ਸਕੱਤਰ, ਦੀਪਕ ਕੁਮਾਰ ਮੀਤ ਪ੍ਰਧਾਨ, ਰਾਮ ਵਰਨ ਖਜਾਨਚੀ, ਮੀਤ ਪ੍ਰਧਾਨ ਸਤਵੀਰ ਸਿੰਘ, ਮੀਤ ਪ੍ਰਧਾਨ ਜਗਜੀਤ ਸਿੰਘ, ਕਿਰਪਾਲ ਸਿੰਘ ਮੱਲ੍ਹੀ ਪ੍ਰੈਸ ਸਕੱਤਰ, ਰੁਪਿੰਦਰ ਸਿੰਘ ਮੀਡੀਆ …

Read More »

ਲੰਗਰ ਕੇਵਲ ਕੁਰਸੀਆਂ `ਤੇ ਬੈਠ ਕੇ ਹੀ ਛਕਣ ਦਾ ਨੋਟਿਸ ਵਾਪਸ ਲੈਣ ਗੁਰਦੁਆਰਾ ਆਸਟਰਲ ਦੇ ਪ੍ਰਬੰਧਕ- ਜਥੇਦਾਰ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜਥੇਦਾਰ ਨੇ ਆਖਿਆ ਹੈ ਕਿ ਅੱਜ ਅਖਬਾਰਾਂ ਵਿਚੋਂ ਪਤਾ ਲਗਾ ਹੈ ਕਿ ਸਿਡਨੀ ਦੇ ਗੁਰਦੁਆਰਾ ਆਸਟਰਲ ਦੇ ਪ੍ਰਬੰਧਕਾਂ ਵੱਲੋਂ ਗੁਰੂ ਸਾਹਿਬਾਨ ਵੱਲੋਂ ਚਲਾਈ ਗਈ ਪੰਗਤ `ਚ ਬੈਠ ਕੇ ਲੰਗਰ ਛਕਣ ਦੀ ਪ੍ਰੰਪਰਾ ਨੂੰ ਤਿਆਗ ਕੇ ਲੰਗਰ ਕੇਵਲ ਕੁਰਸੀਆਂ `ਤੇ ਬੈਠ ਕੇ ਹੀ ਛਕਣ ਦਾ …

Read More »